ਮੰਗਲਵਾਰ, ਜਨਵਰੀ 20, 2026 05:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Kim Jong Un: ਕਿਮ ਦੀ ਅਮਰੀਕਾ ਤੇ ਦੱਖਣੀ ਕੋਰੀਆ ਨੂੰ ਧਮਕੀ, ਕਿਹਾ- ਜੰਗ ਦੌਰਾਨ ਕਰਾਂਗੇ ‘ਪਰਮਾਣੂ ਹਥਿਆਰਾਂ’ ਦੀ ਵਰਤੋਂ

by Pro Punjab Admin
ਜੁਲਾਈ 28, 2022
in Featured, Featured News, ਵਿਦੇਸ਼
0

Kim Jong Un: ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਅਮਰੀਕਾ ਅਤੇ ਦੱਖਣੀ ਕੋਰੀਆ ਨਾਲ ਸੰਭਾਵਿਤ ਫ਼ੌਜੀ ਟਕਰਾਅ ‘ਚ ਆਪਣੇ ਪਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਦੀ ਧਮਕੀ ਦਿੱਤੀ ਹੈ। ਕਿਮ ਦਾ ਦਾਅਵਾ ਹੈ ਕਿ ਉਸ ਦੇ ਵਿਰੋਧੀ ਕੋਰੀਆਈ ਪ੍ਰਾਇਦੀਪ ਨੂੰ ਜੰਗ ਵੱਲ ਧੱਕ ਰਹੇ ਹਨ। ਕਿਮ ਨੇ ਇਹ ਟਿੱਪਣੀ 1950-53 ਦੀ ਕੋਰੀਆਈ ਜੰਗ ਦੀ ਸਮਾਪਤੀ ਦੀ 69ਵੀਂ ਵਰ੍ਹੇਗੰਢ ਮੌਕੇ ਸਾਬਕਾ ਸੈਨਿਕਾਂ ਨੂੰ ਸੰਬੋਧਨ ਕਰਦਿਆਂ ਕੀਤੀ। ਇਸ ਭਾਸ਼ਣ ਦਾ ਉਦੇਸ਼ ਮਹਾਮਾਰੀ ਨਾਲ ਜੁੜੀਆਂ ਆਰਥਿਕ ਮੁਸ਼ਕਲਾਂ ਨਾਲ ਜੂਝ ਰਹੇ ਦੇਸ਼ ਵਿੱਚ ਅੰਦਰੂਨੀ ਏਕਤਾ ਨੂੰ ਉਤਸ਼ਾਹਿਤ ਕਰਨਾ ਹੈ।

ਇਹ ਵੀ ਪੜ੍ਹੋ: Mark Zuckerberg: ਮਾਰਕ ਨੇ 80 ਕਰੋੜ ‘ਚ ਖਰੀਦਿਆ ਘਰ ਤਿੰਨ ਗੁਣਾ ਮੁਨਾਫੇ ‘ਤੇ ਵੇਚਿਆ, ਸਭ ਤੋਂ ਮਹਿੰਗਾ ਘਰ ਵੇਚਣ ਦਾ ਬਣਾਇਆ ਰਿਕਾਰਡ

ਕੁਝ ਨਿਰੀਖਕਾਂ ਦਾ ਕਹਿਣਾ ਹੈ ਕਿ ਅਮਰੀਕਾ ਅਤੇ ਦੱਖਣੀ ਕੋਰੀਆ ਖ਼ਿਲਾਫ਼ ਉੱਤਰੀ ਕੋਰੀਆ ਦੀਆਂ ਧਮਕੀਆਂ ਵਧ ਸਕਦੀਆਂ ਹਨ ਕਿਉਂਕਿ ਦੋਵੇਂ ਸਹਿਯੋਗੀ ਆਪਣੇ ਫ਼ੌਜੀ ਅਭਿਆਸਾਂ ਨੂੰ ਵਧਾਉਣ ਦੀ ਯੋਜਨਾ ਬਣਾ ਰਹੇ ਹਨ, ਜਿਸ ਨੂੰ ਉੱਤਰੀ ਕੋਰੀਆ ਹਮਲਾਵਰ ਅਭਿਆਸ ਵਜੋਂ ਦੇਖਦਾ ਹੈ। ਸਰਕਾਰੀ ਕੋਰੀਅਨ ਸੈਂਟਰਲ ਨਿਊਜ਼ ਏਜੰਸੀ ਮੁਤਾਬਕ ਕਿਮ ਨੇ ਬੁੱਧਵਾਰ ਨੂੰ ਇਕ ਭਾਸ਼ਣ ‘ਚ ਕਿਹਾ ਕਿ ਸਾਡੀਆਂ ਹਥਿਆਰਬੰਦ ਫ਼ੌਜਾਂ ਕਿਸੇ ਵੀ ਸੰਕਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਸਾਡੇ ਦੇਸ਼ ਦੀ ਪ੍ਰਮਾਣੂ ਯੁੱਧ ਸਮਰੱਥਾ ਵੀ ਪੂਰੀ ਤਰ੍ਹਾਂ ਨਾਲ ਤਿਆਰ ਹੈ।

