ਸ਼ਨੀਵਾਰ, ਜੂਨ 28, 2025 10:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਲਖੀਮਪੁਰ ਖੀਰੀ ’ਚ ਕਿਸਾਨ ਅੰਦੋਲਨ ਸਮਾਪਤ: ਅਗਲੀ ਮੀਟਿੰਗ ਦੀ ਤਰੀਕ ਜਾਣੋ..

by Raminder Singh
ਅਗਸਤ 20, 2022
in Featured News, ਦੇਸ਼, ਪੰਜਾਬ
0

ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਅੰਦੋਲਨ ਅੱਜ ਸਮਾਪਤ ਹੋ ਗਿਆ। ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂ ਰਾਕੇਸ਼ ਟਿਕੈਤ ਨੇ ਅੰਦੋਲਨ ਨੂੰ ਵਾਪਸ ਲੈਂਦਿਆਂ ਕਿਹਾ ਕਿ ਉਹ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ 6 ਸਤੰਬਰ ਨੂੰ ਦਿੱਲੀ ਵਿੱਚ ਮੀਟਿੰਗ ਕਰਨਗੇ।

ਅੱਜ ਬਾਅਦ ਦੁਪਹਿਰ 2.30 ਵਜੇ ਦੇ ਕਰੀਬ ਜ਼ਿਲ੍ਹਾ ਮੈਜਿਸਟਰੇਟ ਮਹਿੰਦਰ ਬਹਾਦਰ ਸਿੰਘ ਤੇ ਹੋਰਾਂ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਕਿਸਾਨਾਂ ਵੱਲੋਂ ਮੰਗ ਪੱਤਰ ਲਿਆ। ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਸਤੰਬਰ ਦੇ ਪਹਿਲੇ ਹਫ਼ਤੇ ਕਿਸਾਨਾਂ ਲਈ ਸਰਕਾਰੀ ਪੱਧਰ ‘ਤੇ ਮੀਟਿੰਗ ਦਾ ਪ੍ਰਬੰਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸਬ-ਇੰਸਪੈਕਟਰ ਦੀ ਗੱਡੀ ਥੱਲੇ ਬੰਬ ਲਗਾਉਣ ਵਾਲਾ ਸ਼ਿਰਡੀ ਤੋਂ ਗ੍ਰਿਫਤਾਰ…

ਗੱਲਬਾਤ ਤੋਂ ਬਾਅਦ ਬਾਹਰ ਨਿਕਲਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਮੀਡੀਆ ਨੂੰ ਕਿਹਾ ਕਿ ਪ੍ਰਸ਼ਾਸਨ ਨੇ ਮੁੱਖ ਮੰਤਰੀ ਨਾਲ ਗੱਲ ਕਰਨ ਤੋਂ ਅਸਮਰੱਥਾ ਪ੍ਰਗਟਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉਹ ਟਿਕੂਨਿਆ ਹਿੰਸਾ ਤੋਂ ਬਾਅਦ ਕਿਸਾਨਾਂ ਅਤੇ ਸਰਕਾਰ ਵਿਚਾਲੇ ਹੋਏ ਸਮਝੌਤੇ ਨੂੰ ਪੂਰਾ ਨਹੀਂ ਕਰ ਪਾ ਰਹੇ ਹਨ।

ਅਧਿਕਾਰੀਆਂ ਨੇ ਇਸ ਮਾਮਲੇ ਵਿੱਚ ਆਪਣੇ ਉਪਰਲੇ ਅਧਿਕਾਰੀਆਂ ਨਾਲ ਗੱਲ ਕਰਨ ਦਾ ਭਰੋਸਾ ਦਿੱਤਾ ਹੈ। ਸਾਂਝਾ ਕਿਸਾਨ ਮੋਰਚਾ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪੇਗਾ।

ਟਿਕੈਤ ਨੇ ਕਿਹਾ ਕਿ ਸਾਡਾ ਅੰਦੋਲਨ ਖਤਮ ਨਹੀਂ ਹੋਇਆ, ਜਦੋਂ ਤੱਕ ਟੇਨੀ ਨੂੰ ਬਰਖਾਸਤ ਨਹੀਂ ਕੀਤਾ ਜਾਂਦਾ, ਕਿਤੇ ਨਾ ਕਿਤੇ ਧਰਨਾ ਜਾਰੀ ਰਹੇਗਾ। ਨੇ ਦੱਸਿਆ ਕਿ ਸਮਝੌਤਾ ਹੋਇਆ ਸੀ ਕਿ ਮਾਰੇ ਗਏ ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦੇ ਨਾਲ-ਨਾਲ ਜ਼ਖਮੀਆਂ ਨੂੰ ਮੁਆਵਜ਼ਾ ਦੇਣ ਦਾ ਮਾਮਲਾ ਵੀ ਸੀ। ਇਸ ਤੋਂ ਇਲਾਵਾ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਦੀ ਵੀ ਗੱਲ ਹੋਈ ਸੀ ਪਰ 11 ਮਹੀਨੇ ਬੀਤ ਜਾਣ ਮਗਰੋਂ ਵੀ ਕੁਝ ਨਹੀਂ ਹੋਇਆ।

ਇਸ ਤੋਂ ਪਹਿਲਾਂ ਟਿਕੈਤ ਅਤੇ ਹੋਰ ਕਿਸਾਨ ਆਗੂਆਂ ਨੇ 75 ਘੰਟਿਆਂ ਤੋਂ ਚੱਲਿਆ ਧਰਨਾ ਸਮਾਪਤ ਕਰ ਦਿੱਤਾ।

Tags: BKU leader rakesh tikaitKisan AndolanLakhimpur Khiri Uttar Pradeshsanyukat kisan morcha
Share277Tweet173Share69

Related Posts

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ , ਜਾਣੋ ਕਿਵੇਂ ਦਾ ਰਹੇਗਾ ਮੌਸਮ

ਜੂਨ 28, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

ਮੱਧ ਪ੍ਰਦੇਸ਼ ਦੇ CM ਦੇ ਕਾਫ਼ਲੇ ਦੀਆਂ 19 ਗੱਡੀਆਂ ਅਚਾਨਕ ਸੜਕ ‘ਤੇ ਹੋਈਆਂ ਬੰਦ, ਵਾਪਰੀ ਅਜਿਹੀ ਘਟਨਾ

ਜੂਨ 27, 2025
Load More

Recent News

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ , ਜਾਣੋ ਕਿਵੇਂ ਦਾ ਰਹੇਗਾ ਮੌਸਮ

ਜੂਨ 28, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.