ਮੰਗਲਵਾਰ, ਅਗਸਤ 25, 2026 05:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Siddharth Malhotra-Kiara Advani Wedding: ਸਿਧਾਰਥ ਦੀ ਦੁਲਹਨ ਬਣਨ ਲਈ ਜੈਸਲਮੇਰ ਲਈ ਰਵਾਨਾ ਹੋਈ ਕਿਆਰਾ ਦੀ ਤਸਵੀਰਾਂ ਵੇਖ ਖੁਸ਼ ਹੋਏ ਫੈਨਸ

Sidharth-Kiara Wedding: ਬਾਲੀਵੁੱਡ ਦੀ ਇੱਕ ਹੋਰ ਜੋੜੀ ਵਿਆਹ ਦੇ ਬੰਧਨ ਵਿੱਚ ਬੱਝਣ ਲਈ ਤਿਆਰ ਹੈ। ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਦੇ ਵਿਆਹ ਦੀ ਚਰਚਾ ਇਨ੍ਹੀਂ ਦਿਨੀਂ ਹਰ ਪਾਸੇ ਹੈ।

by ਮਨਵੀਰ ਰੰਧਾਵਾ
ਫਰਵਰੀ 4, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Sidharth-Kiara Wedding: ਬਾਲੀਵੁੱਡ ਦੀ ਇੱਕ ਹੋਰ ਜੋੜੀ ਵਿਆਹ ਦੇ ਬੰਧਨ ਵਿੱਚ ਬੱਝਣ ਲਈ ਤਿਆਰ ਹੈ। ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਦੇ ਵਿਆਹ ਦੀ ਚਰਚਾ ਇਨ੍ਹੀਂ ਦਿਨੀਂ ਹਰ ਪਾਸੇ ਹੈ।
ਚਰਚਾ ਹੈ ਕਿ ਇਹ ਜੋੜਾ ਰਾਜਸਥਾਨ ਦੇ ਜੈਸਲਮੇਰ 'ਚ ਡੈਸਟੀਨੇਸ਼ਨ ਵੈਡਿੰਗ ਕਰਨਗੇ, ਜਿਸ ਲਈ ਹੁਣ ਐਕਟਰਸ ਵੀ ਜੈਸਲਮੇਰ ਲਈ ਰਵਾਨਾ ਹੋ ਗਈ ਹੈ। ਕਿਆਰਾ ਨੂੰ ਹਾਲ ਹੀ 'ਚ ਵਿਆਹ ਦੀਆਂ ਚਰਚਾਵਾਂ ਵਿਚਾਲੇ ਏਅਰਪੋਰਟ 'ਤੇ ਦੇਖਿਆ ਗਿਆ।
ਹੁਣ ਸਾਰਿਆਂ ਦੀਆਂ ਨਜ਼ਰਾਂ ਬਾਲੀਵੁੱਡ 'ਚ ਸਿਧਾਰਥ ਮਲਹੋਤਰਾ-ਕਿਆਰਾ ਅਡਵਾਨੀ ਦੇ ਵਿਆਹ 'ਤੇ ਟਿਕੀਆਂ ਹੋਈਆਂ ਹਨ। ਖ਼ਬਰਾਂ ਮੁਤਾਬਕ ਇਹ ਸੈਲੀਬ੍ਰਿਟੀ ਜੋੜਾ 6 ਜਾਂ 7 ਫਰਵਰੀ ਨੂੰ ਵਿਆਹ ਦੇ ਬੰਧਨ 'ਚ ਬੱਝਣ ਜਾ ਰਿਹਾ ਹੈ ਪਰ ਅਜੇ ਤੱਕ ਉਨ੍ਹਾਂ ਨੇ ਇਸ ਖ਼ਬਰ ਦਾ ਅਧਿਕਾਰਕ ਐਲਾਨ ਨਹੀਂ ਹੋਇਆ।
