ਬੁੱਧਵਾਰ, ਮਾਰਚ 25, 2026 08:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Kareena Kapoor Khan ਨੇ ਵ੍ਹਾਈਟ ਆਉਟਫਿੱਟ ‘ਚ ਦਿੱਤੇ ਕਾਤੀਲਾਨਾ ਪੋਜ਼, ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਐਕਟਰਸ ਦੀਆਂ ਤਸਵੀਰਾਂ

Kareena Kapoor Khan Photos: ਕਰੀਨਾ ਕਪੂਰ ਖ਼ਾਨ ਨੇ ਵ੍ਹਾਈਟ ਆਉਟਫਿੱਟ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਉਸ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ ਜੋ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

by ਮਨਵੀਰ ਰੰਧਾਵਾ
ਅਗਸਤ 10, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Kareena Kapoor Khan in White Dress: ਕਰੀਨਾ ਕਪੂਰ ਖ਼ਾਨ ਬਾਲੀਵੁੱਡ ਦੀ ਸਭ ਤੋਂ ਖੂਬਸੂਰਤ ਤੇ ਟੈਲੇਂਟੇਡ ਐਕਟਰਸ ਚੋਂ ਇੱਕ ਹੈ। ਇਨ੍ਹੀਂ ਦਿਨੀਂ ਉਹ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਹੈ।
ਹਾਲ ਹੀ 'ਚ ਕਰੀਨਾ ਕਪੂਰ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ। ਕਰੀਨਾ ਕਪੂਰ ਨੇ ਵ੍ਹਾਈਟ ਕਲਰ ਆਉਟਫਿੱਟ ਪਾਇਆ ਹੋਇਆ ਹੈ।
ਤਸਵੀਰਾਂ 'ਚ ਐਕਟਰਸ ਬੇਹੱਦ ਸ਼ਾਨਦਾਰ ਲੱਗ ਰਹੀ ਹੈ। ਆਪਣੀ ਲੁੱਕ ਨੂੰ ਪੂਰਾ ਕਰਨ ਲਈ ਕਰੀਨਾ ਨੇ ਹਲਕੇ ਮੇਕਅਪ ਤੇ ਵਾਲਾਂ ਨੂੰ ਨਾਲ ਬੰਨ੍ਹਿਆ ਤੇ ਪੌਦਿਆਂ ਨਾਲ ਪੋਜ਼ ਦਿੰਦੀ ਨਜ਼ਰ ਆਈ।
ਸੋਸ਼ਲ ਮੀਡੀਆ 'ਤੇ ਕਰੀਨਾ ਕਪੂਰ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਦਰਅਸਲ, ਕਰੀਨਾ ਕਪੂਰ ਬੁੱਧਵਾਰ ਨੂੰ ਇੱਕ ਪ੍ਰੋਗਰਾਮ 'ਚ ਸ਼ਿਰਕਤ ਕਰਨ ਪਹੁੰਚੀ। ਜਿੱਥੇ ਉਸ ਨੇ ਸਫੇਦ ਹਾਈ-ਥਾਈਟ ਸਲਿਟ ਗਾਊਨ ਪਾਇਆ।
ਇਹ ਡਰੈੱਸ ਕਰੀਨਾ ਕਪੂਰ 'ਤੇ ਬਹੁਤ ਵਧੀਆ ਲੱਗ ਰਹੀ ਸੀ। ਕਰੀਨਾ ਕਪੂਰ ਨੇ ਹੱਥ ਜੋੜ ਕੇ ਪੋਜ਼ ਦਿੱਤਾ ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਕਰੀਨਾ ਕਪੂਰ ਦਾ ਇਹ ਅੰਦਾਜ਼ ਪਸੰਦ ਆਇਆ।
