ਐਤਵਾਰ, ਜੁਲਾਈ 26, 2026 08:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Kartik Aaryan Pashmina Roshan: ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਦੁਨੀਆ ਦੇ ਸਭ ਤੋਂ ਰੋਮਾਂਟਿਕ ਸ਼ਹਿਰ ਪਹੁੰਚੇ ਕਾਰਤਿਕ ਆਰੀਅਨ

ਕਾਫੀ ਸਮੇਂ ਤੋਂ ਖਬਰਾਂ ਆ ਰਹੀਆਂ ਹਨ ਕਿ ਕਾਰਤਿਕ ਆਰੀਅਨ ਰਿਤਿਕ ਰੋਸ਼ਨ ਦੀ ਭੈਣ ਪਸ਼ਮੀਨਾ ਰੋਸ਼ਨ ਨੂੰ ਡੇਟ ਕਰ ਰਹੇ ਹਨ। ਹੁਣ ਫੈਨਸ ਨੂੰ ਲੱਗਦਾ ਹੈ ਕਿ ਕਾਰਤਿਕ ਪੈਰਿਸ 'ਚ ਨਵੇਂ ਸਾਲ 'ਤੇ ਆਪਣੀ ਪ੍ਰੇਮਿਕਾ ਨੂੰ ਪ੍ਰਪੋਜ਼ ਕਰਨ ਜਾ ਰਹੇ ਹਨ।

by Bharat Thapa
ਦਸੰਬਰ 28, 2022
in ਬਾਲੀਵੁੱਡ, ਮਨੋਰੰਜਨ
0

Kartik to Propose to Pashmina: ਕਾਰਤਿਕ ਆਰੀਅਨ ਜਿੰਨਾ ਆਪਣੀ ਪ੍ਰੋਫੈਸ਼ਨਲ ਲਾਈਫ ਨੂੰ ਲੈ ਕੇ ਚਰਚਾ ‘ਚ ਹੈ, ਓਨਾ ਹੀ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਸੁਰਖੀਆਂ ‘ਚ ਹੈ। ਕਾਰਤਿਕ ਆਰੀਅਨ ਕੁਝ ਸਮੇਂ ਤੋਂ ਸੈਫ ਅਲੀ ਖਾਨ ਦੀ ਬੇਟੀ ਐਕਟਰਸ ਸਾਰਾ ਅਲੀ ਖਾਨ ਨੂੰ ਡੇਟ ਕਰ ਰਹੇ ਸਨ, ਪਰ ਫਿਰ ਦੋਵਾਂ ਦਾ ਬ੍ਰੇਕਅੱਪ ਹੋ ਗਿਆ। ਹੁਣ ਲੰਬੇ ਸਮੇਂ ਤੋਂ ਖਬਰਾਂ ਆ ਰਹੀਆਂ ਹਨ, ਕਿ ਕਾਰਤਿਕ ਰਿਤਿਕ ਰੋਸ਼ਨ ਦੀ ਭੈਣ ਪਸ਼ਮੀਨਾ ਰੋਸ਼ਨ ਨੂੰ ਡੇਟ ਕਰ ਰਹੇ ਹਨ ਤੇ ਫੈਨਸ ਨੂੰ ਲੱਗਦਾ ਹੈ ਕਿ ਕਾਰਤਿਕ ਪੈਰਿਸ ‘ਚ ਪ੍ਰੇਮਿਕਾ ਪਸ਼ਮੀਨਾ ਨੂੰ ਪ੍ਰਪੋਜ਼ ਕਰਨ ਜਾ ਰਹੇ ਹਨ।

ਨਵੇਂ ਸਾਲ ਦਾ ਸਮਾਂ ਆ ਗਿਆ ਹੈ ਤੇ ਅਜਿਹੇ ‘ਚ ਹਰ ਕੋਈ ਪਾਰਟੀ ਕਰਨ ਦੇ ਮੂਡ ‘ਚ ਹੈ। ਕਈ ਮਸ਼ਹੂਰ ਹਸਤੀਆਂ ਵੀ ਆਪਣੇ ਪਾਰਟਨਰ ਜਾਂ ਪਰਿਵਾਰ ਨਾਲ ਛੁੱਟੀਆਂ ਮਨਾਉਣ ਜਾਂਦੀਆਂ ਹਨ। ਦੱਸ ਦੇਈਏ ਕਿ ਇਸ ਸਾਲ ਵੀ ਅਜਿਹਾ ਹੀ ਹੋ ਰਿਹਾ ਹੈ ਤੇ ਫੈਨਸ ਨੂੰ ਲੱਗਦਾ ਹੈ ਕਿ ਕਾਰਤਿਕ ਆਰੀਅਨ ਇਸ ਸਾਲ ਆਪਣੀ ਪ੍ਰੇਮਿਕਾ ਪਸ਼ਮੀਨਾ ਰੋਸ਼ਨ ਨੂੰ ਪ੍ਰਪੋਜ਼ ਕਰਨ ਜਾ ਰਹੇ ਹਨ। ਕਾਰਤਿਕ ਅਸਲ ‘ਚ ਦੁਨੀਆ ਦੇ ਸਭ ਤੋਂ ਰੋਮਾਂਟਿਕ ਸ਼ਹਿਰ ਪੈਰਿਸ ‘ਚ ਨਵੇਂ ਸਾਲ ਦੀਆਂ ਛੁੱਟੀਆਂ ਮਨਾ ਰਹੇ ਹਨ।

ਦੱਸ ਦੇਈਏ ਕਿ ਫੈਨਸ ਇਸ ਬਾਰੇ ਗੱਲ ਕਰ ਰਹੇ ਹਨ, ਕਿਉਂਕਿ ਕਾਰਤਿਕ ਆਰੀਅਨ ਨਵੇਂ ਸਾਲ ਦੇ ਜਸ਼ਨ ਲਈ ਪੈਰਿਸ ‘ਚ ਹਨ। ਇਤਫਾਕਨ ਕਾਰਤਿਕ ਦੇ ਨਾਲ ਉਨ੍ਹਾਂ ਦੀ ਪ੍ਰੇਮਿਕਾ ਪਸ਼ਮੀਨਾ ਰੋਸ਼ਨ ਵੀ ਨਵਾਂ ਸਾਲ ਮਨਾਉਣ ਪੈਰਿਸ ਗਈ ਹੈ। ਜਿੱਥੇ ਉਸਨੇ ਆਪਣੇ ਭਰਾ ਰਿਤਿਕ ਤੇ ਉਸਦੇ ਪਰਿਵਾਰ ਨਾਲ ਕ੍ਰਿਸਮਸ ਦਾ ਜਸ਼ਨ ਮਨਾਇਆ, ਫੈਨਸ ਨੂੰ ਉਮੀਦ ਹੈ ਕਿ ਉਹ ਨਵਾਂ ਸਾਲ ਕਾਰਤਿਕ ਨਾਲ ਮਨਾਏਗੀ। ਫੈਨਸ ਨੂੰ ਇਹ ਵੀ ਲੱਗਦਾ ਹੈ ਕਿ ਕਾਰਤਿਕ ਪੈਰਿਸ ‘ਚ ਪਸ਼ਮੀਨਾ ਨੂੰ ਪ੍ਰਪੋਜ਼ ਕਰ ਸਕਦੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bollywood actorBollywood actressbollywood newsKartik Aaryanlatest newsPashmina Roshanpro punjab tvpunjabi newsviral news
Share312Tweet195Share78

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.