ਐਤਵਾਰ, ਅਗਸਤ 9, 2026 10:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਸ਼ਾਰਟ ਪਿੰਕ ਡਰੈੱਸ ‘ਚ Kiara Advani ਨੇ ਫਲੌਂਟ ਕੀਤਾ ਸਲਿਮ ਫਿਗਰ, ਦੇਖੋ ਖੂਬਸੂਰਤ ਤਸਵੀਰਾਂ

Kiara Advani Photos: ਬਾਲੀਵੁੱਡ ਐਕਟਰਸ ਕਿਆਰਾ ਅਡਵਾਨੀ ਇਨ੍ਹੀਂ ਦਿਨੀਂ ਖੂਬਸੂਰਤ ਦੇ ਨਾਲ ਹੱਦੋਂ ਵੱਧ ਬੋਲਡ ਹੁੰਦੀ ਜਾ ਰਹੀ ਹੈ। ਕਿਆਰਾ ਆਪਣੀ ਆਉਣ ਵਾਲੀ ਫਿਲਮ 'ਗੋਵਿੰਦਾ ਨਾਮ ਮੇਰਾ' ਦੇ ਪ੍ਰਮੋਸ਼ਨ ਦੌਰਾਨ ਸ਼ਾਰਟ ਪਿੰਕ ਡਰੈੱਸ 'ਚ ਨਜ਼ਰ ਆਈ।

