ਬੁੱਧਵਾਰ, ਦਸੰਬਰ 31, 2025 01:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

‘ਰੌਕੀ’ ਭਾਈ ਯਸ਼ ਨੇ ‘ਆਮਿਰ ਖਾਨ’ ਨੂੰ ਛੱਡਿਆ ਪਿੱਛੇ, ‘KGF’ 2 ਨੇ ਤੋੜਿਆ ‘ਦੰਗਲ’ ਫ਼ਿਲਮ ਦਾ ਰਿਕਾਰਡ

by propunjabtv
ਮਈ 5, 2022
in ਮਨੋਰੰਜਨ
0

ਯਸ਼ ਦੀ ‘KGF 2’ ਅਜੇ ਵੀ ਲੋਕਾਂ ‘ਚ ਧਮਾਲ ਮਚਾ ਰਹੀ ਹੈ। ਲੋਕ ਇਸ ਨੂੰ ਵਾਰ ਵਾਰ ਦੇਖਣਾ ਪਸੰਦ ਕਰ ਰਹੇ ਹਨ। ‘KGF 2’ ਲੋਕਾਂ ਦੀ ਪਸੰਦੀਦੀ ਫਿਲਮ ਬਣ ਚੁੱਕੀ ਹੈ। 14 ਅਪ੍ਰੈਲ ਨੂੰ ਰਿਲੀਜ਼ ਹੋਈ ਇਹ ਫਿਲਮ ਬਾਕਸ ਆਫਿਸ ‘ਤੇ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਇਸ ਫਿਲਮ ਨੇ ਆਮਿਰ ਖਾਨ ਦੀ ਦੰਗਲ ਦਾ ਰਿਕਾਰਡ ਤੋੜ ਦਿੱਤਾ ਹੈ। ਹਾਲਾਂਕਿ, ਇਸ ਹਫਤੇ ਰਿਲੀਜ਼ ਹੋਈ ਅਜੇ ਦੇਵਗਨ ਦੀ ‘ਰਨਵੇਅ 34’ ਅਤੇ ਟਾਈਗਰ ਸ਼ਰਾਫ ਦੀ ‘ਹੀਰੋਪੰਤੀ 2’ ਬਾਕਸ ਆਫਿਸ ‘ਤੇ ਬੁਰੀ ਤਰ੍ਹਾਂ ਨਾਲ ਮਾਤ ਖਾ ਗਈਆਂ ਸਨ।

ਯਸ਼ ਦੀ ‘ਕੇਜੀਐਫ ਚੈਪਟਰ 2’ ਨੂੰ ਇਸ ਦਾ ਫਾਇਦਾ ਮਿਲਿਆ। ਯਸ਼ ਦੀ ਐਕਸ਼ਨ ਫਿਲਮ ਨੇ ਕਮਾਈ ਦੇ ਮਾਮਲੇ ‘ਚ ਆਮਿਰ ਖਾਨ ਦੀ ‘ਦੰਗਲ’ ਨੂੰ ਪਛਾੜ ਦਿੱਤਾ ਹੈ। ਇਸ ਤਰ੍ਹਾਂ ਹੁਣ ਆਮਿਰ ਖਾਨ ਦੀ ‘ਦੰਗਲ’ ਹਿੰਦੀ ‘ਚ ਕਮਾਈ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ ਆ ਗਈ ਹੈ। ਇਸ ਨੂੰ ਡੱਬ ਕੀਤੀ ਫਿਲਮ ਲਈ ਵੱਡੀ ਪ੍ਰਾਪਤੀ ਦੱਸਿਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਫਿਲਮ ਵਪਾਰ ਮਾਹਿਰ ਕੋਮਲ ਨਾਹਟਾ ਨੇ ਲਿਖਿਆ, ‘ਕੇਜੀਐਫ ਚੈਪਟਰ 2 ਦੇ ਹਿੰਦੀ ਸੰਸਕਰਣ ਦੀ 21 ਦਿਨਾਂ ਦੀ ਕੁਲੈਕਸ਼ਨ 391.65 ਕਰੋੜ ਰੁਪਏ ਰਹੀ ਹੈ।

