ਵੀਰਵਾਰ, ਜੁਲਾਈ 31, 2025 11:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Kiara-Sidharth ਨੇ ਫਿਰ ਸ਼ੇਅਰ ਕੀਤੀਆਂ ਆਪਣੀਆਂ ਤਸਵੀਰਾਂ, ਸੰਗੀਤ ਸੈਰੇਮਨੀ ‘ਚ ਕਪਲ ਨੇ ਕੀਤਾ ਖੂਬ ਡਾਂਸ, ਚਹਿਰ ‘ਤੇ ਨਜ਼ਰ ਆਈ ਰੌਣਕ

Kiara Advani-Sidharth Malhotra Sangeet Ceremony Photos: ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਇੱਕ ਤੋਂ ਬਾਅਦ ਇੱਕ ਆਪਣੇ ਵਿਆਹ ਦੀਆਂ ਝਲਕੀਆਂ ਸ਼ੇਅਰ ਕਰ ਰਹੇ ਹਨ। ਇਸ ਦੌਰਾਨ ਸਿਡ-ਕਿਆਰਾ ਨੇ ਸੰਗੀਤ ਸਮਾਰੋਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

by ਮਨਵੀਰ ਰੰਧਾਵਾ
ਫਰਵਰੀ 22, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Kiara Advani-Sidharth Malhotra Sangeet Ceremony Photos: ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਇੱਕ ਤੋਂ ਬਾਅਦ ਇੱਕ ਆਪਣੇ ਵਿਆਹ ਦੀਆਂ ਝਲਕੀਆਂ ਸ਼ੇਅਰ ਕਰ ਰਹੇ ਹਨ। ਇਸ ਦੌਰਾਨ ਸਿਡ-ਕਿਆਰਾ ਨੇ ਸੰਗੀਤ ਸਮਾਰੋਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਆਪਣੇ ਵਿਆਹ ਤੋਂ ਬਾਅਦ ਤੋਂ ਹੀ ਸੋਸ਼ਲ ਮੀਡੀਆ 'ਤੇ ਚਰਚਾ 'ਚ ਹਨ। ਦੋਵੇਂ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਵਿਆਹ ਅਤੇ ਇਸ ਦੇ ਫੰਕਸ਼ਨ ਨਾਲ ਜੁੜੀਆਂ ਤਸਵੀਰਾਂ ਸ਼ੇਅਰ ਕਰ ਰਹੇ ਹਨ। ਜਿਸ ਨੂੰ ਫੈਨਸ ਕਾਫੀ ਪਸੰਦ ਕਰ ਰਹੇ ਹਨ।
ਇਸ ਦੌਰਾਨ ਕਿਆਰਾ ਤੇ ਸਿਡ ਨੇ ਸੰਗੀਤ ਸੈਰੇਮਨੀ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਦੋਵੇਂ ਕਾਫੀ ਕਿਊਟ ਲੱਗ ਰਹੇ ਹਨ।
ਇਸ ਤਸਵੀਰ 'ਚ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਡਾਂਸ ਕਰਦੇ ਨਜ਼ਰ ਆ ਰਹੇ ਹਨ। ਵਾਇਰਲ ਹੋ ਰਹੀ ਤਸਵੀਰ 'ਚ ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਕਾਫੀ ਖੁਸ਼ ਨਜ਼ਰ ਆ ਰਹੇ ਹਨ।
ਕਿਆਰਾ ਅਡਵਾਨੀ-ਸਿਧਾਰਥ ਮਲਹੋਤਰਾ ਦੀ ਇਸ ਤਸਵੀਰ 'ਤੇ ਫੈਨਜ਼ ਪਿਆਰ ਦੀ ਵਰਖਾ ਕਰ ਰਹੇ ਹਨ। ਤਸਵੀਰਾਂ 'ਚ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਰੋਮਾਂਟਿਕ ਪੋਜ਼ ਦਿੰਦੇ ਨਜ਼ਰ ਆ ਰਹੇ ਹਨ।
ਇਸ ਤਸਵੀਰ 'ਚ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਕਾਫੀ ਕਿਊਟ ਲੱਗ ਰਹੇ ਹਨ। ਬਾਂਹ ਵਿੱਚ ਬਾਂਹ ਤੇ ਚਿਹਰੇ 'ਤੇ ਮੁਸਕਰਾਹਟ ਦੇ ਨਾਲ ਇਹ ਕਪਲ ਇੱਕ ਦੂਜੇ ਵਿੱਚ ਗੁਆਚਿਆ ਨਜ਼ਰ ਆ ਰਿਹਾ ਹੈ। ਜਿਵੇਂ ਕਿ ਉਨ੍ਹਾਂ ਨੂੰ ਆਪਣੇ ਤੋਂ ਇਲਾਵਾ ਕਿਸੇ ਦੀ ਪਰਵਾਹ ਨਹੀਂ।
ਜਿੱਥੇ ਕਿਆਰਾ ਨੇ ਆਪਣੇ ਸੰਗੀਤ ਵਿੱਚ ਗੋਲਡਨ ਰੰਗ ਦਾ ਕ੍ਰੌਪ ਟਾਪ ਤੇ ਲਹਿੰਗਾ ਪਾਇਆ ਸੀ, ਉੱਥੇ ਹੀ ਸਿਧਾਰਥ ਗੋਲਡਨ ਕਢਾਈ ਵਾਲੀ ਕਾਲੀ ਸ਼ੇਰਵਾਨੀ ਵਿੱਚ ਕਿਆਰਾ ਦੇ ਨਾਲ ਟਵਿਨਿੰਗ ਕਰਦੇ ਨਜ਼ਰ ਆਏ। ਦੋਹਾਂ ਨੇ ਇਕੱਠੇ ਖੂਬ ਮਸਤੀ ਕੀਤੀ ਅਤੇ ਖੂਬ ਡਾਂਸ ਵੀ ਕੀਤਾ। ਕਿਆਰਾ ਅਤੇ ਸਿਧਾਰਥ ਆਪਣੇ ਕਰੀਬੀਆਂ ਨਾਲ ਖੂਬ ਮਸਤੀ ਕਰਦੇ ਨਜ਼ਰ ਆਏ।
