ਵੀਰਵਾਰ, ਫਰਵਰੀ 12, 2026 10:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਲੰਧਰ ‘ਚ ਬੇਘਰ ਹੋਏ ਲੋਕਾਂ ਲਈ ਖਾਲਸਾ ਏਡ ਨੇ ਲਗਾਇਆ ‘ਗੁਰੂ ਕਾ ਲੰਗਰ’ : VIDEO

ਦੱਸ ਦੇਈਏ ਕਿ 9 ਦਸੰਬਰ ਨੂੰ ਇੰਪਰੂਵਮੈਂਟ ਟਰੱਸਟ ਦੀ ਟੀਮ ਕਰੀਬ 600 ਪੁਲਿਸ ਮੁਲਾਜ਼ਮਾਂ ਦੇ ਨਾਲ ਮਸ਼ੀਨਾਂ ਲੈ ਕੇ ਪਹੁੰਚੀ ਅਤੇ ਉਨ੍ਹਾਂ ਦੇ ਨਾਜਾਇਜ਼ ਮਕਾਨਾਂ ਨੂੰ ਢਾਹ ਦਿੱਤਾ ਗਿਆ ਸੀ

by Gurjeet Kaur
ਦਸੰਬਰ 15, 2022
in ਪੰਜਾਬ
0

Khalsa Aid : ਖਾਲਸਾ ਏਡ ਵਲੋਂ ਉਨ੍ਹਾਂ ਬੇਘਰ ਹੋਏ ਲੋਕਾਂ ਲਈ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾ ਰਿਹਾ ਹੈ, ਤਾਂ ਜੋ ਕੋਈ ਵੀ ਗਰੀਬ ਭੁੱਖਾ ਨਾ ਰਹੇ। ਜਲੰਧਰ ਦੇ ਲਤੀਫਪੁਰ ‘ਚ ਬੇਘਰ ਲੋਕਾਂ ਦੀ ਮਦਦ ਲਈ ਖਾਲਸਾ ਏਡ ਦੀ ਟੀਮ ਅੱਗੇ ਆਈ ਹੈ। ਖਾਲਸਾ ਏਡ ਨੇ ਬੇਘਰ ਹੋਏ ਲੋਕਾਂ ਨੂੰ ਤੰਬੂ ਲਗਾ ਦਿੱਤੇ ਹਨ ਅਤੇ ਲੋਕਾਂ ਦੇ ਖਾਣ-ਪੀਣ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਖਾਲਸਾ ਏਡ ਵੱਲੋਂ ਹਰ ਤਰ੍ਹਾਂ ਦੀ ਬੇਸਿਕ ਸਹੂਲਤ ਦੇ ਕੇ ਨਿਵਾਜ਼ਿਆ ਜਾ ਰਿਹਾ ਹੈ।

ਦੱਸ ਦੇਈਏ ਕਿ 9 ਦਸੰਬਰ ਨੂੰ ਇੰਪਰੂਵਮੈਂਟ ਟਰੱਸਟ ਦੀ ਟੀਮ ਕਰੀਬ 600 ਪੁਲਿਸ ਮੁਲਾਜ਼ਮਾਂ ਦੇ ਨਾਲ ਮਸ਼ੀਨਾਂ ਲੈ ਕੇ ਪਹੁੰਚੀ ਅਤੇ ਉਨ੍ਹਾਂ ਦੇ ਨਾਜਾਇਜ਼ ਮਕਾਨਾਂ ਨੂੰ ਢਾਹ ਦਿੱਤਾ ਗਿਆ ਸੀ, ਕਿਉਂਕਿ ਹਾਈਕੋਰਟ ਵੱਲੋਂ 12 ਦਸੰਬਰ ਨੂੰ ਕਾਰਵਾਈ ਰਿਪੋਰਟ ਮੰਗੀ ਗਈ ਸੀ।

 

