ਸ਼ੁੱਕਰਵਾਰ, ਫਰਵਰੀ 13, 2026 12:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼ਾਰਪੀ ਘੁੰਮਣ ਦੀ ਗ੍ਰਿਫ਼ਤਾਰੀ ‘ਤੇ Karan Aulja ਮਗਰੋਂ ਬੋਲੇ ਸਿੰਗਰ ਦੇ ਵਕੀਲ, ਕਿਹਾ ਅਜਿਹਾ ਕਰਨ ਵਾਲਿਆਂ ਖਿਲਾਫ ਕੀਤੀ ਜਾਵੇਗੀ ਕਾਰਵਾਈ,,,

Karan Aujla reaction on Sharpy Ghuman arrest: ਪ੍ਰੈਸ ਕਾਨਫਰੰਸ 'ਚ ਸਿੰਗਰ ਦੇ ਵਕੀਲ ਨੇ ਕਿਹਾ ਕਿ ਸ਼ਾਰਪੀ ਨਾਲ ਸਿੰਗਰ ਦਾ ਨਾਂ ਜੋੜਕੇ ਉਸ ਦਾ ਅਕਸ ਖਰਾਬ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਰਨ ਦਾ ਅਕਸ ਖ਼ਰਾਬ ਕਰਨ ਵਾਲਿਆਂ ਨੂੰ ਚਿਤਾਵਨੀ ਦਿੱਤੀ ਹੈ।

by ਮਨਵੀਰ ਰੰਧਾਵਾ
ਅਪ੍ਰੈਲ 29, 2023
in ਪੰਜਾਬ, ਪਾਲੀਵੁੱਡ, ਮਨੋਰੰਜਨ
0
ਫਾਈਲ ਫੋਟੋ

ਫਾਈਲ ਫੋਟੋ

Punjab Singer Karan Aujla Lawyer: ਹਾਲ ਹੀ ‘ਚ ਪੰਜਾਬੀ ਸਿੰਗਰ ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਇਸ ਮਾਮਲੇ ‘ਤੇ ਸ਼ਨੀਵਾਰ ਨੂੰ ਪੰਜਾਬੀ ਗਾਇਕ ਕਰਨ ਔਜਲਾ ਦੇ ਵਕੀਲ ਹਰਕਮਲ ਸਿੰਘ ਨੇ ਪ੍ਰੈੱਸ ਕਾਨਫਰੰਸ ਕੀਤੀ।

ਇਸ ਪ੍ਰੈਸ ਕਾਨਫਰੰਸ ‘ਚ ਸਿੰਗਰ ਦੇ ਵਕੀਲ ਨੇ ਕਿਹਾ ਕਿ ਸ਼ਾਰਪੀ ਨਾਲ ਸਿੰਗਰ ਦਾ ਨਾਂ ਜੋੜਕੇ ਉਸ ਦਾ ਅਕਸ ਖਰਾਬ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਰਨ ਦਾ ਅਕਸ ਖ਼ਰਾਬ ਕਰਨ ਵਾਲਿਆਂ ਨੂੰ ਚਿਤਾਵਨੀ ਦਿੱਤੀ ਹੈ। ਵਕੀਲ ਨੇ ਕਿਹਾ ਕਿ ਪਿਛਲੇ ਦਿਨੀਂ ਕਰਨ ਔਜਲਾ ਦੇ ਕਥਿਤ ਮੈਨੇਜਰ ਸ਼ਾਰਪੀ ਘੁੰਮਣ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਪਟਿਆਲਾ ਤੋਂ ਗ੍ਰਿਫਤਾਰ ਕਰਨ ਤੋਂ ਬਾਅਦ ਉਸਦਾ ਨਾਂਮ ਸਿੰਗਰ ਨਾਲ ਜੋੜਿਆ ਜਾ ਰਿਹਾ ਹੈ, ਜੋ ਕਿ ਗਲਤ ਹੈ।

ਉਨ੍ਹਾਂ ਦੱਸਿਆ ਕਿ ਔਜਲਾ ਪਿਛਲੇ ਦੋ ਸਾਲਾਂ ਤੋਂ ਕੈਨੇਡਾ ਵਿੱਚ ਹਨ। ਅਜਿਹੇ ‘ਚ ਉਨ੍ਹਾਂ ਦਾ ਸ਼ਾਰਪੀ ਦਾ ਔਜਲਾ ਨਾਲ ਕਿਸੇ ਤਰ੍ਹਾਂ ਦਾ ਸੰਪਰਕ ਨਹੀਂ ਹੈ। ਪਰ ਅਫਸੋਸ ਦੀ ਗੱਲ ਹੈ ਕਿ ਸਾਡਾ ਪੱਖ ਜਾਣੇ ਬਗ਼ੈਰ ਕੁਝ ਲੋਕਾਂ ਵੱਲੋਂ ਸ਼ਾਰਪੀ ਦਾ ਨਾਂਅ ਕਰਨ ਔਜਲਾ ਨਾਲ ਜੋੜਿਆ ਜਾ ਰਿਹਾ ਹੈ, ਜੋ ਕੀ ਗ਼ਲਤ ਹੈ।

ਇਸ ਦੇ ਨਾਲ ਹੀ ਕਰਨ ਔਜਲਾ ਦੇ ਵਕੀਲ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਔਜਲਾ ਦਾ ਨਾਂ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ, ਤਾਂ ਕਾਨੂੰਨੀ ਨੋਟਿਸ ਭੇਜਿਆ ਜਾਵੇਗਾ। ਉਨ੍ਹਾਂ ਲਾਰੈਂਸ ਬਿਸ਼ਨੋਈ ਦੇ ਭਰਾ ਨਾਲ ਕਰਨ ਔਜਲਾ ਦੀ ਵੀਡੀਓ ਨੂੰ ਵੀ ਪੁਰਾਣਾ ਦੱਸਿਆ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਅਜੇ ਇਸ ਲਈ ਪੰਜਾਬ ਨਹੀਂ ਆ ਰਹੇ ਹਨ ਕਿਉਂਕਿ ਅਜੇ ਪੰਜਾਬ ਵਿਚ ਰਹਿਣ ਵਾਲਾ ਮਾਹੌਲ ਨਹੀਂ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti Gangster Task ForceKaran AuljaKaran Aulja's managerpro punjab tvpunjab newspunjab singerpunjabi newsPunjabi Singer's LawyerSharpy Ghuman
Share258Tweet161Share65

Related Posts

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026
Load More

Recent News

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.