ਬੁੱਧਵਾਰ, ਮਈ 27, 2026 10:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਕੁਲਦੀਪ-ਜਡੇਜਾ ਦੀ ਜੋੜੀ ਨੇ ਰਚਿਆ ਇਤਿਹਾਸ, ਪਹਿਲੀ ਵਾਰ ਭਾਰਤੀ ਲੇਫਟ ਆਰਮ ਸਪਿਨਰ ਜੋੜੀ ਨੇ ਲਈਆਂ ਸੱਤ ਵਿਕਟਾਂ

Kuldeep Yadav and Ravindra Jadeja: ਟੀਮ ਇੰਡੀਆ ਦੇ ਖ਼ਤਰਨਾਕ ਸਪਿਨਰ ਰਵਿੰਦਰ ਜਡੇਜਾ ਅਤੇ ਕੁਲਦੀਪ ਯਾਦਵ ਨੇ ਵਨਡੇ ਕ੍ਰਿਕਟ 'ਚ ਇਤਿਹਾਸ ਰਚ ਦਿੱਤਾ ਹੈ।

by ਮਨਵੀਰ ਰੰਧਾਵਾ
ਜੁਲਾਈ 28, 2023
in ਕ੍ਰਿਕਟ, ਖੇਡ, ਫੋਟੋ ਗੈਲਰੀ, ਫੋਟੋ ਗੈਲਰੀ
0
Kuldeep Yadav and Ravindra Jadeja World Record: ਟੀਮ ਇੰਡੀਆ ਦੇ ਖ਼ਤਰਨਾਕ ਸਪਿਨਰ ਰਵਿੰਦਰ ਜਡੇਜਾ ਅਤੇ ਕੁਲਦੀਪ ਯਾਦਵ ਨੇ ਵਨਡੇ ਕ੍ਰਿਕਟ 'ਚ ਇਤਿਹਾਸ ਰਚ ਦਿੱਤਾ ਹੈ। ਰਵਿੰਦਰ ਜਡੇਜਾ ਅਤੇ ਕੁਲਦੀਪ ਯਾਦਵ ਨੇ ਵੀਰਵਾਰ ਨੂੰ ਬ੍ਰਿਜਟਾਊਨ 'ਚ ਵੈਸਟਇੰਡੀਜ਼ ਖਿਲਾਫ ਪਹਿਲੇ ਵਨਡੇ 'ਚ ਕਮਾਲ ਗੇਂਦਬਾਜ਼ੀ ਕਰਕੇ ਵਿਸ਼ਵ ਰਿਕਾਰਡ ਬਣਾਇਆ ਹੈ।
ਰਵਿੰਦਰ ਜਡੇਜਾ ਅਤੇ ਕੁਲਦੀਪ ਯਾਦਵ ਨੇ ਇਸ ਵਿਸ਼ਵ ਰਿਕਾਰਡ ਨਾਲ ਪੂਰੀ ਦੁਨੀਆ ਨੂੰ ਹੈਰਾਨ ਕਰ ਦਿੱਤਾ। ਰਵਿੰਦਰ ਜਡੇਜਾ ਅਤੇ ਕੁਲਦੀਪ ਯਾਦਵ ਨੇ ਅਜਿਹਾ ਕੁਝ ਕੀਤਾ ਜੋ ਕ੍ਰਿਕਟ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਨਹੀਂ ਹੋਇਆ।
ਟੀਮ ਇੰਡੀਆ ਦੇ ਘਾਤਕ ਸਪਿਨਰ ਰਵਿੰਦਰ ਜਡੇਜਾ ਅਤੇ ਕੁਲਦੀਪ ਯਾਦਵ ਨੇ ਵੀਰਵਾਰ ਨੂੰ ਬ੍ਰਿਜਟਾਊਨ 'ਚ ਵੈਸਟਇੰਡੀਜ਼ ਖਿਲਾਫ ਪਹਿਲੇ ਵਨਡੇ 'ਚ ਮੇਜ਼ਬਾਨ ਟੀਮ ਦੀਆਂ 10 'ਚੋਂ 7 ਵਿਕਟਾਂ ਲਈਆਂ।
