ਸ਼ੁੱਕਰਵਾਰ, ਅਕਤੂਬਰ 30, 2026 11:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਰਮਜੀਤ ਅਨਮੋਲ ਨੇ ਪਾਈ ਵੋਟ

by Gurjeet Kaur
ਜੂਨ 1, 2024
in ਪੰਜਾਬ
0

ਪੰਜਾਬ ‘ਚ ਅੱਜ ਵੋਟਿੰਗ ਸਵੇਰੇ 7 ਵਜੇ ਤੋ ਸ਼ੁਰੂ ਹੋ ਚੁੱਕੀ ਹੈ, ਜੋ ਕਿ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਪੰਜਾਬੀ ਫਿਲਮ ਇੰਡਸਟਰੀ ਦੇ ਪ੍ਰਸਿੱਧ ਅਦਾਕਾਰ ਕਰਮਜੀਤ ਅਨਮੋਲ ਨੇ ਮੋਹਾਲੀ ਦੇ ਫੇਸ 10 ਵਿਖੇ ਬਣੇ ਪੋਲਿੰਗ ਬੂਥ ‘ਤੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।

ਦੱਸ ਦੇਈਏ ਕਿ ਕਰਮਜੀਤ ਅਨਮੋਲ ਨੇ ਇਸ ਤੋਂ ਪਹਿਲਾਂ ਕਦੇ ਵੀ ਚੋਣਾਂ ਨਹੀਂ ਲੜੀਆਂ।ਉਨ੍ਹਾਂ ਨੂੰ ਪਹਿਲੀ ਵਾਰ ਸਿਆਸੀ ਮੈਦਾਨ ‘ਚ ਉਤਾਰਿਆ ਗਿਆ ਹੈ।ਹੁਣ ਇਹ ਵੇਖਣਾ ਬਹੁਤ ਦਿਲਚਸਪ ਹੋਵੇਗਾ ਕਿ ਇਸ ਸਫਰ ‘ਚ ਸਫਲਤਾ ਉਨ੍ਹਾਂ ਦੇ ਕਿੰਨੇ ਪੈਰ ਚੁੰਮਦੀ ਹੈ।

ਕਰਮਜੀਤ ਅਨਮੋਲ ਦਾ ਜਨਮ 2 ਜਨਵਰੀ 1972 ਨੂੰ ਪਿੰਡ, ਗੰਢੂਆਂ, ਜ਼ਿਲ੍ਹਾ ਸੰਗਰੂਰ ਵਿਖੇ ਹੋਇਆ ਹੈ।ਪੰਜਾਬੀ ਹਾਸਰਸ ਕਲਾਕਾਰ, ਫ਼ਿਲਮ ਅਤੇ ਟੈਲੀਵਿਜ਼ਨ ਅਦਾਕਾਰ ਅਤੇ ਗਾਇਕ ਹਨ, ਜਿਨ੍ਹਾਂ ਨੇ ਪੰਜਾਬੀ ਅਤੇ ਹਿੰਦੀ ਦੀਆਂ ਕਈ ਮਸ਼ਹੂਰ ਫਿਲਮਾਂ ‘ਚ ਕੰਮ ਕੀਤਾ।

Tags: aapElection 2024Fridkot Candidatekaramjit anmolLOK SABHA ELECTIONpro punjab tvpunjabi newsVoting
Share210Tweet131Share52

Related Posts

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ

ਅਕਤੂਬਰ 29, 2026
Load More

Recent News

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result