ਮੰਗਲਵਾਰ, ਮਈ 19, 2026 08:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

KL Rahul Athiya Shetty Wedding Photos: ਆਥੀਆ-ਰਾਹੁਲ ਵਿਆਹ ਦੇ ਬੰਧਨ ‘ਚ ਬੱਝੇ, ਵੇਖੋ ਵਿਆਹ ਦੀਆਂ ਖੂਬਸੂਰਤ ਤਸਵੀਰਾਂ

KL Rahul Athiya Shetty Wedding Photos: KL ਰਾਹੁਲ ਅਤੇ ਆਥੀਆ ਸ਼ੈੱਟੀ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਨ੍ਹਾਂ ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ।

by ਮਨਵੀਰ ਰੰਧਾਵਾ
ਜਨਵਰੀ 24, 2023
in ਕ੍ਰਿਕਟ, ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ
0
KL Rahul Athiya Shetty Wedding Photos: KL ਰਾਹੁਲ ਅਤੇ ਆਥੀਆ ਸ਼ੈੱਟੀ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਨ੍ਹਾਂ ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ।
ਕੇਐਲ ਰਾਹੁਲ ਅਤੇ ਆਥੀਆ ਨੇ ਰੈਡ ਜਾਂ ਮੈਰੂਨ ਨਹੀਂ ਸਗੋਂ ਵ੍ਹਾਈਟ ਐਂਡ ਗੋਲਡਨ ਪੈਟਰਨ ਦੇ ਵੈਡਿੰਗ ਆਊਟਫਿੱਟ 'ਚ ਨਜ਼ਰ ਆਏ। ਸਬਿਆਸਾਚੀ ਨੇ ਆਥੀਆ ਅਤੇ ਕੇਐਲ ਰਾਹੁਲ ਦੇ ਵਿਆਹ ਦੇ ਕੱਪੜੇ ਡਿਜ਼ਾਈਨ ਕੀਤੇ।
ਫੋਟੋ 'ਚ ਆਥੀਆ ਨੇ ਪੀਚ ਕਲਰ ਦਾ ਲਹਿੰਗਾ ਪਾਇਆ ਹੋਇਆ ਨਜ਼ਰ ਆ ਰਿਹਾ ਹੈ। ਉਸਨੇ ਹੈਵੀ ਕੁੰਦਨ ਨੇਕ ਪੀਸ ਤੇ ਮਾਂਗ ਟਿੱਕੇ ਨਾਲ ਆਪਣੀ ਲੁੱਕ ਨੂੰ ਕੰਪਲੀਟ ਕੀਤਾ। ਐਕਟਰਸ ਦਾ ਸਾਦਾ ਤੇ ਸ਼ਾਨਦਾਰ ਲੁੱਕ ਹਰ ਕੋਈ ਪਸੰਦ ਕਰ ਰਿਹਾ ਹੈ।
ਦੂਜੇ ਪਾਸੇ ਜੇਕਰ ਕੇਐੱਲ ਰਾਹੁਲ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਫ ਵ੍ਹਾਈਟ ਸ਼ੇਰਵਾਨੀ ਪਾਈ ਸੀ। ਦੋਵੇਂ ਵੱਖ-ਵੱਖ ਰੋਮਾਂਟਿਕ ਪੋਜ਼ 'ਚ ਨਜ਼ਰ ਆ ਰਹੇ ਹਨ।
ਆਥੀਆ ਸ਼ੈੱਟੀ ਨੇ ਵਿਆਹ ਦੀ ਤਸਵੀਰ ਸ਼ੇਅਰ ਕੀਤੀ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਆਥੀਆ ਨੇ ਪਿਆਰ ਨਾਲ ਭਰੀ ਪੋਸਟ ਵੀ ਲਿਖੀ ਹੈ ਜੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਇਹ ਦੋਵੇਂ ਸਿਤਾਰੇ ਇੱਕ ਦੂਜੇ ਦਾ ਹੱਥ ਫੜੇ ਨਜ਼ਰ ਆ ਰਹੇ ਹਨ। ਦੋਹਾਂ ਨੇ ਆਪਣੇ ਗਲੇ 'ਚ ਚਿੱਟੇ ਫੁੱਲਾਂ ਦੀ ਮਾਲਾ ਪਾਈ ਹੋਈ ਹੈ।
ਦੋਵਾਂ ਦੇ ਰਿਸੈਪਸ਼ਨ 'ਚ ਬਾਲੀਵੁੱਡ ਅਤੇ ਕ੍ਰਿਕਟ ਜਗਤ ਦੀਆਂ ਮਸ਼ਹੂਰ ਹਸਤੀਆਂ ਸ਼ਾਮਲ ਹੋਣਗੀਆਂ। ਰਿਸੈਪਸ਼ਨ ਵਿੱਚ 3000 ਤੋਂ ਵੱਧ ਮਹਿਮਾਨ ਸ਼ਾਮਲ ਹੋਣਗੇ।
KL Rahul Athiya Shetty Wedding Photos: KL ਰਾਹੁਲ ਅਤੇ ਆਥੀਆ ਸ਼ੈੱਟੀ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਨ੍ਹਾਂ ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ।
ਕੇਐਲ ਰਾਹੁਲ ਅਤੇ ਆਥੀਆ ਨੇ ਰੈਡ ਜਾਂ ਮੈਰੂਨ ਨਹੀਂ ਸਗੋਂ ਵ੍ਹਾਈਟ ਐਂਡ ਗੋਲਡਨ ਪੈਟਰਨ ਦੇ ਵੈਡਿੰਗ ਆਊਟਫਿੱਟ ‘ਚ ਨਜ਼ਰ ਆਏ। ਸਬਿਆਸਾਚੀ ਨੇ ਆਥੀਆ ਅਤੇ ਕੇਐਲ ਰਾਹੁਲ ਦੇ ਵਿਆਹ ਦੇ ਕੱਪੜੇ ਡਿਜ਼ਾਈਨ ਕੀਤੇ।
ਫੋਟੋ ‘ਚ ਆਥੀਆ ਨੇ ਪੀਚ ਕਲਰ ਦਾ ਲਹਿੰਗਾ ਪਾਇਆ ਹੋਇਆ ਨਜ਼ਰ ਆ ਰਿਹਾ ਹੈ। ਉਸਨੇ ਹੈਵੀ ਕੁੰਦਨ ਨੇਕ ਪੀਸ ਤੇ ਮਾਂਗ ਟਿੱਕੇ ਨਾਲ ਆਪਣੀ ਲੁੱਕ ਨੂੰ ਕੰਪਲੀਟ ਕੀਤਾ। ਐਕਟਰਸ ਦਾ ਸਾਦਾ ਤੇ ਸ਼ਾਨਦਾਰ ਲੁੱਕ ਹਰ ਕੋਈ ਪਸੰਦ ਕਰ ਰਿਹਾ ਹੈ।
ਦੂਜੇ ਪਾਸੇ ਜੇਕਰ ਕੇਐੱਲ ਰਾਹੁਲ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਫ ਵ੍ਹਾਈਟ ਸ਼ੇਰਵਾਨੀ ਪਾਈ ਸੀ। ਦੋਵੇਂ ਵੱਖ-ਵੱਖ ਰੋਮਾਂਟਿਕ ਪੋਜ਼ ‘ਚ ਨਜ਼ਰ ਆ ਰਹੇ ਹਨ।
ਦੂਜੇ ਪਾਸੇ ਜੇਕਰ ਕੇਐੱਲ ਰਾਹੁਲ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਫ ਵ੍ਹਾਈਟ ਸ਼ੇਰਵਾਨੀ ਪਾਈ ਸੀ। ਦੋਵੇਂ ਵੱਖ-ਵੱਖ ਰੋਮਾਂਟਿਕ ਪੋਜ਼ ‘ਚ ਨਜ਼ਰ ਆ ਰਹੇ ਹਨ।
ਆਥੀਆ ਸ਼ੈੱਟੀ ਨੇ ਵਿਆਹ ਦੀ ਤਸਵੀਰ ਸ਼ੇਅਰ ਕੀਤੀ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਆਥੀਆ ਨੇ ਪਿਆਰ ਨਾਲ ਭਰੀ ਪੋਸਟ ਵੀ ਲਿਖੀ ਹੈ ਜੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਆਥੀਆ ਸ਼ੈੱਟੀ ਨੇ ਵਿਆਹ ਦੀ ਤਸਵੀਰ ਸ਼ੇਅਰ ਕੀਤੀ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਆਥੀਆ ਨੇ ਪਿਆਰ ਨਾਲ ਭਰੀ ਪੋਸਟ ਵੀ ਲਿਖੀ ਹੈ ਜੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਇਹ ਦੋਵੇਂ ਸਿਤਾਰੇ ਇੱਕ ਦੂਜੇ ਦਾ ਹੱਥ ਫੜੇ ਨਜ਼ਰ ਆ ਰਹੇ ਹਨ। ਦੋਹਾਂ ਨੇ ਆਪਣੇ ਗਲੇ ‘ਚ ਚਿੱਟੇ ਫੁੱਲਾਂ ਦੀ ਮਾਲਾ ਪਾਈ ਹੋਈ ਹੈ।
ਦੋਵਾਂ ਦੇ ਰਿਸੈਪਸ਼ਨ ‘ਚ ਬਾਲੀਵੁੱਡ ਅਤੇ ਕ੍ਰਿਕਟ ਜਗਤ ਦੀਆਂ ਮਸ਼ਹੂਰ ਹਸਤੀਆਂ ਸ਼ਾਮਲ ਹੋਣਗੀਆਂ। ਰਿਸੈਪਸ਼ਨ ਵਿੱਚ 3000 ਤੋਂ ਵੱਧ ਮਹਿਮਾਨ ਸ਼ਾਮਲ ਹੋਣਗੇ।
Tags: athiya shettybollywoodentertainment newsKL RahulKL Rahul-Athiya ShettyKL Rahul-Athiya Shetty MarriedKL Rahul-Athiya Shetty PhotosKL Rahul-Athiya Shetty Wedding Photospro punjab tvpunjabi news
Share335Tweet209Share84

