ਸ਼ਨੀਵਾਰ, ਜੁਲਾਈ 4, 2026 12:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Good Friday 2024: ਜਾਣੋ ਕਿਉਂ ਮਨਾਇਆ ਜਾਂਦਾ ਹੈ ਗੁੱਡ ਫਰਾਈਡੇ ਅਤੇ ਕਿਉਂ ਹੈ ਖਾਸ

Good Friday 2024 : ਈਸਾਈਆਂ ਦਾ ਮਹੱਤਵਪੂਰਨ ਤਿਉਹਾਰ ਮੰਨਿਆ ਜਾਂਦਾ ਹੈ। ਇਹ ਤਿਉਹਾਰ ਯਿਸੂ ਮਸੀਹ ਦੇ ਬਲੀਦਾਨ ਅਤੇ ਦੁੱਖ ਦਾ ਪ੍ਰਤੀਕ ਹੈ। ਗੁੱਡ ਫਰਾਈਡੇ ਮਨਾਉਣ ਦਾ ਕਾਰਨ ਯਿਸੂ ਮਸੀਹ ਨੂੰ ਯਾਦ ਕਰਨਾ ਹੈ।

by Gurjeet Kaur
ਮਾਰਚ 29, 2024
in ਅਜ਼ਬ-ਗਜ਼ਬ
0

Good Friday: ਅੱਜ ਪੂਰੀ ਦੁਨੀਆਂ ‘ਚ ਈਸਟਰ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਈਸਟਰ ਨੂੰ ਗੁੱਡ ਫ੍ਰਾਇਡੇ ਦੇ ਤੀਜੇ ਦਿਨ ਬਾਅਦ ਮਨਾਇਆ ਜਾਂਦਾ ਹੈ। ਭਟਕੇ ਹੋਏ ਲੋਕਾਂ ਨੂੰ ਰਾਹ ਦਿਖਾਉਣ ਲਈ ਜਿਸ ਦਿਨ ਪ੍ਰਭੂ ਈਸਾ ਮਸੀਹ ਵਾਪਸ ਪਰਤੇ ਸਨ। ਉਸ ਦਿਨ ਨੂੰ ਈਸਟਰ ਦੇ ਤੌਰ ‘ਤੇ ਮਨਾਇਆ ਜਾਂਦਾ ਹੈ। ਵਾਪਸ ਪਰਤਣ ਤੋਂ ਬਾਅਦ ਪ੍ਰਭੂ ਈਸਾ ਮਸੀਹ ਨੇ 40 ਦਿਨਾਂ ਤਕ ਆਪਣੇ ਭਗਤਾਂ ਦੇ ਵਿਚ ਰਹਿ ਕੇ ਉਪਦੇਸ਼ ਦਿੱਤੇ। ਇਸ ਦਿਨ ਪ੍ਰਭੂ ਈਸਾ ਮਸੀਹ ਮੁੜ ਜੀਵਿਤ ਹੋ ਉੱਠੇ ਸੀ।

ਮਾਨਤਾ ਹੈ ਕਿ ਪ੍ਰਭੂ ਈਸਾ ਮਸੀਹ ਆਪਣੇ ਸ਼ਰਧਾਲੂਆਂ ਲਈ ਵਾਪਸ ਪਰਤੇ ਸਨ। ਵਾਪਸ ਆਉਣ ਮਗਰੋਂ ਉਨ੍ਹਾਂ ਲੋਕਾਂ ਨੂੰ ਕਰੁਣਾ, ਦਯਾ ਤੇ ਮਾਫ ਕਰਨ ਦਾ ਉਪਦੇਸ਼ ਦਿੱਤਾ। ਪ੍ਰਭੂ ਈਸਾ ਮਸੀਹ ਨੇ ਉਨ੍ਹਾਂ ਲੋਕਾਂ ਨੂੰ ਵੀ ਮਾਫ ਕਰ ਦਿੱਤਾ ਜਿੰਨ੍ਹਾਂ ਨੇ ਉਨ੍ਹਾਂ ਨੂੰ ਸਲੀਬ ‘ਤੇ ਚੜ੍ਹਾਇਆ ਸੀ। ਈਸਟਰ ਦੇ ਦਿਨ ਉਨ੍ਹਾਂ ਮਾਫੀ ਦਾ ਉਪਦੇਸ਼ ਦੇਕੇ ਦੁਨੀਆਂ ਨੂੰ ਇਸਦੇ ਮਹੱਤਵ ਬਾਰੇ ਦੱਸਿਆ। ਇਸ ਦਿਨ ਅੰਡੇ ਨੂੰ ਇਕ ਸ਼ੁੱਭ ਪ੍ਰਤੀਕ ਦੇ ਤੌਰ ‘ਤੇ ਦੇਖਿਆ ਜਾਂਦਾ ਹੈ।

