ਵੀਰਵਾਰ, ਫਰਵਰੀ 12, 2026 09:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੁਲਦੀਪ ਧਾਲੀਵਾਲ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਬਜਟ ‘ਚ 20 ਫੀਸਦੀ ਵਾਧੇ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ

Punjab Budget 2023: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਜਟ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਅਤੇ ਯੋਗ ਅਗਵਾਈ ਸਦਕਾ ਹਰ ਖੇਤਰ ਨੂੰ ਵਿਕਾਸਮੁਖੀ ਬਣਾਉਣ ਲਈ ਯੋਗ ਯਤਨ ਕੀਤੇ ਗਏ ਹਨ।

by Bharat Thapa
ਮਾਰਚ 10, 2023
in ਪੰਜਾਬ
0

Punjab Budget 2023: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਜਟ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਅਤੇ ਯੋਗ ਅਗਵਾਈ ਸਦਕਾ ਹਰ ਖੇਤਰ ਨੂੰ ਵਿਕਾਸਮੁਖੀ ਬਣਾਉਣ ਲਈ ਯੋਗ ਯਤਨ ਕੀਤੇ ਗਏ ਹਨ।

ਉਨ੍ਹਾਂ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮਾਂ ਅਤੇ ਪ੍ਰੋਜੈਕਟਾਂ ਲਈ ਬਜਟ ਵਿਚ 27 ਫੀਸਦੀ ਵਾਧਾ ਕਰਨ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਹੈ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਾਲ 2023-24 ਦੇ ਬਜਟ ਵਿਚ 1987 ਕਰੋੜ ਰੁਪਏ ਦੀ ਵੰਡ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮਾਂ ਅਤੇ ਪ੍ਰੋਜੈਕਟਾਂ ਲਈ ਕੀਤੀ ਗਈ ਹੈ। ਇਹ ਰਕਮ ਸਾਲ 2022-23 ਦੇ ਬਜਟ ਨਾਲੋਂ 27 ਫੀਸਦੀ ਜ਼ਿਆਦਾ ਹੈ।

ਜਿੰਪਾ ਨੇ ਕਿਹਾ ਕਿ ਪਿੰਡਾਂ ਵਿਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਅਤੇ ਬੇਹਤਰ ਸੈਨੀਟੇਸ਼ਨ ਸਹੂਲਤਾਂ ਦੇਣਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸ ਰਾਸ਼ੀ ਨਾਲ ਟੀਚੇ ਦੀ ਪੂਰਤੀ ਕਰਨ ਵਿਚ ਅਸਾਨੀ ਹੋਵੇਗੀ। ਇਸ ਤੋਂ ਇਲਾਵਾ ਜਿਨ੍ਹਾਂ ਪਿੰਡਾਂ ਵਿਚ ਧਰਤੀ ਹੇਠਲਾਂ ਪਾਣੀ ਪੀਣਯੋਗ ਨਹੀਂ ਜਾਂ ਜਿੱਥੇ ਪਾਣੀ ਦੀ ਘਾਟ ਹੈ, ਉਨ੍ਹਾਂ ਪਿੰਡਾਂ ਨੂੰ ਤਰਜੀਹੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਲਈ 400 ਕਰੋੜ ਰੁਪਏ, ਜਲ ਜੀਵਨ ਮਿਸ਼ਨ ਲਈ 200 ਕਰੋੜ ਰੁਪਏ, ਜਲ ਸਪਲਾਈ ਨਾਲ ਸਬੰਧਤ ਬੁਨਿਆਦੀ ਢਾਂਚੇ ਦੀ ਮੁਰੰਮਤ ਅਤੇ ਰੱਖ ਰਖਾਅ ਲਈ 20 ਕਰੋੜ ਰੁਪਏ ਅਤੇ ਮੋਹਾਲੀ ਵਿਖੇ ਜਲ ਭਵਨ ਦੀ ਉਸਾਰੀ ਲਈ 40 ਕਰੋੜ ਰੁਪਏ ਰੱਖੇ ਗਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਪਿੰਡਾਂ ਵਿਚ ਵੱਸਦਾ ਹੈ ਅਤੇ ਇਸ ਰਾਸ਼ੀ ਨਾਲ ਸੂਬੇ ਦੇ ਪਿੰਡ ਵਾਸੀਆਂ ਨੂੰ ਸਾਫ ਪਾਣੀ ਅਤੇ ਸਾਫ-ਸਫਾਈ ਵਰਗੀਆਂ ਮੁੱਢਲੀਆਂ ਸਹੂਲਤਾਂ ਦੇਣ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਕੋਈ ਕਸਰ ਨਹੀਂ ਛੱਡੇਗਾ। ਬਜਟ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਕਾਸ ਲਈ ਖਰਚ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannharpal cheemakuldeep dhaliwalpro punjab tvPunjab Agriculture Sectorpunjab budgetPunjab Budget 2023Punjab Budget 2023 AnnouncementPunjab Finance Ministerpunjab governmentpunjab newspunjabi news
Share204Tweet128Share51

Related Posts

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਫਰਵਰੀ 12, 2026

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

ਫਰਵਰੀ 11, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.