ਮੰਗਲਵਾਰ, ਅਗਸਤ 11, 2026 06:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

OTT ‘ਤੇ ਇੰਸਪੈਕਟਰ ਰਾਜਵੀਰ ਸੇਖੋਂ ਦੇ ਦਮਦਾਰ ਕਿਰਦਾਰ ‘ਚ ਨਜ਼ਰ ਆਵੇਗਾ Kartar Cheema, ਵੈੱਬ ਸੀਰੀਜ਼ ‘500 Meter’ ਇਸ ਦਿਨ ਹੋ ਰਹੀ ਰਿਲੀਜ਼

‘500 Meter’ ਵੈੱਬ ਸੀਰੀਜ਼ ਇੱਕ ਸੱਚੀ ਕਹਾਣੀ ਤੋਂ ਪ੍ਰੇਰਿਤ ਹੈ ਤੇ ਪੰਜਾਬ ਵਿੱਚ ਬੱਚਿਆਂ ਦੇ ਅਗਵਾ ਤੇ ਕਤਲ ਦੇ ਮਾਮਲੇ ਨੂੰ ਉਜਾਗਰ ਕਰਦੀ ਹੈ।

by ਮਨਵੀਰ ਰੰਧਾਵਾ
ਮਈ 18, 2023
in ਪਾਲੀਵੁੱਡ, ਮਨੋਰੰਜਨ
0

Kartar Cheema on OTT With Web Series ‘500 Meter’: ਥਾਣਾ ਸਦਰ ਤੋਂ ਬਾਅਦ ਪੰਜਾਬੀ ਐਕਟਰ ਕਰਤਾਰ ਚੀਮਾ ਨੇ ਇੱਕ ਵਾਰ ਫਿਰ ਧਮਾਕੇਦਾਰ ਵਾਪਸੀ ਦੀ ਤਿਆਰੀ ਕਰ ਲਈ ਹੈ। ਦੱਸ ਦਈਏ ਕਿ ਚੀਮਾਂ ਓਟੀਟੀ ਚੌਪਾਲ ਦੀ ਵੈੱਬ ਸੀਰੀਜ਼ ‘500 ਮੀਟਰ’ ਵਿੱਚ ਨਜ਼ਰ ਆਉਣ ਵਾਲਾ ਹੈ। ਇਸ ਵੈੱਬ ਸੀਰੀਜ਼ ‘ਚ ਉਹ ਪੁਲਿਸ ਦੇ ਰੋਲ ‘ਚ ਨਜ਼ਰ ਆਵੇਗਾ।

ਦੱਸ ਦਈਏ ਕਿ ਕਰਤਾਰ ਚੀਮਾ ਦੀ ਆਉਣ ਵਾਲੀ ਵੈੱਬ ਸੀਰੀਜ਼ 500 ਮੀਟਰ ਚੌਪਾਲ ‘ਚ 18 ਮਈ ਨੂੰ ਰਿਲੀਜ਼ ਹੋਣ ਵਾਲੀ ਹੈ। ਇਹ ਵੈੱਬ ਸੀਰੀਜ਼ ਇੱਕ ਸੱਚੀ ਕਹਾਣੀ ਤੋਂ ਪ੍ਰੇਰਿਤ ਹੈ ਤੇ ਪੰਜਾਬ ਵਿੱਚ ਬੱਚਿਆਂ ਦੇ ਅਗਵਾ ਤੇ ਕਤਲ ਦੇ ਮਾਮਲੇ ਨੂੰ ਉਜਾਗਰ ਕਰਦੀ ਹੈ।

‘500 ਮੀਟਰ’ ਨੂੰ ਗੀਤ MP3 ਵਲੋਂ ਖੁਸ਼ ਪ੍ਰੋਡਕਸ਼ਨ ਦੇ ਸਹਿਯੋਗ ਨਾਲ ਪੇਸ਼ ਕੀਤਾ ਗਿਆ ਹੈ, ਅਤੇ ਵਿਸ਼ਵ ਪੱਧਰ ‘ਤੇ ਲਾਂਚ ਕੀਤੇ ਗਏ ਬਹੁ-ਖੇਤਰੀ OTT – ਚੌਪਾਲ OTT ‘ਤੇ ਰਿਲੀਜ਼ ਕੀਤਾ ਜਾਵੇਗਾ। ਵੈੱਬ ਸੀਰੀਜ਼ ਕੇਵੀ ਢਿੱਲੋਂ ਨੇ ਬਣਾਈ ਗਈ ਹੈ ਤੇ ਮਾਨਵ ਸ਼ਾਹ ਨੇ ਇਸ ਨੂੰ ਡਾਈਰੈਕਟ ਕੀਤਾ ਹੈ।

ਚੀਮਾ ਦੇ ਨਾਲ-ਨਾਲ ਇਸ ਵੈੱਬ ਸੀਰੀਜ਼ ‘ਚ ਰਾਹੁਲ ਜੰਗਰਾਲ, ਸੰਜੀਵ ਅੱਤਰੀ, ਮੋਹਨ ਕੰਬੋਜ, ਹਰਮਨਪਾਲ ਸਿੰਘ ਅਤੇ ਪਰਮਵੀਰ ਸਿੰਘ ਵਰਗੇ ਕਲਾਕਾਰ ਲੇਖਕ ਗੁਰਪ੍ਰੀਤ ਭੁੱਲਰ ਵਲੋਂ ਰਚੇ ਗਏ ਕਥਾਨਕ ਨੂੰ ਅੱਗੇ ਵਧਾਉਂਦੇ ਹਨ। ਪੋਸਟਰ ‘ਤੇ ਇੱਕ ਸਿਪਾਹੀ ਦੇ ਰੂਪ ਵਿੱਚ ਕਰਤਾਰ ਚੀਮਾ ਦੀ ਲੁੱਕ ਫੈਨਸ ਨੂੰ ਉਸਦੀ ਪੰਜ ਐਪੀਸੋਡਾਂ ਦੀ ਪਹਿਲੀ ਅਪਰਾਧ ਡਰਾਮਾ ਵੈੱਬ ਸੀਰੀਜ਼ ਦੇਖਣ ਲਈ ਐਕਸਾਈਟਿਡ ਕਰਦੀ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chaupal OTTentertainment newsInspector Rajveer SekhonKartar CheemaKartar Cheema on OTTKartar Cheema's 500 Meterpro punjab tvpunjabi newsPunjabi Web SeriesWeb Series 500 Meter
Share233Tweet146Share58

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.