ਸ਼ੁੱਕਰਵਾਰ, ਨਵੰਬਰ 21, 2025 03:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Kiara Advani ਨਾਲ ਆਉਣਗੇ ਨਜ਼ਰ Mohit Raina, ਫਾਈਨਲ ਹੋਇਆ ਫਿਲਮ ਦਾ ਨਾਮ, ਸਿੱਧੇ OTT ‘ਤੇ ਰਿਲੀਜ਼ ਹੋਵੇਗੀ

ਵਿਜੇ ਲਾਲਵਾਨੀ ਦੀ ਆਉਣ ਵਾਲੀ ਫਿਲਮ 'ਚ ਨਜ਼ਰ ਆਵੇਗੀ। ਇਹ ਇੱਕ ਥ੍ਰਿਲਰ ਫਿਲਮ ਹੈ, ਜਿਸਦਾ ਨਾਮ Lumb ਹੈ। ਹਾਲ ਹੀ 'ਚ ਖਬਰ ਆ ਰਹੀ ਹੈ ਕਿ ਟੀਵੀ ਸੀਰੀਅਲ 'ਦੇਵੋਂ ਕੇ ਦੇਵ ਮਹਾਦੇਵ' ਫੇਮ ਮੋਹਿਤ ਰੈਨਾ ਨੂੰ ਕਿਆਰਾ ਦੇ ਫਿਲਮ 'ਚ ਕਾਸਟ ਕੀਤਾ ਗਿਆ ਹੈ।

by Bharat Thapa
ਦਸੰਬਰ 15, 2022
in ਬਾਲੀਵੁੱਡ, ਮਨੋਰੰਜਨ
0

ਕਿਆਰਾ ਅਡਵਾਨੀ ਜਲਦ ਹੀ ਡਾਇਰੈਕਟਰ ਵਿਜੇ ਲਾਲਵਾਨੀ ਦੀ ਆਉਣ ਵਾਲੀ ਫਿਲਮ ‘ਚ ਨਜ਼ਰ ਆਵੇਗੀ। ਇਹ ਇੱਕ ਥ੍ਰਿਲਰ ਫਿਲਮ ਹੈ, ਜਿਸਦਾ ਨਾਮ Lumb ਹੈ। ਹਾਲ ਹੀ ‘ਚ ਖਬਰ ਆ ਰਹੀ ਹੈ ਕਿ ਟੀਵੀ ਸੀਰੀਅਲ ‘ਦੇਵੋਂ ਕੇ ਦੇਵ ਮਹਾਦੇਵ’ ਫੇਮ ਮੋਹਿਤ ਰੈਨਾ ਨੂੰ ਕਿਆਰਾ ਦੇ ਫਿਲਮ ‘ਚ ਕਾਸਟ ਕੀਤਾ ਗਿਆ ਹੈ।

ਫਿਲਮ ਡਾਇਰੈਕਟ OTT ‘ਤੇ ਰਿਲੀਜ਼ ਹੋਵੇਗੀ-

ਪੀਪਿੰਗਮੂਨ ਡਾਟ ਕਾਮ ਦੀਆਂ ਰਿਪੋਰਟਾਂ ਮੁਤਾਬਕ ਇਸ ਥ੍ਰਿਲਰ ਡਰਾਮੇ ਲਈ ਮੋਹਿਤ ਅਤੇ ਕਿਆਰਾ ਨੂੰ ਫਾਈਨਲ ਕਰ ਲਿਆ ਗਿਆ ਹੈ। ਇਸ ਥ੍ਰਿਲਰ ਡਰਾਮੇ ਦੀ ਕਹਾਣੀ ਕਿਆਰਾ ਦੇ ਕਿਰਦਾਰ ਦੇ ਆਲੇ-ਦੁਆਲੇ ਘੁੰਮੇਗੀ, ਪਰ ਫਿਲਮ ‘ਚ ਮੋਹਿਤ ਵੀ ਦਮਦਾਰ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਫਿਲਮ ਦੀ ਸ਼ੂਟਿੰਗ ਅਗਲੇ ਸਾਲ ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਸੂਤਰਾਂ ਦੀ ਮੰਨੀਏ ਤਾਂ ਨਿਰਮਾਤਾ ਇਸ ਫਿਲਮ ਨੂੰ ਸਿੱਧੇ OTT ‘ਤੇ ਰਿਲੀਜ਼ ਕਰਨ ਦੀ ਯੋਜਨਾ ਬਣਾ ਰਹੇ ਹਨ।

ਕਿਆਰਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2014 ਵਿੱਚ ਕੀਤੀ-

ਕਿਆਰਾ ਨੇ 2014 ‘ਚ ਫਿਲਮ ‘ਫਗਲੀ’ ਨਾਲ ਬਾਲੀਵੁੱਡ ‘ਚ ਡੈਬਿਊ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ‘ਸ਼ੇਰ ਸ਼ਾਹ’, ‘ਭੂਲ ਭੁਲਾਇਆ 2’, ‘ਜੁਗ ਜੁਗ ਜੀਓ’ ਵਰਗੀਆਂ ਸੁਪਰਹਿੱਟ ਫਿਲਮਾਂ ‘ਚ ਕੰਮ ਕੀਤਾ। ਕਿਆਰਾ ਦੀਆਂ ਆਉਣ ਵਾਲੀਆਂ ਫਿਲਮਾਂ ਦੀ ਗੱਲ ਕਰੀਏ ਤਾਂ ਉਹ ਜਲਦ ਹੀ ‘ਸੱਤਿਆਪ੍ਰੇਮ ਕੀ ਕਥਾ’, ‘ਗੋਵਿੰਦਾ ਨਾਮ ਮੇਰਾ’ ਵਰਗੀਆਂ ਫਿਲਮਾਂ ‘ਚ ਨਜ਼ਰ ਆਵੇਗੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywood actorskiara advanilatest newsMohit Rainapro punjab tvpunjabi news
Share286Tweet179Share72

