ਬੁੱਧਵਾਰ, ਅਗਸਤ 5, 2026 09:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਾਣੋ ਕਿਉਂ ਆਪਣੀ ਹੀ ਪੱਕੀ ਕਣਕ ਨੂੰ ਕਟਵਾਉਣ ਲਈ ਹਾੜੇ ਕੱਢਣ ਨੂੰ ਮਜ਼ਬੂਰ ਹੋਏ ਫੌਜ਼ੀ ਪੁੱਤ ਦੇ ਮਾਤਾ-ਪਿਤਾ

by Gurjeet Kaur
ਅਪ੍ਰੈਲ 28, 2023
in ਪੰਜਾਬ
0

ਪੱਕੀ ਹੋਈ ਕਰੀਬ 4 ਏਕੜ ਕਣਕ ਦੀ ਫ਼ਸਲ ਕਟਵਾਉਣ ਲਈ ਹਾੜੇ ਕੱਢਣ ਲਈ ਮਜਬੂਰ ਹੋਇਆ ਫੌਜੀ ਪੁੱਤ ਦੇ ਬਜ਼ੁਰਗ ਮਾਤਾ ਪਿਤਾ।ਇਹ ਮਾਮਲਾ ਹੈ ਸਰਹੱਦੀ ਇਲਾਕੇ ਡੇਰਾ ਬਾਬਾ ਨਾਨਕ ਦੇ ਪਿੰਡ ਪੱਡਾ ਦਾ ਬਜ਼ੁਰਗ ਕਿਸਾਨ ਹਰਭਜਨ ਸਿੰਘ ਅਤੇ ਉਸ ਦੀ ਪਤਨੀ ਨੇ ਦੱਸਿਆ ਕੇ ਉਨ੍ਹਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਚਾਰ ਏਕੜ ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕੀ ਹੋਈ ਹੈ।ਉਸ ਨੂੰ ਪੱਕੀ ਫਸਲ ਕਟਵਾਉਣ ਵਾਸਤੇ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਇਹ ਤਸਵੀਰਾਂ ਹਨ ਸਰਹੱਦੀ ਪਿੰਡ ਪੱਡਾ ਦੀਆ ਜਿਥੇ ਬਜ਼ੁਰਗ ਪਤੀ ਪਤਨੀ ਆਪਣੇ ਖੇਤਾਂ ਚ ਖੜੀ ਕਣਕ ਦੀ ਫ਼ਸਲ ਨੂੰ ਕਟਵਾਉਣ ਲਈ ਅਪੀਲ ਕਰ ਰਹੇ ਹਨ ਮਜਬੂਰੀ ਦੱਸਦੇ ਉਹਨਾਂ ਕਿਹਾ ਕਿ ਬੀਤੇ ਸਮੇਂ ਦੌਰਾਨ ਉਨ੍ਹਾਂ ਦੇ ਘਰ ਅੱਗੋਂ ਲੰਘਦੇ ਰਜਬਾਹਾ ਉਦੋਵਾਲੀ ਦੀ ਰਿਪੇਅਰ ਹੋਣ ਤੋਂ ਬਾਅਦ ਨਹਿਰ ਵਿਭਾਗ ਵੱਲੋਂ ਰਸਤਾ ਨਹੀ ਬਣਾ ਕੇ ਦਿੱਤਾ ਗਿਆ।ਜਿਸ ਕਾਰਨ ਉਹਨਾਂ ਨੂੰ ਹਰ ਸੀਜ਼ਨ ਦੌਰਾਨ ਫਸਲ ਦੀ ਕਟਾਈ ਵਾਸਤੇ ਕੋਈ ਵੀ ਸਾਧਨ ਉਹਨਾਂ ਤੇ ਖੇਤਾਂ ਤੱਕ ਨਹੀਂ ਪਹੁੰਚਦਾ।

 

