ਸ਼ੁੱਕਰਵਾਰ, ਫਰਵਰੀ 13, 2026 11:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੈਨੇਡਾ: ਮੰਦਰ ਦੇ ਬਾਹਰ ਗੇਟ ‘ਤੇ ਲਿਖੇ ਖਾਲਿਸਤਾਨੀ ਨਾਅਰੇ

ਬੀ ਏ ਪੀ ਐਸ ਸਵਾਮੀਨਾਥਨ ਮੰਦਿਰ ਦੇ ਗੇਟ ’ਤੇ ਬਣੇ ਥਮਲਿਆਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ। ਭਾਰਤੀ ਹਾਈ ਕਮਿਸ਼ਨ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਕੈਨੇਡਾ ਦੇ ਅਧਿਕਾਰੀਆਂ ਨੂੰ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਵਾਸਤੇ ਆਖਿਆ ਹੈ।

by Gurjeet Kaur
ਸਤੰਬਰ 15, 2022
in Featured, ਵਿਦੇਸ਼
0
ਕੈਨੇਡਾ: ਮੰਦਰ ਦੇ ਬਾਹਰ ਗੇਟ 'ਤੇ ਲਿਖੇ ਖਾਲਿਸਤਾਨੀ ਨਾਅਰੇ

ਕੈਨੇਡਾ: ਮੰਦਰ ਦੇ ਬਾਹਰ ਗੇਟ 'ਤੇ ਲਿਖੇ ਖਾਲਿਸਤਾਨੀ ਨਾਅਰੇ

ਬੁੱਧਵਾਰ ਨੂੰ ਕੁਝ ਸ਼ਰਾਰਤੀ ਅਨਸਰਾਂ ਵਲੋਂ ਟੋਰਾਂਟੋ ‘ਚ ਬੀਏਪੀਐਸ ਸਵਾਮੀਨਰਾਇਣ ਮੰਦਰ ਦੇ ਸਾਹਮਣੇ ਖਾਲਿਸਤਾਨੀ ਨਾਅਰੇ ਲਿਖੇ  ਗਏ। ਇਥੇ ਬੀ ਏ ਪੀ ਐਸ ਸਵਾਮੀਨਾਥਨ ਮੰਦਿਰ ਦੇ ਗੇਟ ’ਤੇ ਬਣੇ ਥਮਲਿਆਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ। ਭਾਰਤੀ ਹਾਈ ਕਮਿਸ਼ਨ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਕੈਨੇਡਾ ਦੇ ਅਧਿਕਾਰੀਆਂ ਨੂੰ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਵਾਸਤੇ ਆਖਿਆ ਹੈ।

Unprovoked defacement of #HinduTemple in Canada. Can @PierrePoilievre assure his Conservatives wouldn’t indulge in identity-politics? Can his deputy @TimUppal condemn this act unequivocally & assure that he’d not overlook Khalistan extremism when in power?pic.twitter.com/g5lyOILl4Y

— Puneet Sahani (@puneet_sahani) September 14, 2022

ਇਹ ਪ੍ਰਤੀਕਰਮ ਹਾਈ ਕਮਿਸ਼ਨ ਨੇ ਇਕ ਟਵੀਟ ਵਿਚ ਦਿੱਤਾ ਹੈ। ਇਸ ਦੌਰਾਨ ਸਾਊਥ ਐਮ ਪੀ ਸੋਨੀਆ ਸਿੱਧੂ ਨੇ ਵੀ ਘਟਨਾ ’ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਅਸੀਂ ਬਹੁ ਭਾਸ਼ਾਈ ਤੇ ਬਹੁ ਫਿਰਕਿਆਂ ਵਾਲੇ ਮੁਲਕ ਵਿਚ ਰਹਿੰਦੇ ਹਾਂ। ਜਿਹਨਾਂ ਨੇ ਇਹ ਕੰਮ ਕੀਤਾ ਹੈ, ਉਹਨਾਂ ਨੂੰ ਲੱਭ ਕੇ ਕਾਨੁੰਨ ਮੁਤਾਬਕ ਉਹਨਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੇ। ਇਸ ਦੌਰਾਨ ਟਵਿੱਟਰ ’ਤੇ ਪੁਨੀਤ ਸਾਹਨੀ ਨਾਂ ਦੇ ਵਿਅਕਤੀ ਨੇ ਘਟਨਾ ਦੀ ਵੀਡੀਓ ਸਾਂਝੀ ਕੀਤੀ ਹੈ।

