ਐਤਵਾਰ, ਜੁਲਾਈ 27, 2025 05:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਧਰਮਿੰਦਰ ਦੇ ਪੋਤੇ Karan Deol ਦੇ ਵਿਆਹ ਦੀਆਂ ਤਿਆਰੀਆਂ ਜ਼ੋਰਾਂ ‘ਤੇ, ਇਸ ਖਾਸ ਥਾਂ ‘ਤੇ ਹੋਵੇਗੀ ਰਿਸੈਪਸ਼ਨ

Karan Deol Wedding: ਧਰਮਿੰਦਰ ਦਾ ਪੋਤਾ ਕਰਨ ਦਿਓਲ ਜਲਦ ਹੀ ਵਿਆਹ ਦੇ ਬੰਧਨ 'ਚ ਬੱਝਣ ਜਾ ਰਿਹਾ ਹੈ। ਉਹ ਆਪਣੀ ਪ੍ਰੇਮਿਕਾ ਦ੍ਰੀਸ਼ਾ ਰਾਏ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਲਈ ਤਿਆਰ ਹੈ।

by ਮਨਵੀਰ ਰੰਧਾਵਾ
ਜੂਨ 9, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Dharmendra Grandson Karan Deol Wedding: ਧਰਮਿੰਦਰ ਦੇ ਪੋਤੇ ਅਤੇ ਸੰਨੀ ਦਿਓਲ ਦੇ ਲਾਡਲੇ ਬੇਟੇ ਕਰਨ ਦਿਓਲ ਕੁਝ ਹੀ ਦਿਨਾਂ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਸ ਦਾ ਵਿਆਹ ਬਿਮਲ ਰਾਏ ਦੀ ਪੋਤੀ ਦ੍ਰੀਸ਼ਾ ਰਾਏ ਨਾਲ ਹੋ ਰਿਹਾ ਹੈ।
ਇਸ ਸਾਲ ਇਸ ਜੋੜੇ ਦੀ ਮੰਗਣੀ ਹੋਈ ਸੀ ਤੇ ਹੁਣ ਉਨ੍ਹਾਂ ਦੇ ਵਿਆਹ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਧਰਮਿੰਦਰ ਦਾ ਜੁਹੂ ਸਥਿਤ ਆਲੀਸ਼ਾਨ ਬੰਗਲੇ 'ਚ ਤਿਆਰੀਆਂ ਜ਼ੋਰਾਂ ਨਾਲ ਚਲ ਰਹੀਆਂ ਹਨ। ਬੰਗਲੇ ਵਿੱਚ ਸਵੇਰ ਤੋਂ ਸ਼ਾਮ ਤੱਕ ਕਈ ਲੋਕ ਆਉਂਦੇ-ਜਾਂਦੇ ਰਹਿੰਦੇ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਇਹ ਵਿਆਹ 16 ਜੂਨ 2023 ਨੂੰ ਹੋਣ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਖ਼ਬਰਾਂ ਮੁਤਾਬਕ ਇਹ ਵਿਆਹ ਸਮਾਗਮ 3 ਦਿਨ ਤੱਕ ਚੱਲਣਗੇ।
ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਖ਼ਬਰਾਂ ਆ ਰਹੀਆਂ ਸੀ ਕਿ ਸੰਨੀ ਦਿਓਲ ਦਾ ਬੇਟਾ ਕਰਨ ਦਿਓਲ ਆਪਣੀ ਗਰਲਫ੍ਰੈਂਡ ਦ੍ਰੀਸ਼ਾ ਆਚਾਰਿਆ ਨਾਲ ਜਲਦ ਹੀ ਵਿਆਹ ਕਰਨ ਜਾ ਰਿਹਾ ਹੈ। ਹੁਣ ਉਨ੍ਹਾਂ ਦੇ ਵਿਆਹ ਦੀ ਪੂਰੀ ਜਾਣਕਾਰੀ ਸਾਹਮਣੇ ਆ ਗਈ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਇਹ ਵਿਆਹ 16 ਜੂਨ ਨੂੰ ਹੋਣ ਜਾ ਰਿਹਾ ਹੈ। ਹਾਲਾਂਕਿ ਵਿਆਹ ਸਮਾਰੋਹ ਦਾ ਪ੍ਰੋਗਰਾਮ 3 ਦਿਨ ਯਾਨੀ 16, 17 ਅਤੇ 18 ਜੂਨ ਤੱਕ ਚੱਲੇਗਾ।
