ਸ਼ੁੱਕਰਵਾਰ, ਮਈ 15, 2026 12:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਗੀਤਾਂ ਦੀ ਮਸ਼ੀਨ Karan Aujla ਦੇ ‘On Top’ ਤੇ ‘WYTB’ ਦਾ ਇੰਤਜ਼ਾਰ ਖ਼ਤਮ, ਇਸ ਦਿਨ ਰਿਲੀਜ਼ ਹੋ ਰਹੇ ਦੋਵੇਂ ਗਾਣੇ

ਲੰਬੇ ਇੰਤਜ਼ਾਰ ਤੋਂ ਬਾਅਦ, ਕਰਨ ਦੇ ਫੈਨਸ 25 ਨਵੰਬਰ ਨੂੰ ਪੰਜਾਬੀ ਸੰਗੀਤਕਾਰ ਦੇ ਬੈਕ-ਟੂ-ਬੈਕ ਦੋ ਗੀਤ ਸੁਣਨਗੇ। ਦੋਵਾਂ ਗਾਣਿਆਂ ਦਾ ਮਿਊਜ਼ਿਕ Yeah Proof ਨੇ ਤਿਆਰ ਕੀਤਾ ਹੈ।

by propunjabtv
ਨਵੰਬਰ 20, 2022
in ਮਨੋਰੰਜਨ
0

Karan Aujla Songs release Date: ਪੰਜਾਬ ‘ਚ ਗੀਤਾਂ ਦੀ ਮਸ਼ੀਨ ਯਾਨੀ ਕਰਨ ਔਜਲਾ (Karan Aujla) ਦੋ ਵੱਡੇ ਪ੍ਰੋਜੈਕਟਾਂ ਨਾਲ ਵਾਪਸ ਆ ਗਿਆ ਹੈ। ਗਾਇਕ ਨੇ ਹਮੇਸ਼ਾ ਵਖਰੇ ਤੇ ਸ਼ਾਨਦਾਰ ਟਰੈਕਾਂ ਨਾਲ ਫੈਨਸ ਨੂੰ ਖੁਸ਼ ਕੀਤਾ ਹੈ ਤੇ ਇੱਕ ਵਾਰ ਫਿਰ ਉਹ ਆਪਣੀ ਲਿਸਟ ਵਿੱਚ ਹਿੱਟ ਸੌਂਗਸ ਨੂੰ ਸ਼ਾਮਲ ਕਰਨ ਲਈ ਤਿਆਰ ਹੈ। ਕੁਝ ਦਿਨ ਪਹਿਲਾਂ ਔਜਲਾ ਨੇ ਖੁਲਾਸਾ ਕੀਤਾ ਕਿ ਉਹ ਦੋ ਗਾਣਿਆਂ ‘On Top’ ਤੇ ‘WYTB’ ‘ਤੇ ਕੰਮ ਕਰ ਰਿਹਾ ਹੈ। ਅਤੇ ਹੁਣ ਉਸ ਨੇ ਇਨ੍ਹਾਂ ਸੌਂਗਸ ਦੇ ਪੋਸਟਰ ਤੇ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ।

ਲੰਬੇ ਇੰਤਜ਼ਾਰ ਤੋਂ ਬਾਅਦ, ਕਰਨ ਦੇ ਫੈਨਸ 25 ਨਵੰਬਰ ਨੂੰ ਪੰਜਾਬੀ ਸੰਗੀਤਕਾਰ ਦੇ ਬੈਕ-ਟੂ-ਬੈਕ ਦੋ ਗੀਤ ਸੁਣਨਗੇ। ਦੋਵਾਂ ਗਾਣਿਆਂ ਦਾ ਮਿਊਜ਼ਿਕ Yeah Proof ਨੇ ਤਿਆਰ ਕੀਤਾ ਹੈ। ਅਤੇ ਔਜਲਾ ਦੇ ਹਰ ਫੈਨ ਨੂੰ ਇਹ ਪਤਾ ਹੈ ਕਿ ਉਹ Yeah Proof ਦੇ ਨਾਲ ਹਮੇਸ਼ਾ ਸ਼ਾਨਦਾਰ ਗੀਤ ਲੈ ਕੇ ਆਇਆ ਹੈ।