We strongly condemn defacing of BAPS Swaminarayan Mandir Toronto with anti-India graffiti. Have requested Canadian authorities to investigate the incident and take prompt action on perpetrators. @MEAIndia @IndiainToronto @PIB_India @DDNewslive @CanadainIndia @cgivancouver

— India in Canada (@HCI_Ottawa) September 15, 2022

ਬਰੈਂਪਟਨ ਦੇ ਮੇਅਰ ਪੈਟਰਿਕ ਬ੍ਰਾਊਨ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਟਵੀਟ ਕੀਤਾ, ‘ਟੋਰਾਂਟੋ ਦੇ ਬੀਏਪੀਐਸ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ ਬਾਰੇ ਸੁਣ ਕੇ ਬਹੁਤ ਨਿਰਾਸ਼ਾ ਹੋਈ। ਇਸ ਕਿਸਮ ਦੀ ਨਫ਼ਰਤ ਦੀ ਜੀਟੀਏ ਜਾਂ ਕੈਨੇਡਾ ਵਿੱਚ ਕੋਈ ਥਾਂ ਨਹੀਂ ਹੈ। ਉਮੀਦ ਕਰਦੇ ਹਾਂ ਕਿ ਜ਼ਿੰਮੇਵਾਰ ਦੋਸ਼ੀਆਂ ਨੂੰ ਜਲਦੀ ਨਿਆਂ ਦੇ ਕਟਹਿਰੇ ‘ਚ ਲਿਆਂਦਾ ਜਾਵੇਗਾ।’ਕੈਨੇਡਾ ਦੇ ਟੋਰਾਂਟੋ ਸਥਿਤ ਸਵਾਮੀਨਾਰਾਇਣ ਮੰਦਰ ‘ਚ ਭਾਰਤ ਵਿਰੋਧੀ ਨਾਅਰੇ ਲਿਖਣ ਦੇ ਮਾਮਲੇ ‘ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ।

Very disappointed to hear of the vandalism that occurred at the BAPS Swaminarayan Mandir in Toronto. This type of hate has no place in the GTA or Canada. Let’s hope those criminals responsible are brought to justice quickly.

— Patrick Brown (@patrickbrownont) September 14, 2022

ਸਿਰਸਾ ਨੇ ਕਿਹਾ, “ਮੈਂ ਧਾਰਮਿਕ ਸਥਾਨਾਂ ‘ਤੇ ਕੀਤੀਆਂ ਜਾ ਰਹੀਆਂ ਅਜਿਹੀਆਂ ਘਟਨਾਵਾਂ ਦੀ ਪੂਰੀ ਤਰ੍ਹਾਂ ਨਿੰਦਾ ਕਰਦਾ ਹਾਂ। ਅਜਿਹੀਆਂ ਘਟਨਾਵਾਂ ਪਿੱਛੇ ਮਕਸਦ ਦੇਸ਼ ਵਿੱਚ ਤਣਾਅ ਅਤੇ ਨਫ਼ਰਤ ਫੈਲਾਉਣਾ ਹੈ। ਪਾਕਿਸਤਾਨ ਲਗਾਤਾਰ ਅਜਿਹਾ ਕਰ ਰਿਹਾ ਹੈ। ਅਮਰੀਕਾ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਦਮ ਚੁੱਕਦਾ ਹੈ ਪਰ ਬਦਕਿਸਮਤੀ ਨਾਲ ਕੈਨੇਡਾ ਅਜਿਹਾ ਨਹੀਂ ਕਰਦਾ। ਮੈਂ ਕੈਨੇਡਾ ਸਰਕਾਰ ਨੂੰ ਇਸ ਮਾਮਲੇ ‘ਤੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਦਾ ਹਾਂ।”

Tags: BramptoncanadaIndian High Commission in CanadaKhalistani Sloganpro punjab tvpunjabi newsSwaminarayan mandirWorld News
Share215Tweet134Share54

Related Posts

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਇਸ ਹਫ਼ਤੇ ਬੰਦ ਹੋਣਗੀਆਂ ਇਹ 2 ਵੰਦੇ ਭਾਰਤ ਟ੍ਰੇਨਾਂ; ਭਾਰਤੀ ਰੇਲਵੇ ਨੇ ਇਸ ਕਰਕੇ ਲਿਆ ਇਹ ਫੈਸਲਾ…, ਜਾਣੋ ਕਿਹੜੇ ਰੂਟ ਹੋਣਗੇ ਪ੍ਰਭਾਵਿਤ

ਫਰਵਰੀ 12, 2026

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026
Load More

Recent News

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.