ਐਤਵਾਰ, ਜੁਲਾਈ 6, 2025 01:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਵਾਸ਼ਿੰਗਟਨ ਰਿਪਬਲਿਕਨ ਨੇਤਾ Kevin McCarthy ਚੁਣੇ ਗਏ ਅਮਰੀਕੀ ਪ੍ਰਤੀਨਿਧੀ ਸਭਾ ਦੇ ਨਵੇਂ ਸਪੀਕਰ

ਰਿਪਬਲਿਕਨ ਪਾਰਟੀ ਦੇ ਨੇਤਾ ਕੇਵਿਨ ਮੈਕੱਕਾਰਥੀ ਨੂੰ ਸ਼ਨੀਵਾਰ ਨੂੰ ਅਮਰੀਕੀ ਸੰਸਦ ਦੇ ਪ੍ਰਤੀਨਿਧ ਸਦਨ ਦਾ ਸਪੀਕਰ ਚੁਣਿਆ ਗਿਆ, ਜਿਸ ਨਾਲ ਦੇਸ਼ ਵਿਚ ਪਿਛਲੇ ਕੁਝ ਸਮੇਂ ਤੋਂ ਪੈਦਾ ਹੋਏ ਅੜਿੱਕਾ ਖ਼ਤਮ ਹੋ ਗਿਆ।

by ਮਨਵੀਰ ਰੰਧਾਵਾ
ਜਨਵਰੀ 7, 2023
in ਵਿਦੇਸ਼
0
Kevin McCarthy

Kevin McCarthy

ਵਾਸ਼ਿੰਗਟਨ: ਕੇਵਿਨ ਮੈਕੱਕਾਰਥੀ ਸ਼ਨੀਵਾਰ ਅੱਧੀ ਰਾਤ ਨੂੰ ਅਮਰੀਕੀ ਪ੍ਰਤੀਨਿਧੀ ਸਭਾ ਦੇ 55ਵੇਂ ਸਪੀਕਰ ਚੁਣੇ ਗਏ। ਇਸ ਅਹੁਦੇ ‘ਤੇ ਪਹੁੰਚਣ ਲਈ ਕੇਵਿਨ ਨੂੰ ਵਿਦਰੋਹੀ ਸਮੂਹ ‘ਤਾਲਿਬਾਨ 20’ ਨਾਲ ਇਤਿਹਾਸਕ ਲੜਾਈ ਲੜਨੀ ਪਈ। ਸਪੀਕਰ ਦੇ ਅਹੁਦੇ ਲਈ ਮੰਗਲਵਾਰ ਨੂੰ ਸ਼ੁਰੂ ਹੋਈ ਵੋਟਿੰਗ ਸ਼ੁੱਕਰਵਾਰ ਤੱਕ ਬੇਨਤੀਜਾ ਰਹੀ।

ਇਸ ਦੇ ਨਾਲ ਹੀ ਦੱਸ ਦਈਏ ਕਿ ਕੇਵਿਨ ਮੈਕੱਕਾਰਥੀ ਸਪੀਕਰ ਬਣਦੇ ਹੀ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਦੇ ਦੂਜੇ ਦਾਅਵੇਦਾਰ ਬਣ ਗਏ ਹਨ। ਜ਼ਿਕਰਯੋਗ ਹੈ ਕਿ ਅਮਰੀਕਾ ‘ਚ ਪਿਛਲੇ 160 ਸਾਲਾਂ ‘ਚ ਇਸ ਵਾਰ ਸਪੀਕਰ ਦੇ ਅਹੁਦੇ ਲਈ ਚੋਣ ਸਭ ਤੋਂ ਲੰਬੇ ਸਮੇਂ ਯਾਨੀ ਚਾਰ ਦਿਨ ਤੱਕ ਚੱਲੀ। ਰਿਪਬਲਿਕਨ ਦੇ ਕੱਟੜ-ਸੱਜੇ ਬਾਗੀ ਸਮੂਹ ਦੇ ਕਾਰਨ ਮੈਕਕਾਰਥੀ ਨੂੰ ਚੁਣਨ ਲਈ 15 ਗੇੜ ਦੀ ਵੋਟਿੰਗ ਹੋਈ।

gaziantep escort bayan

57 ਸਾਲਾ ਮੈਕੱਕਾਰਥੀ ਨੂੰ ਅੰਤਿਮ ਵੋਟਿੰਗ ਵਿੱਚ 216 ਵੋਟਾਂ ਮਿਲੀਆਂ, ਜਦੋਂ ਕਿ ਹਾਊਸ ਘੱਟ ਗਿਣਤੀ ਆਗੂ ਹਕੀਮ ਜੈਫਰੀਜ਼ ਨੂੰ 212 ਵੋਟਾਂ ਮਿਲੀਆਂ। ਮੌਜੂਦਾ ਵੋਟਾਂ ਦੀ ਗੱਲ ਕਰੀਏ ਤਾਂ ਕੇਵਿਨ ਮੈਕੱਕਾਰਥੀ ਨੂੰ ਸਪੀਕਰ ਦੇ ਅਹੁਦੇ ‘ਤੇ ਕਾਬਜ਼ ਹੋਣ ਲਈ 218 ਵੋਟਾਂ ਦੀ ਲੋੜ ਸੀ। ਮੈਕਕਾਰਥੀ ਹੁਣ ਨੈਨਸੀ ਪੇਲੋਸੀ ਦੀ ਥਾਂ ਲੈਣਗੇ।

