ਸ਼ਨੀਵਾਰ, ਅਕਤੂਬਰ 17, 2026 10:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੁਲਦੀਪ ਸਿੰਘ ਧਾਲੀਵਾਲ ਨੇ ਲਗਾਇਆ ਜਨਤਾ ਦਰਬਾਰ, ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਦੇ ਦਿੱਤੇ ਹੁਕਮ

Punjab Government: ਧਾਲੀਵਾਲ ਨੇ ਦੱਸਿਆ ਕਿ 120 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ ਹੈ ਅਤੇ ਮੌਕੇ `ਤੇ ਸਬੰਧਤ ਅਧਿਕਾਰੀਆਂ ਨੂੰ ਫੋਨ ਰਾਹੀਂ ਨਿਰਦੇਸ਼ ਦਿੱਤੇ ਹਨ।

by ਮਨਵੀਰ ਰੰਧਾਵਾ
ਜਨਵਰੀ 25, 2023
in ਪੰਜਾਬ
0

Kuldeep Dhaliwal’s Janata Darbar: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਨੇ ਵਿਕਾਸ ਭਵਨ, ਐਸਏਐਸ ਨਗਰ (ਮੁਹਾਲੀ) ਵਿਖੇ ਕਰਵਾਏ ਹਫ਼ਤਾਵਾਰੀ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਕੀਤਾ।

ਧਾਲੀਵਾਲ ਨੇ ਸਬੰਧਤ ਮੁੱਖ ਦਫ਼ਤਰ, ਚੰਡੀਗੜ੍ਹ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਨਿਪਟਾਰਾ ਬਿਨ੍ਹਾਂ ਦੇਰੀ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।

ਮੰਤਰੀ ਨੇ ਦੱਸਿਆ ਕਿ 120 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ ਹੈ ਅਤੇ ਮੌਕੇ `ਤੇ ਸਬੰਧਤ ਅਧਿਕਾਰੀਆਂ ਨੂੰ ਫੋਨ ਰਾਹੀਂ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਕਰਮਚਾਰੀਆਂ / ਅਧਿਕਾਰੀਆਂ ਨੂੰ ਲੋਕ ਹਿੱਤ ਵਿੱਚ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।

ਕੁਲਦੀਪ ਸਿੰਘ ਧਾਲੀਵਾਲ ਅੱਗੇ ਦੱਸਿਆ ਕਿ ਸੂਬਾ ਸਰਕਾਰ ਲੋਕਾਂ ਦੇ ਮਾਮਲਿਆਂ ਦੇ ਹੱਲ ਤੋਂ ਇਲਾਵਾ ਪੰਜਾਬ ਦੇ ਚਹੁੰਮੁਖੀ ਵਿਕਾਸ ਵਿੱਚ ਉਨ੍ਹਾਂ ਨੂੰ ਸਰਗਰਮ ਭਾਈਵਾਲ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਲੋਕਾਂ ਦੀਆਂ ਸ਼ਿਕਾਇਤਾਂ ‘ਤੇ ਪੰਚਾਇਤੀ ਹੀ ਜ਼ਮੀਨਾਂ ‘ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲ਼ਈ ਦੂਜੀ ਮੁਹਿੰਮ ਚਲਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਪਹਿਲੀ ਮੁਹਿੰਮ ਦੌਰਾਨ ਲਗਭੱਗ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannJanta Darbarkuldeep singh dhaliwalpro punjab tvpunjab governmentpunjab newsPunjab NRI Affairs Minister
Share206Tweet129Share52

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.