ਬੁੱਧਵਾਰ, ਜੁਲਾਈ 15, 2026 03:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Sunil Grover ਨਾਲ ਲੜਾਈ ‘ਤੇ Kapil Sharma ਨੇ ਤੋੜੀ ਚੁੱਪੀ

ਕਾਮੇਡੀਅਨ Kapil Sharma ਨੇ ਹੁਣ Sunil Grover ਨਾਲ ਹੋਈ ਭਿਆਨਕ ਲੜਾਈ 'ਤੇ ਆਪਣੀ ਚੁੱਪੀ ਤੋੜੀ ਹੈ। ਉਸ ਨੇ ਦੱਸਿਆ ਹੈ ਕਿ ਫਲਾਈਟ ਘਟਨਾ ਵਿਚ ਕੀ ਹੋਇਆ ਸ

by Gurjeet Kaur
ਮਾਰਚ 17, 2023
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਮੈਂ ਲੋਕਾਂ ਨੂੰ ਬਹੁਤ ਪਿਆਰ ਕਰਦਾ ਹਾਂ ਪਰ ਜਦੋਂ ਮੈਨੂੰ ਕਿਸੇ ਗੱਲ ‘ਤੇ ਗੁੱਸਾ ਆਉਂਦਾ ਹੈ ਤਾਂ ਮੈਂ ਆਪਣੇ ਆਪ ‘ਤੇ ਕਾਬੂ ਨਹੀਂ ਰੱਖ ਸਕਦਾ। ਉਸ ਦਾ ਕਹਿਣਾ ਹੈ ਕਿ ‘ਲੋਕ ਕਹਿੰਦੇ ਹਨ ਕਿ ਉਹ ਮੇਰੇ ਦੁਸ਼ਮਣ ਹਨ ਪਰ ਮੇਰੀ ਕਿਸੇ ਨਾਲ ਦੁਸ਼ਮਣੀ ਨਹੀਂ ਹੈ’।
ਕਪਿਲ ਸ਼ਰਮਾ ਨੇ ਇੱਕ ਇੰਟਰਵਿਊ ‘ਚ ਪਹਿਲੀ ਵਾਰ ਮੰਨਿਆ ਹੈ ਕਿ ਫਲਾਈਟ ‘ਚ ਸੁਨੀਲ ਨਾਲ ਉਨ੍ਹਾਂ ਦੀ ਭਿਆਨਕ ਲੜਾਈ ਹੋਈ ਸੀ। ਉਸ ਦਾ ਕਹਿਣਾ ਹੈ ਕਿ ‘ਇਸ ਤੱਥ ਨੂੰ ਸਵੀਕਾਰ ਕਰਨ ਵਿਚ ਕੋਈ ਮੁਸ਼ਕਲ ਨਹੀਂ ਹੈ ਕਿ ਮੈਂ ਸ਼ੋਰਟ ਟੈਂਪਰ ਸੀ ਤੇ ਇਹ ਮੇਰੇ ਖੂਨ ਵਿਚ ਹੈ।
ਇਸ ਤੋਂ ਬਾਅਦ ਕਪਿਲ ਨੇ ਕਈ ਵਾਰ ਸੁਨੀਲ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਸੁਨੀਲ ਨਹੀਂ ਮੰਨੇ। ਇਸ ਦੇ ਨਾਲ ਹੀ ਹੁਣ ਕਪਿਲ ਨੇ ਇਸ ਮਾਮਲੇ ‘ਚ ਆਪਣੀ ਗਲਤੀ ਮੰਨ ਲਈ ਹੈ।
ਕਪਿਲ ਸ਼ਰਮਾ ਤੇ ਸੁਨੀਲ ਗਰੋਵਰ ਕਦੇ ਕਰੀਬੀ ਦੋਸਤ ਸੀ। ਦੂਜੇ ਪਾਸੇ, ਇੱਕ ਦਿਨ ਅਚਾਨਕ ਦੋਵਾਂ ਵਿਚਕਾਰ ਕੁਝ ਅਜਿਹਾ ਹੋ ਗਿਆ ਕਿ ਸੁਨੀਲ ਨੇ ਕਪਿਲ ਨਾਲੋਂ ਸਾਰੇ ਰਿਸ਼ਤੇ ਤੋੜ ਦਿੱਤੇ ਅਤੇ ਸ਼ੋਅ ਛੱਡ ਦਿੱਤਾ।
ਉਸ ਨੇ ਤਾਜ਼ਾ ਇੰਟਰਵਿਊ ‘ਚ ਆਪਣੀ ਗਲਤੀ ਸਵੀਕਾਰ ਕਰ ਲਈ ਹੈ ਤੇ ਕਪਿਲ ਨੇ ਆਪਣੇ ਬਿਆਨ ‘ਚ ਸੁਨੀਲ ਨਾਲ ਹੋਏ ਝਗੜੇ ਲਈ ਆਪਣੇ ਗੁੱਸੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ
ਕਾਮੇਡੀਅਨ ਕਪਿਲ ਸ਼ਰਮਾ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਬਾਰੇ ਖੁੱਲ੍ਹ ਕੇ ਗੱਲ ਕਰ ਰਹੇ ਹਨ। ਹਾਲ ਹੀ ‘ਚ ਆਪਣੀ ਫਿਲਮ Zwigato ਦੇ ਪ੍ਰਮੋਸ਼ਨ ਦੌਰਾਨ ਕਪਿਲ ਨੇ ਸੁਨੀਲ ਗਰੋਵਰ ਨਾਲ ਹੋਏ ਵਿਵਾਦ ‘ਤੇ ਆਪਣੀ ਚੁੱਪੀ ਤੋੜੀ ਹੈ।