ਇਸ ਤੋਂ ਇਲਾਵਾ, ਆਨ ਟੌਪ ਅਤੇ WYTB ਦੇ ਮਿਊਜ਼ਿਕ ਵੀਡੀਓਜ਼ ਦਾ ਡਾਇਰੈਕਸ਼ਨ ਕਰਨ ਮੱਲ੍ਹੀ ਨੇ ਕੀਤਾ ਗਿਆ ਹੈ। ਟੀਜ਼ਰ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਤੇ ਟੀਜ਼ਰ ਨੇ ਸੋਸ਼ਲ ਮੀਡੀਆ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਵੀ ਕਾਫੀ ਹਲਚਲ ਮਚਾ ਦਿੱਤੀ ਹੈ।

ਪੋਸਟਰ ਦੀ ਗੱਲ ਕਰੀਏ ਤਾਂ ਦੋਵੇਂ ਗੀਤਾਂ ਦੇ ਗ੍ਰਾਫਿਕਸ ਸ਼ਾਨਦਾਰ ਹਨ। ਜਦੋਂ ‘ਆਨ ਟੌਪ’ ਬਾਰੇ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਪੁਲਾੜ ਯਾਤਰੀ ਦੀ ਇੱਕ ਐਨੀਮੇਟਡ ਤਸਵੀਰ ਦਿਖਾਈ ਗਈ ਹੈ ਜੋ ਗਾ ਰਿਹਾ ਹੈ। ਇਸ ਤੋਂ ਮੰਨਿਆ ਜਾ ਰਿਹਾ ਹੈ ਕਿ ਕਰਨ ਔਜਲਾ ਆਪਣੇ ਆਪ ਨੂੰ ਇੱਕ ਪੁਲਾੜ ਯਾਤਰੀ ਵਜੋਂ ਵਿਖਾਵੇਗਾ।

 

View this post on Instagram

 

A post shared by Karan Aujla (@karanaujla_official)

ਹੁਣ, WYTB ਦੇ ਪੋਸਟਰ ‘ਤੇ ਆਉਂਦੇ ਹਾਂ, ਰੰਗਾਂ ਅਤੇ ਚਿੱਤਰਾਂ ਤੋਂ, ਅਜਿਹਾ ਲਗਦਾ ਹੈ ਕਿ ਇਹ ਗੀਤ ਪਿਆਰ ਅਤੇ ਰੋਮਾਂਸ ‘ਤੇ ਅਧਾਰਤ ਹੈ। ਜਿਵੇਂ ਕਿ ਅਸੀਂ ਇੱਕ ਕੁੜੀ ਅਤੇ ਇੱਕ ਲੜਕੇ ਦੀ ਇੱਕ ਛੋਟੀ ਜਿਹੀ ਤਸਵੀਰ ਦੇਖਦੇ ਹਾਂ। ਜੇਕਰ ਦੋਵੇਂ ਗੀਤ ਵੱਖ-ਵੱਖ ਸ਼ੈਲੀਆਂ ‘ਤੇ ਆਧਾਰਿਤ ਹਨ ਤਾਂ ਇਹ ਦਰਸ਼ਕਾਂ ਲਈ ਬਹੁਤ ਵਧੀਆ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Karan AujlaKaran Aujla New Songspro punjab tvpunjabi newsPunjabi songsWhat You Talkin BoutWYTBWYTB Karan Aujla
Share386Tweet242Share97

Related Posts

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

NEET ਪ੍ਰੀਖਿਆ ਨੂੰ ਲੈਕੇ ਨਵੀਂ ਅਪਡੇਟ, ਜਾਣੋ ਕਦੋਂ ਹੋਣਗੀਆਂ ਪ੍ਰੀਖਿਆਵਾਂ, ਨਵੀਆਂ ਤਰੀਕਾਂ ਦਾ ਐਲਾਨ

ਮਈ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ*

ਮਈ 15, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਮਈ 15, 2026

ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ

ਮਈ 15, 2026

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਮਈ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.