ਐਤਵਾਰ, ਜੁਲਾਈ 26, 2026 10:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਕਾਰਤਿਕ ਆਰੀਅਨ ‘ਫਰੈਡੀ’ ‘ਚ ਦੰਦਾਂ ਦੇ ਡਾਕਟਰ ਬਣ ਕੇ ਡਰਾਉਦੇਂ ਨਜਰ ਆਉਣਗੇ

ਕਾਰਤਿਕ ਆਰੀਅਨ ਹਿੰਦੀ ਸਿਨੇਮਾ ਦੇ ਬਾਦਸ਼ਾਹ ਬਣ ਕੇ ਉਭਰੇ ਹਨ। ਸਾਲ 2022 'ਚ ਆਈ ਉਨ੍ਹਾਂ ਦੀ ਫਿਲਮ 'ਭੂਲ ਭੁਲਾਇਆ 2' ਬਲਾਕਬਸਟਰ ਸਾਬਤ ਹੋਈ ਹੈ।

by Bharat Thapa
ਨਵੰਬਰ 7, 2022
in ਮਨੋਰੰਜਨ
0

ਕਾਰਤਿਕ ਆਰੀਅਨ ਹਿੰਦੀ ਸਿਨੇਮਾ ਦੇ ਬਾਦਸ਼ਾਹ ਬਣ ਕੇ ਉਭਰੇ ਹਨ। ਸਾਲ 2022 ‘ਚ ਆਈ ਉਨ੍ਹਾਂ ਦੀ ਫਿਲਮ ‘ਭੂਲ ਭੁਲਾਇਆ 2’ ਬਲਾਕਬਸਟਰ ਸਾਬਤ ਹੋਈ ਹੈ। ਅਜਿਹੇ ‘ਚ ਕਾਰਤਿਕ ਆਰੀਅਨ ਲਈ ਇਹ ਫਿਲਮ ਵੱਡੀ ਕਾਮਯਾਬੀ ਲਿਆਈ ਸੀ। ਅਭਿਨੇਤਾ ਵੱਲੋਂ ਫਿਲਮ ਫਰੈਡੀ ਦੀ ਪਹਿਲੀ ਝਲਕ ਕੁਝ ਦਿਨ ਪਹਿਲਾਂ ਸ਼ੇਅਰ ਕੀਤੀ ਗਈ ਸੀ। ਹੁਣ ਮੇਕਰਸ ਨੇ ਫਰੈਡੀ ਦਾ ਟੀਜ਼ਰ ਵੀ ਰਿਲੀਜ਼ ਕਰ ਦਿੱਤਾ ਹੈ।

Welcome to the World of #Freddy🖤
Appointments open 2nd Dec 2022 🐢#ReadyForFreddy !! 🔥🔥#FreddyOnHotstar
@DisneyPlusHS @AlayaF___ @ektaRkapoor #ShobhaKapoor @jayshewakramani #ShashankaGhosh @DoP_Bose #ParveezShaikh @aseem_arora @Irshad_Kamil @ipritamofficial pic.twitter.com/Y7IHC3DZix

— Kartik Aaryan (@TheAaryanKartik) November 7, 2022

ਕਾਰਤਿਕ ਆਰੀਅਨ ਨਾ ਸਿਰਫ ਸਿਨੇਮਾਘਰਾਂ ‘ਚ ਸਗੋਂ ਓਟੀਟੀ ‘ਤੇ ਵੀ ਆਪਣੀਆਂ ਫਿਲਮਾਂ ਨਾਲ ਹੰਗਾਮਾ ਮਚਾ ਦਿੱਤਾ ਹੈ। Actor ਇੱਕ ਵਾਰ ਫਿਰ ਧਮਾਕੇ ਲਈ ਤਿਆਰ ਹੈ। ਉਨ੍ਹਾਂ ਦੀ ਆਉਣ ਵਾਲੀ ਫਿਲਮ ਫਰੈਡੀ ਦਾ ਟੀਜ਼ਰ ਡਿਜ਼ਨੀ ਪਲੱਸ ਹੌਟਸਟਾਰ ‘ਤੇ ਰਿਲੀਜ਼ ਹੋ ਗਿਆ ਹੈ। ਟ੍ਰੇਲਰ ‘ਚ ਕਾਰਤਿਕ ਦਾ ਸਟਾਈਲ ਕਾਫੀ ਵੱਖਰਾ ਨਜ਼ਰ ਆ ਰਿਹਾ ਹੈ। ਇਸ ‘ਚ ਕਾਰਤਿਕ ਆਰੀਅਨ ਦੰਦਾਂ ਦੇ ਡਾਕਟਰ ਬਣ ਕੇ ਲੋਕਾਂ ਨੂੰ ਡਰਾਉਣ ਆ ਰਹੇ ਹਨ।

 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: bollywood newsKartik Aaryanlatest newspro punjab tvpunjabi news
Share205Tweet128Share51

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.