ਐਤਵਾਰ, ਮਾਰਚ 22, 2026 08:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਮਰੀਕਾ ‘ਚ ਰਾਹੁਲ ਗਾਂਧੀ ਦੇ ਭਾਸ਼ਣ ‘ਚ ਲੱਗੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ, ਵੇਖੋ ਇਸ ‘ਤੇ ਮੰਤਰੀ ਦਾ ਰਿਐਕਸ਼ਨ

ਅਮਰੀਕਾ ਪਹੁੰਚੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਪ੍ਰੋਗਰਾਮ 'ਚ ਖਾਲਿਸਤਾਨ ਸਮਰਥਕਾਂ ਨੇ ਨਾਅਰੇਬਾਜ਼ੀ ਕੀਤੀ। ਇਨ੍ਹਾਂ ਲੋਕਾਂ ਨੇ ਰਾਹੁਲ ਗਾਂਧੀ ਦੇ ਸੰਬੋਧਨ ਦੌਰਾਨ ਖਾਲਿਸਤਾਨ ਦੇ ਝੰਡੇ ਵੀ ਲਹਿਰਾਏ।

by ਮਨਵੀਰ ਰੰਧਾਵਾ
ਮਈ 31, 2023
in ਦੇਸ਼, ਵਿਦੇਸ਼
0

Rahul Gandhi in San Francisco: ਰਾਹੁਲ ਗਾਂਧੀ ਅਮਰੀਕਾ ਦੌਰੇ ਨੂੰ ਲੈ ਕੇ ਚਰਚਾ ਵਿੱਚ ਹਨ। ਰਾਹੁਲ ਨੇ ਅਮਰੀਕੀ ਦੌਰੇ ਦੌਰਾਨ ਨਰਿੰਦਰ ਮੋਦੀ ਸਰਕਾਰ ‘ਤੇ ਵੀ ਤਿੱਖਾ ਨਿਸ਼ਾਨਾ ਸਾਧਿਆ, ਜਿਸ ਤੋਂ ਬਾਅਦ ਭਾਜਪਾ ਨੇ ਵੀ ਜਵਾਬੀ ਕਾਰਵਾਈ ਕੀਤੀ।

ਇਸ ਦੌਰਾਨ ਰਾਹੁਲ ਗਾਂਧੀ ਦੇ ਭਾਸ਼ਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਰਾਹੁਲ ਗਾਂਧੀ ਕੈਲੀਫੋਰਨੀਆ ‘ਚ ਆਪਣਾ ਭਾਸ਼ਣ ਦੇ ਰਹੇ ਸੀ, ਇਸ ਦੌਰਾਨ ਕੁਝ ਖਾਲਿਸਤਾਨ ਸਮਰਥਕ ਹਾਲ ‘ਚ ਪਹੁੰਚੇ ਤੇ ਨਾਅਰੇਬਾਜ਼ੀ ਸ਼ੁਰੂ ਕੀਤੀ। ਇਸ ਕਾਰਨ ਰਾਹੁਲ ਗਾਂਧੀ ਨੂੰ ਕੁਝ ਸਮੇਂ ਲਈ ਆਪਣਾ ਭਾਸ਼ਣ ਰੋਕਣਾ ਪਿਆ।

ਘਟਨਾ ਦੀ ਇੱਕ ਕਲਿੱਪ ਸਾਂਝੀ ਕਰਦੇ ਹੋਏ, ਫਿਲਮ ਨਿਰਮਾਤਾ ਵਿਵੇਕ ਅਗਨੀਹੋਤਰੀ ਨੇ ਟਵੀਟ ਕੀਤਾ, “ਰਾਹੁਲ ਗਾਂਧੀ ਨੂੰ ਹੁਣ ਸਾਰੇ ਇੱਕ ਵੱਖਵਾਦੀ ਤੇ ਸ਼ਹਿਰੀ ਨਕਸਲੀ ਸਮੂਹਾਂ ਦੇ ਨੇਤਾ ਵਜੋਂ ਸਮਝਦੇ ਹਨ। ਅਮਰੀਕਾ ਦੌਰੇ ਦੀ ਇਸ ਵੀਡੀਓ ਵਿੱਚ ਲੋਕ ਖਾਲਿਸਤਾਨ ਦੇ ਨਾਅਰੇ ਲਗਾਉਂਦੇ ਹਨ ਤੇ ਉਹ ਮੁਸਕਰਾ ਰਹੇ ਹਨ। ਕੀ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਇਸਦਾ ਕੀ ਅਰਥ ਹੈ? ਆਉਣ ਵਾਲਾ ਸਮਾਂ ਖ਼ਤਰਨਾਕ ਹੈ। ਵਿਵੇਕ ਅਗਨੀਹੋਤਰੀ ਨੇ ਇਸ ਟਵੀਟ ‘ਚ ਰਾਹੁਲ ਦੇ ਮੁਸਕਰਾਉਣ ‘ਤੇ ਸਵਾਲ ਖੜ੍ਹੇ ਕੀਤੇ ਹਨ।