Kapil Sharma talk about fight with Sunil Grover: ਕਾਮੇਡੀਅਨ ਕਪਿਲ ਸ਼ਰਮਾ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਬਾਰੇ ਖੁੱਲ੍ਹ ਕੇ ਗੱਲ ਕਰ ਰਹੇ ਹਨ। ਹਾਲ ਹੀ ‘ਚ ਆਪਣੀ ਫਿਲਮ Zwigato ਦੇ ਪ੍ਰਮੋਸ਼ਨ ਦੌਰਾਨ ਕਪਿਲ ਨੇ ਸੁਨੀਲ ਗਰੋਵਰ ਨਾਲ ਹੋਏ ਵਿਵਾਦ ‘ਤੇ ਆਪਣੀ ਚੁੱਪੀ ਤੋੜੀ ਹੈ।

ਕਾਮੇਡੀਅਨ ਕਪਿਲ ਸ਼ਰਮਾ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਬਾਰੇ ਖੁੱਲ੍ਹ ਕੇ ਗੱਲ ਕਰ ਰਹੇ ਹਨ। ਹਾਲ ਹੀ ‘ਚ ਆਪਣੀ ਫਿਲਮ Zwigato ਦੇ ਪ੍ਰਮੋਸ਼ਨ ਦੌਰਾਨ ਕਪਿਲ ਨੇ ਸੁਨੀਲ ਗਰੋਵਰ ਨਾਲ ਹੋਏ ਵਿਵਾਦ ‘ਤੇ ਆਪਣੀ ਚੁੱਪੀ ਤੋੜੀ ਹੈ।

ਉਸ ਨੇ ਤਾਜ਼ਾ ਇੰਟਰਵਿਊ ‘ਚ ਆਪਣੀ ਗਲਤੀ ਸਵੀਕਾਰ ਕਰ ਲਈ ਹੈ ਤੇ ਕਪਿਲ ਨੇ ਆਪਣੇ ਬਿਆਨ ‘ਚ ਸੁਨੀਲ ਨਾਲ ਹੋਏ ਝਗੜੇ ਲਈ ਆਪਣੇ ਗੁੱਸੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਸ ਨੇ ਇਹ ਵੀ ਦੱਸਿਆ ਕਿ ਚੰਦਨ ਪ੍ਰਭਾਕਰ, ਕ੍ਰਿਸ਼ਨਾ ਅਭਿਸ਼ੇਕ ਤੇ ਅਲੀ ਅਸਗਰ ਵਰਗੇ ਕਾਮੇਡੀਅਨ ਨੇ ‘ਦ ਕਪਿਲ ਸ਼ਰਮਾ ਸ਼ੋਅ’ ਤੋਂ ਕਿਉਂ ਹਟਿਆ ਸੀ।