ਕਿਆਰਾ ਅਤੇ ਸਿਧਾਰਥ 7 ਫਰਵਰੀ ਨੂੰ ਵਿਆਹ ਦੇ ਬੰਧਨ 'ਚ ਬੱਝੇ। ਇਹ ਵਿਆਹ ਜੈਸਲਮੇਰ ਦੇ ਸੂਰਿਆਗੜ੍ਹ ਪੈਲੇਸ 'ਚ ਹੋਇਆ, ਜਿਸ ਦਾ ਫੰਕਸ਼ਨ 4 ਤੋਂ 7 ਫਰਵਰੀ ਤੱਕ ਚੱਲਿਆ। ਇੰਨੇ ਦਿਨਾਂ ਬਾਅਦ ਵੀ ਸੋਸ਼ਲ ਮੀਡੀਆ 'ਤੇ ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਹੀ ਸੰਗੀਤ ਦੀ ਫੋਟੋ ਸਾਹਮਣੇ ਆਈ ਹੈ।
Kiara Advani-Sidharth Malhotra Sangeet Ceremony Photos: ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਇੱਕ ਤੋਂ ਬਾਅਦ ਇੱਕ ਆਪਣੇ ਵਿਆਹ ਦੀਆਂ ਝਲਕੀਆਂ ਸ਼ੇਅਰ ਕਰ ਰਹੇ ਹਨ। ਇਸ ਦੌਰਾਨ ਸਿਡ-ਕਿਆਰਾ ਨੇ ਸੰਗੀਤ ਸਮਾਰੋਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਆਪਣੇ ਵਿਆਹ ਤੋਂ ਬਾਅਦ ਤੋਂ ਹੀ ਸੋਸ਼ਲ ਮੀਡੀਆ ‘ਤੇ ਚਰਚਾ ‘ਚ ਹਨ। ਦੋਵੇਂ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਵਿਆਹ ਅਤੇ ਇਸ ਦੇ ਫੰਕਸ਼ਨ ਨਾਲ ਜੁੜੀਆਂ ਤਸਵੀਰਾਂ ਸ਼ੇਅਰ ਕਰ ਰਹੇ ਹਨ। ਜਿਸ ਨੂੰ ਫੈਨਸ ਕਾਫੀ ਪਸੰਦ ਕਰ ਰਹੇ ਹਨ।
ਇਸ ਦੌਰਾਨ ਕਿਆਰਾ ਤੇ ਸਿਡ ਨੇ ਸੰਗੀਤ ਸੈਰੇਮਨੀ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਦੋਵੇਂ ਕਾਫੀ ਕਿਊਟ ਲੱਗ ਰਹੇ ਹਨ।
ਇਸ ਤਸਵੀਰ ‘ਚ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਡਾਂਸ ਕਰਦੇ ਨਜ਼ਰ ਆ ਰਹੇ ਹਨ। ਵਾਇਰਲ ਹੋ ਰਹੀ ਤਸਵੀਰ ‘ਚ ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਕਾਫੀ ਖੁਸ਼ ਨਜ਼ਰ ਆ ਰਹੇ ਹਨ।
ਕਿਆਰਾ ਅਡਵਾਨੀ-ਸਿਧਾਰਥ ਮਲਹੋਤਰਾ ਦੀ ਇਸ ਤਸਵੀਰ ‘ਤੇ ਫੈਨਜ਼ ਪਿਆਰ ਦੀ ਵਰਖਾ ਕਰ ਰਹੇ ਹਨ। ਤਸਵੀਰਾਂ ‘ਚ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਰੋਮਾਂਟਿਕ ਪੋਜ਼ ਦਿੰਦੇ ਨਜ਼ਰ ਆ ਰਹੇ ਹਨ।
ਇਸ ਤਸਵੀਰ ‘ਚ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਕਾਫੀ ਕਿਊਟ ਲੱਗ ਰਹੇ ਹਨ। ਬਾਂਹ ਵਿੱਚ ਬਾਂਹ ਤੇ ਚਿਹਰੇ ‘ਤੇ ਮੁਸਕਰਾਹਟ ਦੇ ਨਾਲ ਇਹ ਕਪਲ ਇੱਕ ਦੂਜੇ ਵਿੱਚ ਗੁਆਚਿਆ ਨਜ਼ਰ ਆ ਰਿਹਾ ਹੈ। ਜਿਵੇਂ ਕਿ ਉਨ੍ਹਾਂ ਨੂੰ ਆਪਣੇ ਤੋਂ ਇਲਾਵਾ ਕਿਸੇ ਦੀ ਪਰਵਾਹ ਨਹੀਂ।
ਜਿੱਥੇ ਕਿਆਰਾ ਨੇ ਆਪਣੇ ਸੰਗੀਤ ਵਿੱਚ ਗੋਲਡਨ ਰੰਗ ਦਾ ਕ੍ਰੌਪ ਟਾਪ ਤੇ ਲਹਿੰਗਾ ਪਾਇਆ ਸੀ, ਉੱਥੇ ਹੀ ਸਿਧਾਰਥ ਗੋਲਡਨ ਕਢਾਈ ਵਾਲੀ ਕਾਲੀ ਸ਼ੇਰਵਾਨੀ ਵਿੱਚ ਕਿਆਰਾ ਦੇ ਨਾਲ ਟਵਿਨਿੰਗ ਕਰਦੇ ਨਜ਼ਰ ਆਏ। ਦੋਹਾਂ ਨੇ ਇਕੱਠੇ ਖੂਬ ਮਸਤੀ ਕੀਤੀ ਅਤੇ ਖੂਬ ਡਾਂਸ ਵੀ ਕੀਤਾ। ਕਿਆਰਾ ਅਤੇ ਸਿਧਾਰਥ ਆਪਣੇ ਕਰੀਬੀਆਂ ਨਾਲ ਖੂਬ ਮਸਤੀ ਕਰਦੇ ਨਜ਼ਰ ਆਏ।
ਕਿਆਰਾ ਅਤੇ ਸਿਧਾਰਥ 7 ਫਰਵਰੀ ਨੂੰ ਵਿਆਹ ਦੇ ਬੰਧਨ ‘ਚ ਬੱਝੇ। ਇਹ ਵਿਆਹ ਜੈਸਲਮੇਰ ਦੇ ਸੂਰਿਆਗੜ੍ਹ ਪੈਲੇਸ ‘ਚ ਹੋਇਆ, ਜਿਸ ਦਾ ਫੰਕਸ਼ਨ 4 ਤੋਂ 7 ਫਰਵਰੀ ਤੱਕ ਚੱਲਿਆ। ਇੰਨੇ ਦਿਨਾਂ ਬਾਅਦ ਵੀ ਸੋਸ਼ਲ ਮੀਡੀਆ ‘ਤੇ ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਹੀ ਸੰਗੀਤ ਦੀ ਫੋਟੋ ਸਾਹਮਣੇ ਆਈ ਹੈ।
Tags: bollywoodentertainment newskiara advaniKiara Advani-Sidharth MalhotraKiara-Sidharth Sangeet Ceremonypro punjab tvpunjabi newssidharth malhotra
Share257Tweet161Share64

