ਸ਼ੁੱਕਰਵਾਰ, ਮਾਰਚ 6, 2026 12:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਬਿਕਰਮ ਮਜੀਠੀਆ ਨੇ ਅੰਮ੍ਰਿਤਪਾਲ ਨੂੰ ਕਿਹਾ ਡਰਾਮੇਬਾਜ਼, ਪੰਨੂ ਨੂੰ ਵੀ ਸੁਣਾਈਆਂ ਖਰੀਆਂ-ਖਰੀਆਂ, ਵੇਖੋ ਵੀਡੀਓ

by Gurjeet Kaur
ਨਵੰਬਰ 14, 2022
in Featured News, ਪੰਜਾਬ
0
bikram majithia

ਖਾਲਿਸਤਾਨ ਦੇ ਮੁੱਦੇ ‘ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਖੁੱਲ੍ਹ ਕੇ ਬੋਲੇ ਹਨ।ਉਨ੍ਹਾਂ ਨੇ ਖਾਲਿਸਤਾਨ ਦੇ ਮੁੱਦੇ ‘ਤੇ ਕਿਹਾ ਕਿ ਖਾਲਿਸਤਾਨ ਤਾਂ ਹੀ ਬਣੇਗਾ ਜੇ ਪੰਜਾਬੀ ਚਾਹੁਣਗੇ।ਜੇ ਸਾਰੇ ਸਹਿਮਤ ਨਹੀਂ ਤਾਂ ਖਾਲਿਸਤਾਨ ਨਹੀਂ।


ਬਿਕਰਮ ਮਜੀਠੀਆ ਨੇ ਕਿਹਾ ਕਿ ਭਿੰਡਰਾਂਵਾਲੇ ਵੀ ਕਹਿੰਦੇ ਸੀ ਮੈਂ ਖਾਸਿਲਤਾਨ ਨਹੀਂ ਚਾਹੁੰਦਾ।ਬਿਕਰਮ ਮਜੀਠੀਆ ਨੇ ਅੰਮ੍ਰਿਤਪਾਲ ਸਿੰਘ ਨੂੰ ਡਰਾਮੇਬਾਜ਼ ਦੱਸਿਆ ਹੈ। ਬਿਕਰਮ ਮਜੀਠੀਆ ਨੇ ਅੰਮ੍ਰਿਤਪਾਲ ਸਿੰਘ ਨੂੰ ਡਰਾਮੇਬਾਜ਼ ਦੱਸਿਆ ਹੈ।ਬਿਕਰਮ ਮਜੀਠੀਆ ਰੈਫਰੈਂਡਮ ਵਿਦੇਸ਼ੀ ਸ਼ਖਸ਼ ਨਹੀਂ ਲਿਆ ਸਕਦਾ।ਬਿਕਰਮ ਮਜੀਠੀਆ ਨੇ ਪ੍ਰੈਸ ਕਾਨਫਰੰਸ ‘ਚ ਬੋਲਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਖਰਾਬ ਨਹੀਂ ਹੋਣ ਦੇਵਾਂਗੇ।ਜੇ ਲੋੜ ਪਈ ਤਾਂ ਸਭ ਤੋਂ ਪਹਿਲਾਂ ਮੈਂ ਕੁਰਬਾਨੀ ਦੇਵਾਂਗਾ। ਜੇ ਲੋੜ ਪਈ ਤਾਂ ਸਭ ਤੋਂ ਪਹਿਲਾਂ ਮੈਂ ਕੁਰਬਾਨੀ ਦੇਵਾਂਗਾ।ਬਿਕਰਮ ਮਜੀਠੀਆ ਨੇ ਗੁਰਪੰਤਪੰਨੂ ਨੂੰ ਵੀ ਚਿਤਾਵਨੀ ਦਿੰਦੇ ਕਿਹਾ ਕਿ ਜੇ ਤੁੰ ਮਾਂ ਦਾ ਦੁੱਧ ਪੀਤਾ ਤਾਂ ਪੰਜਾਬ ਆ ਤੇਰਾ ਵਰਗਾ ਮੂਰਖ ਬੰਦਾ ਕੋਈ ਨਹੀਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Akali leaderBikram Majithiapro punjab tvpunjabi news
Share220Tweet138Share55

Related Posts

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026
Load More

Recent News

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.