ਉਹਨਾਂ ਨੂੰ ਫਸਲ ਦੀ ਕਟਾਈ ਵਾਸਤੇ ਹੋਰਨਾਂ ਕਿਸਾਨਾਂ ਦੇ ਖੇਤਾਂ ਰਾਹੀਂ ਸਾਧਨ ਲਿਆ ਕੇ ਫਸਲ ਦੀ ਕਟਾਈ ਕਰਵਾਈ ਜਾਂਦੀ ਹੈ।ਇਸ ਵਾਰ ਉਨ੍ਹਾਂ ਦੇ ਗੁਆਂਡ ਚ ਰਹਿੰਦੇ ਰਣਜੀਤ ਸਿੰਘ ਅਤੇ ਹੋਰਨਾਂ ਕਿਸਾਨਾਂ ਵੱਲੋਂ ਉਨ੍ਹਾਂ ਦੀ ਫਸਲ ਕਟਵਾਉਣ ਵਿੱਚ ਵਿਘਨ ਪਾਇਆ ਜਾ ਰਿਹਾ ਹੈ।ਜਿਸ ਕਰਕੇ ਉਹ ਪਰੇਸ਼ਾਨੀ ਦੇ ਆਲਮ ਵਿੱਚ ਗੁਜ਼ਰ ਰਹੇ ਹਨ। ਉਹਨਾਂ ਨੇ ਆਖਿਆ ਕਿ ਇਸ ਸਬੰਧੀ ਉਨ੍ਹਾਂ ਦਾ ਪੁੱਤਰ ਜੋ ਭਾਰਤੀ ਫੌਜ ਵਿੱਚ ਆਪਣੀ ਸੇਵਾ ਨਿਭਾਅ ਰਿਹਾ ਹੈ ਉਸ ਵੱਲੋਂ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲਿਖਤੀ ਤੌਰ ਤੇ ਅਰਜ਼ੀਆਂ ਵੀ ਆਉਨ ਲਾਈਨ ਵਿਧੀ ਰਾਹੀਂ ਭੇਜੀਆਂ ਗਈਆਂ ਹਨ ਲੇਕਿਨ ਕੋਈ ਹੱਲ ਨਹੀਂ ਹੋ ਰਿਹਾ ਹੈ | ਪੀੜਤ ਕਿਸਾਨ ਨੇ ਆਖਿਆ ਕਿ ਆਉਣ ਵਾਲੇ ਦਿਨਾਂ ਵਿਚ ਜੇਕਰ ਉਨ੍ਹਾਂ ਦੀ ਪੱਕੀ ਫ਼ਸਲ ਦਾ ਨੁਕਸਾਨ ਹੁੰਦਾ ਹੈ ਤਾਂ ਇਸ ਦੇ ਜ਼ਿੰਮੇਵਾਰ ਪ੍ਰਸ਼ਾਸ਼ਨ ਅਤੇ ਉਕਤ ਵਿਅਕਤੀ ਹੋਣਗੇ।ਪੀੜਤ ਕਿਸਾਨ ਪਰਿਵਾਰ ਨੇ ਪ੍ਰਸ਼ਾਸ਼ਨ ਅਧਿਕਾਰੀਆਂ ਨੂੰ ਗੁਹਾਰ ਲਗਾਈ ਹੈ ਕਿ ਉਹਨਾਂ ਦੀ ਪੱਕੀ ਫ਼ਸਲ ਕਟਵਾਉਣ ਵਿਚ ਮਦਦ ਕੀਤੀ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: pro punjab tvpunjabpunjabi news
Share202Tweet127Share51

Related Posts

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਅੱਜ 17 ਰਾਜਾਂ ਵਿੱਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ‘ਚ ਮੌਸਮ ਲਈ ਕੀ ਅਪਡੇਟ ?

ਅਗਸਤ 4, 2026

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਤਿੰਨ ਮੁੱਖ ਜਨਤਕ ਹਿੱਤ ਮੁੱਦਿਆਂ ‘ਤੇ ਹੋਵੇਗੀ ਚਰਚਾ; ਇੱਕ ਸੋਧ ਬਿੱਲ ਵੀ ਕੀਤੇ ਜਾਵੇਗਾ ਪੇਸ਼

ਅਗਸਤ 4, 2026

ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅੱਜ ਤੋਂ, ਚਾਰ ਮ੍ਰਿਤਕ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਨਾਲ ਹੋਇਆ ਸ਼ੁਰੂ

ਅਗਸਤ 3, 2026

ਭਾਖੜਾ-ਬਿਆਸ ਬਿਜਲੀ ਬਕਾਏ ‘ਤੇ ਸੁਪਰੀਮ ਕੋਰਟ ਨੇ ਪੰਜਾਬ ਨੂੰ ਦਿੱਤੀ ਸਖ਼ਤ ਚੇਤਾਵਨੀ

ਅਗਸਤ 3, 2026

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026
Load More

Recent News

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.