ਸ਼ਨੀਵਾਰ, ਮਈ 17, 2025 11:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪਾਕਿਸਤਾਨ ‘ਚ ਸਿੱਖ ਲੜਕੀ ਕਿਡਨੈਪ: ਧਰਮ ਬਦਲ ਕੇ ਜਬਰਨ ਕਰਾਇਆ ਨਿਕਾਹ…

by Gurjeet Kaur
ਅਗਸਤ 21, 2022
in Featured, ਦੇਸ਼, ਵਿਦੇਸ਼
0

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਪ੍ਰਾਂਤ ‘ਚ ਸ਼ਨੀਵਾਰ ਨੂੰ ਸਿੱਖ ਲੜਕੀ ਦੀਨਾ ਕੌਰ ਨੂੰ ਕਿਡਨੈਪ ਕਰ ਕੇ ਉਸਦਾ ਜਬਰਨ ਨਿਕਾਹ ਕਰ ਦਿੱਤਾ ਗਿਆ।ਇੰਨਾ ਹੀ ਨਹੀਂ, ਸਿੱਖ ਲੜਕੀ ਦਾ ਨਿਕਾਹ ਕਰਵਾਉਣ ਤੋਂ ਪਹਿਲਾਂ ਉਸਦਾ ਧਰਮ ਪਰਿਵਰਤਨ ਵੀ ਕਰ ਦਿੱਤਾ।ਪਰਿਵਾਰ ਨੇ ਜਦੋਂ ਇਨਸਾਫ ਲਈ ਪੁਲਿਸ ਤੋਂ ਮੱਦਦ ਮੰਗੀ ਤਾਂ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਦੀ ਸ਼ਿਕਾਇਤ ਤੱਕ ਲੈਣ ਤੋਂ ਮਨ੍ਹਾ ਕਰ ਦਿੱਤਾ।

ਇਹ ਵੀ ਪੜ੍ਹੋ : ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਦਿਵਿਆਂਗ ਪਤੀ ਦਾ ਕਤਲ, ਜਾਣੋ ਪੂਰਾ ਮਾਮਲਾ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਪ੍ਰਾਂਤ ‘ਚ ਰਹਿਣ ਵਾਲੇ ਗੁਰਬਚਨ ਸਿੰਘ ਦੀ ਬੇਟੀ ਦੀਨਾ ਕੌਰ ਟੀਚਰ ਹੈ।ਸ਼ਨੀਵਾਰ ਸਵੇਰੇ ਉਹ ਸਕੂਲ ਜਾਣ ਲਈ ਆਪਣੇ ਘਰ ਤੋਂ ਨਿਕਲੀ।ਸਕੂਲ ਪਹੁੰਚਣ ਤੋਂ ਪਹਿਲਾਂ ਹੀ ਰਾਹ ‘ਚ ਉਸ ਨੂੰ ਕਿਡਨੈਪ ਕਰ ਲਿਆ।ਇਸਦੇ ਬਾਅਦ ਉਸਦਾ ਧਰਮ ਬਦਲ ਕੇ ਜਬਰਨ ਨਿਕਾਹ ਕਰਵਾ ਦਿੱਤਾ ਗਿਆ।ਦੀਨਾ ਕੌਰ ਦੇ ਕਿਡਨੈਪ ਹੋਣ ਦਾ ਪਤਾ ਲੱਗਣ ਤੇ ਜਦੋਂ ਗੁਰਬਚਨ ਸਿੰਘ ਤੇ ਇਲਾਕੇ ਦੇ ਲੋਕ ਪੁਲਿਸ ਦੇ ਕੋਲ ਗਏ ਤਾਂ ਪੁਲਿਸ ਨੇ ਲੜਕੀ ਦੇ ਧਰਮ ਪਰਿਵਰਤਨ ਦੀ ਗੱਲ ਕਹਿੰਦੇ ਹੋਏ ਉਨ੍ਹਾਂ ਚੁੱਪ ਰਹਿਣ ਨੂੰ ਕਿਹਾ।ਪੁਲਿਸ