Speaker of the House Kevin McCarthy

ਸਪੀਕਰ ਬਣਨ ਲਈ 218 ਵੋਟਾਂ ਦੀ ਸੀ ਲੋੜ

ਸਪੀਕਰ ਦੇ ਅਹੁਦੇ ਲਈ ਚੋਣ ਦੀ ਮੌਜੂਦਾ ਪਰੰਪਰਾ ਮੁਤਾਬਕ, ਕਿਸੇ ਉਮੀਦਵਾਰ ਨੂੰ ਅਮਰੀਕੀ ਕਾਂਗਰਸ ਦਾ ਪ੍ਰਧਾਨ ਬਣਨ ਲਈ ਸਦਨ ਦੇ ਮੈਂਬਰਾਂ ਦੀਆਂ ਬਹੁਮਤ ਵੋਟਾਂ ਦੀ ਲੋੜ ਹੁੰਦੀ ਹੈ। ਇਸ ਦਾ ਮਤਲਬ ਹੈ ਕਿ ਸਪੀਕਰ ਬਣਨ ਲਈ 218 ਵੋਟਾਂ ਜ਼ਰੂਰੀ ਹਨ ਜੇਕਰ ਕੋਈ ਮੈਂਬਰ ਵੋਟਿੰਗ ਮੌਜੂਦਾ ਵੋਟਿੰਗ ਵਿਚ ਹਿੱਸਾ ਨਹੀਂ ਲੈਂਦਾ ਜਾਂ ਪ੍ਰੇਜੈਂਟਸ ਵੋਟਿੰਗ ਕਰੇ।

ਰਿਪਬਲਿਕਨ ਮੈਟ ਗੈਟਜ਼ ਨੇ 14ਵੇਂ ਦੌਰ ਵਿੱਚ ਅੰਤਿਮ ਵੋਟ ਪਾਈ। ਇਸ ਇੱਕ ਵੋਟ ਨਾਲ, ਮੈਕਕਾਰਥੀ ਅਤੇ ਸਪੀਕਰ ਦੇ ਅਹੁਦੇ ਦੇ ਵਿਚਕਾਰ ਦਾ ਅੰਤਰ ਸਿਰਫ ਇੱਕ ਵੋਟ ਰਹਿ ਗਿਆ। 14ਵੇਂ ਗੇੜ ਦੀ ਵੋਟਿੰਗ ਤੋਂ ਬਾਅਦ ਘਟਨਾਵਾਂ ਦੇ ਨਾਟਕੀ ਮੋੜ ਵਿੱਚ ਹੋਰ ਕਾਂਗਰਸੀ ਮੈਂਬਰਾਂ ਨੇ ਗੇਟਜ਼ ਨੂੰ ਘੇਰ ਲਿਆ ਤੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਗੱਲ ਇੱਥੋਂ ਤੱਕ ਪਹੁੰਚ ਗਈ ਕਿ ਰਿਚਰਡ ਹਡਸਨ ਨੂੰ ਮਾਈਕ ਰੋਜਰਸ ਦਾ ਹੱਥ ਫੜ ਕੇ ਪਿੱਛੇ ਖਿੱਚਣਾ ਪਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Democratsinternational newsJoe BidenKevin McCarthypro punjab tvpunjabi newsRepublican partyRepublicansSpeaker voteUS house speakerUS House Speaker Election
Share218Tweet136Share54

Related Posts

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

UK Visa New Rule: UK ‘ਚ ਵੀਜ਼ਾ ਨਿਯਮ ਹੋਣਗੇ ਸਖ਼ਤ, ਵਿਦਿਆਰਥੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ?

ਜੁਲਾਈ 2, 2025

”ਅਗਲੇ ਦਿਨ ਨਵੀਂ ਪਾਰਟੀ ਬਣਾਉ” ਕਿਸਨੇ ਟਰੰਪ ਨੂੰ ਦਿੱਤੀ ਧਮਕੀ

ਜੁਲਾਈ 1, 2025

ਰੂਸ ਦਾ ਯੂਕਰੇਨ ਤੇ ਸਭ ਤੋਂ ਵੱਡਾ ਹਮਲਾ, ਕਈ ਲੋਕ ਹੋਏ ਜਖ਼ਮੀ

ਜੂਨ 30, 2025

ਇਰਾਨ ਨੇ ਰਾਸ਼ਟਰਪਤੀ ਟਰੰਪ ਤੇ ਇਜ਼ਰਾਇਲ PM ਨੇਤਨਯਾਹੂ ਨੂੰ ਲੈ ਕੇ ਜਾਰੀ ਕੀਤਾ ਫਤਵਾ

ਜੂਨ 30, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025
Load More

Recent News

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

Weather Update: ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਅੱਜ ਫਿਰ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 6, 2025

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.