ਸੋਮਵਾਰ, ਅਗਸਤ 24, 2026 06:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Karan Aujla Wedding: ਇਸ ਦਿਨ ਵਿਆਹ ਦੇ ਬੰਧਨ ‘ਚ ਬੱਝਣਗੇ ਕਰਨ ਔਜਲਾ, ਪੜ੍ਹੋ ਪੂਰੀ ਖ਼ਬਰ

Karan Aujla Wedding: ਇਸ ਦਿਨ ਵਿਆਹ ਦੇ ਬੰਧਨ 'ਚ ਬੱਝਣਗੇ ਕਰਨ ਔਜਲਾ, ਪੜ੍ਹੋ ਪੂਰੀ ਖ਼ਬਰ

by propunjabtv
ਅਗਸਤ 8, 2022
in Featured, Featured News, ਮਨੋਰੰਜਨ
0

Karan Aujla Marriage: ਪੰਜਾਬੀ ਸਿੰਗਰ ਕਰਨ ਔਜਲਾ ਜਲਦ ਹੀ ਵਿਆਹ ਕਰਵਾਉਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਉਨ੍ਹਾਂ ਦੀ ਗਰਲਫਰੈਂਡ ਪਲਕ ਨਾਲ ਪੱਕਾ ਹੋ ਗਿਆ ਹੈ। ਪਲਕ ਤੇ ਕਰਨ ਔਜਲਾ ਕਾਫੀ ਲੰਮੇ ਸਮੇਂ ਤੋਂ ਇਕ ਦੂਜੇ ਨੂੰ ਡੇਟ ਕਰ ਰਹੇ ਸੀ ਤੇ ਹੁਣ ਉਨ੍ਹਾਂ ਨੇ ਵਿਆਹ ਕਰਨ ਦਾ ਫੈਸਲਾ ਲਿਆ ਹੈ। ਉਹ 3 ਫ਼ਰਵਰੀ 2023 ਨੂੰ ਵਿਆਹ ਦੇ ਬੰਧਨ ‘ਚ ਬੰਦ ਜਾਣਗੇ। ਇਸ ਸਬੰਧੀ ਪਲਕ ਦੇ ਬ੍ਰਾਈਡਲ ਸ਼ਾਵਰ ਦਾ ਆਯੋਜਨ ਕੀਤਾ ਗਿਆ, ਜਿਸ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

PunjabKesari
ਸੋਸ਼ਲ ਮੀਡੀਆ `ਤੇ ਜੋੜੇ ਦੇ ਵਿਆਹ ਨਾਲ ਜੁੜੇ ਫ਼ੰਕਸ਼ਨ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਇਹ ਤਸਵੀਰਾਂ ਪਲਕ ਦੇ ਬ੍ਰਾਈਡਲ ਸ਼ਾਵਰ ਦੀਆਂ ਹਨ, ਜਿਸ ਵਿੱਚ ਕਰਨ ਪਲਕ ਦੇ ਨਾਲ ਨਜ਼ਰ ਆ ਰਹੇ ਹਨ। ਇਹ ਤਸਵੀਰਾਂ ਸੋਸ਼ਲ ਮੀਡੀਆ `ਤੇ ਖੂਬ ਵਾਇਰਲ ਹੋ ਰਹੀਆਂ ਹਨ।
ਦੱਸ ਦਈਏ ਕਿ ਸਾਲ 2019 ਵਿੱਚ ਕਰਨ ਔਜਲਾ ਨੇ ਆਪਣੀ ਗਰਲ ਫ਼ਰੈਂਡ ਪਲਕ ਨਾਲ ਮੰਗਣੀ ਕੀਤੀ ਸੀ। ਉਦੋਂ ਤੋਂ ਹੀ ਸਿੰਗਰ ਦੇ ਪ੍ਰਸ਼ੰਸਕ ਉਨ੍ਹਾਂ ਦੇ ਵਿਆਹ ਦੀ ਉਡੀਕ ਕਰ ਰਹੇ ਸੀ। ਹੁਣ ਆਖਰਕਾਰ ਕਰਨ ਔਜਲਾ ਦੇ ਵਿਆਹ ਦੀਆਂ ਖਬਰਾਂ ਸਾਹਮਣੇ ਆ ਹੀ ਗਈਆਂ।

PunjabKesari
ਕੌਣ ਹੈ ਪਲਕ?
ਕਰਨ ਔਜਲਾ ਦੀ ਮੰਗੇਤਰ ਦੇ ਬ੍ਰਾਈਡਲ ਸ਼ਾਵਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਹਮਣੇ ਆਉਣ ਤੋਂ ਤੁਰੰਤ ਬਾਅਦ, ਪ੍ਰਸ਼ੰਸਕ ਗਾਇਕ ਦੇ ਪ੍ਰੇਮੀ ਬਾਰੇ ਜਾਣਕਾਰੀ ਲੱਭ ਰਹੇ ਹਨ। ਬਦਕਿਸਮਤੀ ਨਾਲ, ਉਸ ਬਾਰੇ ਬਹੁਤੀ ਜਾਣਕਾਰੀ ਨਹੀਂ ਹੈ।

PunjabKesari

ਰਿਪੋਰਟਾਂ ਦੀ ਮੰਨੀਏ ਤਾਂ ਪਲਕ ਕੈਨੇਡਾ ਦੀ ਰਹਿਣ ਵਾਲੀ ਹੈ ਅਤੇ ਪੇਸ਼ੇ ਤੋਂ ਮੇਕਅਪ ਆਰਟਿਸਟ ਹੈ ਅਤੇ ‘ਪੀਕੇਆਰ ਮੇਕਅੱਪ ਸਟੂਡੀਓ’ ਦੀ ਮਾਲਕ ਹੈ। ਉਹ ਆਪਣੇ ਆਪ ਨੂੰ ਪਲਕ ਔਜਲਾ ਵੀ ਦੱਸਦੀ ਹੈ।

Tags: Karan Aujla Weddingnewspollywoodpalakthis day
Share480Tweet300Share120

Related Posts

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.