ਬੁੱਧਵਾਰ, ਅਪ੍ਰੈਲ 8, 2026 01:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਕਰਨ ਜੌਹਰ ਨੇ ਆਪਣੇ 7 ਸਾਲਾ ਬੇਟੇ ਨੂੰ ਜਾਇਦਾਦ ਤੋਂ ਕੀਤਾ ਬੇਦਖਲ:ਬੇਟੀ ਦੇ ਕੀਤੀ ਸਾਰੀ ਪ੍ਰਾਪਰਟੀ?

by Gurjeet Kaur
ਮਈ 2, 2024
in ਬਾਲੀਵੁੱਡ, ਮਨੋਰੰਜਨ
0

ਬਾਲੀਵੁੱਡ ਫਿਲਮ ਡਾਇਰੈਕਟਰ-ਪ੍ਰੋਡਿਊਸਰ ਕਰਨ ਜੌਹਰ 25 ਮਈ ਨੂੰ ਆਪਣਾ 52ਵਾਂ ਜਨਮਦਿਨ ਮਨਾਉਣਗੇ।ਅਜਿਹੇ ‘ਚ ਉਨ੍ਹਾਂ ਨੇ ਆਪਣੇ ਬੱਚਿਆਂ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ।ਵੀਡੀਓ ‘ਚ ਕਰਨ ਨੇ ਉਨ੍ਹਾਂ ਤੋਂ ਪੁੱਛਿਆ ਕਿ ਉਹ ਉਨ੍ਹਾਂ ਦੇ ਜਨਮਦਿਨ ‘ਤੇ ਉਨ੍ਹਾਂ ਨੂੰ ਕੀ ਗਿਫਟ ਦੇਣਗੇ।

ਉਨ੍ਹਾਂ ਦੇ ਬੱਚਿਆਂ ਨੇ ਕਰਨ ਨੂੰ ਜੋ ਜਵਾਬ ਦਿੱਤਾ ਉਹ ਕਾਫੀ ਮਜ਼ੇਦਾਰ ਹੈ।ਵੀਡੀਓ ‘ਚ ਕਰਨ ਪੁੱਛਦੇ ਹਨ-ਅਰੇ ਇਹ ਮੇਰੇ ਬਰਥਡੇ ਦਾ ਮਹੀਨਾ ਹੈ।ਇਸ ਮਹੀਨੇ ਮੈਨੂੰ ਕੀ ਮਿਲ ਰਿਹਾ ਹੈ? ਆਪਣੇ ਡੈਡ ਨੂੰ ਜਵਾਬ ਦਿੰਦੇ ਹੋਏ ਰੂਹੀ ਨੇ ਕਿਹਾ ਮੇਰੇ ਵਲੋਂ ਤੁਹਾਨੂੰ ਬਹੁਤ ਸਾਰਾ ਪਿਆਰ।ਇਸ ‘ਤੇ ਉਹ ਕਾਫੀ ਖੁਸ਼ ਹੋਏ, ਤੇ ਧੰਨਵਾਦ ਕਹਿਕੇ ਕਹਿੰਦੇ ਜਵਾਬ ਪਸੰਦ ਆਇਆ।ਇਸਦੇ ਬਾਅਦ ਉਨ੍ਹਾਂ ਦੇ ਬੇਟੇ ਯਸ਼ ਦੀ ਵਾਰੀ ਆਉਂਦੀ ਹੈ।ਵੀਡੀਓ ‘ਚ ਯਸ਼ ਕਹਿੰਦਾ ਹੈ-ਤੁਹਾਨੂੰ ਮੇਰੇ ਵਲੋਂ ਕੁਝ ਨਹੀਂ ਮਿਲੇਗਾ ਕਿਉਂਕਿ ਤੁਸੀਂ ਇਸਦੇ ਲਾਇਕ ਨਹੀਂ ਹੋ।

 

View this post on Instagram

 

A post shared by Karan Johar (@karanjohar)


 

ਬੇਟੇ ਦੇ ਇਸ ਜਵਾਬ ਨੂੰ ਸੁਣ ਕੇ ਕਰਨ ਹੈਰਾਨ ਰਹਿ ਜਾਂਦੇ ਹਨ ਤੇ ਉਹ ਕਹਿੰਦੇ ਹਨ-ਕੀ.. ਤੁਹਾਡੀ ਹਿੰਮਤ ਕਿਵੇਂ ਹੋਈ ਮੈਨੂੰ ਇਹ ਕਹਿਣ ਦੀ।ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕਰਨ ਜ਼ੌਹਰ ਨੇ ਕੈਪਸ਼ਨ ‘ਚ ਲਿਖਿਆ ਸੀ-ਓਕੇ! ਮੈਂ ਉਸਨੂੰ ਵਿਰਾਸਤ ਤੋਂ ਬੇਦਖਲ ਕਰ ਰਿਹਾਂ।ਹੁਣ ਸਾਰਾ ਕੁਝ ਰੂਹੀ ਨੂੰ ਮਿਲੇਗਾ।ਕਰਨ ਦੇ ਇਸ ਵੀਡੀਓ ਨੂੰ ਦੇਖ ਹਰ ਕੋਈ ਬੇਹਦ ਖੁਸ਼ ਹੈ।ਲੋਕ ਉਨ੍ਹਾਂ ਦੇ ਬੇਟੇ ਦੀਆਂ ਗੱਲਾਂ ਦੇ ਖੂਬ ਮਜ਼ੇ ਲੈ ਰਹੇ ਹਨ।ਫੈਨਜ਼ ਦੇ ਨਾਲ ਹੀ ਬਾਲੀਵੁੱਡ ਸਿਤਾਰੇ ਵੀ ਇਸ ਵੀਡੀਓ ਨੂੰ ਖੂਬ ਲਾਈਕ ਕਰ ਰਹੇ ਹਨ ਤੇ ਆਪਣੇ ਰਿਐਕਸ਼ਨ ਦੇ ਰਹੇ ਹਨ।

 

Tags: bollywoodentertainmentkaran joharlatest newspro punjab tvRoohiYashYash and Roohi
Share1358Tweet849Share340

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.