ਇਸ ਦੇ ਨਾਲ ਹੀ ਰਵਿੰਦਰ ਜਡੇਜਾ ਅਤੇ ਕੁਲਦੀਪ ਯਾਦਵ ਨੇ ਇੱਕ ਦਿਨਾ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਇੱਕ ਵੱਡਾ ਵਿਸ਼ਵ ਰਿਕਾਰਡ ਬਣਾ ਲਿਆ ਹੈ। ਇੱਕ ਰੋਜ਼ਾ ਕ੍ਰਿਕਟ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਦੋ ਖੱਬੇ ਹੱਥ ਦੇ ਸਪਿਨ ਗੇਂਦਬਾਜ਼ਾਂ ਦੀ ਜੋੜੀ ਨੇ ਇੱਕੋ ਪਾਰੀ ਵਿੱਚ 10 ਚੋਂ 7 ਵਿਕਟਾਂ ਲਈਆਂ।
ਦੱਸ ਦਈਏ ਕਿ ਕੁਲਦੀਪ ਯਾਦਵ ਖੱਬੇ ਹੱਥ ਦਾ ਚਾਇਨਾਮੈਨ ਗੇਂਦਬਾਜ਼ ਹੈ, ਜਦੋਂ ਕਿ ਰਵਿੰਦਰ ਜਡੇਜਾ ਖੱਬੇ ਹੱਥ ਦੀ ਹੌਲੀ ਫਿੰਗਰ ਸਪਿਨਰ ਹੈ। ਵੈਸਟਇੰਡੀਜ਼ ਖਿਲਾਫ ਪਹਿਲੇ ਵਨਡੇ 'ਚ ਲੈਫਟ ਆਰਮ ਫਿੰਗਰ ਸਪਿਨਰ ਰਵਿੰਦਰ ਜਡੇਜਾ ਨੇ ਵੀ ਘਾਤਕ ਗੇਂਦਬਾਜ਼ੀ ਕਰਦੇ ਹੋਏ 6 ਓਵਰਾਂ 'ਚ 37 ਦੌੜਾਂ ਦੇ ਕੇ 3 ਵਿਕਟਾਂ ਲਈਆਂ।
ਰਵਿੰਦਰ ਜਡੇਜਾ ਅਤੇ ਕੁਲਦੀਪ ਯਾਦਵ ਨੇ ਇਸ ਵਿਸ਼ਵ ਰਿਕਾਰਡ ਨਾਲ ਪੂਰੀ ਦੁਨੀਆ ਨੂੰ ਹੈਰਾਨ ਕਰ ਦਿੱਤਾ ਹੈ। ਕੁਲਦੀਪ ਯਾਦਵ ਨੇ ਵੀਰਵਾਰ ਨੂੰ ਬ੍ਰਿਜਟਾਊਨ 'ਚ ਵੈਸਟਇੰਡੀਜ਼ ਖਿਲਾਫ ਪਹਿਲੇ ਵਨਡੇ 'ਚ 3 ਓਵਰਾਂ 'ਚ 6 ਦੌੜਾਂ ਦੇ ਕੇ 4 ਵਿਕਟਾਂ ਲਈਆਂ।
ਕੁਲਦੀਪ ਯਾਦਵ ਅਤੇ ਰਵਿੰਦਰ ਜਡੇਜਾ ਦੇ ਸਪਿਨ ਸਪੈੱਲ ਤੋਂ ਬਾਅਦ ਸਲਾਮੀ ਬੱਲੇਬਾਜ਼ ਈਸ਼ਾਨ ਕਿਸ਼ਨ ਦੇ ਅਰਧ ਸੈਂਕੜੇ ਦੀ ਮਦਦ ਨਾਲ ਭਾਰਤ ਨੇ ਬ੍ਰਿਜਟਾਊਨ 'ਚ ਪਹਿਲੇ ਵਨਡੇ 'ਚ ਵੈਸਟਇੰਡੀਜ਼ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ।
ਖੱਬੇ ਹੱਥ ਦੇ ਚਾਈਨਾਮੈਨ ਸਪਿਨਰ ਕੁਲਦੀਪ ਯਾਦਵ ਅਤੇ ਖੱਬੇ ਹੱਥ ਦੇ ਸਪਿਨਰ ਰਵਿੰਦਰ ਜਡੇਜਾ ਨੇ ਵੈਸਟਇੰਡੀਜ਼ ਦੀ ਟੀਮ ਨੂੰ ਸਿਰਫ 23 ਓਵਰਾਂ 'ਚ 114 ਦੌੜਾਂ 'ਤੇ ਢੇਰ ਕਰ ਦਿੱਤਾ। ਸ਼ਾਰਦੁਲ ਠਾਕੁਰ (14 ਦੌੜਾਂ 'ਤੇ ਇਕ ਵਿਕਟ), ਹਾਰਦਿਕ ਪੰਡਯਾ (17 ਦੌੜਾਂ 'ਤੇ ਇਕ ਵਿਕਟ) ਅਤੇ ਮੁਕੇਸ਼ ਕੁਮਾਰ (22 ਦੌੜਾਂ 'ਤੇ ਇਕ ਵਿਕਟ) ਨੇ ਵੀ ਇਕ-ਇਕ ਵਿਕਟ ਲਈ।
