ਮੰਗਲਵਾਰ, ਨਵੰਬਰ 3, 2026 11:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਜਨਾਲਾ ਘਟਨਾ ‘ਤੇ ਕੁਲਦੀਪ ਧਾਲੀਵਾਲ ਦੀ ਪ੍ਰੈਸ ਕਾਨਫਰੰਸ, ਕਿਸੇ ਨੂੰ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ

ਬੀਤੇ ਦਿਨੀਂ ਕੱਲ੍ਹ ਅਜਨਾਲਾ ਵਿੱਚ ਵਾਪਰੀ ਘਟਨਾ 'ਤੇ ਸ਼ੁੱਕਰਵਾਰ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸੇ ਨੂੰ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

by Bharat Thapa
ਫਰਵਰੀ 24, 2023
in ਪੰਜਾਬ, ਵੀਡੀਓ
0

ਬੀਤੇ ਦਿਨੀਂ ਕੱਲ੍ਹ ਅਜਨਾਲਾ ਵਿੱਚ ਵਾਪਰੀ ਘਟਨਾ ‘ਤੇ ਸ਼ੁੱਕਰਵਾਰ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸੇ ਨੂੰ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਅਮਨ ਸ਼ਾਂਤੀ ਸਾਡੀ ਤਰਜੀਹ ਹੈ। ਧਾਲੀਵਾਲ ਨੇ ਕਿਹਾ ਕਿ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਵੱਡੇ ਨਹੀਂ ਹਾਂ। ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਹੀਂ ਹੋਣ ਦਿੱਤੀ ਇਸ ਵਾਸਤੇ ਸਾਡੀ ਪੁਲਿਸ ਸ਼ਾਹਾਨੇ ਦੀ ਹੱਕਦਾਰ ਹੈ।

ਇਸ ਦੇ ਨਾਲ ਹੀ ਕੁਲਦੀਪ ਸਿੰਘ ਧਾਲੀਵਾਲ ਨੇ ਪੁਲਿਸ ਅਧਿਕਾਰੀਆਂ ਦੀ ਸ਼ਲਾਘਾ ਕੀਤੀ ਹੈ ਕਿ ਪੁਲਿਸ ਨੇ ਬਹੁਤ ਵਧੀਆ ਢੰਗ ਨਾਲ ਸਥਿਤੀ ਨੂੰ ਕੰਟਰੋਲ ਕੀਤਾ ਹੈ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਵਿਸ਼ਵਾਸ ਦਿੱਤਾ ਕਿ ਸੂਬੇ ਵਿੱਚ ਅਮਨ ਸ਼ਾਂਤੀ ਹੈ, ਕਿਸੇ ਨੂੰ ਵੀ ਕੋਈ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ajnala incidentdisturb peacekuldeep dhaliwalpress conferencepropunjabtv
Share211Tweet132Share53

Related Posts

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026

‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ

ਨਵੰਬਰ 2, 2026
Load More

Recent News

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.