ਵੀਰਵਾਰ, ਜੁਲਾਈ 3, 2025 03:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੱਲ੍ਹ ਪੰਜਾਬ ਆਉਣਗੇ ਕੇਜਰੀਵਾਲ, ਕੱਢਣਗੇ ROAD SHOW, ਕੇਜਰੀਵਾਲ ਦਾ ਜ਼ਮਾਨਤ ਮਗਰੋਂ ਪਹਿਲਾ ਪੰਜਾਬ ਦੌਰਾ

by Gurjeet Kaur
ਮਈ 15, 2024
in ਪੰਜਾਬ
0

ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਭਲਕੇ ਪੰਜਾਬ ਦਾ ਦੌਰਾ ਕਰਨਗੇ। ਜੇਲ੍ਹ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ। ਇਸ ਦੌਰਾਨ ਉਹ ਪੰਜਾਬ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਕਰਨਗੇ। ਇਸ ਦੇ ਨਾਲ ਹੀ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣਗੇ।


 

ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ 16 ਮਈ ਨੂੰ ਸ਼ਾਮ 6 ਵਜੇ ਅੰਮ੍ਰਿਤਸਰ ‘ਚ ਵੱਡਾ ਰੋਡ ਸ਼ੋਅ ਕਰਨਗੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਇਸ ਦੌਰਾਨ ਉਹ ਲੋਕ ਸਭਾ ਚੋਣਾਂ ਲਈ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਬਾਅਦ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜਣਗੇ।

Tags: aapamritsar newsarvind kejriwallatest newsloksabha electionpro punjab tvpunjab newsROAD SHOW
Share204Tweet128Share51

Related Posts

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025

ਮਜੀਠੀਆ ਕੇਸ ਦੀ ਸੁਣਵਾਈ ‘ਤੇ ਮੁਹਾਲੀ ‘ਚ ਵਧਿਆ ਤਣਾਅ, ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ‘ਚ

ਜੁਲਾਈ 2, 2025

ਬਿਕਰਮ ਮਜੀਠੀਆ ਦੀ ਕੇਸ ਮਾਮਲੇ ‘ਚ ਅੱਜ ਸੁਣਵਾਈ, ਵਧਣਗੀਆਂ ਮਜੀਠੀਆ ਦੀਆਂ ਮੁਸ਼ਕਲਾਂ

ਜੁਲਾਈ 2, 2025

ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ, ਕੇਸ ‘ਚ ਹੁਣ ਇਹ ਏਜੰਸੀ ਹੋਏਗੀ ਸ਼ਾਮਿਲ

ਜੁਲਾਈ 1, 2025
Load More

Recent News

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਪੰਜਾਬ ਸਰਕਾਰ ਦੀ ਨਵੀਂ ਕੈਬਿਨਟ ‘ਚ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਚੁੱਕੀ ਸਹੁੰ

ਜੁਲਾਈ 3, 2025

ਰੇਲਵੇ ਵਿਭਾਗ ਨੇ ਸ਼ੁਰੂ ਕੀਤੀ ਨਵੀਂ APP, ਰੇਲਵੇ ਯਾਤਰੀਆਂ ਨੂੰ ਹੋਵੇਗਾ ਵੱਡਾ ਫਾਇਦਾ

ਜੁਲਾਈ 3, 2025

PM ਮੋਦੀ ਨੂੰ ਮਿਲਿਆ ਘਾਨਾ ਦਾ ਸਰਵਉੱਚ ਸਨਮਾਨ, ਭਾਰਤ ਤੇ ਘਾਨਾ ਮਿਲ ਕਰਨਗੇ ਇਹ ਕੰਮ

ਜੁਲਾਈ 3, 2025

ਇਥੇ ਬਣਨ ਜਾ ਰਿਹਾ ਦੇਸ਼ ਦਾ ਪਹਿਲਾ Disney Land, ਕੇਂਦਰ ਨੇ ਦਿੱਤੀ ਮਨਜ਼ੂਰੀ

ਜੁਲਾਈ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.