ਸੋਮਵਾਰ, ਫਰਵਰੀ 9, 2026 09:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਕਥਾ ਤੇ ਕੀਰਤਨ ਦਰਬਾਰ

by Pro Punjab Tv
ਨਵੰਬਰ 24, 2025
in Featured, Featured News, ਧਰਮ, ਪੰਜਾਬ
0

ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਜੇ ਸ਼ਾਮ ਦੇ ਦੀਵਾਨਾਂ ਵਿਚ ਪੰਥ ਦੇ ਪ੍ਰਸਿੱਧ ਕਥਾ ਤੇ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਨ੍ਹਾਂ ਜਥਿਆਂ ਵਿਚ ਗਿਆਨੀ ਹਰਜੀਤ ਸਿੰਘ ਹਰਮਨ ਸ਼ਾਹਬਾਦ ਮਾਰਕੰਡਾ ਵਾਲੇ, ਭਾਈ ਗੁਰਸੇਵਕ ਸਿੰਘ ਰੰਗੀਲਾ ਚੰਡੀਗੜ੍ਹ ਵਾਲੇ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਬਾਬਾ ਹਰਜੀਤ ਸਿੰਘ ਮਹਿਤਾ ਚੌਕ ਵਾਲੇ, ਭਾਈ ਗਗਨਦੀਪ ਸਿੰਘ ਸ੍ਰੀਨਗਰ ਵਾਲੇ, ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲੇ, ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ੍ਹ ਵਾਲੇ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਪਦਮ ਸ੍ਰੀ ਭਾਈ ਸਾਹਿਬ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਸ਼ਾਮਿਲ ਸਨ। ਸਟੇਜ ਸਕੱਤਰ ਦੀ ਸੇਵਾ ਗਿਆਨੀ ਭਗਵਾਨ ਸਿੰਘ ਜੌਹਲ ਅਤੇ ਭਾਈ ਪ੍ਰੀਤਮ ਸਿੰਘ ਨੇ ਨਿਭਾਈ।

ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਰਾਜ ਸਭਾ ਮੈਂਬਰ ਬਿਕਰਮਜੀਤ ਸਿੰਘ ਸਾਹਨੀ ਨੇ ਵੀ  ਹਾਜ਼ਰੀ ਭਰੀ। ਭਲਕੇ ਮਿਤੀ 24 ਨਵੰਬਰ ਯਾਨੀ ਅੱਜ ਇਸੇ ਪੰਡਾਲ ਵਿਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ‘ਤੇ ਆਧਾਰਿਤ ਕਾਵਿ ਉਚਾਰਨ, ਢਾਡੀ ਤੇ ਕਵੀਸ਼ਰ ਦਰਬਾਰ ਅਤੇ ਕਥਾ ਤੇ ਕੀਰਤਨ ਦਰਬਾਰ ਸਜਾਏ ਜਾਣਗੇ।

Tags: Aam Aadmi Party Punjablatest newsLatest News Pro Punjab TvSri Anandpur SahibSri Guru Tegh Bahadur ji
Share200Tweet125Share50

Related Posts

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਪਸ਼ੂਆਂ ਦੀਆਂ ਦਵਾਈਆਂ ‘ਤੇ ਮਿਲੇਗੀ 30% ਤੱਕ ਦੀ ਛੋਟ; ਇਨ੍ਹਾਂ ਛੇ ਜ਼ਿਲ੍ਹਿਆਂ ‘ਚ ਖੁੱਲ੍ਹਣਗੇ ‘ਬਲੂ ਕਰਾਸ’ ਸਟੋਰ

ਫਰਵਰੀ 8, 2026

ਹਾਈਵੇਅ ‘ਤੇ ਭਿਆਨਕ ਹਾਦਸਾ: ਟੂਰਿਸਟ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ

ਫਰਵਰੀ 8, 2026

ਹਿਮਾਚਲ ਫਨ ਕੇਅਰ ਕੰਪਨੀ ਦੇ ਮਾਲਕਾਂ ਵਿਰੁੱਧ ਐਫਆਈਆਰ ਦਰਜ, 2 ਗ੍ਰਿਫ਼ਤਾਰ

ਫਰਵਰੀ 8, 2026

ਚਾਂਦੀ ਰਿਕਾਰਡ ਉੱਚਾਈ ‘ਤੇ ਪਹੁੰਚਣ ਤੋਂ ਬਾਅਦ ਆਈ ਹੇਠਾਂ, ਕੀ ਇਹ ਫਿਰ ਚਮਕੇਗੀ ?

ਫਰਵਰੀ 8, 2026

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026
Load More

Recent News

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਪਸ਼ੂਆਂ ਦੀਆਂ ਦਵਾਈਆਂ ‘ਤੇ ਮਿਲੇਗੀ 30% ਤੱਕ ਦੀ ਛੋਟ; ਇਨ੍ਹਾਂ ਛੇ ਜ਼ਿਲ੍ਹਿਆਂ ‘ਚ ਖੁੱਲ੍ਹਣਗੇ ‘ਬਲੂ ਕਰਾਸ’ ਸਟੋਰ

ਫਰਵਰੀ 8, 2026

ਹਾਈਵੇਅ ‘ਤੇ ਭਿਆਨਕ ਹਾਦਸਾ: ਟੂਰਿਸਟ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ

ਫਰਵਰੀ 8, 2026

ਹਿਮਾਚਲ ਫਨ ਕੇਅਰ ਕੰਪਨੀ ਦੇ ਮਾਲਕਾਂ ਵਿਰੁੱਧ ਐਫਆਈਆਰ ਦਰਜ, 2 ਗ੍ਰਿਫ਼ਤਾਰ

ਫਰਵਰੀ 8, 2026

ਚਾਂਦੀ ਰਿਕਾਰਡ ਉੱਚਾਈ ‘ਤੇ ਪਹੁੰਚਣ ਤੋਂ ਬਾਅਦ ਆਈ ਹੇਠਾਂ, ਕੀ ਇਹ ਫਿਰ ਚਮਕੇਗੀ ?

ਫਰਵਰੀ 8, 2026

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.