ਮੰਗਲਵਾਰ, ਫਰਵਰੀ 24, 2026 11:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਕਪਿਲ ਸ਼ਰਮਾ ਨੇ ਅੰਮ੍ਰਿਤਸਰ ਫੇਰੀ ਦੀਆਂ ਪਿਆਰੀਆਂ ਯਾਦਾਂ ਕੀਤੀਆਂ ਸਾਂਝੀਆਂ, ਲੋਕਾਂ ਨੇ ਖੂਬ ਲੁਟਾਇਆ ਪਿਆਰ (ਵੀਡੀਓ)

ਦੇਸ਼ ਦੇ ਸਭ ਤੋਂ ਵੱਡੇ ਕਾਮੈਡਿਅਨ ਕਪਿਲ ਸ਼ਰਮਾ ਵੱਲੋਂ ਆਪਣੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਅੰਮ੍ਰਿਤਸਰ (ਪੰਜਾਬ) ਫੇਰੀ ਦੀਆਂ ਕੁਝ ਝਲਕੀਆਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੂੰ ਲੋਕਾਂ ਦਾ ਕਾਫੀ ਪਿਆਰ ਮਿਲ ਰਿਹਾ ਹੈ।

by Bharat Thapa
ਜਨਵਰੀ 12, 2023
in ਬਾਲੀਵੁੱਡ, ਮਨੋਰੰਜਨ, ਵੀਡੀਓ
0

ਦੇਸ਼ ਦੇ ਸਭ ਤੋਂ ਵੱਡੇ ਕਾਮੈਡਿਅਨ ਕਪਿਲ ਸ਼ਰਮਾ ਵੱਲੋਂ ਆਪਣੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਅੰਮ੍ਰਿਤਸਰ (ਪੰਜਾਬ) ਫੇਰੀ ਦੀਆਂ ਕੁਝ ਝਲਕੀਆਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੂੰ ਲੋਕਾਂ ਦਾ ਕਾਫੀ ਪਿਆਰ ਮਿਲ ਰਿਹਾ ਹੈ।

ਦੱਸਦੇਈਏ ਕਿ ਕਪਿਲ ਸ਼ਰਮਾ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਪਰਿਵਾਰ ਨਾਲ ਘੁੰਮਣ ਆਏ ਸਨ। ਇਸ ਦੌਰਾਨ ਕਪਿਲ ਸ਼ਰਮਾ ਨੇ ਜਿਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਉਥੇ ਹੀ ਆਪਣੇ ਕਰੀਬੀਆਂ ਨਾਲ ਮੁਲਾਕਾਤ ਵੀ ਕੀਤੀ।

 

View this post on Instagram

 

A post shared by Kapil Sharma (@kapilsharma)

ਇਸ ਦੀ ਇਕ ਵੀਡੀਓ ਕਪਿਲ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਵੀਡੀਓ ਸਾਂਝੀ ਕਰਦਿਆਂ ਕਪਿਲ ਨੇ ਲਿਖਿਆ, ”ਮੇਰਾ ਕਾਲਜ, ਮੇਰੀ ਯੂਨੀਵਰਸਿਟੀ, ਮੇਰੇ ਅਧਿਆਪਕ, ਮੇਰੇ ਦੋਸਤ, ਮੇਰਾ ਪਰਿਵਾਰ, ਮੇਰਾ ਸ਼ਹਿਰ, ਖਾਣਾ, ਅਹਿਸਾਸ, ਪਵਿੱਤਰ ਅਸਥਾਨ ‘ਗੋਲਡਨ ਟੈਂਪਲ’। ਦੁਆਵਾਂ ਲਈ ਬਹੁਤ-ਬਹੁਤ ਧੰਨਵਾਦ ਬਾਬਾ ਜੀ।” ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕਪਿਲ ਸ਼ਰਮਾ ਆਪਣੇ ਕਾਲਜ, ਆਪਣੀ ਯੂਨੀਵਰਸਿਟੀ, ਆਪਣੇ ਅਧਿਆਪਕਾਂ, ਦੋਸਤਾਂ ਤੇ ਪਰਿਵਾਰ ਨਾਲ ਮਿਲਦੇ ਨਜ਼ਰ ਆ ਰਹੇ ਹਨ। ਕਪਿਲ ਸ਼ਰਮਾ ਨੇ ਇਸ ਦੌਰਾਨ ਅੰਮ੍ਰਿਤਸਰ ਦੇ ਛੋਲੇ-ਭਟੂਰਿਆਂ ਦਾ ਆਨੰਦ ਵੀ ਮਾਣਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amritsar visitkapil sharmamemoriespeople loved itpropunjabtvshared
Share1994Tweet1246Share498

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਜ਼ਿਲ੍ਹਾ ਅਦਾਲਤ ਵਿੱਚ ਵਕੀਲਾਂ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਲਈ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੂੰ ਸੌਂਪਿਆ ਮੰਗ ਪੱਤਰ

ਫਰਵਰੀ 24, 2026

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਨੂਰਪੁਰ ਬੇਦੀ, ਪੰਜਾਬ ਵਿੱਚ ਇੰਡੋਰ ਸਪੋਰਟਸ ਫੈਸਿਲਟੀ ਲਈ ₹1 ਕਰੋੜ MPLAD ਫੰਡ ਅਲਾਟ ਕੀਤਾ

ਫਰਵਰੀ 24, 2026

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.