ਐਤਵਾਰ, ਮਈ 11, 2025 09:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਚਲਦੇ Show ‘ਚ Karan Aujla ਦੇ ਮਾਰਿਆ ਬੂਟ, ਔਜਲੇ ਨੂੰ ਵੀ ਆ ਗਿਆ ਗੁੱਸਾ, ਸਟੇਜ ਤੋਂ ਕਹਿ’ਤੀਆਂ ਆਹ ਗੱਲਾਂ, ਵੇਖੋ ਪੂਰੀ ਵੀਡੀਓ

by Gurjeet Kaur
ਸਤੰਬਰ 7, 2024
in ਪਾਲੀਵੁੱਡ, ਵੀਡੀਓ
0

ਚਲਦੇ Show ‘ਚ Karan Aujla ਦੇ ਮਾਰਿਆ ਬੂਟ, ਔਜਲੇ ਨੂੰ ਵੀ ਆ ਗਿਆ ਗੁੱਸਾ, ਸਟੇਜ ਤੋਂ ਕਹਿ’ਤੀਆਂ ਆਹ ਗੱਲਾਂ, ਵੇਖੋ ਪੂਰੀ ਵੀਡੀਓ 

ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਦੀ ਗਾਇਕੀ ਦਾ ਜਲਵਾ ਨਾ ਸਿਰਫ ਪਾਲੀਵੁੱਡ ਬਲਕਿ ਬਾਲੀਵੁੱਡ ਇੰਡਸਟਰੀ ਵਿੱਚ ਵੀ ਵੇਖਣ ਨੂੰ ਮਿਲਦਾ ਹੈ। ਉਨ੍ਹਾਂ ਆਪਣੀ ਗਾਇਕੀ ਨਾਲ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਮਨ ਮੋਹਿਆ ਹੈ। ਔਜਲਾ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹੈ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਨਜ਼ਰ ਆਉਂਦਾ ਹੈ। ਇਸ ਦੌਰਾਨ ਕਲਾਕਾਰ ਦਾ ਇੱਕ ਹੈਰਾਨ ਕਰਨ ਵਾਲਾ ਵੀਡੀਓ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ।

ਦਰਅਸਲ, ਹਾਲ ਹੀ ‘ਚ ਕਰਨ ਔਜਲਾ ਲੰਡਨ ‘ਚ ਸ਼ੋਅ ਕਰ ਪੁੱਜੇ। ਇਸ ਲਾਈਵ ਸ਼ੋਅ ਦੌਰਾਨ ਉੱਥੇ ਮੌਜੂਦ ਇੱਕ ਪ੍ਰਸ਼ੰਸਕ ਨੇ ਉਨ੍ਹਾਂ ‘ਤੇ ਬੂਟ ਵਗ੍ਹਾ ਮਾਰਿਆ। ਜਿਸ ਨਾਲ ਚੱਲਦੇ ਲਾਈਵ ਸ਼ੋਅ ਵਿੱਚ ਤਰਥੱਲੀ ਮੱਚ ਗਈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਬੂਟ ਸਿੱਧਾ ਗਾਇਕ ਦੇ ਚਿਹਰੇ ‘ਤੇ ਜਾ ਵੱਜਿਆ। ਇਸ ਦੌਰਾਨ ਗਾਇਕ ਗੁੱਸੇ ਨਾਲ ਭੜਕ ਉੱਠਿਆ ਅਤੇ ਸ਼ੋਅ ਅੱਧ ਵਿਚਾਲੇ ਬੰਦ ਕਰ ਬੋਲਿਆ ਮੈਂ ਇੰਨਾ ਮਾੜਾ ਵੀ ਨਹੀਂ ਗਾ ਰਿਹਾ ਕਿ ਤੁਸੀਂ ਜੁੱਤੀਆਂ ਮਾਰੋ ਮੇਰੇ।

ਇਸ ਤੋਂ ਬਾਅਦ ਕਰਨ ਔਜਲਾ ਨੇ ਕਿਹਾ ਜੇਕਰ ਤੁਹਾਨੂੰ ਮੇਰੇ ਨਾਲ ਕੋਈ ਸਮੱਸਿਆ ਹੈ ਤਾਂ ਸਿੱਧੇ ਸਟੇਜ ‘ਤੇ ਆ ਕੇ ਗੱਲ ਕਰੋ… ਕਿਉਂਕਿ ਮੈਂ ਕੁਝ ਗਲਤ ਨਹੀਂ ਕਹਿ ਰਿਹਾ। ਇਸ ਤੋਂ ਬਾਅਦ ਸੁਰੱਖਿਆ ਗਾਰਡ ਉਸ ਸ਼ਖਸ਼ ਨੂੰ ਲਾਈਵ ਸ਼ੋਅ ਵਿੱਚੋਂ ਬਾਹਰ ਕੱਢ ਕੇ ਲੈ ਗਏ। ਇਸ ਪੂਰੀ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ਉੱਪਰ ਪੰਜਾਬੀ ਪ੍ਰਸ਼ੰਸਕ ਆਪਣੀ ਤਿੱਖੀ ਪ੍ਰਤੀਕਿਰਿਆ ਦੇ ਰਹੇ ਹਨ।

