ਵੀਰਵਾਰ, ਅਗਸਤ 6, 2026 03:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਕਰਨ ਔਜ਼ਲਾ ਨੇ ਆਪਣੇ ਫੈਨਜ਼ ਨੂੰ ਦਿੱਤੀ ਖੁਸ਼ਖ਼ਬਰੀ, ਜਲਦ ਆ ਰਹੇ ਪੰਜਾਬ, ਇੰਡੀਆ ਟੂਰ ਦਾ ਸ਼ਡਿਊਲ ਕੀਤੀ ਸ਼ੇਅਰ

by Gurjeet Kaur
ਜੁਲਾਈ 24, 2024
in ਪਾਲੀਵੁੱਡ, ਬਾਲੀਵੁੱਡ, ਮਨੋਰੰਜਨ
0

ਗਾਇਕ ਕਰਨ ਔਜ਼ਲਾ ਪੰਜਾਬੀ ਇੰਡਸਟਰੀ ਦੇ ਰੌਕਸਟਾਰ ਬਣ ਚੁੱਕੇ ਹਨ।ਉਹ ਅਕਸਰ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੇ ਹਨ।ਕਰਨ ਔਜ਼ਲਾ ਦਾ ਹਰ ਗੀਤ ਸੁਪਰਹਿੱਟ ਸਾਬਤ ਹੁੰਦਾ ਹੈ।ਕਰਨ ਔਜ਼ਲਾ ਨੂੰ ਫੈਨਜ਼ ਗੀਤਾਂ ਦੀ ਮਸ਼ੀਨ ਵੀ ਕਹਿੰਦੇ ਹਨ।

 

ਕਰਨ ਔਜ਼ਲਾ ਨੇ ਅੱਜ ਇਹ ਮੁਕਾਮ ਹਾਸਲ ਕਰਨ ਬਹੁਤ ਸਖ਼ਤ ਮਿਹਨਤ ਕੀਤੀ ਹੈ।ਇਨੀਂ ਦਿਨੀਂ ਗਾਇਕ ਫ਼ਿਲਮ ਬੈਡ ਨਿਊਜ਼ ਦਾ ਗੀਤ ਤੌਬਾ ਤੌਬਾ ਨੂੰ ਲੈ ਕੇ ਸੁਰਖੀਆਂ ‘ਚ ਬਣੇ ਹੋਏ ਹਨ।ਇਹ ਉਨ੍ਹਾਂ ਦਾ ਪਹਿਲਾ ਬਾਲੀਵੁੱਡ ਗੀਤ ਹੈ।ਇਸ ਨੂੰ ਫੈਨਜ਼ ਦਾ ਖੂਬ ਪਿਆਰ ਮਿਲਿਆ ਹੈ।ਇਸ ਵਿਚਾਲੇ ਗਾਇਕ ਕਰਨ ਔਜ਼ਲਾ ਦੇ ਫੈਨਜ਼ ਨੂੰ ਆਉਣ ਵਾਲੇ ਕੁਝ ਦਿਨਾਂ ‘ਚ ਗੁਡ ਨਿਊਜ਼ ਦੇਣਗੇ।

 

 

ਦੱਸ ਦੇਈਏ ਕਿ ਗਾਇਕ ਨੇ ਹਾਲ ਹੀ ‘ਚ ਆਪਣੇ ਇੰਡੀਆ ਟੂਰ ਦੀ ਅਨਾਉਂਸਮੈਂਟ ਕੀਤੀ ਸੀ।ਹੁਣ ਕਰਨ ਨੇ ਇੰਡੀਆ ਟੂਰ ਦਾ ਪੂਰਾ ਸ਼ਡਿਊਲ ਸਾਂਝਾ ਕੀਤਾ ਹੈ।ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ।ਗਾਇਕ ਨੇ ਆਪਣੇ ਇੰਸਟਾਗ੍ਰਾਮ ‘ਤੇ ਸਟੋਰੀ ਸ਼ੇਅਰ ਕਰ ਫੈਨਜ਼ ਨੂੰ ਇਹ ਖੁਸ਼ਖਬਰੀ ਦਿੱਤੀ ਹੈ।ਉਨ੍ਹਾਂਨੇ ਇਕ ਪੋਸਟਰ ਸ਼ੇਅਰ ਕੀਤਾ ਹੈ, ਜਿਸ ‘ਚ ਉਨ੍ਹਾਂ ਨੇ ਆਪਣੇ ਲਾਈਵ ਕਸੰਰਟ ਤੇ ਟਿਕਟਾਂ ਬਾਰੇ ਜਾਣਕਾਰੀ ਦਿੱਤੀ ਹੈ।

Tags: bollywoodindia tourKaran AujlaKaran Aujla New Songlatest newspro punjab tvpunjabi newsPunjabi singer Karan Aujlaschedule share
Share252Tweet158Share63

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.