ਧਰਮਿੰਦਰ ਦਾ ਪੋਤਾ ਕਰਨ ਦਿਓਲ ਮਸ਼ਹੂਰ ਫਿਲਮ ਨਿਰਮਾਤਾ ਬਿਮਲ ਰਾਏ ਦੀ ਪੜਪੋਤੀ ਦ੍ਰਿਸ਼ਟੀ ਅਚਾਰੀਆ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਿਹਾ ਹੈ। ਫੁੱਲਾਂ ਅਤੇ ਲਾਈਟਾਂ ਨਾਲ ਸਜੇ ਧਰਮਿੰਦਰ ਦੇ ਬੰਗਲੇ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੂਰਾ ਪਰਿਵਾਰ ਵਿਆਹ ਦੀਆਂ ਤਿਆਰੀਆਂ 'ਚ ਰੁੱਝਿਆ ਹੋਇਆ ਹੈ।
ਰਿਪੋਰਟ ਮੁਤਾਬਕ 18 ਜੂਨ ਨੂੰ ਕਰਨ ਦਿਓਲ ਦੇ ਵਿਆਹ ਦੀ ਰਿਸੈਪਸ਼ਨ ਹੈ, ਜੋ ਬਾਂਦਰਾ ਦੇ ਤਾਜ ਲੈਂਡਸ ਐਂਡ ਹੋਟਲ 'ਚ ਹੋਵੇਗੀ। ਸਾਰਿਆਂ ਨੂੰ ਸੱਦਾ ਪੱਤਰ ਭੇਜੇ ਗਏ ਹਨ।
ਦੱਸ ਦੇਈਏ ਕਿ ਦ੍ਰੀਸ਼ਾ ਆਚਾਰਿਆ ਅਤੇ ਉਨ੍ਹਾਂ ਦੇ ਪਰਿਵਾਰ ਨੇ ਵਿਆਹ ਦੇ ਇਸ ਫੰਕਸ਼ਨ ਨੂੰ ਗੁਪਤ ਰੱਖਣ ਦੀ ਗੱਲ ਕਹੀ ਹੈ। ਖ਼ਬਰ ਹੈ ਕਿ ਦ੍ਰੀਸ਼ਾ ਅਤੇ ਕਰਨ ਦੇ ਵਿਆਹ ਦੀ ਰਿਸੈਪਸ਼ਨ 'ਚ ਬਾਲੀਵੁੱਡ ਤੋਂ ਲੈ ਕੇ ਸਾਊਥ ਇੰਡਸਟਰੀ ਦੇ ਸਿਤਾਰੇ ਸ਼ਿਰਕਤ ਕਰਨਗੇ।
ਦੱਸ ਦੇਈਏ ਕਿ ਕਰਨ ਦਿਓਲ ਅਤੇ ਦ੍ਰੀਸ਼ਾ ਅਚਾਰੀਆ ਲਗਪਗ 6 ਸਾਲਾਂ ਤੋਂ ਰਿਲੇਸ਼ਨਸ਼ਿਪ ਵਿੱਚ ਹਨ। ਇਸ ਸਾਲ ਦੇ ਸ਼ੁਰੂ ਵਿੱਚ, ਜੋੜੇ ਨੇ ਦੁਬਈ ਵਿੱਚ ਵੈਲੇਨਟਾਈਨ ਡੇ ਮਨਾਉਣ ਤੋਂ ਬਾਅਦ 18 ਫਰਵਰੀ ਨੂੰ ਮੰਗਣੀ ਕਰ ਲਈ ਸੀ।
Dharmendra Grandson Karan Deol Wedding: ਧਰਮਿੰਦਰ ਦੇ ਪੋਤੇ ਅਤੇ ਸੰਨੀ ਦਿਓਲ ਦੇ ਲਾਡਲੇ ਬੇਟੇ ਕਰਨ ਦਿਓਲ ਕੁਝ ਹੀ ਦਿਨਾਂ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਸ ਦਾ ਵਿਆਹ ਬਿਮਲ ਰਾਏ ਦੀ ਪੋਤੀ ਦ੍ਰੀਸ਼ਾ ਰਾਏ ਨਾਲ ਹੋ ਰਿਹਾ ਹੈ।
ਇਸ ਸਾਲ ਇਸ ਜੋੜੇ ਦੀ ਮੰਗਣੀ ਹੋਈ ਸੀ ਤੇ ਹੁਣ ਉਨ੍ਹਾਂ ਦੇ ਵਿਆਹ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਧਰਮਿੰਦਰ ਦਾ ਜੁਹੂ ਸਥਿਤ ਆਲੀਸ਼ਾਨ ਬੰਗਲੇ ‘ਚ ਤਿਆਰੀਆਂ ਜ਼ੋਰਾਂ ਨਾਲ ਚਲ ਰਹੀਆਂ ਹਨ। ਬੰਗਲੇ ਵਿੱਚ ਸਵੇਰ ਤੋਂ ਸ਼ਾਮ ਤੱਕ ਕਈ ਲੋਕ ਆਉਂਦੇ-ਜਾਂਦੇ ਰਹਿੰਦੇ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਇਹ ਵਿਆਹ 16 ਜੂਨ 2023 ਨੂੰ ਹੋਣ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਖ਼ਬਰਾਂ ਮੁਤਾਬਕ ਇਹ ਵਿਆਹ ਸਮਾਗਮ 3 ਦਿਨ ਤੱਕ ਚੱਲਣਗੇ।
ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਖ਼ਬਰਾਂ ਆ ਰਹੀਆਂ ਸੀ ਕਿ ਸੰਨੀ ਦਿਓਲ ਦਾ ਬੇਟਾ ਕਰਨ ਦਿਓਲ ਆਪਣੀ ਗਰਲਫ੍ਰੈਂਡ ਦ੍ਰੀਸ਼ਾ ਆਚਾਰਿਆ ਨਾਲ ਜਲਦ ਹੀ ਵਿਆਹ ਕਰਨ ਜਾ ਰਿਹਾ ਹੈ। ਹੁਣ ਉਨ੍ਹਾਂ ਦੇ ਵਿਆਹ ਦੀ ਪੂਰੀ ਜਾਣਕਾਰੀ ਸਾਹਮਣੇ ਆ ਗਈ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਇਹ ਵਿਆਹ 16 ਜੂਨ ਨੂੰ ਹੋਣ ਜਾ ਰਿਹਾ ਹੈ। ਹਾਲਾਂਕਿ ਵਿਆਹ ਸਮਾਰੋਹ ਦਾ ਪ੍ਰੋਗਰਾਮ 3 ਦਿਨ ਯਾਨੀ 16, 17 ਅਤੇ 18 ਜੂਨ ਤੱਕ ਚੱਲੇਗਾ।
ਧਰਮਿੰਦਰ ਦਾ ਪੋਤਾ ਕਰਨ ਦਿਓਲ ਮਸ਼ਹੂਰ ਫਿਲਮ ਨਿਰਮਾਤਾ ਬਿਮਲ ਰਾਏ ਦੀ ਪੜਪੋਤੀ ਦ੍ਰਿਸ਼ਟੀ ਅਚਾਰੀਆ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਿਹਾ ਹੈ। ਫੁੱਲਾਂ ਅਤੇ ਲਾਈਟਾਂ ਨਾਲ ਸਜੇ ਧਰਮਿੰਦਰ ਦੇ ਬੰਗਲੇ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੂਰਾ ਪਰਿਵਾਰ ਵਿਆਹ ਦੀਆਂ ਤਿਆਰੀਆਂ ‘ਚ ਰੁੱਝਿਆ ਹੋਇਆ ਹੈ।
ਰਿਪੋਰਟ ਮੁਤਾਬਕ 18 ਜੂਨ ਨੂੰ ਕਰਨ ਦਿਓਲ ਦੇ ਵਿਆਹ ਦੀ ਰਿਸੈਪਸ਼ਨ ਹੈ, ਜੋ ਬਾਂਦਰਾ ਦੇ ਤਾਜ ਲੈਂਡਸ ਐਂਡ ਹੋਟਲ ‘ਚ ਹੋਵੇਗੀ। ਸਾਰਿਆਂ ਨੂੰ ਸੱਦਾ ਪੱਤਰ ਭੇਜੇ ਗਏ ਹਨ।
ਦੱਸ ਦੇਈਏ ਕਿ ਦ੍ਰੀਸ਼ਾ ਆਚਾਰਿਆ ਅਤੇ ਉਨ੍ਹਾਂ ਦੇ ਪਰਿਵਾਰ ਨੇ ਵਿਆਹ ਦੇ ਇਸ ਫੰਕਸ਼ਨ ਨੂੰ ਗੁਪਤ ਰੱਖਣ ਦੀ ਗੱਲ ਕਹੀ ਹੈ। ਖ਼ਬਰ ਹੈ ਕਿ ਦ੍ਰੀਸ਼ਾ ਅਤੇ ਕਰਨ ਦੇ ਵਿਆਹ ਦੀ ਰਿਸੈਪਸ਼ਨ ‘ਚ ਬਾਲੀਵੁੱਡ ਤੋਂ ਲੈ ਕੇ ਸਾਊਥ ਇੰਡਸਟਰੀ ਦੇ ਸਿਤਾਰੇ ਸ਼ਿਰਕਤ ਕਰਨਗੇ।
ਦੱਸ ਦੇਈਏ ਕਿ ਕਰਨ ਦਿਓਲ ਅਤੇ ਦ੍ਰੀਸ਼ਾ ਅਚਾਰੀਆ ਲਗਪਗ 6 ਸਾਲਾਂ ਤੋਂ ਰਿਲੇਸ਼ਨਸ਼ਿਪ ਵਿੱਚ ਹਨ। ਇਸ ਸਾਲ ਦੇ ਸ਼ੁਰੂ ਵਿੱਚ, ਜੋੜੇ ਨੇ ਦੁਬਈ ਵਿੱਚ ਵੈਲੇਨਟਾਈਨ ਡੇ ਮਨਾਉਣ ਤੋਂ ਬਾਅਦ 18 ਫਰਵਰੀ ਨੂੰ ਮੰਗਣੀ ਕਰ ਲਈ ਸੀ।
Tags: DharmendraDharmendra's GrandsonDisha Acharyaentertainment newsKaran deolKaran Deol and Disha AcharyaKaran Deol WeddingKaran's Weddingpro punjab tvpunjabi news
Share472Tweet295Share118

Related Posts

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.