ਬੁੱਧਵਾਰ, ਸਤੰਬਰ 10, 2025 08:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Sidharth Kiara Wedding: ਬੇਹੱਦ ਖਾਸ ਹੈ ਸਿਧਾਰਥ ਮਲਹੋਤਰਾ-ਕਿਆਰਾ ਅਡਵਾਨੀ ਦੀ ਵੈਡਿੰਗ ਰਿੰਗ, ਵੇਖੋ ਕਿਆਰਾ ਦੇ ਗਹਿਣੀਆਂ ਦੀ ਝਲਕ

Sidharth Malhotra-Kiara Advani Wedding Ring Photos: ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਫੈਲ ਰਹੀਆਂ ਹਨ। ਇਸ ਕਪਲ ਦੀਆਂ ਇਨ੍ਹਾਂ ਤਸਵੀਰਾਂ ਨੇ ਲੋਕਾਂ ਦਾ ਦਿਲ ਜਿੱਤ ਲਿਆ ਹੈ।

by ਮਨਵੀਰ ਰੰਧਾਵਾ
ਫਰਵਰੀ 8, 2023
in ਬਾਲੀਵੁੱਡ, ਮਨੋਰੰਜਨ
0

Sidharth Malhotra-Kiara Advani Wedding Ring: ਬਾਲੀਵੁੱਡ ਦੇ ਫੇਮਸ ਲਵ ਵਰਡਸ ਅਤੇ ਸਟਾਰਸ ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਬੀਤੇ ਦਿਨ ਵਿਆਹ ਦੇ ਬੰਧਨ ਵਿੱਚ ਬੱਝ ਗਏ। ਦੋਵਾਂ ਨੇ ਆਪਣੇ-ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਵਿਆਹ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ, ਜਿਸ ਨੂੰ ਦੇਖ ਕੇ ਲੋਕਾਂ ਦੀ ਐਕਸਾਈਟਮੈਂਟ ਸੱਤਵੇਂ ਆਸਮਾਨ ‘ਤੇ ਪਹੁੰਚ ਗਈ ਹੈ।

ਇਸ ਦੇ ਨਾਲ ਹੀ ਜਿਵੇਂ ਹੀ ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਦੇ ਵਿਆਹ ਦੀਆਂ ਤਸਵੀਰਾਂ ਸਾਹਮਣੇ ਆਈਆਂ, ਫੈਨਸ ਨੇ ਉਨ੍ਹਾਂ ‘ਤੇ ਕਾਫੀ ਪਿਆਰ ਦੀ ਵਰਖਾ ਕੀਤੀ। ਨਾਲ ਹੀ ਉਨ੍ਹਾਂ ਨੂੰ ਬਹੁਤ-ਬਹੁਤ ਵਧਾਈਆਂ ਵੀ ਦਿੱਤੀਆਂ। ਦੱਸ ਦੇਈਏ ਕਿ ਬੀਤੀ ਰਾਤ ਤੋਂ ਸਿਧਾਰਥ ਕਿਆਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਖਾਸ ਗੱਲ ਇਹ ਹੈ ਕਿ ਇਨ੍ਹਾਂ ਤਸਵੀਰਾਂ ਰਾਹੀਂ ਜੋੜੇ ਨੇ ਆਪਣੀ ਵੈਡਿੰਗ ਰਿੰਗਸ ਨੂੰ ਵੀ ਫਲਾਂਟ ਕੀਤਾ ਹੈ।

 

View this post on Instagram

 

A post shared by Sidharth Malhotra (@sidmalhotra)

ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਆਪਣੀ ਇੱਕ ਫੋਟੋ ਵਿੱਚ ਇੱਕ ਦੂਜੇ ਦੇ ਸਾਹਮਣੇ ਹੱਥ ਜੋੜਦੇ ਨਜ਼ਰ ਆਏ। ਫੋਟੋ ‘ਚ ਦੋਵੇਂ ਇੱਕ-ਦੂਜੇ ਦੀਆਂ ਅੱਖਾਂ ‘ਚ ਵੇਖ ਰਹੇ ਹਨ ਤੇ ਫੈਨਸ ਨੂੰ ਉਨ੍ਹਾਂ ਦਾ ਇਹ ਅੰਦਾਜ਼ ਕਾਫੀ ਪਸੰਦ ਆਇਆ। ਇਸ ਤਸਵੀਰ ‘ਚ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਵਿਆਹ ਦੀ ਅੰਗੂਠੀਆਂ ਵੀ ਨਜ਼ਰ ਆਈਆਂ। ਜਿੱਥੇ ਇੱਕ ਪਾਸੇ ਐਕਟਰਸ ਆਪਣੇ ਖੱਬੇ ਹੱਥ ਵਿੱਚ ਇੱਕ ਵੱਡੀ ਹੀਰੇ ਦੀ ਅੰਗੂਠੀ ਪਾਈ ਨਜ਼ਰ ਆਈ ਉੱਥੇ ਹੀ ਸਿਧਾਰਥ ਮਲਹੋਤਰਾ ਆਪਣੇ ਸੱਜੇ ਹੱਥ ‘ਤੇ ਸਾਧਾਰਨ ਗੋਲਡ ਬੈਂਡ ਪਹਿਨੇ ਨਜ਼ਰ ਆਏ। ਐਕਟਰ ਦੀ ਇਹ ਸਿੰਪਲ ਤੇ ਸ਼ਾਨਦਾਰ ਰਿੰਗ ਵੀ ਉਸ ਦੇ ਅੰਦਾਜ਼ ਨਾਲ ਕਾਫੀ ਮੇਲ ਖਾਂਦੀ ਸੀ।