ਵੇਖੋ ਵੀਡੀਓ

Mr @RahulGandhi is now perceived as a leader of all separatist and #UrbanNaxals groups. In this video of his US tour people raise Khalistan slogans and he smiles. Can you guess what does this mean? Dangerous times ahead. pic.twitter.com/eg7idnCRRq

— Vivek Ranjan Agnihotri (@vivekagnihotri) May 31, 2023

6 ਦਿਨਾਂ ਦੇ ਦੌਰੇ ‘ਤੇ ਅਮਰੀਕਾ ਗਏ ਰਾਹੁਲ ਗਾਂਧੀ ਨੇ ਸਾਨ ਫਰਾਂਸਿਸਕੋ ‘ਚ ਭਾਰਤੀਆਂ ਵਿਚਾਲੇ ਇਕ ਪ੍ਰੋਗਰਾਮ ਰੱਖਿਆ ਸੀ। ਇਹ ਪ੍ਰੋਗਰਾਮ ਉਨ੍ਹਾਂ ਦੀ ਭਾਰਤ ਜੋੜੋ ਯਾਤਰਾ ਦੇ ਸੰਦਰਭ ਵਿੱਚ ਰੱਖਿਆ ਗਿਆ ਸੀ। ਇਸ ਦੇ ਲਈ ਪਹਿਲਾਂ ਤੋਂ ਰਜਿਸਟ੍ਰੇਸ਼ਨ ਕਰਵਾ ਕੇ ਸੀਟਾਂ ਬੁੱਕ ਕਰਵਾਈਆਂ ਗਈਆਂ। ਸਿਰਫ ਉਨ੍ਹਾਂ ਲੋਕਾਂ ਨੂੰ ਹੀ ਐਂਟਰੀ ਦਿੱਤੀ ਗਈ ਸੀ, ਜੋ ਪਹਿਲਾਂ ਹੀ ਪ੍ਰੋਗਰਾਮ ਵਿੱਚ ਰਜਿਸਟ੍ਰੇਸ਼ਨ ਕਰਵਾ ਚੁੱਕੇ ਸੀ।

ਪ੍ਰੋਗਰਾਮ ‘ਚ ਮੌਜੂਦ ਸੁਰੱਖਿਆ ਕਰਮੀਆਂ ਨੇ ਕੁਝ ਹੀ ਮਿੰਟਾਂ ‘ਚ ਸਾਰੇ ਖਾਲਿਸਤਾਨੀ ਸਮਰਥਕਾਂ ਨੂੰ ਫੜ ਕੇ ਹਾਲ ‘ਚੋਂ ਬਾਹਰ ਕੱਢਿਆ। ਇਸ ਪੂਰੀ ਘਟਨਾ ਦੌਰਾਨ ਇਹ ਲੋਕ ਭਾਰਤ ਵਿਰੋਧੀ ਨਾਅਰੇਬਾਜ਼ੀ ਕਰਦੇ ਰਹੇ। ਉਨ੍ਹਾਂ ਦੇ ਹੰਗਾਮੇ ਦੌਰਾਨ ਰਾਹੁਲ ਗਾਂਧੀ ਮਾਈਕ ਸਾਹਮਣੇ ਖੜ੍ਹੇ ਹੋ ਕੇ ਜਵਾਬ ‘ਚ ‘ਮੁਹਬੱਤ ਦੀ ਦੁਕਾਨ, ਮੁਹਬੱਤ ਦੀ ਦੁਕਾਨ’ ਕਹਿੰਦੇ ਰਹੇ।

22 ਜੂਨ ਨੂੰ ਮੋਦੀ ਦਾ ਵਿਰੋਧ ਕਰਨ ਦਾ ਐਲਾਨ

ਐਸਐਫਜੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ। ਪੰਨੂ ਨੇ ਕਿਹਾ ਕਿ ਜਿਸ ਤਰ੍ਹਾਂ ਭਾਰਤ ਵਿਚ ਸਿੱਖਾਂ ਦਾ ਕਤਲੇਆਮ ਕਰਨ ਵਾਲੇ ਕਾਂਗਰਸੀ ਆਗੂ ਰਾਹੁਲ ਗਾਂਧੀ ਦਾ ਵਿਰੋਧ ਕੀਤਾ ਗਿਆ ਹੈ, ਉਸੇ ਤਰ੍ਹਾਂ 22 ਜੂਨ ਨੂੰ ਅਮਰੀਕਾ ਦੇ ਵ੍ਹਾਈਟ ਹਾਊਸ ਆਉਣ ਵਾਲੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਵਿਰੋਧ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: americacongress leaderpro punjab tvpunjabi newsRahul Gandhi in San FranciscoRahul Gandhi's speech in San Francisco
Share208Tweet130Share52

Related Posts

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.