Related Posts

ਮਿਸ ਯੂਨੀਵਰਸ 2025 ਦੀ ਜੇਤੂ: ਮੈਕਸੀਕੋ ਦੀ ਫਾਤਿਮਾ ਬੋਸ਼ ਨੂੰ ਤਾਜ ਪਹਿਨਾਇਆ ਗਿਆ; ਜਾਣੋ ਭਾਰਤ ਦੀ ਮਨਿਕਾ ਵਿਸ਼ਵਕਰਮਾ ਦਾ ਕੀ ਰਿਹਾ ਸਥਾਨ

ਨਵੰਬਰ 21, 2025

ਅਦਾਕਾਰ ਰਾਜਕੁਮਾਰ ਰਾਓ ਅਤੇ ਪਾਤਰਾਲੇਖਾ ਦੇ ਘਰ ਗੂੰਜੀਆਂ ਕਿਲਕਾਰੀਆਂ, ਬੱਚੀ ਨੇ ਲਿਆ ਜਨਮ

ਨਵੰਬਰ 15, 2025

ਮਸ਼ਹੂਰ ਗਾਇਕ ਹਸਨ ਮਾਣਕ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਨਵੰਬਰ 14, 2025

48 ਘੰਟੇ ਬਾਅਦ ਹਸਪਤਾਲ ਤੋਂ ਡਿਸਚਾਰਜ ਹੋਏ ਅਦਾਕਾਰ ਧਰਮਿੰਦਰ, ਪਰਿਵਾਰ ਨਾਲ ਪਰਤੇ ਘਰ

ਨਵੰਬਰ 12, 2025

ਪਤੀ ਧਰਮਿੰਦਰ ਦੀ ਮੌਤ ਦੀ ਖ਼ਬਰ ਫੈਲੀ ਤਾਂ ਗੁੱਸੇ ਵਿੱਚ ਆ ਗਈ ਹੇਮਾ ਮਾਲਿਨੀ, ਕਿਹਾ, “ਉਹ ਮਾਫ਼ੀ ਦੇ ਲਾਇਕ ਨਹੀਂ ਹੈ।”

ਨਵੰਬਰ 11, 2025

Big Breaking : ਇਸ ਤਾਰੀਕ ਨੂੰ ਰਿਲੀਜ਼ ਹੋਵੇਗੀ ਰਾਜਵੀਰ ਜਵੰਦਾ ਦੀ ਫ਼ਿਲਮ ‘ਯਮਲਾ’

ਨਵੰਬਰ 8, 2025
Load More

Recent News

ਦੋ ਮਹੀਨੇ ਬਾਅਦ ਨੇਪਾਲ ਦੀਆਂ ਸੜਕਾਂ ‘ਤੇ ਮੁੜ ਉੱਤਰੇ Gen z

ਨਵੰਬਰ 21, 2025

ਕੋਲਾ ਮਾਫੀਆ ਮਨੀ ਲਾਂਡਰਿੰਗ ਜਾਂਚ ਵਿੱਚ ED ਦੀ ਵੱਡੀ ਕਾਰਵਾਈ, ਪੱਛਮੀ ਬੰਗਾਲ ਵਿੱਚ 40 ਤੋਂ ਵੱਧ ਥਾਵਾਂ ‘ਤੇ ਕੀਤੀ ਛਾਪੇਮਾਰੀ

ਨਵੰਬਰ 21, 2025

’ਮੈਂ’ਤੁਸੀਂ ਬੁੱਧ ਧਰਮ ਦਾ ਪਾਲਣ ਕਰਦਾ ਹਾਂ, ਪਰ ਸਾਰੇ ਧਰਮਾਂ ਵਿੱਚ ਵਿਸ਼ਵਾਸ ਰੱਖਦਾ ਹਾਂ’: ਸੀਜੇਆਈ ਗਵਈ ਨੇ ਵਿਦਾਇਗੀ ਭਾਸ਼ਣ ‘ਚ ਇਹ ਗੱਲ

ਨਵੰਬਰ 21, 2025

ਦਿੱਲੀ ‘ਚ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਦਾ ਵੱਡਾ ਫੈਸਲਾ

ਨਵੰਬਰ 21, 2025

ਮਿਸ ਯੂਨੀਵਰਸ 2025 ਦੀ ਜੇਤੂ: ਮੈਕਸੀਕੋ ਦੀ ਫਾਤਿਮਾ ਬੋਸ਼ ਨੂੰ ਤਾਜ ਪਹਿਨਾਇਆ ਗਿਆ; ਜਾਣੋ ਭਾਰਤ ਦੀ ਮਨਿਕਾ ਵਿਸ਼ਵਕਰਮਾ ਦਾ ਕੀ ਰਿਹਾ ਸਥਾਨ

ਨਵੰਬਰ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.