ਈਸਟਰ ਦੀ ਸਟੋਰੀ

ਮਾਨਤਾਵਾਂ ਦੇ ਮੁਤਾਬਕ ਹਜ਼ਾਰਾਂ ਸਾਲ ਪਹਿਲਾਂ ਗੁੱਡ ਫਰਾਇਡੇ ਦੇ ਦਿਨ ਪ੍ਰਭੂ ਈਸਾ ਮਸੀਹ ਨੂੰ ਯਰੁਸ਼ਲਮ ‘ਚ ਸਲੀਬ ‘ਤੇ ਲਟਕਾਇਆ ਗਿਆ ਸੀ ਪਰ ਤੀਜੇ ਦਿਨ ਅਜਿਹਾ ਚਮਤਕਾਰ ਹੋਇਆ ਕਿ ਪ੍ਰਭੂ ਈਸਾ ਮਸੀਹ ਜਿਉਂਦੇ ਹੋ ਗਏ। ਆਪਣੇ ਪਿਆਰੇ ਸ਼ਰਧਾਲੂਆਂ ਨੂੰ ਉਪਦੇਸ਼ ਦੇਣ ਤੋਂ ਬਾਅਦ ਉਹ ਵਾਪਸ ਪਰਤ ਗਏ। ਈਸਟਰ ਤਿਉਹਾਰ 40 ਦਿਨਾਂ ਤਕ ਮਨਾਇਆ ਜਾਂਦਾ ਹੈ। ਪਰ ਅਧਿਕਾਰਤ ਤੌਰ ‘ਤੇ ਇਸ ਨੂੰ 50 ਦਿਨ ਤਕ ਮਨਾਏ ਜਾਣ ਦੀ ਪਰੰਪਰਾ ਹੈ। ਈਸਟਰ ਤਿਉਹਾਰ ਤੋਂ ਪਹਿਲੇ ਹਫਤੇ ਨੂੰ ਈਸਟਰ ਹਫਤੇ ਦੇ ਤੌਰ ‘ਤੇ ਮਨਾਉਂਦੇ ਹਨ। ਇਸ ਦਿਨ ਈਸਾਈ ਧਰਮ ਦੇ ਲੋਕ ਪ੍ਰਾਰਥਣਾ ਕਰਦੇ ਹਨ ਤੇ ਬਾਇਬਲ ਦਾ ਪਾਠ ਕਰਦੇ ਹਨ।

ਈਸਟਰ ਨੂੰ ਸਵੇਰੇ ਤੜਕੇ ਉੱਠ ਕੇ ਮਹਿਲਾਵਾਂ ਵੱਲੋਂ ਪੂਜਾ ਕੀਤੀ ਜਾਂਦੀ ਹੈ। ਮਾਨਤਾ ਹੈ ਕਿ ਸਵੇਰ ਵੇਲੇ ਹੀ ਪ੍ਰਭੂ ਈਸਾ ਮੁੜ ਪ੍ਰਗਟ ਹੋਏ ਸਨ ਤੇ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਮਰਿਆਮ ਮਗਦਲੀਨੀ ਨਾਂਅ ਦੀ ਇਕ ਮਹਿਲਾ ਨੇ ਦੇਖਣ ਤੋਂ ਬਾਅਦ ਹੋਰ ਮਹਿਲਾਵਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਸੀ। ਇਸ ਨੂੰ ਸਨਰਾਇਜ਼ ਸਰਵਿਸ ਕਹਿੰਦੇ ਹਨ।

Tags: ChristianityGood Friday 2024Jesus Christlatest newspro punjab tv
Share258Tweet162Share65

Related Posts

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ : ਮਨਪ੍ਰੀਤ ਇਆਲੀ ਨੇ SAD ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ

ਮਈ 20, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ

ਅਪ੍ਰੈਲ 23, 2026
Load More

Recent News

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਸੜਕਾਂ ‘ਤੇ ਈ-ਰਿਕਸ਼ਾ ਰੋਕਣ ਵਾਲੀਆਂ ਚੀਨੀ ਐਪਾਂ ‘ਤੇ ਨੂੰ ਲੈ ਕੇ ਕੇਂਦਰ ਨੇ ਦਿੱਤੇ ਹੁਕਮ

ਜੁਲਾਈ 3, 2026

ਵੱਡੀ ਖ਼ਬਰ : Air India ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਘਟਾਇਆ ਫਿਊਲ ਸਰਚਾਰਜ, ਸਸਤੀਆਂ ਹੋਣਗੀਆਂ ਟਿਕਟਾਂ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.