Related Posts

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025
Load More

Recent News

ਐਕਸ਼ਨ ਮੋਡ ‘ਚ ਅਮਰੀਕਾ, ਭਾਰਤ ਦੀਆਂ 6 ਕੰਪਨੀਆਂ ‘ਤੇ ਲਗਾਇਆ BAN

ਜੁਲਾਈ 31, 2025

ਇਸ ਦਿਨ ਤੋਂ ਪੰਜਾਬ ‘ਚ ਮੀਂਹ ਦਿਖਾਏਗਾ ਜ਼ੋਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 31, 2025

ਭਾਰਤ ਪਾਕਿਸਤਾਨ ‘ਚ ਨਹੀਂ ਹੋਵੇਗਾ WCL ਸੈਮੀਫਾਈਨਲ, ਕੱਲ੍ਹ ਹੋਣਾ ਸੀ ਮੈਚ

ਜੁਲਾਈ 30, 2025

ਭਾਰਤ ਦੀ ਪਹਿਲੀ Adobe Express Lounge Laboratory ਦਾ ਚੰਡੀਗੜ੍ਹ ਯੂਨੀਵਰਸਿਟੀ ’ਚ ਹੋਇਆ ਉਦਘਾਟਨ

ਜੁਲਾਈ 30, 2025

ਕੀ ਮਾਨਸੂਨ ‘ਚ ਸਹੀ ਤਾਪਮਾਨ ਤੇ ਚੱਲ ਰਿਹਾ ਹੈ ਤੁਹਾਡਾ ਫਰਿੱਜ! ਜਾਣੋ ਕਿੰਨਾ ਹੋਣਾ ਚਾਹੀਦਾ ਠੰਡਾ

ਜੁਲਾਈ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.