ਵੀਰਵਾਰ, ਜੁਲਾਈ 24, 2025 12:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Sidharth ਦੀਆਂ ਬਾਹਾਂ ‘ਚ ਬਾਹਾਂ ਪਾ ਦੇਰ ਰਾਤ ਮਨੀਸ਼ ਮਲਹੋਤਰਾ ਦੇ ਘਰ ਪਹੁੰਚੀ Kiara Advani, ਮੀਡੀਆ ਨੂੰ ਦਿੱਤੇ ਸ਼ਾਨਦਾਰ ਅੰਜਾਜ਼ ‘ਚ ਪੋਜ਼

Kiara Advani And Sidharth Malhotra Photos: ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਉਨ੍ਹਾਂ ਦੇ ਫੈਨਜ਼ ਕਾਫੀ ਖੁਸ਼ ਨਜ਼ਰ ਆਏ।

by ਮਨਵੀਰ ਰੰਧਾਵਾ
ਮਾਰਚ 27, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Kiara Advani And Sidharth Malhotra Photos: ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਉਨ੍ਹਾਂ ਦੇ ਫੈਨਜ਼ ਕਾਫੀ ਖੁਸ਼ ਨਜ਼ਰ ਆਏ। ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੀਆਂ ਇਹ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।
ਬਾਲੀਵੁੱਡ ਦੀ ਸਭ ਤੋਂ ਚਰਚਿਤ ਜੋੜੀ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਨੂੰ 26 ਮਾਰਚ ਨੂੰ ਮਨੀਸ਼ ਮਲਹੋਤਰਾ ਦੇ ਘਰ ਸਪੋਟ ਕੀਤਾ ਗਿਆ। ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੀਆਂ ਇਹ ਤਸਵੀਰਾਂ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ।
ਹਾਲ ਹੀ 'ਚ ਇਕੱਠੇ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਦੇ ਘਰ ਪਹੁੰਚੇ। ਇਸ ਦੌਰਾਨ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਕਾਫੀ ਕਿਊਟ ਲੱਗ ਰਹੇ ਸੀ।
ਇਸ ਦੌਰਾਨ ਕਿਆਰਾ ਅਡਵਾਨੀ ਕ੍ਰੌਪ ਟਾਪ ਪਹਿਨੀ ਨਜ਼ਰ ਆਈ। ਕਿਆਰਾ ਅਡਵਾਨੀ ਦੀਆਂ ਇਹ ਤਸਵੀਰਾਂ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ।
ਇਸ ਦੌਰਾਨ ਸਿਧਾਰਥ ਮਲਹੋਤਰਾ ਬੇਹੱਦ ਸਿੰਪਲ ਲੁੱਕ 'ਚ ਨਜ਼ਰ ਆਏ। ਇਸ ਤਸਵੀਰ 'ਚ ਸਿਧਾਰਥ ਮਲਹੋਤਰਾ ਟੀ-ਸ਼ਰਟ ਪਹਿਨੇ ਨਜ਼ਰ ਆ ਰਹੇ ਹਨ। ਵਾਇਰਲ ਤਸਵੀਰਾਂ 'ਚ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਕਾਫੀ ਕੂਲ ਲੁੱਕ 'ਚ ਨਜ਼ਰ ਆ ਰਹੇ ਹਨ।
ਇਸ ਤਸਵੀਰ 'ਚ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਇਕੱਠੇ ਕਾਫੀ ਕਿਊਟ ਨਜ਼ਰ ਆ ਰਹੇ ਹਨ। ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੀਆਂ ਤਸਵੀਰਾਂ ਨੂੰ ਉਨ੍ਹਾਂ ਦੇ ਫੈਨਸ ਕਾਫੀ ਸ਼ੇਅਰ ਕਰ ਰਹੇ ਹਨ।
ਤਸਵੀਰਾਂ ਕਲਿੱਕ ਕਰਵਾਉਣ ਤੋਂ ਬਾਅਦ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਪੈਪਸ ਨੂੰ ਅਲਵਿਦਾ ਕਿਹਾ। ਸਿਧਾਰਥ-ਕਿਆਰਾ ਦੀ ਇਸ ਤਸਵੀਰ 'ਤੇ ਪ੍ਰਸ਼ੰਸਕ ਕਾਫੀ ਕਮੈਂਟ ਕਰ ਰਹੇ ਹਨ।
ਦੋਵਾਂ ਨੇ ਪੈਪਰਾਜ਼ੀ ਨੂੰ ਰੋਮਾਂਟਿਕ ਪੋਜ਼ ਵੀ ਦਿੱਤੇ। ਇਸ ਦੌਰਾਨ ਕਿਆਰਾ, ਸਿਧਾਰਥ ਮਲਹੋਤਰਾ ਦਾ ਹੱਥ ਫੜਦੇ ਨਜ਼ਰ ਆਈ।
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਦਾ ਇਹ ਸਿੰਪਲ ਅੰਦਾਜ਼ ਉਨ੍ਹਾਂ ਦੇ ਫੈਨਸ ਦਾ ਦਿਲ ਚੋਰੀ ਕਰ ਰਿਹਾ ਹੈ।

 