ਜੋੜੇ ਦਾ ਵਿਆਹ ਇਨ੍ਹੀਂ ਦਿਨੀਂ ਕਾਫੀ ਸੁਰਖੀਆਂ 'ਚ ਹੈ। ਇਸ ਦੌਰਾਨ ਕਈ ਮਸ਼ਹੂਰ ਹਸਤੀਆਂ ਜੈਸਲਮੇਰ ਲਈ ਰਵਾਨਾ ਹੋਣ ਤੋਂ ਪਹਿਲਾਂ ਹੀ ਇਸ ਖ਼ਬਰ ਦੀ ਪੁਸ਼ਟੀ ਹੋ ​​ਗਈ ਸੀ ਤੇ ਹੁਣ ਕਿਆਰਾ ਅਡਵਾਨੀ ਵੀ ਰਾਜਸਥਾਨ ਲਈ ਰਵਾਨਾ ਹੋ ਗਈ ਹੈ।
ਐਕਟਰਸ ਨੂੰ ਸ਼ਨੀਵਾਰ ਸਵੇਰੇ ਮੁੰਬਈ ਦੇ ਪ੍ਰਾਈਵੇਟ ਏਅਰਪੋਰਟ ਕਾਲੀਨਾ ਦੇ ਬਾਹਰ ਦੇਖਿਆ ਗਿਆ, ਜਿੱਥੇ ਉਹ ਬੇਹੱਦ ਸਾਧਾਰਨ ਲੁੱਕ 'ਚ ਨਜ਼ਰ ਆਈ। ਇਸ ਦੌਰਾਨ ਕਿਆਰਾ ਅਡਵਾਨੀ ਨੇ ਚਿੱਟੇ ਰੰਗ ਦੀ ਪੈਂਟ-ਵਾਈਟ ਟਾਪ ਪਹਿਨੀ ਹੋਈ ਸੀ।
ਇਸ ਦੇ ਨਾਲ ਉਸ ਨੇ ਮੈਜੇਂਟਾ ਪਿੰਕ ਸ਼ਾਲ ਲਿਆ ਸੀ। ਏਅਰਪੋਰਟ 'ਤੇ ਪੈਪਰਾਜ਼ੀ ਨੂੰ ਦੇਖ ਕੇ ਕਿਆਰਾ ਨੇ ਪਿਆਰੀ ਮੁਸਕਰਾਹਟ ਨਾਲ ਸਵਾਗਤ ਕੀਤਾ ਤੇ ਫਿਰ ਅੰਦਰ ਚਲੀ ਗਈ।
ਇਸ ਦੌਰਾਨ ਦੁਲਹਨ ਦੇ ਚਿਹਰੇ 'ਤੇ ਚਮਕ ਦੇਖਣ ਯੋਗ ਸੀ। ਕਿਆਰਾ ਦੇ ਨਾਲ ਕੁਝ ਹੋਰ ਲੋਕ ਵੀ ਏਅਰਪੋਰਟ 'ਤੇ ਨਜ਼ਰ ਆਏ, ਜੋ ਉਨ੍ਹਾਂ ਦੇ ਵਿਆਹ 'ਚ ਸ਼ਾਮਲ ਹੋਣਗੇ।
ਹਾਲਾਂਕਿ ਅਜੇ ਤੱਕ ਸਿਧਾਰਥ ਨੂੰ ਏਅਰਪੋਰਟ ਦੇ ਬਾਹਰ ਨਹੀਂ ਦੇਖਿਆ ਗਿਆ ਹੈ ਅਤੇ ਨਾ ਹੀ ਉਨ੍ਹਾਂ ਦੇ ਪਰਿਵਾਰ ਬਾਰੇ ਕੋਈ ਜਾਣਕਾਰੀ ਸਾਹਮਣੇ ਆਈ ਹੈ। ਕਿਆਰਾ-ਸਿਧਾਰਥ ਨੇ ਵਿਆਹ ਦੀ ਖ਼ਬਰ ਦੀ ਪੁਸ਼ਟੀ ਨਹੀਂ ਹੋਈ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਸਿਧਾਰਥ-ਕਿਆਰਾ ਦੀ ਵਿਆਹ ਤੋਂ ਪਹਿਲਾਂ ਦੀਆਂ ਰਸਮਾਂ 5 ਫਰਵਰੀ ਤੋਂ ਸ਼ੁਰੂ ਹੋਣਗੀਆਂ। ਅਜਿਹੇ 'ਚ ਸਾਰੇ 4 ਨੂੰ ਜੈਸਲਮੇਰ ਪਹੁੰਚ ਜਾਣਗੇ। ਸਿਧਾਰਥ-ਕਿਆਰਾ ਦੇ ਵਿਆਹ ਦੀਆਂ ਤਿਆਰੀਆਂ ਸੂਰਿਆਗੜ੍ਹ ਹੋਟਲ 'ਚ ਵੀ ਸ਼ੁਰੂ ਹੋ ਗਈਆਂ ਹਨ।
ਵਿਆਹ 'ਚ ਕਈ ਵੀਵੀਆਈਪੀ ਮਹਿਮਾਨ ਸ਼ਾਮਲ ਹੋਣ ਜਾ ਰਹੇ ਹਨ, ਇਸ ਲਈ ਹੋਟਲ 'ਚ ਸੁਰੱਖਿਆ 'ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਖਬਰਾਂ ਮੁਤਾਬਕ ਮੁੰਬਈ ਦੀ ਇਕ ਵੈਡਿੰਗ ਪਲੈਨਰ ​​ਕੰਪਨੀ ਸੂਰਿਆਗੜ੍ਹ ਹੋਟਲ ਦੇ ਸਾਰੇ ਇੰਤਜ਼ਾਮਾਂ ਨੂੰ ਦੇਖ ਰਹੀ ਹੈ।