by Bharat Thapa
ਦਸੰਬਰ 16, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ
0
Kiara Advani Photos: ਬਾਲੀਵੁੱਡ ਐਕਟਰਸ ਕਿਆਰਾ ਅਡਵਾਨੀ ਇਨ੍ਹੀਂ ਦਿਨੀਂ ਖੂਬਸੂਰਤ ਦੇ ਨਾਲ ਹੱਦੋਂ ਵੱਧ ਬੋਲਡ ਹੁੰਦੀ ਜਾ ਰਹੀ ਹੈ। ਕਿਆਰਾ ਆਪਣੀ ਆਉਣ ਵਾਲੀ ਫਿਲਮ ‘ਗੋਵਿੰਦਾ ਨਾਮ ਮੇਰਾ’ ਦੇ ਪ੍ਰਮੋਸ਼ਨ ਦੌਰਾਨ ਸ਼ਾਰਟ ਪਿੰਕ ਡਰੈੱਸ ‘ਚ ਨਜ਼ਰ ਆਈ। ਕਿਆਰਾ ਇਸ ਡਰੈੱਸ ‘ਚ ਕਿਸੇ ਡੌਲ ਤੋਂ ਘੱਟ ਨਹੀਂ ਲੱਗ ਰਹੀ ਸੀ।
ਐਕਟਰਸ ਕਿਆਰਾ ਅਡਵਾਨੀ ਆਪਣੀ ਫਿਲਮ ‘ਗੋਵਿੰਦਾ ਨਾਮ ਮੇਰਾ’ ਤੋਂ ਜ਼ਿਆਦਾ ਆਪਣੇ ਲੁੱਕ ਨੂੰ ਲੈ ਕੇ ਚਰਚਾ ‘ਚ ਹੈ। ਕਬੀਰ ਸਿੰਘ ਅਤੇ ਸ਼ੇਰ ਸ਼ਾਹ ‘ਚ ਕਿਆਰਾ ਅਡਵਾਨੀ ਦਾ ਲੁੱਕ ਬਹੁਤ ਹੀ ਸਿੰਪਲ ਤੇ ਇੰਡੀਅਨ ਸੀ ਪਰ ਹੁਣ ਕਿਆਰਾ ਦਾ ਬੋਲਡ ਅੰਦਾਜ਼ ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ।
ਕਿਆਰਾ ਆਪਣੀ ਫਿਲਮ ਦੇ ਪ੍ਰਮੋਸ਼ਨ ਦੌਰਾਨ ਪਿੰਕ ਸ਼ਾਰਟ ਡਰੈੱਸ ‘ਚ ਨਜ਼ਰ ਆਈ। ਜਿੱਥੇ ਉਸ ਦਾ ਹੌਟ ਲੁੱਕ ਦੇਖਣ ਨੂੰ ਮਿਲਿਆ। ਕਿਆਰਾ ਪਿੰਕ ਡਰੈੱਸ ‘ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।ਕਿਆਰਾ ਬੇਬੀ ਪਿੰਕ ਕਲਰ ਦੀ ਬਾਡੀਕੋਨ ਸ਼ਿਮਰ ਡਰੈੱਸ ਪਹਿਨ ਕੇ ਈਵੈਂਟ ‘ਚ ਪਹੁੰਚੀ, ਜਿਸ ‘ਚ ਉਹ ਬੇਹੱਦ ਪਤਲੀ ਅਤੇ ਬੇਹੱਦ ਖੂਬਸੂਰਤ ਲੱਗ ਰਹੀ ਸੀ।
ਕਿਆਰਾ ਦੀਆਂ ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੀਆਂ ਨਜ਼ਰਾਂ ਟਿੱਕ ਗਈਆਂ ਹਨ। ਕਿਆਰਾ ਨੇ ਸ਼ਾਰਟ ਪਿੰਕ ਡਰੈੱਸ ‘ਚ ਆਪਣੀ ਫਿਗਰ ਦਾ ਜਲਵਾ ਬਿਖੇਰਿਆ, ਜਿਸ ਨੂੰ ਦੇਖ ਕੇ ਫੈਨਸ ਦਾ ਸਾਹ ਰੁੱਕ ਗਿਆ ਹੈ।
ਡੀਪ ਨੈੱਕ ਕਿਆਰਾ ਦੀ ਇਸ ਡਰੈੱਸ ‘ਚ ਬੋਲਡਨੈੱਸ ਨੂੰ ਹੋਰ ਵਧਾ ਰਹੀ ਹੈ। ਜਿਸ ‘ਚ ਕਿਆਰਾ ਦੀ ਹੌਟਨੈੱਸ ਸਾਫ ਨਜ਼ਰ ਆ ਰਹੀ ਹੈ। ਐਕਟਰਸ ਦਾ ਇਹ ਲੁੱਕ ਕਾਫੀ ਚਰਚਾ ‘ਚ ਹੈ। ਕਿਆਰਾ ਨੇ ਪੈਪਰਾਜ਼ੀ ‘ਤੇ ਮੁਸਕਰਾਉਂਦੇ ਹੋਏ ਬੇਹੱਦ ਗਲੈਮਰਸ ਪੋਜ਼ ਦਿੱਤੇ। ਉਹ ਆਪਣੀ ਕਮਰ ‘ਤੇ ਹੱਥ ਰੱਖ ਕੇ ਪੋਜ਼ ਦਿੰਦੀ ਨਜ਼ਰ ਆਈ।
ਕਿਆਰਾ ਇਨ੍ਹੀਂ ਦਿਨੀਂ ਫੈਸ਼ਨ ਦੇ ਨਵੇਂ ਗੋਲ ਸੈੱਟ ਕਰ ਰਹੀ ਹੈ। ਉਸਨੇ ਗੁਲਾਬੀ ਡਰੈੱਸ ਦੇ ਨਾਲ ਟ੍ਰਾਂਸਪੇਰੈਂਟ ਹੀਲ ਕੈਰੀ ਕੀਤੀ। ਕਿਆਰਾ ਬਗੈਰ ਕਿਸੇ ਜੁਲਰੀ ਦੇ ਵੀ ਬਹੁਤ ਅਟ੍ਰੈਕਟਿਵ ਲੱਗ ਰਹੀ ਹੈ।
ਦੱਸ ਦੇਈਏ ਕਿ ਕਿਆਰਾ ਅਡਵਾਨੀ ਅਤੇ ਵਿੱਕੀ ਕੌਸ਼ਲ ਦੀ ਫਿਲਮ ‘ਗੋਵਿੰਦਾ ਨਾਮ ਮੇਰਾ’ 16 ਦਸੰਬਰ ਨੂੰ OTT ਪਲੇਟਫਾਰਮ ‘ਤੇ ਰਿਲੀਜ਼ ਹੋ ਰਹੀ ਹੈ। ਇਹ ਇੱਕ ਕਾਮੇਡੀ ਫਿਲਮ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bollywood actresskiara advanilatest newspro punjab tvpunjabi news
Share218Tweet136Share54

Related Posts

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026
Load More

Recent News

ਖ਼ਰਾਬ ਮੌਸਮ ਕਾਰਨ 20 ਦਿਨ ਪਹਿਲਾਂ ਬੰਦ ਕੀਤੀ ਗਈ ਅਮਰਨਾਥ ਯਾਤਰਾ

ਅਗਸਤ 8, 2026

CM ਭਗਵੰਤ ਮਾਨ ਨੇ ਕੀਤੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦੀ ਮੰਗ

ਅਗਸਤ 8, 2026

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

ਅਗਸਤ 8, 2026

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.