ਸ਼ੁੱਕਰਵਾਰ, ਫਰਵਰੀ 6, 2026 07:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Krushna Abhishek ਨੇ ਏਅਰਪੋਰਟ ‘ਤੇ ਸਭ ਦੇ ਸਾਹਮਣੇ ਇਸ ਕਾਮੇਡੀਅਨ ਨੂੰ ਮਾਰਿਆ ਥੱਪੜ, ਵੀਡੀਓ ਹੋ ਰਹੀ ਵਾਇਰਲ

ਕ੍ਰਿਸ਼ਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ, ਜਿਸ 'ਚ ਕ੍ਰਿਸ਼ਨਾ ਅਭਿਸ਼ੇਕ ਮਸ਼ਹੂਰ ਕਾਮੇਡੀਅਨ ਨੂੰ ਥੱਪੜ ਮਾਰ ਰਹੇ ਹਨ। ਜਿਸ ਦਾ ਕਾਰਨ ਜਾਮ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ।

by Bharat Thapa
ਨਵੰਬਰ 20, 2022
in ਮਨੋਰੰਜਨ
0

Krishna Abhishek Viral Video: ਗੋਵਿੰਦਾ ਦੇ ਭਤੀਜੇ ਅਤੇ ਮਸ਼ਹੂਰ ਕਾਮੇਡੀਅਨ ਕ੍ਰਿਸ਼ਨਾ ਅਭਿਸ਼ੇਕ ਅਕਸਰ ਆਪਣੀ ਕਾਮੇਡੀ ਨਾਲ ਸਾਰਿਆਂ ਨੂੰ ਹਸਾਉਂਦੇ ਹਨ। ਲੋਕ ਉਨ੍ਹਾਂ ਦੀ ਜ਼ਬਰਦਸਤ ਕਾਮੇਡੀਅਨ ਨੂੰ ਬਹੁਤ ਪਸੰਦ ਕਰਦੇ ਨੇ। ਕ੍ਰਿਸ਼ਨਾ ਨਾ ਸਿਰਫ ਟੀਵੀ ਅਤੇ ਫਿਲਮਾਂ ਬਲਕਿ ਸੋਸ਼ਲ ਮੀਡੀਆ ‘ਤੇ ਵੀ ਲੋਕਾਂ ਦਾ ਕਾਫੀ ਮਨੋਰੰਜਨ ਕਰਦੇ ਹਨ। ਉਹ ਹਰ ਰੋਜ਼ ਆਪਣੇ ਸੋਸ਼ਲ ਮੀਡੀਆ ‘ਤੇ ਕੁਝ ਨਾ ਕੁਝ ਪੋਸਟ ਕਰਦੇ ਰਹਿੰਦੇ ਹਨ, ਜਿਸ ਨੂੰ ਦੇਖ ਕੇ ਲੋਕ ਆਪਣੇ ਹਾਸੇ ‘ਤੇ ਕਾਬੂ ਨਹੀਂ ਰੱਖ ਪਾਉਂਦੇ।

ਕ੍ਰਿਸ਼ਨਾ ਅਭਿਸ਼ੇਕ ਦਾ ਅਜਿਹਾ ਹੀ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਕਾਮੇਡੀਅਨ ਰਾਜੀਵ ਠਾਕੁਰ ਨਾਲ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਕ੍ਰਿਸ਼ਨਾ ਨੇ ਖੁਦ ਆਪਣੇ ਇੰਸਟਾ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਕ੍ਰਿਸ਼ਨਾ ਏਅਰਪੋਰਟ ‘ਤੇ ਸਭ ਦੇ ਸਾਹਮਣੇ ਰਾਜੀਵ ਠਾਕੁਰ ਨੂੰ ਥੱਪੜ ਮਾਰਦੇ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਕ੍ਰਿਸ਼ਨਾ ਅਤੇ ਰਾਜੀਵ ਦਾ ਇਹ ਵੀਡੀਓ ਅਸਲੀ ਨਹੀਂ, ਸਗੋਂ ਉਨ੍ਹਾਂ ਨੇ ਇਹ ਫਨੀ ਵੀਡੀਓ ਇੰਸਟਾਗ੍ਰਾਮ ਰੀਲ ਲਈ ਬਣਾਈ।

 

View this post on Instagram

 

A post shared by Rajiv (@rajivthakur007)


ਵੀਡੀਓ ‘ਚ ਤੁਸੀਂ ਕ੍ਰਿਸ਼ਨਾ ਨੂੰ ‘ਦਿਲ ਤੋਂ ਖੋਆ ਹੈ ਯਹੀ ਪੇ ਕਹੀ ਪੇ’ ਗੀਤ ‘ਤੇ ਪਰਫਾਰਮ ਕਰਦੇ ਦੇਖ ਸਕਦੇ ਹੋ। ਇਸ ਤੋਂ ਬਾਅਦ ਜਦੋਂ ਗੀਤ ‘ਤੂੰ ਜ਼ਰਾ ਬਤਾ’ ਦੀਆਂ ਲਾਈਨਾਂ ਆਉਂਦੀਆਂ ਹਨ ਤਾਂ ਉਹ ਰਾਜੀਵ ਕੋਲ ਜਾ ਕੇ ਪੁੱਛਦਾ ਹੈ, ਜਿਸ ‘ਤੇ ਕਾਮੇਡੀਅਨ ਇਸ਼ਾਰੇ ‘ਚ ਕਹਿੰਦਾ ਹੈ, ‘ਮੈਨੂੰ ਨਹੀਂ ਪਤਾ’, ਫੇਰ ਕੀ ਸੀ! ਇਸ ਤੋਂ ਬਾਅਦ ਇਹ ਜਵਾਬ ਸੁਣ ਕੇ ਕ੍ਰਿਸ਼ਨਾ, ਰਾਜੀਵ ਨੂੰ ਥੱਪੜ ਮਾਰ ਦਿੰਦਾ ਹੈ।

ਸੋਸ਼ਲ ਮੀਡੀਆ ‘ਤੇ ਇਸ ਮਜ਼ਾਕੀਆ ਵੀਡੀਓ ‘ਤੇ ਲੋਕ ਕਮੈਂਟ ਕਰ ਰਹੇ ਹਨ। ਵੀਡੀਓ ‘ਤੇ ਕਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ, ‘ਇਸ ਤਰ੍ਹਾਂ ਕੌਣ ਪੁੱਛਦਾ ਹੈ’। ਇੱਕ ਹੋਰ ਨੇ ਲਿਖਿਆ ਹੈ, ‘ਠਾਕੁਰ ਕੋ ਪੀਤ ਦੀਆ ਖਾਲੀ ਪੀਲੀ ਮੈਂ’।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: famous comedianlatest newspro punjab tvpunjabi news
Share205Tweet128Share51

Related Posts

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025
Load More

Recent News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.