Sidharth-Kiara Wedding: ਬਾਲੀਵੁੱਡ ਦੀ ਇੱਕ ਹੋਰ ਜੋੜੀ ਵਿਆਹ ਦੇ ਬੰਧਨ ਵਿੱਚ ਬੱਝਣ ਲਈ ਤਿਆਰ ਹੈ। ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਦੇ ਵਿਆਹ ਦੀ ਚਰਚਾ ਇਨ੍ਹੀਂ ਦਿਨੀਂ ਹਰ ਪਾਸੇ ਹੈ।
ਚਰਚਾ ਹੈ ਕਿ ਇਹ ਜੋੜਾ ਰਾਜਸਥਾਨ ਦੇ ਜੈਸਲਮੇਰ ‘ਚ ਡੈਸਟੀਨੇਸ਼ਨ ਵੈਡਿੰਗ ਕਰਨਗੇ, ਜਿਸ ਲਈ ਹੁਣ ਐਕਟਰਸ ਵੀ ਜੈਸਲਮੇਰ ਲਈ ਰਵਾਨਾ ਹੋ ਗਈ ਹੈ। ਕਿਆਰਾ ਨੂੰ ਹਾਲ ਹੀ ‘ਚ ਵਿਆਹ ਦੀਆਂ ਚਰਚਾਵਾਂ ਵਿਚਾਲੇ ਏਅਰਪੋਰਟ ‘ਤੇ ਦੇਖਿਆ ਗਿਆ।
ਹੁਣ ਸਾਰਿਆਂ ਦੀਆਂ ਨਜ਼ਰਾਂ ਬਾਲੀਵੁੱਡ ‘ਚ ਸਿਧਾਰਥ ਮਲਹੋਤਰਾ-ਕਿਆਰਾ ਅਡਵਾਨੀ ਦੇ ਵਿਆਹ ‘ਤੇ ਟਿਕੀਆਂ ਹੋਈਆਂ ਹਨ। ਖ਼ਬਰਾਂ ਮੁਤਾਬਕ ਇਹ ਸੈਲੀਬ੍ਰਿਟੀ ਜੋੜਾ 6 ਜਾਂ 7 ਫਰਵਰੀ ਨੂੰ ਵਿਆਹ ਦੇ ਬੰਧਨ ‘ਚ ਬੱਝਣ ਜਾ ਰਿਹਾ ਹੈ ਪਰ ਅਜੇ ਤੱਕ ਉਨ੍ਹਾਂ ਨੇ ਇਸ ਖ਼ਬਰ ਦਾ ਅਧਿਕਾਰਕ ਐਲਾਨ ਨਹੀਂ ਹੋਇਆ।
ਜੋੜੇ ਦਾ ਵਿਆਹ ਇਨ੍ਹੀਂ ਦਿਨੀਂ ਕਾਫੀ ਸੁਰਖੀਆਂ ‘ਚ ਹੈ। ਇਸ ਦੌਰਾਨ ਕਈ ਮਸ਼ਹੂਰ ਹਸਤੀਆਂ ਜੈਸਲਮੇਰ ਲਈ ਰਵਾਨਾ ਹੋਣ ਤੋਂ ਪਹਿਲਾਂ ਹੀ ਇਸ ਖ਼ਬਰ ਦੀ ਪੁਸ਼ਟੀ ਹੋ ​​ਗਈ ਸੀ ਤੇ ਹੁਣ ਕਿਆਰਾ ਅਡਵਾਨੀ ਵੀ ਰਾਜਸਥਾਨ ਲਈ ਰਵਾਨਾ ਹੋ ਗਈ ਹੈ।
ਐਕਟਰਸ ਨੂੰ ਸ਼ਨੀਵਾਰ ਸਵੇਰੇ ਮੁੰਬਈ ਦੇ ਪ੍ਰਾਈਵੇਟ ਏਅਰਪੋਰਟ ਕਾਲੀਨਾ ਦੇ ਬਾਹਰ ਦੇਖਿਆ ਗਿਆ, ਜਿੱਥੇ ਉਹ ਬੇਹੱਦ ਸਾਧਾਰਨ ਲੁੱਕ ‘ਚ ਨਜ਼ਰ ਆਈ। ਇਸ ਦੌਰਾਨ ਕਿਆਰਾ ਅਡਵਾਨੀ ਨੇ ਚਿੱਟੇ ਰੰਗ ਦੀ ਪੈਂਟ-ਵਾਈਟ ਟਾਪ ਪਹਿਨੀ ਹੋਈ ਸੀ।
ਇਸ ਦੇ ਨਾਲ ਉਸ ਨੇ ਮੈਜੇਂਟਾ ਪਿੰਕ ਸ਼ਾਲ ਲਿਆ ਸੀ। ਏਅਰਪੋਰਟ ‘ਤੇ ਪੈਪਰਾਜ਼ੀ ਨੂੰ ਦੇਖ ਕੇ ਕਿਆਰਾ ਨੇ ਪਿਆਰੀ ਮੁਸਕਰਾਹਟ ਨਾਲ ਸਵਾਗਤ ਕੀਤਾ ਤੇ ਫਿਰ ਅੰਦਰ ਚਲੀ ਗਈ।