Kiara Advani And Sidharth Malhotra Photos: ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਉਨ੍ਹਾਂ ਦੇ ਫੈਨਜ਼ ਕਾਫੀ ਖੁਸ਼ ਨਜ਼ਰ ਆਏ। ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੀਆਂ ਇਹ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ।
ਬਾਲੀਵੁੱਡ ਦੀ ਸਭ ਤੋਂ ਚਰਚਿਤ ਜੋੜੀ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਨੂੰ 26 ਮਾਰਚ ਨੂੰ ਮਨੀਸ਼ ਮਲਹੋਤਰਾ ਦੇ ਘਰ ਸਪੋਟ ਕੀਤਾ ਗਿਆ। ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੀਆਂ ਇਹ ਤਸਵੀਰਾਂ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈਆਂ।
ਹਾਲ ਹੀ ‘ਚ ਇਕੱਠੇ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਦੇ ਘਰ ਪਹੁੰਚੇ। ਇਸ ਦੌਰਾਨ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਕਾਫੀ ਕਿਊਟ ਲੱਗ ਰਹੇ ਸੀ।
ਇਸ ਦੌਰਾਨ ਕਿਆਰਾ ਅਡਵਾਨੀ ਕ੍ਰੌਪ ਟਾਪ ਪਹਿਨੀ ਨਜ਼ਰ ਆਈ। ਕਿਆਰਾ ਅਡਵਾਨੀ ਦੀਆਂ ਇਹ ਤਸਵੀਰਾਂ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈਆਂ।
ਇਸ ਦੌਰਾਨ ਸਿਧਾਰਥ ਮਲਹੋਤਰਾ ਬੇਹੱਦ ਸਿੰਪਲ ਲੁੱਕ ‘ਚ ਨਜ਼ਰ ਆਏ। ਇਸ ਤਸਵੀਰ ‘ਚ ਸਿਧਾਰਥ ਮਲਹੋਤਰਾ ਟੀ-ਸ਼ਰਟ ਪਹਿਨੇ ਨਜ਼ਰ ਆ ਰਹੇ ਹਨ। ਵਾਇਰਲ ਤਸਵੀਰਾਂ ‘ਚ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਕਾਫੀ ਕੂਲ ਲੁੱਕ ‘ਚ ਨਜ਼ਰ ਆ ਰਹੇ ਹਨ।
ਇਸ ਤਸਵੀਰ ‘ਚ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਇਕੱਠੇ ਕਾਫੀ ਕਿਊਟ ਨਜ਼ਰ ਆ ਰਹੇ ਹਨ। ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੀਆਂ ਤਸਵੀਰਾਂ ਨੂੰ ਉਨ੍ਹਾਂ ਦੇ ਫੈਨਸ ਕਾਫੀ ਸ਼ੇਅਰ ਕਰ ਰਹੇ ਹਨ।
ਤਸਵੀਰਾਂ ਕਲਿੱਕ ਕਰਵਾਉਣ ਤੋਂ ਬਾਅਦ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਪੈਪਸ ਨੂੰ ਅਲਵਿਦਾ ਕਿਹਾ। ਸਿਧਾਰਥ-ਕਿਆਰਾ ਦੀ ਇਸ ਤਸਵੀਰ ‘ਤੇ ਪ੍ਰਸ਼ੰਸਕ ਕਾਫੀ ਕਮੈਂਟ ਕਰ ਰਹੇ ਹਨ।
ਦੋਵਾਂ ਨੇ ਪੈਪਰਾਜ਼ੀ ਨੂੰ ਰੋਮਾਂਟਿਕ ਪੋਜ਼ ਵੀ ਦਿੱਤੇ। ਇਸ ਦੌਰਾਨ ਕਿਆਰਾ, ਸਿਧਾਰਥ ਮਲਹੋਤਰਾ ਦਾ ਹੱਥ ਫੜਦੇ ਨਜ਼ਰ ਆਈ।
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਦਾ ਇਹ ਸਿੰਪਲ ਅੰਦਾਜ਼ ਉਨ੍ਹਾਂ ਦੇ ਫੈਨਸ ਦਾ ਦਿਲ ਚੋਰੀ ਕਰ ਰਿਹਾ ਹੈ।
Tags: bollywoodentertainment newskiara advaniKiara Advani And Sidharth Malhotra PhotosKiara at Manish Malhotra's houseManish Malhotrapro punjab tvpunjabi newsSiddharth and KiaraSiddharth-Kiarasidharth malhotra
Share246Tweet154Share62

Related Posts

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025
Load More

Recent News

ਮਾਨਸੂਨ ਚ ਪਹਾੜਾਂ ਤੇ ਘੁੰਮਣ ਦੀ ਕਰ ਰਹੇ ਹੋ ਤਿਆਰੀ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

ਜੁਲਾਈ 23, 2025

ਤੁਹਾਨੂੰ ਵੀ ਆਉਂਦਾ ਹੈ WORK FROM HOME ਦਾ ਫ਼ੋਨ ਤਾਂ ਹੋ ਜਾਓ ਸਾਵਧਾਨ, ਹੋ ਨਾ ਜਾਏ FRAUD!

ਜੁਲਾਈ 23, 2025

6 ਸਾਲ ਬਾਅਦ ਨਵੇਂ ਰੂਪ ਚ ਲਾਂਚ ਹੋਈ ਇਹ ਕਾਰ, ਫ਼ੀਚਰ ਤੇ ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 23, 2025

ਮਹਿੰਗੀਆਂ ਗੱਡੀਆਂ ਤੇ ਕੋਠੀ ਕਿਰਾਏ ਤੇ ਲੈ ਵਿਅਕਤੀ ਨੇ ਖੋਲੀ ਆਪਣੀ ਹੀ ਫਰਜ਼ੀ Embassy

ਜੁਲਾਈ 23, 2025

ਦੇਸ਼ ਦਾ ਕਿਹੜਾ ਰਾਜ ਹੈ ਸਭ ਤੋਂ ਗਰੀਬ ਤੇ ਕਿਹੜਾ ਹੈ ਸਭ ਤੋਂ ਅਮੀਰ, ਜਾਰੀ ਹੋਈ ਤਾਜ਼ਾ ਰਿਪੋਰਟ

ਜੁਲਾਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.