ਵੀਰਵਾਰ, ਅਗਸਤ 14, 2025 10:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Karan Aujla ਨੇ Ikky ਨਾਲ ਕੀਤਾ ਆਪਣੀ ਨਵੀਂ ਐਲਬਮ ਦਾ ਐਲਾਨ, ਜਾਣੋ ਸਾਰੀ ਡਿਟੇਲ

Karan Aujla New Album: ਕਰਨ ਔਜਲਾ BTFU, Way Ahead ਤੇ Four You ਦੀ ਗ੍ਰੈਂਡ ਸਕਸੈਸ ਤੋਂ ਬਾਅਦ ਹੁਣ ਗਰਮੀਆਂ ਵਿੱਚ ਆਪਣੀ ਨਵੀਂ ਐਲਬਮ ਨਾਲ ਤਿਆਰ ਹੈ।

by ਮਨਵੀਰ ਰੰਧਾਵਾ
ਮਾਰਚ 16, 2023
in ਪਾਲੀਵੁੱਡ, ਮਨੋਰੰਜਨ
0

Karan Aujla new album with Ikky: ਪੰਜਾਬੀ ਸੁਪਰਸਟਾਰ ਤੇ ਸੈਨਸੇਸ਼ਨ ਪੰਜਾਬੀ ਸਿੰਗਰ ਕਰਨ ਔਜਲਾ ਲੱਖਾਂ ਲੋਕਾਂ ਦੇ ਦਿਲਾਂ ਦੀ ਧੜਕਣ ਹੈ। ਕਰਨ ਚਿੱਟਾ ਕੁੜਤਾ, ਹਾਂ ਹੈਗੇ ਆ, ਡੋਂਟ ਲੁੱਕ ਵਰਗੇ ਗਾਣਿਆਂ ਨਾਲ ਸਾਰੇ ਚਾਰਟਬਸਟਰ ਪਲੇਅਲਿਸਟ ‘ਤੇ ਰਾਜ ਕਰਦਾ ਹੈ।

ਦੱਸ ਦਈਏ ਕਿ ਹਾਲ ਹੀ ਇੱਕ ਇੰਟਰਵਿਊ ‘ਚ ਜਿੱਥੇ ਕਰਨ ਨੇ ਆਪਣੇ ਅਤੇ ਸਿੱਧੂ ਮੂਸੇਵਾਲਾ ਬਾਰੇ ਖੁੱਲ੍ਹ ਕੇ ਗੱਲ ਕੀਤੀ ਉਥੇ ਹੀ ਉਸ ਨੇ ਆਪਣੀ ਪਹਿਲੀ ਪੰਜਾਬੀ ਫਿਲਮ ਦਾ ਐਲਾਨ ਵੀ ਕੀਤਾ। ਜਿਸ ਦੇ ਟਾਈਟਲ ਬਾਰੇ ਅਜੇ ਕੁਝ ਵੀ ਜਾਣਕਾਰੀ ਸਾਹਮਣੇ ਨਹੀਂ ਆਈ। ਇਸ ਸਭ ਦੇ ਨਾਲ ਹੀ ਹੁਣ ਸਿੰਗਰ ਕਰਨ ਔਜਨਾ ਨੇ ਆਪਣੀ ਨਵੀਂ ਐਲਬਮ ਦਾ ਐਲਾਨ ਕਰ ਦਿੱਤਾ ਹੈ।

ਦੱਸ ਦਈਏ ਕਿ ਔਜਲਾ ਨੇ ਆਪਣੀ ਨਵੀਂ ਐਲਬਮ ਦਾ ਐਲਾਨ Ikky ਨਾਲ ਕੀਤਾ ਹੈ। ਜੀ ਹਾਂ, ਕਰਨ ਔਜਲਾ ਦੀਆਂ ਐਲਬਮਾਂ ਅਤੇ ਈਪੀਜ਼ BTFU, Way Ahead ਤੇ Four You ਦੀ ਗ੍ਰੈਂਡ ਸਕਸੈਸ ਤੋਂ ਬਾਅਦ ਹੁਣ ਕਲਾਕਾਰ 2023 ਦੀਆਂ ਗਰਮੀਆਂ ਵਿੱਚ ਆਪਣੀ ਨਵੀਂ ਐਲਬਮ ਨਾਲ ਵਾਪਸ ਆ ਕੇ ਪਾਰਾ ਹੋਰ ਵਧਾਉਣ ਲਈ ਤਿਆਰ ਹੈ।

ਕਰਨ ਔਜਲਾ ਨੇ ਆਪਣੇ ਨਵੇਂ ਪ੍ਰੋਜੈਕਟ ਦਾ ਐਲਾਨ ਗਾਣੇ ਦੇ ਐਂਡ ‘ਚ ਕ੍ਰੈਡਿਟ ਵਿੱਚ ਵਖਰੇ ਤਰੀਕੇ ਨਾਲ ਇਸ ਦੀ ਜਾਣਕਾਰੀ ਸ਼ੇਅਰ ਕਰਕੇ ਦਿੱਤਾ ਹੈ। ਕਰਨ ਔਜਲਾ ਦਾ ਨਵਾਂ ਗੀਤ Yeah Naah ਯੂਟਿਊਬ ‘ਤੇ ਰਿਲੀਜ਼ ਹੋ ਗਿਆ ਹੈ ਤੇ ਇਸ ਦੇ ਅੰਤ ਤੱਕ ਪ੍ਰਸ਼ੰਸਕਾਂ ਨੂੰ ਉਸਦੀ ਨਵੀਂ ਐਲਬਮ ਦਾ ਅਧਿਕਾਰਤ ਐਲਾਨ ਦੇਖਣ ਨੂੰ ਮਿਲਿਆ।