Related Posts

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026
Load More

Recent News

ਅਗਲੇ ਹਫ਼ਤੇ ਆਵੇਗਾ ਮੌਨਸੂਨ, ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ

ਮਈ 18, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਮਈ 18, 2026

ਕਮਿਸ਼ਨ ਨੇ ਚੋਣਾਂ ਲਈ ਤਾਇਨਾਤ IAS ਅਤੇ PCS ਅਧਿਕਾਰੀਆਂ ਦੀ ਸੂਚੀ ਕੀਤੀ ਜਾਰੀ

ਮਈ 18, 2026

ਪੰਜਾਬ ਵਿੱਚ ਅਕਾਲੀ ਆਗੂ ਦੇ ਸ਼ੋਅਰੂਮ ਵਿੱਚ ਗੋਲੀਬਾਰੀ, ਮਚੀ ਹਫੜਾ-ਦਫੜੀ

ਮਈ 18, 2026

ਸਕੂਲਾਂ ਦੇ ਸਮੇਂ ‘ਚ ਹੋਇਆ ਬਦਲਾਅ, ਜਾਣੋ ਹੁਣ ਕਿੰਨੇ ਵਜੇ ਲੱਗਿਆ ਕਰਨਗੇ ਸਕੂਲ

ਮਈ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.