ਸ਼ਨੀਵਾਰ, ਅਕਤੂਬਰ 31, 2026 04:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਕਰਨ ਔਜ਼ਲਾ ਆਪਣੇ ਜਨਮਦਿਨ ‘ਤੇ ਫੈਨਜ਼ ਨੂੰ ਦੇਣਗੇ ਇਹ ਖਾਸ ਸਰਪ੍ਰਾਈਜ਼, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਪੰਜਾਬੀ ਗਾਇਕ ਕਰਨ ਔਜਲਾ ਮਿਊਜ਼ਿਕ ਇੰਡਸਟਰੀ ਦਾ ਜਾਣਿਆ ਪਛਾਣਿਆ ਨਾਂ ਹੈ।

by Gurjeet Kaur
ਜਨਵਰੀ 13, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਪ੍ਰਸ਼ੰਸ਼ਕਾਂ ਨੂੰ ਦੋਵਾਂ ਦੀ ਕੈਮਿਸਟਰੀ ਬੇਹੱਦ ਪਸੰਦ ਆ ਰਹੀ ਹੈ। ਫਿਲਹਾਲ ਹੁਣ ਫੈਨਜ਼ ਕਰਨ ਔਜਲਾ ਦੇ ਤੋਹਫ਼ੇ ਦਾ ਇੰਤਜ਼ਾਰ ਕਰ ਰਹੇ ਹਨ।
ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ 'ਚ ਕਰਨ ਔਜਲਾ ਦਾ ਰੈਪਰ ਬਾਦਸ਼ਾਹ ਨਾਲ ਗੀਤ 'ਪਲੇਅਰਜ਼' ਰਿਲੀਜ਼ ਹੋਇਆ, ਜਿਸ ਨੂੰ ਪ੍ਰਸ਼ੰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਗਿਆ।
ਜਿਸ 'ਚ ਉਹ ਇਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਈ. ਪੀ. ਦਾ ਪੋਸਟਰ ਪਾਉਣ ਲੱਗਾ, ਹੁਣੇ ਨਹੀਂ ਮੇਰੇ ਜਨਮਦਿਨ 'ਤੇ...ਓਕੇ ਬਾਏ। ਇਸ ਵੀਡੀਓ 'ਚ ਕਰਨ ਔਜਲਾ ਸਿਰ ਉੱਪਰ ਪੱਗ ਬੰਨ੍ਹੇ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਕਰਨ ਔਜਲਾ ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਦੀ ਸਟੋਰੀ 'ਚ ਇੱਕ ਛੋਟੀ ਜਿਹੀ ਵੀਡੀਓ ਸ਼ੇਅਰ ਕੀਤੀ ਗਈ ਹੈ,
ਉਨ੍ਹਾਂ ਦੀ ਗਾਇਕੀ ਦੇ ਚਰਚੇ ਨਾ ਸਿਰਫ਼ ਦੇਸ਼ ਸਗੋਂ ਵਿਦੇਸ਼ ਵਿੱਚ ਵੀ ਸੁਣਨ ਨੂੰ ਮਿਲਦੇ ਹਨ। ਹਾਲ ਹੀ 'ਚ ਕਰਨ ਔਜਲਾ ਵੱਲੋਂ ਫੈਨਜ਼ ਲਈ ਖ਼ਾਸ ਐਲਾਨ ਕੀਤਾ, ਜਿਸ ਦਾ ਖ਼ੁਲਾਸਾ ਉਹ ਆਪਣੇ ਜਨਮਦਿਨ 'ਤੇ ਯਾਨੀਕਿ 18 ਜਨਵਰੀ ਨੂੰ ਕਰਨਗੇ।
ਪੰਜਾਬੀ ਗਾਇਕ ਕਰਨ ਔਜਲਾ ਮਿਊਜ਼ਿਕ ਇੰਡਸਟਰੀ ਦਾ ਜਾਣਿਆ ਪਛਾਣਿਆ ਨਾਂ ਹੈ।

ਪੰਜਾਬੀ ਗਾਇਕ ਕਰਨ ਔਜਲਾ ਮਿਊਜ਼ਿਕ ਇੰਡਸਟਰੀ ਦਾ ਜਾਣਿਆ ਪਛਾਣਿਆ ਨਾਂ ਹੈ।

ਪੰਜਾਬੀ ਗਾਇਕ ਕਰਨ ਔਜਲਾ ਮਿਊਜ਼ਿਕ ਇੰਡਸਟਰੀ ਦਾ ਜਾਣਿਆ ਪਛਾਣਿਆ ਨਾਂ ਹੈ।

ਉਨ੍ਹਾਂ ਦੀ ਗਾਇਕੀ ਦੇ ਚਰਚੇ ਨਾ ਸਿਰਫ਼ ਦੇਸ਼ ਸਗੋਂ ਵਿਦੇਸ਼ ਵਿੱਚ ਵੀ ਸੁਣਨ ਨੂੰ ਮਿਲਦੇ ਹਨ। ਹਾਲ ਹੀ ‘ਚ ਕਰਨ ਔਜਲਾ ਵੱਲੋਂ ਫੈਨਜ਼ ਲਈ ਖ਼ਾਸ ਐਲਾਨ ਕੀਤਾ, ਜਿਸ ਦਾ ਖ਼ੁਲਾਸਾ ਉਹ ਆਪਣੇ ਜਨਮਦਿਨ ‘ਤੇ ਯਾਨੀਕਿ 18 ਜਨਵਰੀ ਨੂੰ ਕਰਨਗੇ।