ਕਰੀਨਾ ਕਪੂਰ ਦੀ ਕਿਊਟ ਮੁਸਕਰਾਹਟ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਕਰੀਨਾ ਕਪੂਰ ਦੀਆਂ ਇਨ੍ਹਾਂ ਹਰਕਤਾਂ ਨੂੰ ਦੇਖ ਕੇ ਫੈਨਸ ਉਸ ਦੇ ਦੀਵਾਨੇ ਹੋ ਗਏ। ਐਕਟਰਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਫੈਨਸ ਨੇ ਕੁਮੈਂਟ ਕਰਨਾ ਸ਼ੁਰੂ ਕਰ ਦਿੱਤਾ।
ਦੱਸ ਦਈਏ ਕਿ ਬਾਲੀਵੁੱਡ ਐਕਟਰਸ ਬੇਬੋ ਯਾਨੀ ਕਰੀਨਾ ਕਪੂਰ ਜਿੱਥੇ ਵੀ ਜਾਂਦੀ ਹੈ, ਪੂਰੀ ਮਹਿਫਲ ਨੂੰ ਆਪਣੇ ਨਾਂ ਦਾ ਗੁਣਗਾਨ ਕਰਨ ਲਈ ਮਜਬੂਰ ਕਰ ਦਿੰਦੀ ਹੈ। ਕਰੀਨਾ ਕਪੂਰ ਨੂੰ ਦੇਖ ਕੇ ਪੈਪਰਾਜ਼ੀ ਉਸ ਨੂੰ ਕੈਮਰੇ 'ਚ ਕੈਦ ਕਰਨ ਦਾ ਇੱਕ ਵੀ ਮੌਕਾ ਨਹੀਂ ਛੱਡਦੇ।
ਕਰੀਨਾ ਕਪੂਰ ਇੱਕ ਵਾਰ ਫਿਰ ਇੱਕ ਇਵੈਂਟ ਵਿੱਚ ਸ਼ਾਮਲ ਹੋਣ ਪਹੁੰਚੀ ਸੀ ਤੇ ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਐਕਟਰਸ ਦਾ ਇਹ ਅੰਦਾਜ਼ ਉਨ੍ਹਾਂ ਦੇ ਫੈਨਸ ਨੂੰ ਕਾਫੀ ਪਸੰਦ ਆ ਰਿਹਾ ਹੈ ਤੇ ਉਹ ਇਸ 'ਤੇ ਕਾਫੀ ਕਮੈਂਟ ਕਰ ਰਹੇ ਹਨ।
ਕਰੀਨਾ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਖਰੀ ਵਾਰ ਫਿਲਮ 'ਲਾਲ ਸਿੰਘ ਚੱਢਾ' 'ਚ ਨਜ਼ਰ ਆਈ ਸੀ। ਕਰੀਨਾ ਕਪੂਰ ਦੀ ਇਹ ਫਿਲਮ ਫਲਾਪ ਹੋ ਗਈ ਸੀ।
Kareena Kapoor Khan in White Dress: ਕਰੀਨਾ ਕਪੂਰ ਖ਼ਾਨ ਬਾਲੀਵੁੱਡ ਦੀ ਸਭ ਤੋਂ ਖੂਬਸੂਰਤ ਤੇ ਟੈਲੇਂਟੇਡ ਐਕਟਰਸ ਚੋਂ ਇੱਕ ਹੈ। ਇਨ੍ਹੀਂ ਦਿਨੀਂ ਉਹ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਹੈ।
ਹਾਲ ਹੀ ‘ਚ ਕਰੀਨਾ ਕਪੂਰ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ। ਕਰੀਨਾ ਕਪੂਰ ਨੇ ਵ੍ਹਾਈਟ ਕਲਰ ਆਉਟਫਿੱਟ ਪਾਇਆ ਹੋਇਆ ਹੈ।
ਤਸਵੀਰਾਂ ‘ਚ ਐਕਟਰਸ ਬੇਹੱਦ ਸ਼ਾਨਦਾਰ ਲੱਗ ਰਹੀ ਹੈ। ਆਪਣੀ ਲੁੱਕ ਨੂੰ ਪੂਰਾ ਕਰਨ ਲਈ ਕਰੀਨਾ ਨੇ ਹਲਕੇ ਮੇਕਅਪ ਤੇ ਵਾਲਾਂ ਨੂੰ ਨਾਲ ਬੰਨ੍ਹਿਆ ਤੇ ਪੌਦਿਆਂ ਨਾਲ ਪੋਜ਼ ਦਿੰਦੀ ਨਜ਼ਰ ਆਈ।