ਮਿਲੀ ਜਾਣਕਾਰੀ ਮੁਤਾਬਿਕ ਇਲਾਕੇ ਦੇ ਲੋਕਾਂ ਵੱਲੋਂ ਪ੍ਰਸ਼ਾਸਨ ਦੀ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ ਹੈ। ਆਪਣੇ ਟੁੱਟੇ ਹੋਏ ਘਰਾਂ ਦੇਖ ਕੇ ਲੋਕਾਂ ਦਾ ਰੋ ਰੋ ਕੇ ਬੂਰਾ ਹਾਲ ਹੋਇਆ ਪਿਆ ਹੈ। ਲੋਕਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Guru ka langarjalandharkhalsa aidpro punjab tvpunjabi news
Share237Tweet148Share59

Related Posts

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026

ਗੁਰਦੁਆਰਾ ਸਾਹਿਬ ਵਿਨੀਪੈੱਗ ਸਾਊਥ ਸਿੱਖ ਸੈਂਟਰ ਦੇ ਪ੍ਰਬੰਧਕ 10 ਦਿਨਾਂ ’ਚ ਆਪਣਾ ਪੱਖ ਸ੍ਰੀ ਅਕਾਲ ਤਖ਼ਤ ਸਾਹਿਬ ਭੇਜਣ : ਗਿਆਨੀ ਕੁਲਦੀਪ ਸਿੰਘ ਗੜਗੱਜ

ਫਰਵਰੀ 10, 2026

ਆਪ੍ਰੇਸ਼ਨ ਪਰਹਾਰ–2 ਤਹਿਤ ਨਸ਼ਾ ਮੁਕਤ ਪੰਜਾਬ ਵੱਲ ਵੱਡਾ ਕਦਮ :ਖੰਨਾ ਜ਼ਿਲ੍ਹੇ ਤੋਂ ਇਤਿਹਾਸਕ ਪਹਿਲ — ਨਸ਼ਾ ਤਸਕਰੀ ਦੇ ਹੋਟ ਸਪੋਟ ਗੋਦ ਲੈ ਕੇ ਲੋਕਾਂ ਦਾ ਜੀਵਨ ਸੰਵਾਰਨ ਦੀ ਮੁਹਿੰਮ ਸ਼ੁਰੂ

ਫਰਵਰੀ 10, 2026

ਕੰਚਨ ਕੁਮਾਰੀ ਕਤਲ ਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ‘ਭਗੌੜਾ’ ਐਲਾਨਿਆ, ਬਠਿੰਡਾ ਅਦਾਲਤ ਦਾ ਐਕਸ਼ਨ

ਫਰਵਰੀ 10, 2026

ਪਹਿਲਾਂ ਪਰਦਿਆਂ ਪਿੱਛੇ ਜੇਤੂਆਂ ਦੇ ਫੈਸਲੇ ਹੁੰਦੇ ਸਨ, ਪਰ ਪੰਜਾਬ ਦੇ ਲੋਕਾਂ ਨੇ 2022 ਵਿੱਚ ਇਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ: ਬਲਤੇਜ ਪੰਨੂ

ਫਰਵਰੀ 10, 2026
Load More

Recent News

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

Tower Rush Casino Demo Play Now 26

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026

ਗੁਰਦੁਆਰਾ ਸਾਹਿਬ ਵਿਨੀਪੈੱਗ ਸਾਊਥ ਸਿੱਖ ਸੈਂਟਰ ਦੇ ਪ੍ਰਬੰਧਕ 10 ਦਿਨਾਂ ’ਚ ਆਪਣਾ ਪੱਖ ਸ੍ਰੀ ਅਕਾਲ ਤਖ਼ਤ ਸਾਹਿਬ ਭੇਜਣ : ਗਿਆਨੀ ਕੁਲਦੀਪ ਸਿੰਘ ਗੜਗੱਜ

ਫਰਵਰੀ 10, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਅੰਤਰਰਾਸ਼ਟਰੀ ਉਡਾਣਾਂ ਦੀ ਆਮਦ ਵਧਾਉਣ ਲਈ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਨੂੰ ‘ਪੁਆਇੰਟ ਆਫ਼ ਕਾਲ’ ਸੂਚੀ ਵਿੱਚ ਸ਼ਾਮਲ ਕਰਨ ਦੀ ਕੀਤੀ ਮੰਗ

ਫਰਵਰੀ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.