ਬੁੱਧਵਾਰ, ਅਗਸਤ 20, 2025 04:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Kapil Sharma met Bhagwant Mann: ਮੁੰਬਈ ਦੌਰੇ ‘ਤੇ ਗਏ ਪੰਜਾਬ ਸੀਐਮ ਨੇ ਕੀਤੀ ਕਪਿਲ ਸ਼ਰਮਾ ਨਾਲ ਮੁਲਾਕਾਤ, ਵੇਖੋ ਤਸਵੀਰਾਂ

Punjab CM and Kapil: ਬੀਤੇ ਦਿਨੀਂ ਮੁੰਬਈ 'ਚ ਸੀਐਮ ਮਾਨ ਨੇ ਪੰਜਾਬ 'ਚ ਫਿਲਮ ਸਿਟੀ ਬਣਾਉਣ ਦਾ ਐਲਾਨ ਕੀਤਾ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਬਾਲੀਵੁੱਡ ਅਤੇ ਪਾਲੀਵੁੱਡ ਨੂੰ ਇੱਕਠੇ ਕੰਮ ਕਰਦਾ ਵੇਖਣਾ ਉਨ੍ਹਾਂ ਦਾ ਸੁਪਨਾ ਹੈ।

by ਮਨਵੀਰ ਰੰਧਾਵਾ
ਜਨਵਰੀ 23, 2023
in ਬਾਲੀਵੁੱਡ, ਮਨੋਰੰਜਨ
0

Punjabi News: ਪੰਜਾਬ ਦੇ ਸੀਐਮ ਭਗਵੰਤ ਮਾਨ ਇਸ ਸਮੇਂ ਮੁੰਬਈ ਦੌਰੇ ‘ਤੇ ਹਨ। ਇਸ ਦੌਰਾਨ ਮਾਨ ਨੇ ਕਾਮੇਡੀ ਕਿੰਗ ਕਪਿਲ ਸ਼ਰਮਾ ਨਾਲ ਮੁਲਾਕਾਤ ਕੀਤੀ। ਜਿਸ ਦੀਆਂ ਤਸਵੀਰਾਂ ਕੁਝ ਸਮਾਂ ਪਹਿਲਾਂ ਹੀ Kapil Sharma ਨੇ ਆਪਣੇ ਫੇਸਬੁੱਕ ਪੇਜ਼ ‘ਤੇ ਸ਼ੇਅਰ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ਨੂੰ ਕਪਿਲ ਨੇ ਕੈਪਸ਼ਨ ਦੇ ਕੇ ਸ਼ੇਅਰ ਕੀਤਾ ਹੈ। ਦੱਸ ਦਈਏ ਕਿ ਕਪਿਲ ਨੇ ਲਿਖਿਆ, “ਕੱਲ ਸ਼ਾਮ ਮੁੰਬਈ ਚ ਵੱਡੇ ਵੀਰ ਅਤੇ ਮਾਣਯੋਗ ਮੁੱਖਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ @bhagwantmann1 ਹੋਰਾਂ ਨਾਲ ਬੜੇ ਲੰਮੇ ਸਮੇਂ ਬਾਦ ਮੁਲਾਕਾਤ ਹੋਈ,ਦਿਲ ਚ ਪਿਆਰ ਤੇ ਜੱਫੀ ਚ ਨਿੱਘ ਪਹਿਲਾਂ ਨਾਲੌ ਵੀ ਜਿਆਦਾ ਸੀ,ਕੁਝ ਪੁਰਾਣਿਆਂ ਯਾਦਾਂ ਸਾਂਝਿਆਂ ਕੀਤੀਆਂ,ਬੜੀ ਪਿਆਰੀ ਤੇ ਨਿੱਘੀ ਮੁਲਾਕਾਤ ਸੀ। ਤੁਹਾਡੇ ਪਿਆਰ,ਮਾਨ ਅਤੇ ਸਤਿਕਾਰ ਲਈ ਬਹੁਤ ਬਹੁਤ ਧੰਨਵਾਦ ਭਾਜੀ 🙏 ਪਰਮਾਤਮਾ ਹਮੇਸ਼ਾ ਚੜਦੀ ਕਲਾ ਚ ਰੱਖੇ ਸਾਡੇ ਵੀਰ ਨੂੰ ❤️love you 🙏”

ਦੱਸ ਦਈਏ ਕਿ ਬੀਤੇ ਦਿਨੀਂ ਮੁੰਬਈ ‘ਚ ਸੀਐਮ ਮਾਨ ਨੇ ਪੰਜਾਬ ‘ਚ ਫਿਲਮ ਸਿਟੀ ਬਣਾਉਣ ਦਾ ਐਲਾਨ ਕੀਤਾ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਬਾਲੀਵੁੱਡ ਅਤੇ ਪਾਲੀਵੁੱਡ ਨੂੰ ਇੱਕਠੇ ਕੰਮ ਕਰਦਾ ਵੇਖਣਾ ਉਨ੍ਹਾਂ ਦਾ ਸੁਪਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant and KapilBhagwant Mannentertainment newskapil sharmaMann Mumbai Visitpro punjab tvPunjab CMpunjabi news
Share268Tweet168Share67

Related Posts

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025
Load More

Recent News

CGC ਝੰਜੇਰੀ ਹੁਣ CGC ਯੂਨੀਵਰਸਿਟੀ, ਮੋਹਾਲੀ: ਅਗਲੀ ਪੀੜੀ ਲਈ ਇਕ ਨਵੀਂ ਦ੍ਰਿਸ਼ਟੀ

ਅਗਸਤ 19, 2025

Asia Cup 2025 ਲਈ ਭਾਰਤੀ ਟੀਮ ਦਾ ਹੋਇਆ ਐਲਾਨ, ਜਾਣੋ ਕੌਣ ਕੌਣ ਹੈ ਸ਼ਾਮਲ

ਅਗਸਤ 19, 2025

Redmi ਨੇ launch ਕੀਤਾ ਘੱਟ ਬਜਟ ਵਾਲਾ ਫ਼ੋਨ, ਕੀਮਤ ਤੇ ਫ਼ੀਚਰ ਜਾਣ ਹੋ ਜਾਓਗੇ ਹੈਰਾਨ

ਅਗਸਤ 19, 2025

‘ਕਾਨੂੰਨ ਦੀ ਉਲੰਘਣਾ ਕਰਨ ‘ਤੇ ਅਮਰੀਕੀ ਵਿਦੇਸ਼ ਵਿਭਾਗ ਨੇ ਚੁੱਕਿਆ ਵੱਡਾ ਕਦਮ

ਅਗਸਤ 19, 2025

ਹੁਣ ਵੱਧ ਸਮਾਨ ਲੈ ਕੇ ਜਾਣ ‘ਤੇ ਜਹਾਜ ਵਾਂਗ ਹੀ ਟ੍ਰੇਨ ‘ਚ ਵੀ ਲੱਗੇਗਾ ਵਾਧੂ ਚਾਰਜ

ਅਗਸਤ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.