ਬੁੱਧਵਾਰ, ਜੁਲਾਈ 1, 2026 08:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਮੇਕ ਇੰਡੀਆ ਨੰਬਰ 1’ ਮਿਸ਼ਨ ‘ਤੇ ਨਿਕਲੇ ਕੇਜਰੀਵਾਲ, ਕਿਹਾ ‘ਇਨ੍ਹਾਂ ਨੇਤਾਵਾਂ ਦੇ ਭਰੋਸੇ ਦੇਸ਼ ਛੱਡ ਦਿੱਤਾ ਤਾਂ 75 ਸਾਲ ਹੋਰ ਪਿੱਛੇ ਚਲੇ ਜਾਵਾਂਗੇ ‘

by Gurjeet Kaur
ਅਗਸਤ 17, 2022
in Featured, ਦੇਸ਼
0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਉਨ੍ਹਾਂ ਦੀ ਜਿੰਦਗੀ ਦਾ ਇੱਕ ਹੀ ਸੁਪਨਾ ਹੈ ਕਿ ਉਹ ਭਾਰਤ ਨੂੰ ਦੁਨੀਆ ਦਾ ਨੰਬਰ ਵਨ ਦੇਸ਼ ਦੇਖਣਾ ਚਾਹੁੰਦੇ ਹਨ।ਉਨ੍ਹਾਂ ਨੇ ਕਿਹਾ ਕਿ ਭਾਰਤ ਅਮੀਰ ਉਦੋਂ ਬਣੇਗਾ, ਜਦੋਂ ਹਰ ਭਾਰਤਵਾਸੀ ਅਮੀਰ ਬਣੇਗਾ।ਅਜਿਹਾ ਤਾਂ ਨਹੀਂ ਹੋ ਸਕਦਾ ਹੈ ਕਿ ਭਾਰਤ ਅਮੀਰ ਦੇਸ਼ ਬਣ ਗਿਆ ਅਤੇ ਭਾਰਤ ਦੇ ਲੋਕ ਗਰੀਬ ਰਹਿ ਗਏ।ਭਾਰਤ ਨੂੰ ਅਮੀਰ ਦੇਸ਼ ਬਣਾਉਣ ਲਈ ਹਰ ਭਾਰਤਵਾਸੀ ਨੂੰ ਅਮੀਰ ਬਣਨਾ ਪਵੇਗਾ।

ਇਹ ਵੀ ਪੜ੍ਹੋ : ਪਲਾਸਟਿਕ ਦੀ ਡੋਰ ਲੱਗਣ ਕਾਰਨ ਬੱਚੇ ਦੀ ਮੌਤ , ਬੈਨ ਦੇ ਬਾਵਜੂਦ ਵਿਕ ਰਹੀ ਚਾਈਨਾ ਡੋਰ

ਕੇਜਰੀਵਾਲ ਨੇ ਕਿਹਾ ਕਿ ਦੇਸ਼ ‘ਚ 17 ਕਰੋੜ ਬੱਚੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਹਨ।ਇਨ੍ਹਾਂ ‘ਚ ਕੁਝ ਸਕੂਲਾਂ ਨੂੰ ਛੱਡ ਦਿੰਦੇ, ਜੋ ਚੰਗੇ ਹਨ, ਤਾਂ ਦੇਸ਼ਭਰ ‘ਚ ਵਧੇਰੇ ਕਰਕੇ ਸਰਕਾਰੀ ਸਕੂਲਾਂ ਦਾ ਬਹੁਤ ਬੁਰਾ ਹਾਲ ਹੈ।

ਇਨਾਂ੍ਹ 17 ਕਰੋੜ ਬੱਚਿਆਂ ਦਾ ਭਵਿੱਖ ਹਨੇਰੇ ‘ਚ ਹੈ।ਪੈਸੇ ਨਾਲ ਹੋਣ ਕਾਰਨ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਭੇਜਦੇ ਹਨ ਅਤੇ ਉਥੇ ਬੱਚਿਆਂ ਦੀ ਪੜਾਈ ਨਹੀਂ ਹੈ, ਤਾਂ ਇਹ ਬੱਚੇ ਵੀ ਵੱਡੇ ਹੋ ਕੇ ਗਰੀਬ ਹੀ ਰਹਿ ਜਾਣਗੇ।

ਸਰਕਾਰੀ ਸਕੂਲਾਂ ਨੂੰ ਦਿੱਲੀ ਦੇ ਵਰਗੇ ਬਹੁਤ ਸ਼ਾਨਦਾਰ ਬਣਾਉਣ ਨਾਲ ਇਹ ਸਮੱਸਿਆ ਹੱਲ ਹੋ ਸਕਦੀ ਹੈ।ਜੇਕਰ ਅਸੀਂ ਸਰਕਾਰੀ ਸਕੂਲਾਂ ‘ਚ ਪੜਾਉਣ ਵਾਲੇ ਆਪਣੇ ਇਨ੍ਹਾਂ 17 ਕਰੋੜ ਬੱਚਿਆਂ ਨੂੰ ਚੰਗੀ ਸਿੱਖਿਆ ਦੇਣੀ ਸ਼ੁਰੂ ਕਰ ਦੇਈਏ ਤਾਂ, ਭਾਰਤ ਨੂੰ ਅਮੀਰ ਦੇਸ਼ ਬਣਾ ਸਕਦੇ ਹਾਂ।

ਇਹ ਵੀ ਪੜ੍ਹੋ : ਅੱਜ ਪੰਜਾਬ ਦੇ ਕਿਸਾਨ ਜਾਣਗੇ ਲਖੀਮਪੁਰ ਖੀਰੀ, ਕੇਂਦਰੀ ਮੰਤਰੀ ਆਸ਼ੀਸ਼ ਮਿਸ਼ਰਾ ਟੇਨੀ ਖਿਲਾਫ ਖੋਲ੍ਹਣਗੇ ਮੋਰਚਾ

Tags: AAP supremoarvind kejriwaldelhi cmmake india no. 1Mission
Share223Tweet140Share56

Related Posts

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026
Load More

Recent News

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.