ਵੀਰਵਾਰ, ਜੂਨ 26, 2025 01:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਜਨਾਲਾ ਘਟਨਾ ‘ਤੇ ਕੁਲਦੀਪ ਧਾਲੀਵਾਲ ਦੀ ਪ੍ਰੈਸ ਕਾਨਫਰੰਸ, ਕਿਸੇ ਨੂੰ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ

ਬੀਤੇ ਦਿਨੀਂ ਕੱਲ੍ਹ ਅਜਨਾਲਾ ਵਿੱਚ ਵਾਪਰੀ ਘਟਨਾ 'ਤੇ ਸ਼ੁੱਕਰਵਾਰ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸੇ ਨੂੰ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

by Bharat Thapa
ਫਰਵਰੀ 24, 2023
in ਪੰਜਾਬ, ਵੀਡੀਓ
0

ਬੀਤੇ ਦਿਨੀਂ ਕੱਲ੍ਹ ਅਜਨਾਲਾ ਵਿੱਚ ਵਾਪਰੀ ਘਟਨਾ ‘ਤੇ ਸ਼ੁੱਕਰਵਾਰ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸੇ ਨੂੰ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਅਮਨ ਸ਼ਾਂਤੀ ਸਾਡੀ ਤਰਜੀਹ ਹੈ। ਧਾਲੀਵਾਲ ਨੇ ਕਿਹਾ ਕਿ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਵੱਡੇ ਨਹੀਂ ਹਾਂ। ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਹੀਂ ਹੋਣ ਦਿੱਤੀ ਇਸ ਵਾਸਤੇ ਸਾਡੀ ਪੁਲਿਸ ਸ਼ਾਹਾਨੇ ਦੀ ਹੱਕਦਾਰ ਹੈ।

ਇਸ ਦੇ ਨਾਲ ਹੀ ਕੁਲਦੀਪ ਸਿੰਘ ਧਾਲੀਵਾਲ ਨੇ ਪੁਲਿਸ ਅਧਿਕਾਰੀਆਂ ਦੀ ਸ਼ਲਾਘਾ ਕੀਤੀ ਹੈ ਕਿ ਪੁਲਿਸ ਨੇ ਬਹੁਤ ਵਧੀਆ ਢੰਗ ਨਾਲ ਸਥਿਤੀ ਨੂੰ ਕੰਟਰੋਲ ਕੀਤਾ ਹੈ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਵਿਸ਼ਵਾਸ ਦਿੱਤਾ ਕਿ ਸੂਬੇ ਵਿੱਚ ਅਮਨ ਸ਼ਾਂਤੀ ਹੈ, ਕਿਸੇ ਨੂੰ ਵੀ ਕੋਈ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ajnala incidentdisturb peacekuldeep dhaliwalpress conferencepropunjabtv
Share207Tweet129Share52

Related Posts

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ

ਜੂਨ 25, 2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ

ਜੂਨ 25, 2025

ਲੁਧਿਆਣਾ ਪੱਛਮੀ ਉਪ ਚੋਣਾਂ ‘ਚ ਕਿਸਦੀ ਹੋਈ ਜਿੱਤ, ਕਿਸਨੂੰ ਮਿਲਿਆ MLA ਦਾ ਖ਼ਿਤਾਬ

ਜੂਨ 23, 2025

ਲੁਧਿਆਣਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ, ਜਾਣੋ ਕੌਣ ਅੱਗੇ, ਤੇ ਕੌਣ ਰਹਿ ਗਿਆ ਪਿੱਛੇ

ਜੂਨ 23, 2025

ਇੱਕੋ ਪਰਿਵਾਰ ਦੇ 3 ਜੀਆਂ ਦੀ ਗੱਡੀ ਚੋਂ ਮਿਲੀ ਲਾਸ਼, ਵੱਡੇ ਕਾਰੋਬਾਰੀ ਨੇ ਆਪਣੇ ਪੁੱਤ, ਪਤਨੀ ਨੂੰ ਮਾਰ ਫਿਰ ਖੁਦ ਨਾਲ ਕੀਤਾ ਇੰਝ

ਜੂਨ 23, 2025

ਲੁਧਿਆਣਾ ਉੱਪ ਚੋਣਾਂ ਦੀ ਗਿਣਤੀ ਅੱਜ, ਕਿਸਦੇ ਹਿੱਸੇ ਆਵੇਗੀ ਜਿੱਤ

ਜੂਨ 23, 2025
Load More

Recent News

Monsoon Health Tips: ਮਾਨਸੂਨ ‘ਚ ਇਮਿਊਨਿਟੀ ਨੂੰ ਮਜ਼ਬੂਤ ਬਣਾਉਂਦੇ ਹਨ ਇਹ ਫ਼ਲ

ਜੂਨ 25, 2025

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ

ਜੂਨ 25, 2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ

ਜੂਨ 25, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਜ਼ਰਾਈਲ ਤੇ ਈਰਾਨ ਵਿਚਕਾਰ ਹੋਈ ਜੰਗਬੰਦੀ, ਇਜ਼ਰਾਈਲ PM ਨੇ ਇਜ਼ਰਾਈਲ ਦੀ ਜਿੱਤ ਦਾ ਕੀਤਾ ਦਾਅਵਾ

ਜੂਨ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.