ਜਿਸ ‘ਚ ਲਿਖਿਆ ਹੈ- “Summer 2023… The Heat Will Arise Again. Karan Aujla + Ikky. Full Album”

 

ਕਰਨ ਔਜਲਾ ਨੇ ਅਜੇ ਤੱਕ ਅਧਿਕਾਰਤ ਤੌਰ ‘ਤੇ ਪ੍ਰੋਜੈਕਟ ਦੇ ਟਾਈਟਲ ਤੇ ਖਾਸ ਰਿਲੀਜ਼ ਡੇਟ ਦਾ ਐਲਾਨ ਨਹੀਂ ਕੀਤਾ ਹੈ। ਪਰ ਉਸ ਦੀ ਨਵੀਂ ਐਲਬਮ ਦੀ ਅਨਾਉਂਸਮੈਂਟ ਨੇ ਇੰਟਰਨੈੱਟ ‘ਤੇ ਤਹਿਲਕਾ ਲਿਆਂਦਾ ਹੈ। ਉਸ ਦੇ ਫੈਨਸ ਸੋਸ਼ਲ ਮੀਡੀਆ ‘ਤੇ ਇਸ ਖ਼ਬਰ ਦਾ ਜਸ਼ਨ ਮਨਾ ਰਹੇ ਹਨ ਤੇ ਹੁਣ ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਉਤਸੁਕ ਹਨ।

ਕਰਨ ਔਜਲਾ ਦੀਆਂ ਪਿਛਲੀਆਂ ਐਲਬਮਾਂ ਅਤੇ ਈਪੀਜ਼ ਨੇ ਉਸਨੂੰ ਵਿਸ਼ਵ ਭਰ ਵਿੱਚ ਵੱਡੀ ਸਫਲਤਾ ਹਾਸਲ ਕੀਤੀ। ਉਸਨੇ ਨਾ ਸਿਰਫ ਭਾਰਤ ਤੇ ਹੋਰ ਅੰਤਰਰਾਸ਼ਟਰੀ ਦੇਸ਼ਾਂ ਵਿੱਚ ਮਿਊਜ਼ਿਕ ਚਾਰਟ ਦੀ ਅਗਵਾਈ ਕੀਤੀ ਸਗੋਂ ਇਸਨੂੰ ਬਿਲਬੋਰਡ ਚਾਰਟ ਤੇ ਹੋਰ ਬਹੁਤ ਕੁਝ ਵਿੱਚ ਵੀ ਬਣਾਇਆ। ਸਾਨੂੰ ਉਸਦੀ ਨਵੀਂ ਐਲਬਮ ਤੋਂ ਬਹੁਤ ਉਮੀਦਾਂ ਹਨ ਅਤੇ ਅਸੀਂ ਸਾਰੇ ਜਾਣਦੇ ਹਾਂ ਕਿ ਇਹ ਕਰਨ ਔਜਲਾ ਦੁਆਰਾ ਇੱਕ ਹੋਰ ਵੱਡੀ ਹਿੱਟ ਹੋਣ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsKaran AujlaKaran Aujla EPsKaran Aujla New AlbumKaran Aujla SongsKaran Aujla with IkkyKaran Aujla’s Albumsoscarpro punjab tvpunjab newspunjabi newspunjabi singer
Share234Tweet147Share59

Related Posts

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025
Load More

Recent News

Fast Tag Annual Plan: ਕੀ ਹੈ FAST TAG ਸਲਾਨਾ PLAN ਸਕੀਮ, ਜਾਣੋ ਕਿਵੇਂ ਲੈ ਸਕਦੇ ਹੋ ਇਸਦਾ ਲਾਭ

ਅਗਸਤ 14, 2025

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਫਟਿਆ ਬੱਦਲ, ਭਾਰੀ ਤਬਾਹੀ ਹੋਣ ਦਾ ਖਦਸ਼ਾ

ਅਗਸਤ 14, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਅਵਾਰਾ ਕੁੱਤਿਆਂ ਦੇ ਮਾਮਲੇ ਨੂੰ ਲੈਕੇ ਫਿਰ ਸਾਹਮਣੇ ਆਈ ਸੁਪਰੀਮ ਕੋਰਟ, ਕਹੀ ਇਹ ਵੱਡੀ ਗੱਲ

ਅਗਸਤ 14, 2025

ਲਾਰੈਂਸ ਦਾ ਕਰੀਬੀ ਗੈਂਗਸਟਰ ਅਮਰੀਕਾ ‘ਚ ਗ੍ਰਿਫ਼ਤਾਰ, ਕਈ ਕੇਸਾਂ ‘ਚ ਸੀ ਲੋੜੀਂਦਾ

ਅਗਸਤ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.