Kuldeep Yadav and Ravindra Jadeja World Record: ਟੀਮ ਇੰਡੀਆ ਦੇ ਖ਼ਤਰਨਾਕ ਸਪਿਨਰ ਰਵਿੰਦਰ ਜਡੇਜਾ ਅਤੇ ਕੁਲਦੀਪ ਯਾਦਵ ਨੇ ਵਨਡੇ ਕ੍ਰਿਕਟ ‘ਚ ਇਤਿਹਾਸ ਰਚ ਦਿੱਤਾ ਹੈ। ਰਵਿੰਦਰ ਜਡੇਜਾ ਅਤੇ ਕੁਲਦੀਪ ਯਾਦਵ ਨੇ ਵੀਰਵਾਰ ਨੂੰ ਬ੍ਰਿਜਟਾਊਨ ‘ਚ ਵੈਸਟਇੰਡੀਜ਼ ਖਿਲਾਫ ਪਹਿਲੇ ਵਨਡੇ ‘ਚ ਕਮਾਲ ਗੇਂਦਬਾਜ਼ੀ ਕਰਕੇ ਵਿਸ਼ਵ ਰਿਕਾਰਡ ਬਣਾਇਆ ਹੈ।
ਰਵਿੰਦਰ ਜਡੇਜਾ ਅਤੇ ਕੁਲਦੀਪ ਯਾਦਵ ਨੇ ਇਸ ਵਿਸ਼ਵ ਰਿਕਾਰਡ ਨਾਲ ਪੂਰੀ ਦੁਨੀਆ ਨੂੰ ਹੈਰਾਨ ਕਰ ਦਿੱਤਾ। ਰਵਿੰਦਰ ਜਡੇਜਾ ਅਤੇ ਕੁਲਦੀਪ ਯਾਦਵ ਨੇ ਅਜਿਹਾ ਕੁਝ ਕੀਤਾ ਜੋ ਕ੍ਰਿਕਟ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਨਹੀਂ ਹੋਇਆ।
ਟੀਮ ਇੰਡੀਆ ਦੇ ਘਾਤਕ ਸਪਿਨਰ ਰਵਿੰਦਰ ਜਡੇਜਾ ਅਤੇ ਕੁਲਦੀਪ ਯਾਦਵ ਨੇ ਵੀਰਵਾਰ ਨੂੰ ਬ੍ਰਿਜਟਾਊਨ ‘ਚ ਵੈਸਟਇੰਡੀਜ਼ ਖਿਲਾਫ ਪਹਿਲੇ ਵਨਡੇ ‘ਚ ਮੇਜ਼ਬਾਨ ਟੀਮ ਦੀਆਂ 10 ‘ਚੋਂ 7 ਵਿਕਟਾਂ ਲਈਆਂ।
ਇਸ ਦੇ ਨਾਲ ਹੀ ਰਵਿੰਦਰ ਜਡੇਜਾ ਅਤੇ ਕੁਲਦੀਪ ਯਾਦਵ ਨੇ ਇੱਕ ਦਿਨਾ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਇੱਕ ਵੱਡਾ ਵਿਸ਼ਵ ਰਿਕਾਰਡ ਬਣਾ ਲਿਆ ਹੈ। ਇੱਕ ਰੋਜ਼ਾ ਕ੍ਰਿਕਟ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਦੋ ਖੱਬੇ ਹੱਥ ਦੇ ਸਪਿਨ ਗੇਂਦਬਾਜ਼ਾਂ ਦੀ ਜੋੜੀ ਨੇ ਇੱਕੋ ਪਾਰੀ ਵਿੱਚ 10 ਚੋਂ 7 ਵਿਕਟਾਂ ਲਈਆਂ।