ਉਸ ਨੇ ਤਾਜ਼ਾ ਇੰਟਰਵਿਊ ‘ਚ ਆਪਣੀ ਗਲਤੀ ਸਵੀਕਾਰ ਕਰ ਲਈ ਹੈ ਤੇ ਕਪਿਲ ਨੇ ਆਪਣੇ ਬਿਆਨ ‘ਚ ਸੁਨੀਲ ਨਾਲ ਹੋਏ ਝਗੜੇ ਲਈ ਆਪਣੇ ਗੁੱਸੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ

ਕਪਿਲ ਸ਼ਰਮਾ ਤੇ ਸੁਨੀਲ ਗਰੋਵਰ ਕਦੇ ਕਰੀਬੀ ਦੋਸਤ ਸੀ। ਦੂਜੇ ਪਾਸੇ, ਇੱਕ ਦਿਨ ਅਚਾਨਕ ਦੋਵਾਂ ਵਿਚਕਾਰ ਕੁਝ ਅਜਿਹਾ ਹੋ ਗਿਆ ਕਿ ਸੁਨੀਲ ਨੇ ਕਪਿਲ ਨਾਲੋਂ ਸਾਰੇ ਰਿਸ਼ਤੇ ਤੋੜ ਦਿੱਤੇ ਅਤੇ ਸ਼ੋਅ ਛੱਡ ਦਿੱਤਾ। ਇਸ ਤੋਂ ਬਾਅਦ ਮੀਡੀਆ ਰਿਪੋਰਟਾਂ ‘ਚ ਦੱਸਿਆ ਗਿਆ ਕਿ 2018 ‘ਚ ਫਲਾਈਟ ‘ਚ ਹੋਈ ਲੜਾਈ ‘ਚ ਕਪਿਲ ਨੇ ਸੁਨੀਲ ‘ਤੇ ਹੱਥ ਚੁੱਕ ਲਿਆ ਸੀ।

ਕਪਿਲ ਸ਼ਰਮਾ ਤੇ ਸੁਨੀਲ ਗਰੋਵਰ ਕਦੇ ਕਰੀਬੀ ਦੋਸਤ ਸੀ। ਦੂਜੇ ਪਾਸੇ, ਇੱਕ ਦਿਨ ਅਚਾਨਕ ਦੋਵਾਂ ਵਿਚਕਾਰ ਕੁਝ ਅਜਿਹਾ ਹੋ ਗਿਆ ਕਿ ਸੁਨੀਲ ਨੇ ਕਪਿਲ ਨਾਲੋਂ ਸਾਰੇ ਰਿਸ਼ਤੇ ਤੋੜ ਦਿੱਤੇ ਅਤੇ ਸ਼ੋਅ ਛੱਡ ਦਿੱਤਾ।

ਇਸ ਤੋਂ ਬਾਅਦ ਕਪਿਲ ਨੇ ਕਈ ਵਾਰ ਸੁਨੀਲ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਸੁਨੀਲ ਨਹੀਂ ਮੰਨੇ। ਇਸ ਦੇ ਨਾਲ ਹੀ ਹੁਣ ਕਪਿਲ ਨੇ ਇਸ ਮਾਮਲੇ ‘ਚ ਆਪਣੀ ਗਲਤੀ ਮੰਨ ਲਈ ਹੈ।

ਇਸ ਤੋਂ ਬਾਅਦ ਕਪਿਲ ਨੇ ਕਈ ਵਾਰ ਸੁਨੀਲ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਸੁਨੀਲ ਨਹੀਂ ਮੰਨੇ। ਇਸ ਦੇ ਨਾਲ ਹੀ ਹੁਣ ਕਪਿਲ ਨੇ ਇਸ ਮਾਮਲੇ ‘ਚ ਆਪਣੀ ਗਲਤੀ ਮੰਨ ਲਈ ਹੈ।

ਕਪਿਲ ਸ਼ਰਮਾ ਨੇ ਇੱਕ ਇੰਟਰਵਿਊ ‘ਚ ਪਹਿਲੀ ਵਾਰ ਮੰਨਿਆ ਹੈ ਕਿ ਫਲਾਈਟ ‘ਚ ਸੁਨੀਲ ਨਾਲ ਉਨ੍ਹਾਂ ਦੀ ਭਿਆਨਕ ਲੜਾਈ ਹੋਈ ਸੀ। ਉਸ ਦਾ ਕਹਿਣਾ ਹੈ ਕਿ ‘ਇਸ ਤੱਥ ਨੂੰ ਸਵੀਕਾਰ ਕਰਨ ਵਿਚ ਕੋਈ ਮੁਸ਼ਕਲ ਨਹੀਂ ਹੈ ਕਿ ਮੈਂ ਸ਼ੋਰਟ ਟੈਂਪਰ ਸੀ ਤੇ ਇਹ ਮੇਰੇ ਖੂਨ ਵਿਚ ਹੈ।

