ਮੰਗਲਵਾਰ, ਸਤੰਬਰ 29, 2026 05:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

kiran Bedi-ਸਿੱਖਾਂ ਬਾਰੇ ਵਿਵਾਦਤ ਬਿਆਨ ਬਾਅਦ,ਕਿਰਨ ਬੇਦੀ ਨੂੰ ਮਿਲੀਆਂ ਧਮਕੀਆਂ ?

by propunjabtv
ਜੂਨ 15, 2022
in Featured News
0

ਬੀਤੇ ਦਿਨੀਂ ਦੇਸ਼ ਦੀ ਪਹਿਲੀ ਆਈ ਪੀ ਐਸ ਮਹਿਲਾ ਅਧਿਕਾਰੀ ਕਿਰਨ ਬੇਦੀ ਇਕ ਪ੍ਰੋਗਰਾਮ ਚ ਸਿੱਖਾਂ ਬਾਰੇ ਵਿਵਾਦਤ ਬਿਆਨ ਦੇਣ ਨਾਲ ਸਿੱਖ ਜਗਤ ‘ਚ ਰੋਸ ਦੀ ਲਹਿਰ ਦੋੜ ਗਈ ਸੀ , ਅੱਜ ਇਸ ਸਬੰਧੀ ਇਸ ਤੋਂ ਬਾਅਦ ਉਨ੍ਹਾਂ ਨੂੰ ਸਿੱਖਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇੰਨਾ ਹੀ ਨਹੀਂ ਲੋਕ ਸ਼ਰੇਆਮ ਉਨ੍ਹਾਂ ਨੂੰ ਅਪਸ਼ਬਦ ਬੋਲ ਰਹੇ ਹਨ। ਵਿਰੋਧ ਤੋਂ ਬਾਅਦ ਕਿਰਨ ਬੇਦੀ ਨੇ ਹੁਣ ਟਵਿੱਟਰ ‘ਤੇ ਆਪਣੇ ਵਿਵਹਾਰ ਲਈ ਮੁਆਫੀ ਮੰਗ ਲਈ ਹੈ।ਟਵਿੱਟਰ ਅਕਾਊਂਟ ‘ਤੇ ਇੱਕ ਪੋਸਟ ‘ਚ ਕਿਰਨ ਬੇਦੀ ਨੇ ਕਿਹਾ ਕਿ ਉਹ ਆਪਣੇ ਭਾਈਚਾਰੇ ਲਈ ਸਭ ਤੋਂ ਵੱਧ ਸਨਮਾਨ ਰੱਖਦੀ ਹੈ। ਉਹ ਗੁਰੂ ਨਾਨਕ ਦੇਵ ਜੀ ਦੀ ਭਗਤ ਹੈ। ਉਸ ਨੇ ਪ੍ਰੋਗਰਾਮ ਦੌਰਾਨ ਸਰੋਤਿਆਂ ਦੇ ਸਾਹਮਣੇ ਜੋ ਕਿਹਾ ਆਪਣੀ ਕੀਮਤ ‘ਤੇ ਹੀ ਕਿਹਾ (ਕਿਉਂਕਿ ਮੈਂ ਵੀ ਇੱਥੇ ਹਾਂ) ਨੂੰ ਗਲਤ ਨਹੀਂ ਸਮਝਣਾ ਚਾਹੀਦਾ।

 

ਉਹ ਇਸ ਲਈ ਮੁਆਫੀ ਮੰਗਦੀ ਹੈ।ਲੋਕਾਂ ਵੱਲੋਂ ਉਸ ਨੂੰ ਭੇਜੇ ਧਮਕੀ ਭਰੇ ਤੇ ਅਪਮਾਨਜਨਕ ਸੰਦੇਸ਼ਾਂ ਦਾ ਜ਼ਿਕਰ ਕੀਤਾ ਹੈ। ਕੁਝ ਮੈਸੇਜ ਵੀ ਜਨਤਕ ਕੀਤੇ ਹਨ, ਜਿਸ ਵਿਚ ਉਸ ਨੂੰ ਧਮਕੀਆਂ ਵੀ ਮਿਲ ਰਹੀਆਂ ਹਨ ਤੇ ਉਸ ਲਈ ਅਪਮਾਨਜਨਕ ਸ਼ਬਦ ਵੀ ਕਹੇ ਗਏ ਹਨ।  ਆਪਣੀ ਗਲਤੀ ਦਾ ਅਹਿਸਾਸ ਹੋ ਗਿਆ ਹੈ ਤੇ ਉਸ ਨੇ ਇਸ ਲਈ ਜਨਤਕ ਤੌਰ ‘ਤੇ ਮੁਆਫੀ ਮੰਗ ਲਈ ਹੈ ਪਰ ਇਸ ਦੇ ਬਾਵਜੂਦ ਉਸ ਨੂੰ ਧਮਕੀ ਭਰੇ ਸੰਦੇਸ਼ ਮਿਲ ਰਹੇ ਹਨ।