ਦੱਸ ਦਈਏ ਕਿ ਕੁਲਦੀਪ ਯਾਦਵ ਖੱਬੇ ਹੱਥ ਦਾ ਚਾਇਨਾਮੈਨ ਗੇਂਦਬਾਜ਼ ਹੈ, ਜਦੋਂ ਕਿ ਰਵਿੰਦਰ ਜਡੇਜਾ ਖੱਬੇ ਹੱਥ ਦੀ ਹੌਲੀ ਫਿੰਗਰ ਸਪਿਨਰ ਹੈ। ਵੈਸਟਇੰਡੀਜ਼ ਖਿਲਾਫ ਪਹਿਲੇ ਵਨਡੇ ‘ਚ ਲੈਫਟ ਆਰਮ ਫਿੰਗਰ ਸਪਿਨਰ ਰਵਿੰਦਰ ਜਡੇਜਾ ਨੇ ਵੀ ਘਾਤਕ ਗੇਂਦਬਾਜ਼ੀ ਕਰਦੇ ਹੋਏ 6 ਓਵਰਾਂ ‘ਚ 37 ਦੌੜਾਂ ਦੇ ਕੇ 3 ਵਿਕਟਾਂ ਲਈਆਂ।
ਰਵਿੰਦਰ ਜਡੇਜਾ ਅਤੇ ਕੁਲਦੀਪ ਯਾਦਵ ਨੇ ਇਸ ਵਿਸ਼ਵ ਰਿਕਾਰਡ ਨਾਲ ਪੂਰੀ ਦੁਨੀਆ ਨੂੰ ਹੈਰਾਨ ਕਰ ਦਿੱਤਾ ਹੈ। ਕੁਲਦੀਪ ਯਾਦਵ ਨੇ ਵੀਰਵਾਰ ਨੂੰ ਬ੍ਰਿਜਟਾਊਨ ‘ਚ ਵੈਸਟਇੰਡੀਜ਼ ਖਿਲਾਫ ਪਹਿਲੇ ਵਨਡੇ ‘ਚ 3 ਓਵਰਾਂ ‘ਚ 6 ਦੌੜਾਂ ਦੇ ਕੇ 4 ਵਿਕਟਾਂ ਲਈਆਂ।
ਕੁਲਦੀਪ ਯਾਦਵ ਅਤੇ ਰਵਿੰਦਰ ਜਡੇਜਾ ਦੇ ਸਪਿਨ ਸਪੈੱਲ ਤੋਂ ਬਾਅਦ ਸਲਾਮੀ ਬੱਲੇਬਾਜ਼ ਈਸ਼ਾਨ ਕਿਸ਼ਨ ਦੇ ਅਰਧ ਸੈਂਕੜੇ ਦੀ ਮਦਦ ਨਾਲ ਭਾਰਤ ਨੇ ਬ੍ਰਿਜਟਾਊਨ ‘ਚ ਪਹਿਲੇ ਵਨਡੇ ‘ਚ ਵੈਸਟਇੰਡੀਜ਼ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ।
ਖੱਬੇ ਹੱਥ ਦੇ ਚਾਈਨਾਮੈਨ ਸਪਿਨਰ ਕੁਲਦੀਪ ਯਾਦਵ ਅਤੇ ਖੱਬੇ ਹੱਥ ਦੇ ਸਪਿਨਰ ਰਵਿੰਦਰ ਜਡੇਜਾ ਨੇ ਵੈਸਟਇੰਡੀਜ਼ ਦੀ ਟੀਮ ਨੂੰ ਸਿਰਫ 23 ਓਵਰਾਂ ‘ਚ 114 ਦੌੜਾਂ ‘ਤੇ ਢੇਰ ਕਰ ਦਿੱਤਾ। ਸ਼ਾਰਦੁਲ ਠਾਕੁਰ (14 ਦੌੜਾਂ ‘ਤੇ ਇਕ ਵਿਕਟ), ਹਾਰਦਿਕ ਪੰਡਯਾ (17 ਦੌੜਾਂ ‘ਤੇ ਇਕ ਵਿਕਟ) ਅਤੇ ਮੁਕੇਸ਼ ਕੁਮਾਰ (22 ਦੌੜਾਂ ‘ਤੇ ਇਕ ਵਿਕਟ) ਨੇ ਵੀ ਇਕ-ਇਕ ਵਿਕਟ ਲਈ।
Tags: cricket newsIndian Left Arm SpinnerKuldeep YadavKuldeep Yadav and Ravindra Jadeja World RecordKuldeep-Jadeja RecordODI Cricketpro punjab tvpunjabi newsRavindra Jadejasports newsTeam India
Share205Tweet128Share51