ਅਫਸਰਾਂ ਨੇ ਗੁਰਬਚਨ ਸਿੰਘ ਦੀ ਐੱਫਆਈਆਰ ਤੱਕ ਦਰਜ ਨਹੀਂ ਕੀਤੀ।
ਦੀਨਾ ਕੌਰ ਦੇ ਪਿਤਾ ਗੁਰਬਚਨ ਸਿੰਘ ਨੇ ਦੱਸਿਆ ਕਿ ਉਨਾਂ੍ਹ ਦੀ ਬੇਟੀ ਕੱਲ੍ਹ ਇੰਤਜਾਮੀਆ ਵਲੋਂ ਅਗਵਾ ਕੀਤਾ ਗਿਆ।ਇਸਤੋਂ ਬਾਅਦ ਬੇਟੀ ਦਾ ਜਬਰਨ ਧਰਮ ਪਰਿਵਰਤਨ ਕਰਵਾ ਕੇ ਕੱਢਵਾ ਦਿੱਤਾ ਗਿਆ।ਉਨ੍ਹਾਂ ਨੇ ਪੁਲਿਸ ਤੋਂ ਲੈ ਕੇ ਪ੍ਰਸ਼ਾਸਨ ਤੱਕ ਤੋਂ ਗੁਹਾਰ ਲਗਾਈ ਪਰ ਕਿਸੇ ਨੇ ਤਸੱਲੀ ਬਖਸ਼ ਜਵਾਬ ਨਹੀਂ ਦਿੱਤਾ।ਗੁਰਬਚਨ ਸਿੰਘ ਨੇ ਕਿਹਾ ਕਿ ਉਹ ਉਦੋਂ ਤੱਕ ਸੜਕਾਂ ‘ਤੇ ਪ੍ਰਦਰਸ਼ਨ ਕਰਦੇ ਰਹਿਣਗੇ।ਜਦੋਂ ਤੱਕ ਉਨਾਂ੍ਹ ਇਨਸਾਫ ਨਹੀਂ ਦਿੱਤਾ ਜਾਂਦਾ।

ਇਹ ਵੀ ਪੜ੍ਹੋ : CM ਨਿਤੀਸ਼ ਕੁਮਾਰ ਦੇ ਕਾਫਲੇ ‘ਤੇ ਹਮਲਾ , ਗੱਡੀਆਂ ਦੇ ਸ਼ੀਸ਼ੇ ਟੁੱਟੇ

Tags: Forcefully Married To Muslimikh Girl Religion ConvertedIslam In Pakistan
Share255Tweet159Share64

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਅਪ੍ਰੇਸ਼ਨ ਸਿੰਦੂਰ ਹੈ ਸਿਰਫ ਇੱਕ ਟ੍ਰੇਲਰ, ਸਮਾਂ ਆਉਣ ਤੇ ਦਿਖਾਵਾਂਗੇ ਪੂਰੀ ਫਿਲਮ- ਰਾਜਨਾਥ ਸਿੰਘ

ਮਈ 16, 2025

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

Apple ਪ੍ਰੋਡਕਟ ਭਾਰਤ ‘ਚ ਬਣਨ ਤੇ ਕੰਪਨੀ ਦੇ CEO ਨੂੰ ਬੋਲੇ ਟਰੰਪ ਕਿਹਾ- ਭਾਰਤ ਆਪਣਾ ਧਿਆਨ ਰੱਖ ਸਕਦਾ…

ਮਈ 15, 2025

ਪਾਕਿਸਤਾਨ ਦਾ ਪੱਖ ਲੈਣਾ ਤੁਰਕੀ ਨੂੰ ਪਿਆ ਭਾਰੀ, ਭਾਰਤ ਦੀ ਤੁਰਕੀ ਕੰਪਨੀਆਂ ਤੇ ਤਿੱਖੀ ਨਜਰ

ਮਈ 15, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.