ਉਨ੍ਹਾਂ ਦੀ ਗਾਇਕੀ ਦੇ ਚਰਚੇ ਨਾ ਸਿਰਫ਼ ਦੇਸ਼ ਸਗੋਂ ਵਿਦੇਸ਼ ਵਿੱਚ ਵੀ ਸੁਣਨ ਨੂੰ ਮਿਲਦੇ ਹਨ। ਹਾਲ ਹੀ ‘ਚ ਕਰਨ ਔਜਲਾ ਵੱਲੋਂ ਫੈਨਜ਼ ਲਈ ਖ਼ਾਸ ਐਲਾਨ ਕੀਤਾ, ਜਿਸ ਦਾ ਖ਼ੁਲਾਸਾ ਉਹ ਆਪਣੇ ਜਨਮਦਿਨ ‘ਤੇ ਯਾਨੀਕਿ 18 ਜਨਵਰੀ ਨੂੰ ਕਰਨਗੇ।

ਦੱਸ ਦਈਏ ਕਿ ਕਰਨ ਔਜਲਾ ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਦੀ ਸਟੋਰੀ ‘ਚ ਇੱਕ ਛੋਟੀ ਜਿਹੀ ਵੀਡੀਓ ਸ਼ੇਅਰ ਕੀਤੀ ਗਈ ਹੈ,

ਦੱਸ ਦਈਏ ਕਿ ਕਰਨ ਔਜਲਾ ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਦੀ ਸਟੋਰੀ ‘ਚ ਇੱਕ ਛੋਟੀ ਜਿਹੀ ਵੀਡੀਓ ਸ਼ੇਅਰ ਕੀਤੀ ਗਈ ਹੈ,

ਜਿਸ ‘ਚ ਉਹ ਇਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਈ. ਪੀ. ਦਾ ਪੋਸਟਰ ਪਾਉਣ ਲੱਗਾ, ਹੁਣੇ ਨਹੀਂ ਮੇਰੇ ਜਨਮਦਿਨ ‘ਤੇ…ਓਕੇ ਬਾਏ। ਇਸ ਵੀਡੀਓ ‘ਚ ਕਰਨ ਔਜਲਾ ਸਿਰ ਉੱਪਰ ਪੱਗ ਬੰਨ੍ਹੇ ਨਜ਼ਰ ਆ ਰਹੇ ਹਨ।

ਜਿਸ ‘ਚ ਉਹ ਇਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਈ. ਪੀ. ਦਾ ਪੋਸਟਰ ਪਾਉਣ ਲੱਗਾ, ਹੁਣੇ ਨਹੀਂ ਮੇਰੇ ਜਨਮਦਿਨ ‘ਤੇ…ਓਕੇ ਬਾਏ। ਇਸ ਵੀਡੀਓ ‘ਚ ਕਰਨ ਔਜਲਾ ਸਿਰ ਉੱਪਰ ਪੱਗ ਬੰਨ੍ਹੇ ਨਜ਼ਰ ਆ ਰਹੇ ਹਨ।

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ‘ਚ ਕਰਨ ਔਜਲਾ ਦਾ ਰੈਪਰ ਬਾਦਸ਼ਾਹ ਨਾਲ ਗੀਤ ‘ਪਲੇਅਰਜ਼’ ਰਿਲੀਜ਼ ਹੋਇਆ, ਜਿਸ ਨੂੰ ਪ੍ਰਸ਼ੰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਗਿਆ।

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ‘ਚ ਕਰਨ ਔਜਲਾ ਦਾ ਰੈਪਰ ਬਾਦਸ਼ਾਹ ਨਾਲ ਗੀਤ ‘ਪਲੇਅਰਜ਼’ ਰਿਲੀਜ਼ ਹੋਇਆ, ਜਿਸ ਨੂੰ ਪ੍ਰਸ਼ੰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਗਿਆ।

ਪ੍ਰਸ਼ੰਸ਼ਕਾਂ ਨੂੰ ਦੋਵਾਂ ਦੀ ਕੈਮਿਸਟਰੀ ਬੇਹੱਦ ਪਸੰਦ ਆ ਰਹੀ ਹੈ। ਫਿਲਹਾਲ ਹੁਣ ਫੈਨਜ਼ ਕਰਨ ਔਜਲਾ ਦੇ ਤੋਹਫ਼ੇ ਦਾ ਇੰਤਜ਼ਾਰ ਕਰ ਰਹੇ ਹਨ।

ਪ੍ਰਸ਼ੰਸ਼ਕਾਂ ਨੂੰ ਦੋਵਾਂ ਦੀ ਕੈਮਿਸਟਰੀ ਬੇਹੱਦ ਪਸੰਦ ਆ ਰਹੀ ਹੈ। ਫਿਲਹਾਲ ਹੁਣ ਫੈਨਜ਼ ਕਰਨ ਔਜਲਾ ਦੇ ਤੋਹਫ਼ੇ ਦਾ ਇੰਤਜ਼ਾਰ ਕਰ ਰਹੇ ਹਨ।

Tags: Karan AujlaKaran Aujla birtdayNew EPpollywoodpro punjab tvpunjabi newspunjabi singer
Share232Tweet145Share58

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026
Load More

Recent News

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result