ਕਿਆਰਾ ਅਡਵਾਨੀ ਨੇ ਫਲੌਂਟ ਕੀਤਾ ਸਿੰਦੂਰ ਅਤੇ ਮੰਗਲਸੂਤਰ

ਦੱਸ ਦਈਏ ਕਿ ਕਿਆਰਾ ਅਡਵਾਨੀ ਵੀ ਆਪਣੀ ਇੱਕ ਤਸਵੀਰ ‘ਚ ਸਿੰਦੂਰ ਅਤੇ ਮੰਗਲਸੂਤਰ ‘ਚ ਨਜ਼ਰ ਆਈ। ਦਰਅਸਲ, ਜਿਸ ਫੋਟੋ ਵਿੱਚ ਸਿਧਾਰਥ ਕਿਆਰਾ ਨੂੰ ਕਿੱਸ ਕਰਦੇ ਨਜ਼ਰ ਆ ਰਹੇ ਸਨ। ਉਸ ਫੋਟੋ ‘ਚ ਐਕਟਰਸ ਦਾ ਮੰਗਲਸੂਤਰ ਅਤੇ ਸਿੰਦੂਰ ਵੀ ਨਜ਼ਰ ਆਇਆ। ਕਿਆਰਾ ਨੇ ਮੰਗਲਸੂਤਰ ਵਜੋਂ ਇੱਕ ਸਿੰਪਲ ਤੇ ਪਿਆਰੀ ਸੋਨੇ ਦੀ ਚੇਨ ਪਹਿਨੀ। ਇਸ ਦੇ ਨਾਲ ਹੀ ਮੰਗਟਿਕਾ ਦੇ ਹੇਠਾਂ ਉਸ ਦਾ ਸਿੰਦੂਰ ਵੀ ਨਜ਼ਰ ਆਈਆ।

 

View this post on Instagram

 

A post shared by Viral Bhayani (@viralbhayani)

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainment newskiara advaniKiara's Wedding jewelrypro punjab tvpunjabi newsSidharth and KiaraSidharth and Kiara Weddingsidharth malhotraSidharth Malhotra-Kiara Advani WeddingSidharth Malhotra-Kiara Advani Wedding Ring
Share244Tweet153Share61

Related Posts

ਪਿਤਾ ਦੇ ਦੇਹਾਂਤ ਤੋਂ ਬਾਅਦ ਕਰਿਸ਼ਮਾ ਕਪੂਰ ਦੇ ਬੱਚੇ ਪਹੁੰਚੇ ਹਾਈ ਕੋਰਟ, 30 ਹਜ਼ਾਰ ਕਰੋੜ ਨਾਲ ਜੁੜਿਆ ਹੈ ਮਾਮਲਾ

ਸਤੰਬਰ 9, 2025

ਬਿੱਗ ਬੌਸ 19 ‘ਚ ਸਲਮਾਨ ਖਾਨ ਨੇ ਉਠਾਇਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਸਤੰਬਰ 8, 2025

ਮਾਣ ਵਾਲੀ ਗੱਲ : ਭਾਰਤ ਦੀ ਫ਼ਿਲਮ ਨਿਰਮਾਤਾ ਅਨੁਪਰਣਾ ਰਾਏ ਨੇ ਜਿੱਤਿਆ ਸਰਵੋਤਮ ਨਿਰਦੇਸ਼ਕ ਦਾ ਪੁਰਸਕਾਰ

ਸਤੰਬਰ 7, 2025

ਹੜ੍ਹ ਪੀੜਤਾਂ ਦੇ ਹੱਕ ‘ਚ Diljit Dosanjh ਦਾ ਪਹਿਲਾ ਬਿਆਨ, ਪੰਜਾਬ ਜ਼ਖਮੀ ਹੋਇਆ ਹਾਰਿਆ ਨਹੀਂ

ਸਤੰਬਰ 4, 2025

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ‘ਚ ਲੋਕਾਂ ਦੀ ਕਰ ਰਹੇ ਮਦਦ

ਸਤੰਬਰ 3, 2025

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025
Load More

Recent News

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸਤੰਬਰ 9, 2025

ਭਾਰਤ-ਨੇਪਾਲ ਰੇਲ ਸੇਵਾ ਅਣਮਿੱਥੇ ਸਮੇਂ ਲਈ ਬੰਦ, ਵਿਗੜਦੇ ਹਾਲਾਤ ਨੂੰ ਦੇਖਦਿਆਂ ਲਿਆ ਗਿਆ ਫੈਸਲਾ

ਸਤੰਬਰ 9, 2025

ਨੇਪਾਲ ਤੋਂ ਬਾਅਦ ਹੁਣ ਇਸ ਦੇਸ਼ ‘ਚ ਵੀ ਨਹੀਂ ਚੱਲਣਗੇ YouTube, X ਅਤੇ Whatsapp

ਸਤੰਬਰ 9, 2025

ਪ੍ਰਧਾਨ ਮੰਤਰੀ ਮੋਦੀ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਲਈ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਕੀਤਾ ਐਲਾਨ

ਸਤੰਬਰ 9, 2025

ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੰਡਣਗੇ ਕਣਕ ਦੇ ਬੀਜ

ਸਤੰਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.