Related Posts

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026
Load More

Recent News

Weather Update: ਗਰਮੀ ਦੇ ਕਹਿਰ ਤੋਂ ਮਿਲੇਗੀ ਰਾਹਤ, ਤੇਜ਼ ਹਵਾ, ਭਾਰੀ ਮੀਂਹ ਤੇ ਗਰਜ, 15 ਤੋਂ ਵੱਧ ਰਾਜਾਂ ‘ਚ ਮੌਸਮ ਵਿਭਾਗ ਦਾ ਅਲਰਟ ਜਾਰੀ

ਮਈ 27, 2026

ਹਿਮਾਚਲ ਦੇ ਕਸੌਲੀ ‘ਚ ਲੱਗੀ ਜੰਗਲ ਅੱਗ, ਪਹੁੰਚੀ ਸੀਆਰਆਈ ਅਤੇ ਕਸੌਲੀ ਕਲੱਬ ਤੱਕ, ਫੌਜ ਨੇ ਹੈਲੀਕਾਪਟਰਾਂ ਨਾਲ ਚਾਰਜ ਸੰਭਾਲਿਆ

ਮਈ 27, 2026

ਏਅਰ ਇੰਡੀਆ ਨੇ ਲਿਆ ਵੱਡਾ ਫੈਸਲਾ: ਘਰੇਲੂ ਉਡਾਣਾਂ ਵਿੱਚ 22% ਤੱਕ ਦੀ ਕਟੌਤੀ

ਮਈ 27, 2026

‘ਘੁਸਪੈਠ ਇੱਕ ਵੱਡੀ ਚੁਣੌਤੀ’: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੈਰ-ਕੁਦਰਤੀ ਜਨਸੰਖਿਆ ਤਬਦੀਲੀਆਂ ਦੀ ਜਾਂਚ ਲਈ ਪੈਨਲ ਬਣਾਉਣ ਦਾ ਕੀਤਾ ਐਲਾਨ

ਮਈ 27, 2026

ਮਹੀਨਿਆਂ ਬਾਅਦ ਈਰਾਨੀ ਜੇਲ੍ਹ ਤੋਂ ਰਿਹਾਅ ਹੋਏ 10 ਭਾਰਤੀ ਮਲਾਹ

ਮਈ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.