ਪੰਜਾਬੀ ਪ੍ਰਸ਼ੰਸਕਾਂ ਨੇ ਦਿੱਤੀ ਪ੍ਰਤੀਕਿਰਿਆ

ਕਰਨ ਔਜਲਾ ਦੀ ਇਸ ਵੀਡੀਓ ਉੱਪਰ ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ ਪੰਜਾਬੀ ਹੀ ਪੰਜਾਬੀਆਂ ਤੋਂ ਮੱਚ ਰਹੇ। ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਦੁਨੀਆ ਦੇ ਰੰਗ ਵੇਖ ਲਓ, ਚੰਗਾ ਗਾਉਣ ਵਾਲਿਆਂ ਦੇ ਬੂਟ ਵੱਜ ਰਹੇ ਹਨ। ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ ਸਰਦਾਰ ਸੀ ਤਾਂ ਕੀ ਹੋਇਆ, ਸਰਦਾਰ ਦੀ ਸਰਵਿਸ ਵੀ ਕਰਤੀ ਹੋਣੀ ਉਨ੍ਹਾਂ ਨੇ… ਇਸਦੇ ਨਾਲ ਇੱਕ ਹਰੋ ਯੂਜ਼ਰ ਨੇ ਕਿਹਾ ਪੰਜਾਬੀ ਭਰਾ ਨੇ ਪੰਜਾਬੀ ਸਿੰਗਰ ਦੇ ਮੂੰਹ ਤੇ ਜੁਤੀ ਮਾਰੀ ਬਹੁਤ ਮਾੜੀ ਗੱਲ ਵੀਰ ਨਹੀਂ ਪਸੰਦ ਨਾ ਸੁਣੋ

Tags: Karan Aujlalive showpro punjab tvpunjabi newsshoessingerstage
Share1167Tweet729Share292

Related Posts

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025

ਪ੍ਰੋਡਿਊਸਰ ਪਿੰਕੀ ਧਾਲੀਵਾਲ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਸਟੇਸ਼ਨ ਤੋਂ ਹਾਈ ਕੋਰਟ ਦੇ ਹੁਕਮਾਂ ‘ਤੇ ਰਿਹਾਅ, ਪੜ੍ਹੋ ਪੂਰੀ ਖਬਰ

ਮਾਰਚ 11, 2025

ਗਾਇਕਾ ਸੁਨੰਦਾ ਸ਼ਰਮਾ ਨਾਲ ਧੋਖਾਧੜੀ ਮਾਮਲੇ ‘ਚ ਪ੍ਰਡਿਊਸਰ ਪਿੰਕੀ ਧਾਲੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੁਨੰਦਾ ਸ਼ਰਮਾ ਨੇ ਪੋਸਟ ਸਾਂਝੀ ਕਰ ਕਿਹਾ ਇਹ

ਮਾਰਚ 10, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਵਿਵਾਦ ‘ਚ ਮਿਊਜ਼ਿਕ ਪ੍ਰਡਿਊਸਰ ਪਿੰਕੀ ਧਾਲੀਵਾਲ ਗ੍ਰਿਫ਼ਤਾਰ,ਮਹਿਲਾ ਕਮਿਸ਼ਨ ਦੀ ਸ਼ਿਕਾਇਤ ਤੇ ਕਾਰਵਾਈ

ਮਾਰਚ 9, 2025

Sidhu Moosewala New Song: ਖਤਮ ਹੋਇਆ ਸਿੱਧੂ ਮੂਸੇਵਾਲਾ ਦੇ ਫੈਨਸ ਦਾ ਇੰਤਜਾਰ, ਰਿਲੀਜ ਹੋਇਆ ਨਵਾਂ ਗਾਣਾ

ਜਨਵਰੀ 23, 2025

Sidhu Moosewala New Song: ਸਿੱਧੂ ਮੂਸੇਵਾਲਾ ਦੇ ਫੈਨਜ਼ ਦਾ ਇੰਤਜਾਰ ਹੋਇਆ ਖਤਮ, ਜਾਣੋ ਕਦੋਂ ਆਵੇਗਾ ਨਵਾਂ ਗਾਣਾ, ਰਿਲੀਜ਼ ਹੋਇਆ ਪੋਸਟਰ

ਜਨਵਰੀ 17, 2025
Load More

Recent News

ਚੰਡੀਗੜ੍ਹ ਮੋਹਾਲੀ ਦੇ ਇਹਨਾਂ ਇਲਾਕਿਆਂ ਚ ਹਟੀ ਪਾਬੰਦੀ, DC ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 11, 2025

Punjab Weather update: ਪੰਜਾਬ ਦੇ ਇਹਨਾਂ ਜ਼ਿਲਿਆਂ ਚ ਮੀਂਹ ਹਨੇਰੀ ਦਾ ਅਲਰਟ, ਜਾਣੋ ਕਿੱਥੇ ਕਿੱਥੇ ਮਿਲੇਗੀ ਗਰਮੀ ਤੋਂ ਰਾਹਤ

ਮਈ 11, 2025

ਪਾਕਿਸਤਾਨ ਨੇ 3 ਘੰਟੇ ਚ ਹੀ ਤੋੜਿਆ ਸੀਜ ਫਾਇਰ, ਭਾਰਤ ਦੇ ਕਈ ਸਰਹੱਦੀ ਇਲਾਕਿਆਂ ‘ਚ ਹਮਲਾ

ਮਈ 11, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਨਹੀਂ ਹੋਵੇਗਾ ਬ੍ਲੈਕ ਆਊਟ

ਮਈ 10, 2025

ਭਾਰਤ ਤੇ ਪਾਕਿਸਤਾਨ ਵਿਚਾਲੇ ਨਹੀਂ ਹੋਵੇਗਾ ਯੁੱਧ ਆਈ ਵੱਡੀ ਅਪਡੇਟ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.