ਬੁੱਧਵਾਰ, ਜੁਲਾਈ 22, 2026 04:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Karan Aujla: ਸ਼ਾਰਪੀ ਘੁੰਮਣ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਰਨ ਔਜ਼ਲਾ ਨੇ ਦਿੱਤਾ ਸਪੱਸ਼ਟੀਕਰਨ, ਕਿਹਾ…

by Gurjeet Kaur
ਅਪ੍ਰੈਲ 29, 2023
in ਪਾਲੀਵੁੱਡ, ਮਨੋਰੰਜਨ
0

ਸ਼ਾਰਪੀ ਘੁੰਮਣ ਦੀ ਗ੍ਰਿਫਤਾਰੀ ਤੋਂ ਬਾਅਦ ਕਰਨ ਔਜ਼ਲਾ ਨੇ ਇੰਸਟਾਗ੍ਰਾਮ ਪੋਸਟ ਪਾ ਕੇ ਸਪੱਸ਼ਟੀਕਰਨ ਦਿੱਤਾ।ਮੀਡੀਆ ਦੇ ਮੈਂਬਰ ਤੇ ਭੈਣ ਭਰਾ ਜਿਹੜੇ ਮੈਨੂੰ ਪਿਆਰ ਕਰਦੇ ਆ ਉਹਨਾਂ ਨੂੰ ਕੁਝ ਕੁ ਗੱਲਾਂ ਕਹਿਣੀਆਂ ਜਿਹੜੀਆਂ ਮੈਂ ਜਰੂਰੀ ਸਮਝਦਾ ਹਾਂ ਏਸ ਟਾਈਮ ਕਰਨੀਆਂ।ਕਿਉਂਕਿ ਕਈ ਗੱਲਾਂ ਟਾਈਮ ‘ਤੇ ਹੀ ਕਲੀਅਰ ਕਰ ਦੇਣੀਆਂ ਚਾਹੀਦੀਆਂ ਨੇ।

ਪਹਿਲਾਂ ਜਿਹੜੀ ਵੀਡੀਓ ਆਈ ਮੈਂ ਉਦੇ ਬਾਰੇ ਵੀ ਕਲੈਰੀਫਿਕੇਸ਼ਨ ਦਿੱਤੀ ਜਿੰਨੀ ਹੋ ਸਕੀ ਤੇ ਕੱਲ੍ਹ ਆਹ ਵੀਡੀਓ ਦੇਖੀ ਵੀ ”ਕਰਨ ਔਜਲਾ ਦਾ ਦੋਸਤ ਗ੍ਰਿਫਤਾਰ’। ਯਾਰ ਮੈਨੂੰ ਇੱਕ ਗੱਲ ਦੱਸੋ ਮੀਡੀਆ ਆਲੇ ਵੀ ਜੇ ਮੇਰਾ ਕੋਈ ਦੋਸਤ ਸੀ ਜਾਂ ਨਹੀਂ, ਜੋ ਉਨੇ ਕੀਤਾ ਉਸਦਾ ਹਰਜ਼ਾਨਾ ਉਹ ਭਰ ਰਿਹਾ।

 

