ਸੋਮਵਾਰ, ਮਾਰਚ 30, 2026 05:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੋਟਕਪੂਰਾ ਗੋਲੀ ਕਾਂਡ: ਆਉਣ ਵਾਲੇ ਤਿੰਨ ਵੀਰਵਾਰ ਨੂੰ ਕੋਈ ਵੀ ਵਿਅਕਤੀ SIT ਨਾਲ ਜਾਣਕਾਰੀ ਕਰ ਸਕਦਾ ਹੈ ਸਾਂਝੀ

ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਅੰਤਮ ਪੜਾਅ 'ਤੇ ਪਹੁੰਚਣ ਦੇ ਨਾਲ, ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਕੇਸ ਨਾਲ ਸਬੰਧਤ ਕੋਈ ਢੁਕਵੀਂ ਜਾਣਕਾਰੀ ਹੈ, ਜਿਸ ਨਾਲ ਕੇਸ ‘ਤੇ ਪ੍ਰਭਾਵ ਪੈ ਸਕਦਾ ਹੈ

by Bharat Thapa
ਮਾਰਚ 12, 2023
in ਪੰਜਾਬ
0

ਚੰਡੀਗੜ੍ਹ : ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਅੰਤਮ ਪੜਾਅ ‘ਤੇ ਪਹੁੰਚਣ ਦੇ ਨਾਲ, ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਕੇਸ ਨਾਲ ਸਬੰਧਤ ਕੋਈ ਢੁਕਵੀਂ ਜਾਣਕਾਰੀ ਹੈ, ਜਿਸ ਨਾਲ ਕੇਸ ‘ਤੇ ਪ੍ਰਭਾਵ ਪੈ ਸਕਦਾ ਹੈ, ਤਾਂ ਉਹ ਵਿਅਕਤੀ ਨਿੱਜੀ ਤੌਰ ‘ਤੇ ਉਨ੍ਹਾਂ ਨਾਲ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ, 6ਵੀਂ ਮੰਜ਼ਿਲ ਵਿਖੇ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਆਉਣ ਵਾਲੇ ਤਿੰਨ ਵੀਰਵਾਰ ਭਾਵ 16 ਮਾਰਚ, 23 ਮਾਰਚ ਅਤੇ 30 ਮਾਰਚ, 2023 ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਮੁਲਾਕਾਤ ਕਰ ਸਕਦੇ ਹਨ। ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ 14 ਅਕਤੂਬਰ, 2015 ਨੂੰ ਵਾਪਰਿਆ ਸੀ।
ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਸਬੰਧੀ ਵਟਸਐਪ ਨੰਬਰ 9875983237 ‘ਤੇ ਮੈਸੇਜ ਭੇਜ ਕੇ ਜਾਂ newsit2021kotkapuracase@gmail.com ‘ਤੇ ਈਮੇਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦਾ ਹੈ। ਉਹਨਾਂ ਅੱਗੇ ਕਿਹਾ ਕਿ ਇਸ ਪੜਾਅ ‘ਤੇ, ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਗਈ ਕੋਈ ਵੀ ਇਨਪੁਟ/ਜਾਣਕਾਰੀ ਐਸ.ਆਈ.ਟੀ. ਲਈ ਜਾਂਚ ਦੌਰਾਨ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋ ਸਕਦੀ ਹੈ।
ਏ.ਡੀ.ਜੀ.ਪੀ. ਨੇ ਐਸ.ਆਈ.ਟੀ. ਨੂੰ ਸੌਂਪੀ ਗਈ ਇਸ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਐਸ.ਆਈ.ਟੀ. ਨੂੰ ਦਿੱਤੇ ਸਹਿਯੋਗ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਨਾਲ ਜੁੜੀ ਜਾਂਚ ਦੀ ਕਾਨੂੰਨੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਦੇ ਲੋਕਾਂ ਨੇ ਅਹਿਮ ਭੂਮਿਕਾ ਨਿਭਾਈ ਹੈ।
ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਏ.ਡੀ.ਜੀ.ਪੀ. ਐਲ.ਕੇ. ਯਾਦਵ, ਆਈ.ਜੀ. ਰਾਕੇਸ਼ ਅਗਰਵਾਲ ਅਤੇ ਐਸ.ਐਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਸੀ। ਐਸ.ਆਈ.ਟੀ. ਵੱਲੋਂ 24 ਫਰਵਰੀ 2023 ਨੂੰ ਅਦਾਲਤ ਵਿੱਚ ਆਪਣਾ ਪਹਿਲਾ ਚਲਾਨ ਪੇਸ਼ ਕੀਤਾ ਗਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: information SITKotakpura shooting incidentnext three Thursdayspropunjabtv
Share204Tweet128Share51

Related Posts

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

LPG ਸੰਕਟ ਦੇ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਮਾਰਚ 30, 2026

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਮਾਰਚ 30, 2026

ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

ਮਾਰਚ 30, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਮਾਰਚ 30, 2026

ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 30, 2026
Load More

Recent News

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

ਵਿਆਹੁਤਾ ਨੇਵੀ ਅਫਸਰ ਨੇ ਪ੍ਰੇਮਿਕਾ ਦਾ ਕਤਲ ਕਰ ਫਰਿੱਜ ‘ਚ ਲਕੋਈ ਲਾਸ਼

ਮਾਰਚ 30, 2026

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮਾਰਚ 30, 2026

ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਦੋ ਸਾਲ ਕੈਦ ਤੋਂ ਬਾਅਦ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਮਾਰਚ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.