ਮੰਗਲਵਾਰ, ਫਰਵਰੀ 3, 2026 11:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Krishna Shroff ਬਣੀ ਵਾਰੀਅਰ ਰਾਜਕੁਮਾਰੀ, ਬਲੈਕ ਡਰੈੱਸ ‘ਚ ਸ਼ੇਅਰ ਕੀਤੀਆਂ ਬੋਲਡ ਤਸਵੀਰਾਂ

ਬਾਲੀਵੁੱਡ ਐਕਟਰ ਟਾਈਗਰ ਸ਼ਰਾਫ ਦੀ ਭੈਣ ਕ੍ਰਿਸ਼ਨਾ ਸ਼ਰਾਫ ਅਕਸਰ ਆਪਣੇ ਲੁੱਕ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਉਸ ਦੀਆਂ ਕੁਝ ਬੋਲਡ ਤਸਵੀਰਾਂ ਸਾਹਮਣੇ ਆਈਆਂ।

by Bharat Thapa
ਦਸੰਬਰ 10, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਬਾਲੀਵੁੱਡ ਐਕਟਰ ਟਾਈਗਰ ਸ਼ਰਾਫ ਦੀ ਭੈਣ ਕ੍ਰਿਸ਼ਨਾ ਸ਼ਰਾਫ ਅਕਸਰ ਆਪਣੇ ਲੁੱਕ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਉਸ ਦੀਆਂ ਕੁਝ ਬੋਲਡ ਤਸਵੀਰਾਂ ਸਾਹਮਣੇ ਆਈਆਂ।
ਕ੍ਰਿਸ਼ਨਾ ਸ਼ਰਾਫ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ। ਜਿਸ 'ਚ ਉਹ ਬਿਲਕੁਲ ਨਵੇਂ ਲੁੱਕ 'ਚ ਨਜ਼ਰ ਆਈ।
ਤਸਵੀਰਾਂ 'ਚ ਉਹ ਵਾਰੀਅਰ ਰਾਜਕੁਮਾਰੀ ਦੇ ਲੁੱਕ 'ਚ ਨਜ਼ਰ ਆ ਰਹੀ ਹੈ। ਉਸ ਦੀਆਂ ਇਨ੍ਹਾਂ ਤਸਵੀਰਾਂ ਨੇ ਇਕ ਵਾਰ ਫਿਰ ਇੰਟਰਨੈੱਟ ਦਾ ਪਾਰਾ ਵਧਾ ਦਿੱਤਾ।
ਤਸਵੀਰਾਂ 'ਚ ਕ੍ਰਿਸ਼ਨਾ ਬਲੈਕ ਨੈੱਟ ਦੀ ਬੋਲਡ ਡਰੈੱਸ 'ਚ ਨਜ਼ਰ ਆ ਰਹੀ ਹੈ। ਜਿਸ 'ਚ ਉਹ ਕਾਫੀ ਹੌਟ ਲੱਗ ਰਹੀ ਹੈ।
ਕ੍ਰਿਸ਼ਨਾ ਨੇ ਲੰਬੇ ਝੁਮਕੇ ਅਤੇ ਘੁੰਗਰਾਲੇ ਵਾਲਾਂ ਨਾਲ ਆਪਣਾ ਲੁੱਕ ਪੂਰਾ ਕੀਤਾ। ਕ੍ਰਿਸ਼ਨਾ ਹਰ ਤਸਵੀਰ 'ਚ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਦੱਸ ਦੇਈਏ ਕਿ ਕ੍ਰਿਸ਼ਨਾ ਸ਼ਰਾਫ ਫਿਟਨੈੱਸ ਫ੍ਰੀਕ ਹੈ। ਉਹ ਖੁਦ ਨੂੰ ਬਰਕਰਾਰ ਰੱਖਣ ਲਈ ਕਾਫੀ ਕਸਰਤ ਕਰਦੀ ਹੈ।
ਬਾਲੀਵੁੱਡ ਐਕਟਰ ਟਾਈਗਰ ਸ਼ਰਾਫ ਦੀ ਭੈਣ ਕ੍ਰਿਸ਼ਨਾ ਸ਼ਰਾਫ ਅਕਸਰ ਆਪਣੇ ਲੁੱਕ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੀ ਹੈ। ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਉਸ ਦੀਆਂ ਕੁਝ ਬੋਲਡ ਤਸਵੀਰਾਂ ਸਾਹਮਣੇ ਆਈਆਂ।
ਕ੍ਰਿਸ਼ਨਾ ਸ਼ਰਾਫ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ। ਜਿਸ ‘ਚ ਉਹ ਬਿਲਕੁਲ ਨਵੇਂ ਲੁੱਕ ‘ਚ ਨਜ਼ਰ ਆਈ।
ਤਸਵੀਰਾਂ ‘ਚ ਉਹ ਵਾਰੀਅਰ ਰਾਜਕੁਮਾਰੀ ਦੇ ਲੁੱਕ ‘ਚ ਨਜ਼ਰ ਆ ਰਹੀ ਹੈ। ਉਸ ਦੀਆਂ ਇਨ੍ਹਾਂ ਤਸਵੀਰਾਂ ਨੇ ਇਕ ਵਾਰ ਫਿਰ ਇੰਟਰਨੈੱਟ ਦਾ ਪਾਰਾ ਵਧਾ ਦਿੱਤਾ।
ਤਸਵੀਰਾਂ ‘ਚ ਕ੍ਰਿਸ਼ਨਾ ਬਲੈਕ ਨੈੱਟ ਦੀ ਬੋਲਡ ਡਰੈੱਸ ‘ਚ ਨਜ਼ਰ ਆ ਰਹੀ ਹੈ। ਜਿਸ ‘ਚ ਉਹ ਕਾਫੀ ਹੌਟ ਲੱਗ ਰਹੀ ਹੈ।
ਕ੍ਰਿਸ਼ਨਾ ਨੇ ਲੰਬੇ ਝੁਮਕੇ ਅਤੇ ਘੁੰਗਰਾਲੇ ਵਾਲਾਂ ਨਾਲ ਆਪਣਾ ਲੁੱਕ ਪੂਰਾ ਕੀਤਾ। ਕ੍ਰਿਸ਼ਨਾ ਹਰ ਤਸਵੀਰ ‘ਚ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਦੱਸ ਦੇਈਏ ਕਿ ਕ੍ਰਿਸ਼ਨਾ ਸ਼ਰਾਫ ਫਿਟਨੈੱਸ ਫ੍ਰੀਕ ਹੈ। ਉਹ ਖੁਦ ਨੂੰ ਬਰਕਰਾਰ ਰੱਖਣ ਲਈ ਕਾਫੀ ਕਸਰਤ ਕਰਦੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywood actressskrishna shrofflatest newspro punjab tvpunjabi news
Share262Tweet164Share65

Related Posts

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025
Load More

Recent News

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਕੀਤੀ ਮੁਲਾਕਾਤ

ਫਰਵਰੀ 2, 2026

ਕੀ ਵਧਣਗੀਆਂ ਰੇਲ ਟਿਕਟਾਂ ਦੀਆਂ ਕੀਮਤਾਂ ? ਸਰਕਾਰ ਨੇ ਬਜਟ ‘ਚ ਦਿੱਤਾ ਸੰਕੇਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.