ਕਿਰਨ ਬੇਦੀ ਸਿੱਖ ਪਰਿਵਾਰ ਨਾਲ ਸਬੰਧ ਰੱਖਦੀ ਹੈ

ਕਿਰਨ ਬੇਦੀ ਪਿਸ਼ਾਵਰੀਆ ਅੰਮ੍ਰਿਤਸਰ ’ਚ ਵੱਡੀ ਹੋਈ। ਸਾਰੇ ਪਰਿਵਾਰ ’ਚ ਉਹ ਲਾਡਾਂ-ਪਿਆਰਾਂ ਤੇ ਸੁਰੱਖਿਅਤ ਵਾਤਾਵਰਨ ’ਚ ਪਲੀ। ਪਰਿਵਾਰ ਕੋਲ ਜ਼ਮੀਨ, ਧਰਮਸ਼ਾਲਾ, ਵੋਲਗਾ ਤੇ ਸੇਵੋਏ ਜਿਹੇ ਹੋਟਲਾਂ ਦੀ ਮਾਲਕੀ ਸੀ। ਉਹ ਸੇਕਰਡ ਹਾਰਟ ਸਕੂਲ ਤੇ ਫਿਰ ਗੌਰਮਿੰਟ ਕਾਲਜ (ਵਿਮੈਨ) ਸਾਈਕਲ ’ਤੇ ਚੜ੍ਹ ਕੇ ਜਾਂਦੀ।ਕਿਰਨ ਤੇ ਉਹਦੀਆਂ ਤਿੰਨ ਭੈਣਾਂ ਦੀ ਟੈਨਿਸ ਕੋਰਟ ਜਿਹੀਆਂ ਸਹੂਲਤਾਂ ਤੱਕ ਪਹੁੰਚ ਸੀ ਤੇ ਅਜਿਹੇ ਮੌਕੇ ਵਰਤਦਿਆਂ ਉਨ੍ਹਾਂ ਨੇ ਟੂਰਨਾਮੈਂਟ ਜਿੱਤੇ ਤੇ ਖੂਬ ਯਾਤਰਾਵਾਂ ਕੀਤੀਆਂ।

Tags: kiran bedinational newspunjabSikh community
Share224Tweet140Share56

Related Posts

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026

ਵੱਡੀ ਖ਼ਬਰ : ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੇ ਜੇਲ੍ਹ ’ਚ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਸਤੰਬਰ 29, 2026

ਹੁਣ ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ

ਸਤੰਬਰ 29, 2026

‘ਆਪ’ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ‘ਮਾਨ ਦੇ ਮੁਨਾਫ਼ੇ’ ਦਾ ਹੋਕਾ, ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼

ਸਤੰਬਰ 29, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੈਕਟਰ 17 ਪਲਾਜ਼ਾ ਵਿਖੇ ਵਾਕਾਥੌਨ ਅਤੇ ਸੱਭਿਆਚਾਰਕ ਫਲੈਸ਼-ਮੌਬ ਰਾਹੀਂ ਜ਼ਿੰਮੇਵਾਰ ਸੈਰ-ਸਪਾਟੇ ਨੂੰ ਉਤਸ਼ਾਹਿਤ ਕੀਤਾ ਗਿਆ ਵਿਸ਼ਵ ਸੈਰ-ਸਪਾਟਾ ਦਿਵਸ 2026

ਸਤੰਬਰ 28, 2026
Load More

Recent News

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026

ਵੱਡੀ ਖ਼ਬਰ : ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੇ ਜੇਲ੍ਹ ’ਚ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਸਤੰਬਰ 29, 2026

ਹੁਣ ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ

ਸਤੰਬਰ 29, 2026

‘ਆਪ’ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ‘ਮਾਨ ਦੇ ਮੁਨਾਫ਼ੇ’ ਦਾ ਹੋਕਾ, ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.