‘ਦੰਗਲ’ ਦਾ ਲਾਈਫਟਾਈਮ ਕਲੈਕਸ਼ਨ 387 ਕਰੋੜ ਰੁਪਏ ਰਿਹਾ। ਇਹ ਵੀ ਨੋਟ ਕੀਤਾ ਜਾਣਾ ਚਾਹੀਦਾ ਹੈ ਕਿ KGF ਦਾ ਕੁੱਲ ਹਿੱਸਾ ਗੈਰ-ਦੱਖਣੀ ਰਾਜਾਂ ਤੋਂ ਹੈ ਕਿਉਂਕਿ ਹਿੰਦੀ ਸੰਸਕਰਣ ਦੱਖਣੀ ਰਾਜਾਂ ਵਿੱਚ ਮੁਸ਼ਕਿਲ ਨਾਲ ਹੀ ਰਿਲੀਜ਼ ਹੋਇਆ ਹੈ। ਇਸ ਤਰ੍ਹਾਂ, ਕੇਜੀਐਫ ਚੈਪਟਰ 2 ਦਾ ਹਿੰਦੀ ਸੰਸਕਰਣ ਦੂਜੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਿੰਦੀ ਫਿਲਮ ਬਣ ਗਈ ਹੈ। ਦੰਗਲ ਤੀਜੇ ਨੰਬਰ ‘ਤੇ ਆਈ ਹੈ। ਦੱਸ ਦੇਈਏ ਕਿ ਪ੍ਰਸ਼ਾਂਤ ਨੀਲ ਨੇ KGF ਚੈਪਟਰ 2 ਦਾ ਨਿਰਦੇਸ਼ਨ ਕੀਤਾ ਹੈ। ਫਿਲਮ ‘ਚ ਯਸ਼ ਤੋਂ ਇਲਾਵਾ ਸੰਜੇ ਦੱਤ, ਪ੍ਰਕਾਸ਼ ਰਾਜ ਅਤੇ ਰਵੀਨਾ ਟੰਡਨ ਵੀ ਨਜ਼ਰ ਆਏ ਸਨ। ਦੱਸਿਆ ਜਾ ਰਿਹਾ ਹੈ ਕਿ KGF ਚੈਪਟਰ ਦਾ ਤੀਜਾ ਭਾਗ ਵੀ ਆ ਸਕਦਾ ਹੈ।

Tags: Aamir Khanbollywood movieKGF 2Rocky Bhai Yash
Share214Tweet134Share54

Related Posts

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025
Load More

Recent News

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ : ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ 7 ਅਧਿਕਾਰੀ ਸਸਪੈਂਡ

ਦਸੰਬਰ 31, 2025

ਅੱਜ ਨਹੀਂ ਮਿਲੇਗਾ Online ਖਾਣਾ ! Swiggy, Zomato, Amazon ਤੋਂ Flipkart ਤੱਕ ਡਿਲੀਵਰੀ ਵਰਕਰਸ ਹੜਤਾਲ ‘ਤੇ

ਦਸੰਬਰ 31, 2025

ਮਾਨ ਸਰਕਾਰ ਦਾ “ਰੰਗਲਾ ਪੰਜਾਬ” ਹੁਣ “ਸਾਫ਼-ਸੁਥਰਾ ਪੰਜਾਬ” : ਦੇਸ਼ ਦੇ ਚੋਟੀ ਦੇ ਸੂਬਿਆਂ ਵਿੱਚ ਹੋਇਆ ਸ਼ਾਮਲ

ਦਸੰਬਰ 31, 2025

ਆਪ ਵਿਧਾਇਕਾਂ ਦਾ ਇਤਿਹਾਸਕ ਕਦਮ, 10 ਲੱਖ ਮਨਰੇਗਾ ਪਰਿਵਾਰਾਂ ਦੀ ਆਵਾਜ਼ ਪਹੁੰਚੇਗੀ ਪੀਐਮ ਮੋਦੀ ਤੱਕ

ਦਸੰਬਰ 31, 2025

‘ਯੁੱਧ ਨਸ਼ਿਆਂ ਵਿਰੁੱਧ’: 304ਵੇਂ ਦਿਨ, ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਦਸੰਬਰ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.