ਸੋਮਵਾਰ, ਅਕਤੂਬਰ 5, 2026 08:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਯਾਤਰਾ

Road Trip Tips: ਵੀਕੈਂਡ ‘ਤੇ ਆਪਣੀ ਕਾਰ ‘ਚ ਵੀਕੈਂਡ ‘ਤੇ ਘੁੰਮਣ ਦਾ ਮਜ਼ਾ ਲੈਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰਖੋ ਧਿਆਨ

ਆਪਣੀ ਕਾਰ 'ਚ ਵੀਕੈਂਡ 'ਤੇ ਘੁੰਮਣ ਦਾ ਮਜ਼ਾ ਹੀ ਵੱਖਰਾ ਹੁੰਦਾ ਹੈ। ਜੇਕਰ ਤੁਸੀਂ ਵੀ ਇਸ ਵੀਕੈਂਡ ਆਪਣੀ ਕਾਰ 'ਤੇ ਘੁੰਮਣ ਦਾ ਮਨ ਬਣਾ ਰਹੇ ਹੋ ਤਾਂ ਇਨ੍ਹਾਂ ਗੱਲਾਂ ਦਾ ਧਿਆਨ ਜ਼ਰੂਰ ਰੱਖੋ।

by Bharat Thapa
ਦਸੰਬਰ 24, 2022
in ਯਾਤਰਾ, ਲਾਈਫਸਟਾਈਲ
0

Road Trip on Weekend:

-ਰਾਤ ਦੇ ਸਫਰ ‘ਚ ਇੰਜਨ ਆਇਲ, ਕੂਲੇਂਟ ਦੀ ਮਾਤਰਾ ਹੈਡਲੈਂਪਸ, ਫੋਗ ਲੈਂਪਸ ਚੈੱਕ ਕਰ ਕੇ ਨਿਕਲੋ।

-ਰਾਤ ਸਮੇਂ ਗੱਡੀ ਚਲਾਉਂਦੇ ਸਮੇਂ ਓਵਰਸਪੀਡ ਦਾ ਧਿਆਨ ਰੱਖੋ।

-ਰਾਤ ‘ਚ ਡਰਾਇਵਿੰਗ ਦੌਰਾਨ ਹਮੇਸ਼ਾ ਕੇਬਿਨ ਲਾਈਟ ਬੰਦ ਹੀ ਰੱਖੋ। ਇਸ ਨਾਲ ਬਾਹਰਲੀ ਲਾਈਟ ਸਮਝਣ ‘ਚ ਦਿੱਕਤ ਨਹੀਂ ਆਉਂਦੀ।

-ਰਾਤ ਨੂੰ ਹਾਈਵੇਅ ਜਾਂ ਸੁਨਸਾਨ ਜਗ੍ਹਾ ‘ਤੇ ਗੱਡੀ ਨਾ ਰੋਕੋ।

-ਪਾਵਰ ਬੈਂਕ ਹਮੇਸ਼ਾ ਨਾਲ ਰੱਖੋ। ਇਸ ਨਾਲ ਜੇ ਤੁਹਾਡੇ ਫੋਨ ਦੀ ਬੈਟਰੀ ਡਾਊਨ ਹੋ ਜਾਂਦੀ ਹੈ ਤਾਂ ਤੁਸੀਂ ਆਸਾਨੀ ਨਾਲ ਚਾਰਜ ਕਰ ਸਕਦੇ ਹੋ।

-ਲਾਈਟਾਂ ਦਾ ਖਿਆਲ: ਇਹ ਬਹੁਤ ਹੀ ਸਧਾਰਨ ਗੱਲ ਹੈ ਕਿ ਜੇਕਰ ਤੁਸੀਂ ਰਾਤ ਨੂੰ ਗੱਡੀ ਚਲਾ ਰਹੇ ਹੋ, ਤਾਂ ਕੰਫਰਮ ਕਰ ਲਿਓ ਕਿ ਹੈੱਡਲਾਈਟ ਸਮੇਤ ਸਾਰੀਆਂ ਲਾਈਟਾਂ ਠੀਕ ਤਰ੍ਹਾਂ ਕੰਮ ਕਰ ਰਹੀਆਂ ਹਨ ਜਾਂ ਨਹੀਂ।

– ਡਰਾਈਵਿੰਗ ਦੌਰਾਨ ਬਣਾਈ ਰੱਖੋ ਦੂਰੀ: ਭਾਵੇਂ ਦਿਨ ਹੋਵੇ ਜਾਂ ਰਾਤ, ਪਰ ਕਾਰ ਚਲਾਉਂਦੇ ਸਮੇਂ ਦੂਰੀ ਬਣਾਈ ਰੱਖਣੀ ਚਾਹੀਦੀ ਹੈ। ਪਰ ਜਦੋਂ ਰਾਤ ਆਉਂਦੀ ਹੈ, ਤਾਂ ਇਹ ਹੋਰ ਵੀ ਜ਼ਰੂਰੀ ਹੋ ਜਾਂਦੀ ਹੈ।

– ਸਪੀਡ ਦਾ ਰੱਖੋ ਖਿਆਲ: ਰਾਤ ਨੂੰ ਕਾਰ ਚਲਾਉਂਦੇ ਸਮੇਂ ਖਾਸ ਧਿਆਨ ਰੱਖਣਾ ਚਾਹੀਦਾ ਹੈ। ਤੇਜ਼ ਰਫਤਾਰ ‘ਤੇ ਕਾਰ ਨੂੰ ਕੰਟਰੋਲ ਕਰਨਾ ਬਹੁਤ ਮੁਸ਼ਕਲ ਹੋ ਜਾਂਦਾ ਹੈ। ਇਸ ਲਈ ਇਹ ਸਭ ਤੋਂ ਜ਼ਰੂਰੀ ਹੈ ਕਿ ਸਪੀਡ ਨੂੰ ਕੰਟਰੋਲ ਕੀਤਾ ਜਾਵੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newslifestyle tipspro punjab tvpunjabi newsroad trip tips
Share247Tweet154Share62

Related Posts

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.