ਇਸ ਦੌਰਾਨ ਦੁਲਹਨ ਦੇ ਚਿਹਰੇ ‘ਤੇ ਚਮਕ ਦੇਖਣ ਯੋਗ ਸੀ। ਕਿਆਰਾ ਦੇ ਨਾਲ ਕੁਝ ਹੋਰ ਲੋਕ ਵੀ ਏਅਰਪੋਰਟ ‘ਤੇ ਨਜ਼ਰ ਆਏ, ਜੋ ਉਨ੍ਹਾਂ ਦੇ ਵਿਆਹ ‘ਚ ਸ਼ਾਮਲ ਹੋਣਗੇ।
ਹਾਲਾਂਕਿ ਅਜੇ ਤੱਕ ਸਿਧਾਰਥ ਨੂੰ ਏਅਰਪੋਰਟ ਦੇ ਬਾਹਰ ਨਹੀਂ ਦੇਖਿਆ ਗਿਆ ਹੈ ਅਤੇ ਨਾ ਹੀ ਉਨ੍ਹਾਂ ਦੇ ਪਰਿਵਾਰ ਬਾਰੇ ਕੋਈ ਜਾਣਕਾਰੀ ਸਾਹਮਣੇ ਆਈ ਹੈ। ਕਿਆਰਾ-ਸਿਧਾਰਥ ਨੇ ਵਿਆਹ ਦੀ ਖ਼ਬਰ ਦੀ ਪੁਸ਼ਟੀ ਨਹੀਂ ਹੋਈ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਸਿਧਾਰਥ-ਕਿਆਰਾ ਦੀ ਵਿਆਹ ਤੋਂ ਪਹਿਲਾਂ ਦੀਆਂ ਰਸਮਾਂ 5 ਫਰਵਰੀ ਤੋਂ ਸ਼ੁਰੂ ਹੋਣਗੀਆਂ। ਅਜਿਹੇ ‘ਚ ਸਾਰੇ 4 ਨੂੰ ਜੈਸਲਮੇਰ ਪਹੁੰਚ ਜਾਣਗੇ। ਸਿਧਾਰਥ-ਕਿਆਰਾ ਦੇ ਵਿਆਹ ਦੀਆਂ ਤਿਆਰੀਆਂ ਸੂਰਿਆਗੜ੍ਹ ਹੋਟਲ ‘ਚ ਵੀ ਸ਼ੁਰੂ ਹੋ ਗਈਆਂ ਹਨ।
ਵਿਆਹ ‘ਚ ਕਈ ਵੀਵੀਆਈਪੀ ਮਹਿਮਾਨ ਸ਼ਾਮਲ ਹੋਣ ਜਾ ਰਹੇ ਹਨ, ਇਸ ਲਈ ਹੋਟਲ ‘ਚ ਸੁਰੱਖਿਆ ‘ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਖਬਰਾਂ ਮੁਤਾਬਕ ਮੁੰਬਈ ਦੀ ਇਕ ਵੈਡਿੰਗ ਪਲੈਨਰ ​​ਕੰਪਨੀ ਸੂਰਿਆਗੜ੍ਹ ਹੋਟਲ ਦੇ ਸਾਰੇ ਇੰਤਜ਼ਾਮਾਂ ਨੂੰ ਦੇਖ ਰਹੀ ਹੈ।
Tags: bollywoodentertainment newskiara advaniKiara Advani Weddingpro punjab tvpunjabi newsSiddharth and KiaraSiddharth MalhotraSiddharth Malhotra-Kiara Advani MarriageSiddharth Malhotra-Kiara Advani WeddingSiddharth-Kiara Photos
Share872Tweet545Share218

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.