ਮੇਰਾ ਨਾਮ ਨਾਲ ਕਿਉਂ ਹਰ ਵਾਰ? ਮੈਂ ਕੀ ਕੀਤਾ? ਤੇ ਆਹ ਸਾਰਿਆਂ ਦਾ ਕੱਲਾ ਫ੍ਰੈਂਡ ਮੈਂ ਹੀ ਹਾਂ? ਮੇਰੀ ਸ਼ਾਇਦ ਉਹ ਬੰਦੇ ਨਾਲ ਪਿਛਲੇ 2 ਸਾਲ ਤੋਂ ਗੱਲ ਵੀ ਨਾ ਹੋਈ ਹੋਵੇ। ਤੇ ਜੇ ਮੈਂ ਪਹਿਲਾਂ ਜਾਣਦਾ ਵੀ ਸੀ ਕੀ ਮੇਰੇ ਤੋਂ ਕੋਈ ਪੁੱਛਕੇ ਆਪਣਾ ਲਾਈਫ ਦੇ ਗੁੱਡ/ਬੈਡ ਡਿਸੀਜ਼ਨ ਲੈਂਦਾ? ਮੈਂ ਕੱਲਾ ਨੀਂ ਜਿਹਦੀਆਂ ਪੋਸਟਾਂ ਜਾਂ ਵੀਡੀਓਜ਼ ਨੇ ਕਿਸੇ ਨਾਲ ਹੋਰ ਬਹੁਤ ਇੰਡਸਟਰੀ ਦੇ ਬੰਦੇ ਆ ਤੇ ਸਾਰਿਆਂ ਦਾ ਇਹੀ ਕਸੂਰ ਆ ਵੀ ਉਹ ਪੰਜਾਬ ਲਈ ਕੰਮ ਕਰ ਰਹੇ ਆ। ਤੇ ਆਪਣੇ ਪਰਿਵਾਰਾਂ ਦਾ ਢਿੱਡ ਭਰ ਰਹੇ ਆ ਆਪਣੇ ਕੰਮ ਦੇ ਜ਼ਰੀਏ ਤੇ ਜਦ ਕੋਈ   ਖਬਰ ਲਾਉਂਦਾ ਵੀ ”ਕਰਨ ਔਜ਼ਲਾ ਦਾ ਸਾਥੀ ਗ੍ਰਿਫਤਾਰ” ਮੈਨੂੰ ਇਹ ਦੱਸੋ ਵੀ ਜਿਹੜਾ ਗ੍ਰਿਫਤਾਰ ਹੋਇਆ ਉਦਾ ਕੋਈ ਨਾਮ ਹੈਨੀ?


ਮੈਂ ਆਪਣਾ ਕੰਮ ਕਰ ਰਿਹਾ ਤੇ ਸਰਵਾਈਵ ਕਰਨ ਦੀ ਕੋਸ਼ਿਸ਼ ਕਰ ਰਿਹਾ ਬਾਕੀ ਸਾਰੇ ਕਲਾਕਾਰਾਂ ਵਾਂਗ।4 ਵਾਰੀ ਐਕਸਟੌਰਸ਼ਨ ਦਾ ਸ਼ਿਕਾਰ ਹੋਇਆ ਤੇ 5 ਵਾਰ ਮੇਰੇ ਘਰ ‘ਤੇ ਫਾਇਰਿੰਗ ਹੋਈ ਕਦੇ ਇਸ ਵਾਰੇ ਤਾਂ ਕਿਸੇ  ਨੇ ਖਬਰ ਨੀਂ ਚਲਾਈ ਕਿ ਇਨ੍ਹਾਂ ਨਾਲ ਗਲਤ ਹੋ ਰਿਹਾ।  ਅੱਜ ਤੋਂ ਜੇ ਕੋਈ ਬਿਨਾਂ ਇਨਫਾਰਮੇਸ਼ਨ ਇਕੱਠੀ ਕਰੇ ਜਾਂ ਬਿਨਾਂ ਕਿਸੇ ਪਰੂਫ ਤੋਂ ਮੇਰਾ ਨਾਮ ਧੱਕੇ ਨਾਲ ਡੀਫੇਮ ਕਰਨ ਦੀ ਕੋਸ਼ਿਸ਼ ਕਰਦਾ ਤਾਂ ਮੈਂ ਸਿੱਧਾ ਲੀਗਲ ਐਕਸ਼ਨ ਲਊਂਗਾ।ਮੇਰੀ ਲੀਗਲ ਟੀਮ ਆਲਰੈਡੀ ਇਸ ਚੀਜ ਤੇ ਕੰਮ ਕਰ ਰਹੀ ਆ।
ਇੱਕ ਗੱਲ ਜਰੂਰ ਸਮਝ ਆ ਚੁੱਕੀ ਆ ਵੀ ਬੰਦੇ ਨੂੰ ਮਰਨ ਦੀ ਲੋੜ ਪੈਂਦੀ ਆ ਆਪਣੇ ਆਪ ਨੂੰ ਪਰੂਫ ਕਰਨ ਲਈ। ਇਹ ਸੱਚਾਈ ਆ, ਤੁਸੀਂ ਵੀ ਸਾਰੇ ਗਏ ਤੋਂ ਈ ਮੁੱਲ ਪਾਉਣੇ ਓ, ਸ਼ਰਮ ਆਉਣੀ ਚਾਹੀਦੀ।

‘

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Karan AujlaKaran Aujla Instagram postpollywoodpro punjab tvpunjabpunjabi singer
Share556Tweet347Share139

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.