ਵੀਰਵਾਰ, ਮਾਰਚ 26, 2026 01:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

SS ਰਾਜਾਮੌਲੀ ਦੇ ਪਿਤਾ ਨਾਲ Kapil Sharma ਨੇ ਕੀਤੀ ਮੁਲਾਕਾਤ, ਧੀ ਨਾਲ ਖੇਡਦੇ ਨਜ਼ਰ ਆਏ ਰਾਜਾਮੌਲੀ ਦੇ ਪਿਤਾ

Kapil Sharma meets SS Rajamouli's father: ਸਾਊਥ ਫਿਲਮ ਡਾਇਰੈਕਟਰ ਐਸਐਸ ਰਾਜਾਮੌਲੀ ਦੇ ਪਿਤਾ ਤੇ ਦਿੱਗਜ ਫਿਲਮ ਲੇਖਕ ਵੀ ਵਿਜਯੇਂਦਰ ਪ੍ਰਸਾਦ (V Vijayendra Prasad) ਹਾਲ ਹੀ ਵਿੱਚ ਕਪਿਲ ਸ਼ਰਮਾ ਦੇ ਘਰ ਪਹੁੰਚੇ।

by Bharat Thapa
ਦਸੰਬਰ 17, 2022
in ਬਾਲੀਵੁੱਡ, ਮਨੋਰੰਜਨ
0

Kapil Sharma meets SS Rajamouli’s father: ਸਾਊਥ ਫਿਲਮ ਡਾਇਰੈਕਟਰ ਐਸਐਸ ਰਾਜਾਮੌਲੀ ਦੇ ਪਿਤਾ ਤੇ ਦਿੱਗਜ ਫਿਲਮ ਲੇਖਕ ਵੀ ਵਿਜਯੇਂਦਰ ਪ੍ਰਸਾਦ (V Vijayendra Prasad) ਹਾਲ ਹੀ ਵਿੱਚ ਕਪਿਲ ਸ਼ਰਮਾ ਦੇ ਘਰ ਪਹੁੰਚੇ। ਜਿਸ ਦੀ ਜਾਣਕਾਰੀ ਟੀਵੀ ਸਟਾਰ ਕਪਿਲ ਸ਼ਰਮਾ ਨੇ ਖੁਦ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਦਿੱਤੀ।

ਵੀ ਵਿਜੇਂਦਰ ਪ੍ਰਸਾਦ ਨਾਲ ਇਸ ਮੁਲਾਕਾਤ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਕਪਿਲ ਸ਼ਰਮਾ ਨੇ ਇੰਸਟਾਗ੍ਰਾਮ ‘ਤੇ ਲਿਖਿਆ, ‘ਮਹਾਰਾਜ ਸ਼੍ਰੀ ਵੀ ਵਿਜੇਂਦਰ ਪ੍ਰਸਾਦ ਨਾਲ ਸਮਾਂ ਬਿਤਾਉਣਾ ਕਿਸੇ ਸਨਮਾਨ ਤੋਂ ਘੱਟ ਨਹੀਂ ਸੀ। ਰਾਜ ਸਭਾ ਦੇ ਮੈਂਬਰ ਅਤੇ ਬਾਹੂਬਲੀ, ਆਰਆਰਆਰ ਅਤੇ ਮੱਖੀ ਵਰਗੀਆਂ ਕਲਾਸਿਕ ਫਿਲਮਾਂ ਦੇ ਲੇਖਕ … ਇੱਕ ਬਹੁਤ ਹੀ ਨਿਮਰ ਅਤੇ ਹੁਸ਼ਿਆਰ ਇਨਸਾਨ ਹਨ। ਤੁਹਾਡੇ ਤੋਂ ਬਹੁਤ ਕੁਝ ਸਿੱਖਿਆ ਸਰ। ਬਹੁਤ ਸਾਰਾ ਪਿਆਰ ਅਤੇ ਸਤਿਕਾਰ ਹਮੇਸ਼ਾ।” ਤੁਸੀਂ ਇੱਥੇ ਕਪਿਲ ਸ਼ਰਮਾ ਦੀ ਇਹ ਪਿਆਰੀ ਪੋਸਟ ਦੇਖ ਸਕਦੇ ਹੋ।

 

View this post on Instagram

 

A post shared by Kapil Sharma (@kapilsharma)


ਇਸ ਦੌਰਾਨ ਬਾਹੂਬਲੀ ਫਿਲਮ ਦੇ ਰਾਈਟਰ ਵੀ ਵਿਜੇਂਦਰ ਪ੍ਰਸਾਦ ਨੇ ਕਪਿਲ ਸ਼ਰਮਾ ਨਾਲ ਕਾਫੀ ਗੱਲਬਾਤ ਕੀਤੀ। ਇੰਨਾ ਹੀ ਨਹੀਂ ਇਸ ਦੌਰਾਨ ਫਿਲਮ ਲੇਖਕ ਕੇਵੀ ਵਿਜੇਂਦਰ ਪ੍ਰਸਾਤ ਵੀ ਕਪਿਲ ਸ਼ਰਮਾ ਦੀ ਬੇਟੀ ਅਨਾਇਰਾ ਸ਼ਰਮਾ ਨਾਲ ਖੇਡਦੇ ਨਜ਼ਰ ਆਏ। ਕਾਮੇਡੀ ਸਟਾਰ ਕਪਿਲ ਸ਼ਰਮਾ ਨੇ ਖੁਦ ਸੋਸ਼ਲ ਮੀਡੀਆ ‘ਤੇ ਇਸ ਪਿਆਰੀ ਮੁਲਾਕਾਤ ਦੀ ਝਲਕ ਦਿਖਾਈ ਹੈ।

ਇਸ ਦੇ ਨਾਲ ਹੀ ਕੁਝ ਲੋਕਾਂ ਦੀ ਨਜ਼ਰ ਕਪਿਲ ਸ਼ਰਮਾ ਦੇ ਆਲੀਸ਼ਾਨ ਘਰ ‘ਤੇ ਟਿਕੀ ਰਹੀਆਂ। ਇਨ੍ਹਾਂ ਤਸਵੀਰਾਂ ਦੇ ਬੈੱਕ ਗ੍ਰਾਊਂਡ ‘ਚ ਕਾਮੇਡੀ ਸਟਾਰ ਕਪਿਲ ਸ਼ਰਮਾ ਦਾ ਆਲੀਸ਼ਾਨ ਘਰ ਨਜ਼ਰ ਆ ਰਿਹਾ ਹੈ। ਜਿਸ ਦੀਆਂ ਤਸਵੀਰਾਂ ਹੁਣ ਫੈਨਸ ‘ਚ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: kapil sharmalatest newspro punjab tvpunjabi news
Share233Tweet146Share58

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.