ਕਪਿਲ ਸ਼ਰਮਾ ਨੇ ਇੱਕ ਇੰਟਰਵਿਊ ‘ਚ ਪਹਿਲੀ ਵਾਰ ਮੰਨਿਆ ਹੈ ਕਿ ਫਲਾਈਟ ‘ਚ ਸੁਨੀਲ ਨਾਲ ਉਨ੍ਹਾਂ ਦੀ ਭਿਆਨਕ ਲੜਾਈ ਹੋਈ ਸੀ। ਉਸ ਦਾ ਕਹਿਣਾ ਹੈ ਕਿ ‘ਇਸ ਤੱਥ ਨੂੰ ਸਵੀਕਾਰ ਕਰਨ ਵਿਚ ਕੋਈ ਮੁਸ਼ਕਲ ਨਹੀਂ ਹੈ ਕਿ ਮੈਂ ਸ਼ੋਰਟ ਟੈਂਪਰ ਸੀ ਤੇ ਇਹ ਮੇਰੇ ਖੂਨ ਵਿਚ ਹੈ।

ਮੈਂ ਲੋਕਾਂ ਨੂੰ ਬਹੁਤ ਪਿਆਰ ਕਰਦਾ ਹਾਂ ਪਰ ਜਦੋਂ ਮੈਨੂੰ ਕਿਸੇ ਗੱਲ ‘ਤੇ ਗੁੱਸਾ ਆਉਂਦਾ ਹੈ ਤਾਂ ਮੈਂ ਆਪਣੇ ਆਪ ‘ਤੇ ਕਾਬੂ ਨਹੀਂ ਰੱਖ ਸਕਦਾ। ਉਸ ਦਾ ਕਹਿਣਾ ਹੈ ਕਿ ‘ਲੋਕ ਕਹਿੰਦੇ ਹਨ ਕਿ ਉਹ ਮੇਰੇ ਦੁਸ਼ਮਣ ਹਨ ਪਰ ਮੇਰੀ ਕਿਸੇ ਨਾਲ ਦੁਸ਼ਮਣੀ ਨਹੀਂ ਹੈ’।

ਮੈਂ ਲੋਕਾਂ ਨੂੰ ਬਹੁਤ ਪਿਆਰ ਕਰਦਾ ਹਾਂ ਪਰ ਜਦੋਂ ਮੈਨੂੰ ਕਿਸੇ ਗੱਲ ‘ਤੇ ਗੁੱਸਾ ਆਉਂਦਾ ਹੈ ਤਾਂ ਮੈਂ ਆਪਣੇ ਆਪ ‘ਤੇ ਕਾਬੂ ਨਹੀਂ ਰੱਖ ਸਕਦਾ। ਉਸ ਦਾ ਕਹਿਣਾ ਹੈ ਕਿ ‘ਲੋਕ ਕਹਿੰਦੇ ਹਨ ਕਿ ਉਹ ਮੇਰੇ ਦੁਸ਼ਮਣ ਹਨ ਪਰ ਮੇਰੀ ਕਿਸੇ ਨਾਲ ਦੁਸ਼ਮਣੀ ਨਹੀਂ ਹੈ’।
Tags: entertainmentkapil sharmaKapil Sharma talk about fight with Sunil Groverpro punjab tvSunil Grover
Share621Tweet388Share155

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਹੁਣ ਪੰਜਾਬ ‘ਚ ਸਫ਼ਰ ਕਰਨਾ ਹੋਇਆ ਹੋਰ ਵੀ ਮਹਿੰਗਾ; 8 ਟੋਲ ਪਲਾਜ਼ਿਆਂ ‘ਤੇ ਵਧੀਆਂ ਦਰਾਂ ਲਾਗੂ

ਜੁਲਾਈ 15, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result