ਸੋਸ਼ਲ ਮੀਡੀਆ ‘ਤੇ ਕਰੀਨਾ ਕਪੂਰ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਦਰਅਸਲ, ਕਰੀਨਾ ਕਪੂਰ ਬੁੱਧਵਾਰ ਨੂੰ ਇੱਕ ਪ੍ਰੋਗਰਾਮ ‘ਚ ਸ਼ਿਰਕਤ ਕਰਨ ਪਹੁੰਚੀ। ਜਿੱਥੇ ਉਸ ਨੇ ਸਫੇਦ ਹਾਈ-ਥਾਈਟ ਸਲਿਟ ਗਾਊਨ ਪਾਇਆ।
ਇਹ ਡਰੈੱਸ ਕਰੀਨਾ ਕਪੂਰ ‘ਤੇ ਬਹੁਤ ਵਧੀਆ ਲੱਗ ਰਹੀ ਸੀ। ਕਰੀਨਾ ਕਪੂਰ ਨੇ ਹੱਥ ਜੋੜ ਕੇ ਪੋਜ਼ ਦਿੱਤਾ ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਕਰੀਨਾ ਕਪੂਰ ਦਾ ਇਹ ਅੰਦਾਜ਼ ਪਸੰਦ ਆਇਆ।
ਕਰੀਨਾ ਕਪੂਰ ਦੀ ਕਿਊਟ ਮੁਸਕਰਾਹਟ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਕਰੀਨਾ ਕਪੂਰ ਦੀਆਂ ਇਨ੍ਹਾਂ ਹਰਕਤਾਂ ਨੂੰ ਦੇਖ ਕੇ ਫੈਨਸ ਉਸ ਦੇ ਦੀਵਾਨੇ ਹੋ ਗਏ। ਐਕਟਰਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਆਉਂਦੇ ਹੀ ਫੈਨਸ ਨੇ ਕੁਮੈਂਟ ਕਰਨਾ ਸ਼ੁਰੂ ਕਰ ਦਿੱਤਾ।
ਦੱਸ ਦਈਏ ਕਿ ਬਾਲੀਵੁੱਡ ਐਕਟਰਸ ਬੇਬੋ ਯਾਨੀ ਕਰੀਨਾ ਕਪੂਰ ਜਿੱਥੇ ਵੀ ਜਾਂਦੀ ਹੈ, ਪੂਰੀ ਮਹਿਫਲ ਨੂੰ ਆਪਣੇ ਨਾਂ ਦਾ ਗੁਣਗਾਨ ਕਰਨ ਲਈ ਮਜਬੂਰ ਕਰ ਦਿੰਦੀ ਹੈ। ਕਰੀਨਾ ਕਪੂਰ ਨੂੰ ਦੇਖ ਕੇ ਪੈਪਰਾਜ਼ੀ ਉਸ ਨੂੰ ਕੈਮਰੇ ‘ਚ ਕੈਦ ਕਰਨ ਦਾ ਇੱਕ ਵੀ ਮੌਕਾ ਨਹੀਂ ਛੱਡਦੇ।
ਕਰੀਨਾ ਕਪੂਰ ਇੱਕ ਵਾਰ ਫਿਰ ਇੱਕ ਇਵੈਂਟ ਵਿੱਚ ਸ਼ਾਮਲ ਹੋਣ ਪਹੁੰਚੀ ਸੀ ਤੇ ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਐਕਟਰਸ ਦਾ ਇਹ ਅੰਦਾਜ਼ ਉਨ੍ਹਾਂ ਦੇ ਫੈਨਸ ਨੂੰ ਕਾਫੀ ਪਸੰਦ ਆ ਰਿਹਾ ਹੈ ਤੇ ਉਹ ਇਸ ‘ਤੇ ਕਾਫੀ ਕਮੈਂਟ ਕਰ ਰਹੇ ਹਨ।
ਕਰੀਨਾ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਖਰੀ ਵਾਰ ਫਿਲਮ ‘ਲਾਲ ਸਿੰਘ ਚੱਢਾ’ ‘ਚ ਨਜ਼ਰ ਆਈ ਸੀ। ਕਰੀਨਾ ਕਪੂਰ ਦੀ ਇਹ ਫਿਲਮ ਫਲਾਪ ਹੋ ਗਈ ਸੀ।
Tags: bollywoodentertainment newsKareena Kapoor in White GownKareena Kapoor KhanKareena Kapoor Khan Photospro punjab tvpunjabi news
Share354Tweet222Share89

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.