ਇਹ ਵੀ ਪੜ੍ਹੋ: Pink Diamond: ਅੰਗੋਲਾ ‘ਚ ਮਿਲਿਆ ਦੁਰਲੱਭ 170-ਕੈਰੇਟ ਗੁਲਾਬੀ ਹੀਰਾ, 300 ਸਾਲਾਂ ‘ਚ ਸਭ ਤੋਂ ਵੱਡਾ

ਉਨ੍ਹਾਂ ‘ਨੇ ਅਮਰੀਕਾ ਤੇ ਆਪਣੀਆਂ ਦੁਸ਼ਮਣ ਨੀਤੀਆਂ ਨੂੰ ਜਾਇਜ਼ ਠਹਿਰਾਉਣ ਲਈ ਉੱਤਰੀ ਕੋਰੀਆ ਦੀ ”ਖਰਾਬ ਤਸਵੀਰ ਪੇਸ਼ ਕਰਨ” ਦਾ ਦੋਸ਼ ਲਗਾਇਆ। ਉਹਨਾਂ ਨੇ ਕਿਹਾ ਕਿ ਅਮਰੀਕਾ-ਦੱਖਣੀ ਕੋਰੀਆ ਦੇ ਫ਼ੌਜੀ ਅਭਿਆਸ ਅਮਰੀਕਾ ਦੇ “ਦੋਹਰੇ ਮਾਪਦੰਡ” ਦਾ ਪ੍ਰਤੀਕ ਹਨ, ਕਿਉਂਕਿ ਇਹ ਉੱਤਰੀ ਕੋਰੀਆ ਦੀਆਂ ਰੁਟੀਨ ਫ਼ੌਜੀ ਗਤੀਵਿਧੀਆਂ ਨੂੰ ਉਕਸਾਉਣ ਜਾਂ ਧਮਕੀਆਂ ਵਜੋਂ ਦਰਸਾਉਂਦਾ ਹੈ। ਦਰਅਸਲ, ਉਹ ਉੱਤਰੀ ਕੋਰੀਆ ਦੇ ਮਿਜ਼ਾਈਲ ਪ੍ਰੀਖਣ ਦੀ ਗੱਲ ਕਰ ਰਹੇ ਸਨ। ਕਿਮ ਨੇ ਦੱਖਣੀ ਕੋਰੀਆ ਦੇ ਨਵੇਂ ਰਾਸ਼ਟਰਪਤੀ, ਯੂਨ ਸੁਕ-ਯੋਲ ਨੂੰ “ਪਾਗਲ” ਦੱਸਿਆ ਜਿਸ ਨੇ ਦੱਖਣੀ ਕੋਰੀਆ ਦੇ ਸਾਬਕਾ ਨੇਤਾਵਾਂ ਨੂੰ ਵੀ ਪਛਾੜ ਦਿੱਤਾ ਹੈ ਅਤੇ ਕਿਹਾ ਕਿ ਯੂਨ ਦੀ ਰੂੜੀਵਾਦੀ ਸਰਕਾਰ ਦੀ ਅਗਵਾਈ “ਗੁੰਡਿਆਂ” ਦੁਆਰਾ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:  Barbie House: ਡੇਢ ਕਰੋੜ ਖਰਚ ਕੇ ਮਹਿਲਾ ਨੇ ਬਣਾਇਆ ”ਬਾਰਬੀ ਹਾਊਸ”, ਪੂਲ ਤੋਂ ਲੈ ਕੇ ਕਿਚਨ ਤੱਕ ਸਭ ”ਗੁਲਾਬੀ” (ਤਸਵੀਰਾਂ)

Tags: Kim Jong UnSouth Koreathreat America
Share198Tweet124Share50

Related Posts

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026
Load More

Recent News

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.